ਨਗਰ ਨਿਗਮ ਵਲੋਂ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਮੇਅਰ ਜੀਤੀ ਸਿੱਧੂ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 9.5 ਕਰੋੜ ਦੇ ਨਵੇਂ ਵਿਕਾਸ ਮਤਿਆਂ ਨੂੰ ਦਿੱਤੀ ਮੰਜੂਰੀ, 19.5 ਕਰੋੜ ਦੇ ਵਿਕਾਸ ਕਾਰਜਾਂ ਦੇ ਵਰਕ ਆਰਡਰ ਵੀ ਜਾਰੀ ਕੀਤੇ
ਐਸ ਏ ਐਸ ਨਗਰ, 1 ਸਤੰਬਰ- ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਅੱਜ...



















