ਹੁਣ ਪੰਜਾਬ ਭਰ ਦੇ ਕਬਰਿਸਤਾਨਾਂ ਨੂੰ ਰਿਜ਼ਰਵ ਕਰਨ ਅਤੇ ਉਨ੍ਹਾਂ ਦੀਆਂ ਚਾਰਦੀਵਾਰੀਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਕਫ਼ ਬੋਰਡ ਵੱਡੇ ਪੱਧਰ ’ਤੇ ਕਰੇਗਾ ਕੰਮ -ਐਮ.ਐਫ. ਫਾਰੂਕੀ
ਮਾਲੇਰਕੋਟਲਾ, 8 ਜੂਨ 2023 - ਹੁਣ ਪੰਜਾਬ ਭਰ ਵਿੱਚ ਮਸਜਿਦਾਂ ਅਤੇ ਮਦਰੱਸਿਆਂ ਦੀ ਬਿਹਤਰੀ ਦੇ ਨਾਲ-ਨਾਲ ਕਬਰਿਸਤਾਨਾਂ ਨੂੰ ਰਿਜ਼ਰਵ ਕਰਨਾ...



















