• About
  • Contact
  • Hindi News
  • English News
Monday, March 1, 2021
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਦੋ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਂਅ ‘ਤੇ ਰੱਖਿਆ – ਸਿੰਗਲਾ

Asli Punjabi by Asli Punjabi
August 25, 2020
in Punjab
0
ਦੋ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਂਅ ‘ਤੇ ਰੱਖਿਆ – ਸਿੰਗਲਾ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 25 ਅਗਸਤ 2020 – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਸੂਬੇ ਦੇ ਵੱਖੋ-ਵੱਖ ਪਿੰਡਾਂ ਨਾਲ ਸਬੰਧਤ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਬਣਦਾ ਸਨਮਾਨ ਦੇਣ ਅਤੇ ਉਨ੍ਹਾਂ ਦੀ ਯਾਦ ਸਦੀਵੀ ਬਣਾਈ ਰੱਖਣ ਲਈ ਸਿੱਖਿਆ ਵਿਭਾਗ ਨੇ 2 ਹੋਰ ਸਰਕਾਰੀ ਸਕੂਲਾਂ ਦਾ ਨਾਮ ਬਦਲਣ ਦਾ ਫ਼ੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਸ ਤੋਂ ਪਹਿਲਾਂ ਵੀ ਵੱਖ-ਵੱਖ ਜ਼ਿਲ੍ਹਿਆਂ ਦੇ 8 ਸਰਕਾਰੀ ਸਕੂਲਾਂ ਦਾ ਨਾਮ ਬਦਲ ਦੇ ਸ਼ਹੀਦਾਂ ਦੇ ਨਾਮ `ਤੇ ਰੱਖਿਆ ਜਾ ਚੁੱਕਾ ਹੈ।

ਸਿੰਗਲਾ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਵੀਲ੍ਹਾ ਬੱਜੂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਸ਼ਹੀਦ ਨਾਇਕ ਕੁਲਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਜਾ ਰਿਹਾ ਹੈ। ਸ਼ਹੀਦ ਨਾਇਕ ਕੁਲਜਿੰਦਰ ਸਿੰਘ ਨੇ ਸ੍ਰੀਨਗਰ ਵਿਖੇ ਸਾਲ 2005 ਵਿੱਚ ਦੇਸ਼ ਦੀ ਰਾਖੀ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਟਰਾਂ ਵਿਖੇ ਸਰਕਾਰੀ ਮਿਡਲ ਸਕੂਲ ਦਾ ਨਾਮ ਸੁਤੰਤਰਤਾ ਸੈਨਾਨੀ ਸ. ਹਜ਼ੂਰਾ ਸਿੰਘ ਸਰਕਾਰੀ ਮਿਡਲ ਸਕੂਲ ਰੱਖਿਆ ਗਿਆ ਹੈ, ਜੋ ਸੇਵਾ ਸਿੰਘ ਠੀਕਰੀਵਾਲਾ ਦੀ ਅਗਵਾਈ ਹੇਠ ਚੱਲ ਰਹੀ ਪਰਜਾ ਮੰਡਲ ਲਹਿਰ ਦੇ ਪ੍ਰਮੁੱਖ ਆਗੂ ਸਨ। ਸ. ਹਜ਼ੂਰਾ ਸਿੰਘ ਨੇ ਕਿਸਾਨ ਸਭਾ ਦੀ ਵੀ ਅਗਵਾਈ ਕੀਤੀ ਅਤੇ ਦੋ ਵਾਰ, ਡੇਢ ਸਾਲ ਅਤੇ ਦੋ ਸਾਲ ਦੀ ਜੇਲ ਕੱਟੀ।

You might also like

ਸਿਹਤ ਮੰਤਰੀ ਵੱਲੋਂ ਘਨੌਰ ਕਮਿਉਨਿਟੀ ਹੈਲਥ ਸੈਂਟਰ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਨਵਿਆਉਣ ਤੇ ਸਬ ਡਵੀਜਨ ਹਸਪਤਾਲ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ

