Asli Punjabi

Asli Punjabi

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ - ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਸੂਬੇ ਦੀਆਂ 12 ਕੇਂਦਰੀ ਸਹਿਕਾਰੀ ਬੈਂਕਾਂ ਨੂੰ ਮਜ਼ਬੂਤੀ ਪ੍ਰਦਾਨ...

ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

ਚੰਡੀਗੜ - ਸਮਾਜ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ, ਏਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਵਿਜੀਲੈਂਸ ਜਾਗਰੂਕਤਾ ਹਫਤੇ ਦੇ ਪਹਿਲੇ...

ਅਮਰੀਕਾ ਵਿੱਚ ਚੋਣਾਂ ਤੋਂ ਪਹਿਲਾਂ ਹੋਈ ਵੋਟਿੰਗ ਨੇ ਤੋੜੇ ਰਿਕਾਰਡ , 2016 ਦੀ ਗਿਣਤੀ ਨੂੰ ਵੀ ਛੱਡਿਆ ਪਿੱਛੇ

ਅਮਰੀਕਾ ਵਿੱਚ ਚੋਣਾਂ ਤੋਂ ਪਹਿਲਾਂ ਹੋਈ ਵੋਟਿੰਗ ਨੇ ਤੋੜੇ ਰਿਕਾਰਡ , 2016 ਦੀ ਗਿਣਤੀ ਨੂੰ ਵੀ ਛੱਡਿਆ ਪਿੱਛੇ

ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਲ ਦੌਰਾਨ ਵੀ ਇਸ ਵਾਰ ਦੀਆਂ ਚੋਣਾਂ ਨੂੰ ਲੈ ਕੇ ਅਮਰੀਕੀ ਲੋਕਾਂ ਵਿੱਚ ਬਹੁਤ ਉਤਸ਼ਾਹ ਹੈ।...

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਖਤਰੇ ਵਿੱਚ ਆਇਆ: ਸੋਨੀਆ ਗਾਂਧੀ

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਖਤਰੇ ਵਿੱਚ ਆਇਆ: ਸੋਨੀਆ ਗਾਂਧੀ

ਨਵੀਂ ਦਿੱਲੀ - ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ ਤੇ ਤਿੱਖਾ ਹਮਲਾ ਕਰਦੇ ਹੋਏ ਉਨ੍ਹਾਂ ਤੇ ਲੋਕਤੰਤਰੀ ਸੰਗਠਨਾਂ ਦੀ...

ਸੂਬਾ ਪੱਧਰੀ ਸੰਚਾਲਨ ਕਮੇਟੀ ਵਲੋਂ ਕੋਵਿਡ-19 ਵੈਕਸੀਨ ਲਈ ਡਿਜੀਟਲ ਪਲੇਟਫਾਰਮ ‘ਤੇ ਡਾਟਾ ਇੱਕਠਾ ਕਰਨ ਅਤੇ ਅਪਲੋਡ ਕਰਨ ਸਬੰਧੀ ਕੀਤੀ ਜਾ ਰਹੀ ਹੈ ਨਿਗਰਾਨੀ

ਸੂਬਾ ਪੱਧਰੀ ਸੰਚਾਲਨ ਕਮੇਟੀ ਵਲੋਂ ਕੋਵਿਡ-19 ਵੈਕਸੀਨ ਲਈ ਡਿਜੀਟਲ ਪਲੇਟਫਾਰਮ ‘ਤੇ ਡਾਟਾ ਇੱਕਠਾ ਕਰਨ ਅਤੇ ਅਪਲੋਡ ਕਰਨ ਸਬੰਧੀ ਕੀਤੀ ਜਾ ਰਹੀ ਹੈ ਨਿਗਰਾਨੀ

ਚੰਡੀਗੜ੍ਹ - ਸੂਬਾ ਪੱਧਰੀ ਸੰਚਾਲਨ ਕਮੇਟੀ ਤੇਜ਼ੀ ਨਾਲ ਕੋਵਿਡ-19 ਵੈਕਸੀਨ ਲਈ ਡਿਜੀਟਲ ਪਲੇਟਫਾਰਮ 'ਤੇ ਅੰਕੜੇ ਇਕੱਤਰ ਕਰਨ ਅਤੇ ਅਪਲੋਡ ਕਰਨ...

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਕਾਰੀਆਂ ਵੱਲੋਂ ਕੀਤੇ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਕਾਰੀਆਂ ਵੱਲੋਂ ਕੀਤੇ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ...

ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ

ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ

ਚੰਡੀਗੜ੍ਹ - ਪੰਜਾਬ ਚੌਕਸੀ ਬਿਊਰੋ ਵੱਲੋਂ ਸੂਬੇ ਭਰ ਵਿੱਚ 27 ਅਕਤੂਬਰ ਤੋਂ 2 ਨਵੰਬਰ, 2020 ਤੱਕ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ...

Page 742 of 958 1 … 741 742 743 … 958

Recommended

Don't miss it

Welcome Back!

Login to your account below

Create New Account!

Fill the forms bellow to register

Retrieve your password

Please enter your username or email address to reset your password.