ਕਾਰੋਬਾਰ

ਕਿਸਾਨ ਮੰਗਾਂ ਦੇ ਹੱਲ ਲਈ ਭਾਜਪਾ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਬਸਪਾ ਦਾ ਹਾਥੀ ਸੜਕ ਤੇ ਉਤਰਿਆ – ਜਸਵੀਰ ਸਿੰਘ ਗੜ੍ਹੀ

ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਬਸਪਾ ਨੇ ਜ਼ਿਲ੍ਹਾ ਹੈੱਡਕੁਆਟਰਾਂ ਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਰਾਸ਼ਟਰਪਤੀ ਨੂੰ ਮੈਮੋਰੰਡਮ ਭੇਜੇ ਨਵਾਂਸ਼ਹਿਰ -...

Read more

ਅੰਮਿ੍ਰਤਸਰ ਵਿੱਚ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰ ਅਤੇ ਉਨਾਂ ਦਾ ਸਾਥੀ ਗਿ੍ਰਫ਼ਤਾਰ

ਫੜੇ ਗਏ ਗੈਂਗਸਟਰ ਪੱਟੀ ਵਿਖੇ ਦੋਹਰੇ ਕਤਲ ਕੇਸ, ਲੁਧਿਆਣਾ ਵਿੱਚ ਢਾਈ ਕਿਲੋ ਸੋਨੇ ਦੀ ਡਕੈਤੀ ਅਤੇ ਹੋਰ ਘਿਨਾਉਣੇ ਅਪਰਾਧਾਂ ਵਿੱਚ...

Read more

ਨਵੇਂ ਭਰਤੀ ਹੋਏ 108 ਖੇਤੀਬਾੜੀ ਵਿਕਾਸ ਅਫ਼ਸਰਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਲੁਧਿਆਣਾ - ਪੰਜਾਬ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 108 ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਲਈ...

Read more

ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ: ਧਰਮਸੋਤ

ਜਿ਼ਲ੍ਹਾ ਮੈਨੇਜਰਾਂ ਨੂੰ 1 ਲੱਖ ਤੱਕ ਦੇ ਕਰਜ਼ੇ ਪ੍ਰਵਾਨ ਕਰਨ ਦੇ ਅਧਿਕਾਰ ਦਿੱਤੇ ਚੰਡੀਗੜ੍ਹ - ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ...

Read more

ਵਿਜੀਲੈਂਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਕਰਮਚਾਰੀ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਸਿੱਖਿਆ ਅਫਸਰ (ਪ੍ਰਾਇਮਰੀ) ਦੇ ਦਫਤਰ ਐਸ.ਏ.ਐਸ ਨਗਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ...

Read more

ਪੰਜਾਬ ਵਿੱਚ ਖੇਤੀਬਾੜੀ ਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ 69,000 ਕਰੋੜ ਦੇ ਅਹਿਮ ਬੁਨਿਆਦੀ ਢਾਂਚਾ ਪ੍ਰਾਜੈਕਟ

ਮੁੱਖ ਸਕੱਤਰ ਵੱਲੋਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਅਤੇ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਆਦੇਸ਼ਚੰਡੀਗੜ - ਮੁੱਖ...

Read more
Page 1 of 53 1 2 53

Welcome Back!

Login to your account below

Create New Account!

Fill the forms bellow to register

Retrieve your password

Please enter your username or email address to reset your password.