ਵਿਗਿਆਨ ਤੇ ਤਕਨਾਲੌਜੀ ਦੇਸ਼ ਨੂੰ ਚਲਾਉਣ ਵਾਲੇ ਡਰਾਈਵਰ : ਡਾ ਜੈਰਥ

ਆਰੀਅਨਜ਼ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ

ਸਿੰਗਲਾ ਨੇ ਕਿਹਾ, ‘‘ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ, ਪਿਛਲੀ ਸਰਕਾਰ ਦੀਆਂ ਜ਼ਿੰਮੇਵਾਰੀਆਂ ਨੂੰ ਵੀ ਪੂਰਾ ਕਰ ਰਹੀ ਹੈ ਕਿਉਂਕਿ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਜ਼ਿਲ੍ਹਾ ਮਾਨਸਾ ਦੇ ਪਿੰਡ ਕੁਸਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਬਦਲ ਕੇ ਪਿੰਡ ਦੇ ਕਾਰਗਿਲ ਯੁੱਧ ਦੇ ਸ਼ਹੀਦ ਦੇ ਨਾਮ ‘ਤੇ ਰੱਖਣ ਦਾ ਸਿਰਫ਼ ਐਲਾਨ ਕੀਤਾ ਸੀ ਪਰ ਸਾਡੀ ਸਰਕਾਰ ਨੇ ਹਾਲ ਹੀ ਵਿੱਚ ਇਸ ਸਕੂਲ ਦਾ ਨਾਂ ਬਦਲਿਆ ਹੈ ਅਤੇ ਇਸ ਸਕੂਲ ਨੂੰ ਸ਼ਹੀਦ ਨਾਇਕ ਨਿਰਮਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਦਿੱਤਾ ਗਿਆ ਹੈ।”

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਵੱਖ-ਵੱਖ ਜ਼ਿਲ੍ਹਿਆਂ ਦੇ ਸੱਤ ਹੋਰ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ ਗਿਆ, ਜਿਨ੍ਹਾਂ ਵਿੱਚ ਪੰਜਾਬ ਦੇ ਚਾਰ ਬਹਾਦਰ ਸਪੂਤ ਸ਼ਾਮਲ ਹਨ, ਜਿਨ੍ਹਾਂ ਨੇ ਗਲਵਾਨ ਘਾਟੀ ਵਿਚ ਚੀਨੀ ਫ਼ੌਜ ਨਾਲ ਨਿਹੱਥੇ ਲੜਦਿਆਂ ਆਪਣੀ ਜਾਨ ਕੁਰਬਾਨ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਸਰਕਾਰੀ ਹਾਈ ਸਕੂਲ ਤੋਲਾਵਾਲ (ਸੰਗਰੂਰ), ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਸੀਲ (ਪਟਿਆਲਾ), ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਸਰਕਾਰੀ ਮਿਡਲ ਸਕੂਲ, ਭੋਜਰਾਜ (ਗੁਰਦਾਸਪੁਰ) ਅਤੇ ਸ਼ਹੀਦ ਗੁਰਤੇਜ ਸਿੰਘ ਸਰਕਾਰੀ ਮਿਡਲ ਸਕੂਲ, ਬੀਰੇਵਾਲ ਡੋਗਰਾ (ਮਾਨਸਾ) ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਹੋਰ ਤਿੰਨ ਸਕੂਲ ਸ਼ਹੀਦ ਮਨਿੰਦਰ ਸਿੰਘ ਅੱਤਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀਨਾਨਗਰ (ਗੁਰਦਾਸਪੁਰ), ਸ਼ਹੀਦ ਜੈਮਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਲੋਟੀ (ਮੋਗਾ) ਅਤੇ ਸ਼ਹੀਦ ਸੁਖਜਿੰਦਰ ਸਿੰਘ ਸਰਕਾਰੀ ਹਾਈ ਸਕੂਲ, ਗੰਡੀਵਿੰਡ ਧੱਤਲ (ਤਰਨ ਤਾਰਨ) ਸ਼ਾਮਲ ਹਨ।

Previous Post

ਹੁਣ ਸੇਵਾ ਕੇਂਦਰਾਂ ‘ਚ ਹੋਏਗੀ ਮੋਬਾਇਲ, ਪਾਸਪੋਰਟ ਜਾਂ ਹੋਰ ਦਸਤਾਵੇਜ ਗੁੰਮ ਹੋਣ ਸਬੰਧੀ ਸ਼ਿਕਾਇਤ – ਡੀਸੀ ਹੁਸ਼ਿਆਰਪੁਰ

Next Post

ਬਠਿੰਡਾ ਵਿੱਚ ਕਾਂਗਰਸੀਆਂ ਨੇ ਕੀਤਾ ਨਗਰ ਨਿਗਮ ਦੀ ਕਮਾਈ ‘ਤੇ ਕਬਜ਼ਾ – ਨੀਲ ਗਰਗ

Asli Punjabi

Asli Punjabi

Related Posts

ਸਿਹਤ ਮੰਤਰੀ ਵੱਲੋਂ ਘਨੌਰ ਕਮਿਉਨਿਟੀ ਹੈਲਥ ਸੈਂਟਰ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਨਵਿਆਉਣ ਤੇ ਸਬ ਡਵੀਜਨ ਹਸਪਤਾਲ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ
Health

ਸਿਹਤ ਮੰਤਰੀ ਵੱਲੋਂ ਘਨੌਰ ਕਮਿਉਨਿਟੀ ਹੈਲਥ ਸੈਂਟਰ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਨਵਿਆਉਣ ਤੇ ਸਬ ਡਵੀਜਨ ਹਸਪਤਾਲ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ

by Asli Punjabi
March 1, 2021
ਵਿਗਿਆਨ ਤੇ ਤਕਨਾਲੌਜੀ ਦੇਸ਼ ਨੂੰ ਚਲਾਉਣ ਵਾਲੇ ਡਰਾਈਵਰ : ਡਾ ਜੈਰਥ
Punjab

ਵਿਗਿਆਨ ਤੇ ਤਕਨਾਲੌਜੀ ਦੇਸ਼ ਨੂੰ ਚਲਾਉਣ ਵਾਲੇ ਡਰਾਈਵਰ : ਡਾ ਜੈਰਥ

by Asli Punjabi
March 1, 2021
ਆਰੀਅਨਜ਼ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ
Punjab

ਆਰੀਅਨਜ਼ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ

by Asli Punjabi
March 1, 2021
ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ
Punjab

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

by Asli Punjabi
March 1, 2021
ਧਰਮ ਪ੍ਰਚਾਰ ਕਮੇਟੀ ਦੇ ਕਲਰਕ ਸ. ਰਵੇਲ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ
Punjab

ਧਰਮ ਪ੍ਰਚਾਰ ਕਮੇਟੀ ਦੇ ਕਲਰਕ ਸ. ਰਵੇਲ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ

by Asli Punjabi
March 1, 2021
Next Post
ਬਠਿੰਡਾ ਵਿੱਚ ਕਾਂਗਰਸੀਆਂ ਨੇ ਕੀਤਾ ਨਗਰ ਨਿਗਮ ਦੀ ਕਮਾਈ ‘ਤੇ ਕਬਜ਼ਾ – ਨੀਲ ਗਰਗ

ਬਠਿੰਡਾ ਵਿੱਚ ਕਾਂਗਰਸੀਆਂ ਨੇ ਕੀਤਾ ਨਗਰ ਨਿਗਮ ਦੀ ਕਮਾਈ 'ਤੇ ਕਬਜ਼ਾ - ਨੀਲ ਗਰਗ

Recommended

ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ

ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ

January 4, 2021
ਕੈਦੀਆਂ ਨੂੰ ਆਰਜ਼ੀ ਪੈਰੋਲ ਦੀ ਆਗਿਆ ਹੁਣ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਦਿੱਤੀ ਜਾ ਸਕੇਗੀ: ਸੁਖਜਿੰਦਰ ਸਿੰਘ ਰੰਧਾਵਾ

ਕੈਦੀਆਂ ਨੂੰ ਆਰਜ਼ੀ ਪੈਰੋਲ ਦੀ ਆਗਿਆ ਹੁਣ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਦਿੱਤੀ ਜਾ ਸਕੇਗੀ: ਸੁਖਜਿੰਦਰ ਸਿੰਘ ਰੰਧਾਵਾ

May 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸੰਸਦ ਨੇ ਦੇਸ਼ ਲਈ 1900 ਅਰਬ ਡਾਲਰ ਦੇ ਰਾਹਤ ਪੈਕੇਜ ਨੂੰ ਹਰੀ ਝੰਡੀ
ਯੂ ਐਸ ਏ

ਸੰਸਦ ਨੇ ਦੇਸ਼ ਲਈ 1900 ਅਰਬ ਡਾਲਰ ਦੇ ਰਾਹਤ ਪੈਕੇਜ ਨੂੰ ਹਰੀ ਝੰਡੀ

March 1, 2021
ਖੇਤੀ ਕਾਨੂੰਨ ਕਿਸਾਨਾਂ ਲਈ ਮੌਤ ਦੇ ਵਾਰੰਟ: ਕੇਜਰੀਵਾਲ
National

ਖੇਤੀ ਕਾਨੂੰਨ ਕਿਸਾਨਾਂ ਲਈ ਮੌਤ ਦੇ ਵਾਰੰਟ: ਕੇਜਰੀਵਾਲ

March 1, 2021
ਟੈਸਟ ਰੈਂਕਿੰਗ ਵਿੱਚ ਰੋਹਿਤ ਅੱਠਵੇਂ ਸਥਾਨ ’ਤੇ ਪਹੁੰਚਿਆ
Sports

ਟੈਸਟ ਰੈਂਕਿੰਗ ਵਿੱਚ ਰੋਹਿਤ ਅੱਠਵੇਂ ਸਥਾਨ ’ਤੇ ਪਹੁੰਚਿਆ

March 1, 2021
ਅਮਰੀਕਾ ਸੈਨੇਟ ਨੇ ਜੈਨੀਫਰ ਗ੍ਰੈਨਹੋਮ ਦੀ ਕੀਤੀ ਐਨਰਜੀ ਸੈਕਟਰੀ ਵਜੋਂ ਪੁਸ਼ਟੀ
ਯੂ ਐਸ ਏ

ਅਮਰੀਕਾ ਸੈਨੇਟ ਨੇ ਜੈਨੀਫਰ ਗ੍ਰੈਨਹੋਮ ਦੀ ਕੀਤੀ ਐਨਰਜੀ ਸੈਕਟਰੀ ਵਜੋਂ ਪੁਸ਼ਟੀ

March 1, 2021
ਮੋਦੀ ਨੇ ਏਮਜ਼ ਵਿਖੇ ਕੋਵੈਕਸਿਨ ਦੀ ਲਈ ਪਹਿਲੀ ਡੋਜ਼
National

ਮੋਦੀ ਨੇ ਏਮਜ਼ ਵਿਖੇ ਕੋਵੈਕਸਿਨ ਦੀ ਲਈ ਪਹਿਲੀ ਡੋਜ਼

March 1, 2021
ਹਰਿਆਣਾ ਵਿਚ ਪਹਿਲੀ ਮਾਰਚ, 2021 ਤੋਂ ਕੋਵਿਡ 19 ਵੈਕਸੀਨੇ੪ਨ ਦੇ ਤੀਜੇ ਪੜਾਅ ਦੀ ੪ੁਰੂਆਤ ਹੋਣ ਜਾ ਰਹੀ ਹੈ – ਸਿਹਤ ਮੰਤਰੀ
Health

ਹਰਿਆਣਾ ਵਿਚ ਪਹਿਲੀ ਮਾਰਚ, 2021 ਤੋਂ ਕੋਵਿਡ 19 ਵੈਕਸੀਨੇ੪ਨ ਦੇ ਤੀਜੇ ਪੜਾਅ ਦੀ ੪ੁਰੂਆਤ ਹੋਣ ਜਾ ਰਹੀ ਹੈ – ਸਿਹਤ ਮੰਤਰੀ

March 1, 2021
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

Newsletter

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In