ਕਾਰੋਬਾਰ

ਸਦਨ ਵਿੱਚ ਅਕਾਲੀਆਂ ਦਾ ਗੈਰ-ਜ਼ਿੰਮੇਵਾਰਾਨਾ ਰਵੱਈਆ ਹੈਰਾਨੀਜਨਕ ਤੇ ਸ਼ਰਮਸਾਰ-ਕੈਪਟਨ ਅਮਰਿੰਦਰ ਸਿੰਘ

ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਪਲਟੀ ਮਾਰਨ ਅਤੇ ਦੋਹਰੀ ਬੋਲੀ ਬੋਲਣ ਲਈ ਸੁਖਬੀਰ ਅਤੇ ਹਰਸਿਮਰਤ ਦੀ ਕਰੜੀ ਆਲੋਚਨਾ ਚੰਡੀਗੜ੍ਹ -...

Read more

ਸੋਧੇ ਕਾਨੂੰਨਾਂ ਰਾਹੀਂ ਖੇਤੀ ਕਿੱਤੇ ਨੂੰ ਉਤਸ਼ਾਹਿਤ ਕਰ ਰਹੀ ਹੈ ਸਰਕਾਰ: ਤੋਮਰ

ਨਵੀਂ ਦਿੱਲੀ - ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਕਾਨੂੰਨਾਂ ’ਚ ਸੋਧ ਰਾਹੀਂ ਸਰਕਾਰ ਖੇਤੀਬਾੜੀ ਕਿੱਤੇ...

Read more

ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲਾਂ ਦੇ ਰਿਕਾਰਡ ਚ ਫਰਜ਼ੀਵੜੇ ਦੀ ਜਾਂਚ ਲਈ ਵਿਜੀਲੈਂਸ ਬਿਊਰੋ ਵੱਲੋਂ ਇਨਕੁਆਰੀ ਦਰਜ : ਬੀ.ਕੇ. ਉੱਪਲ

ਜਾਂਚ ਕਰਨ ਦੀ ਜਿੰਮੇਵਾਰੀ ਐਸਐਸਪੀ ਵਿਜੀਲੈਂਸ ਅੰਮਿ੍ਰਤਸਰ ਨੂੰ ਸੌਂਪੀ ਚੰਡੀਗੜ - ਪੰਜਾਬ ਵਿਜੀਲੈਂਸ ਬਿਊਰੋ ਨੇ ਪੁਖਤਾ ਸਬੂਤਾਂ ਦੇ ਆਧਾਰ ਤੇ...

Read more

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਨਾਲ ਮੁਕਾਬਲੇ ਦਾ ਸੱਦਾ

ਨਾਬਾਰਡ ਨੂੰ ਸਹਾਇਤਾ ਰਾਸ਼ੀ ਸਹਿਕਾਰੀ ਬੈਂਕਾਂ ਰਾਹੀਂ ਜਾਰੀ ਕਰਨ ਦੀ ਕੀਤੀ ਅਪੀਲ: ਸਹਿਕਾਰਤਾ ਮੰਤਰੀ ਚੰਡੀਗੜ੍ਹ - ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ...

Read more

ਪੰਜਾਬ ਸਰਕਾਰ ਵੱਲੋਂ ਪੀ.ਐਸ.ਐਸ.ਐਸ.ਬੀ ਦੇ ਚੇਅਰਮੈਨ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ ਅਗਲੇ ਦੋ ਸਾਲਾਂ ਲਈ ਵਧਾਈ

ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28...

Read more

ਭਾਰਤ ਸਰਕਾਰ ਨੇ ਕਰਨਾਲ ਵਿਚ ਇਕ ਮਹਤੱਵਕਾਂਸ਼ੀ ਪਰਿਯੌਜਨਾ ਕਾਮਨ ਫੈਸੀਲਿਟੀ ਸੈਂਟਰ ਸਥਾਪਿਤ ਕਰਨ ਦੀ ਯੋਜਨਾ ਨੂੰ ਮੰਜੂਰੀ ਦੇ ਦਿੱਤੀ

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਦੇਸ਼ ਵਿਚ ਆਯੂਰਵੇਦ ਨੁੰ ਪੋ੍ਰਤਸਾਹਨ ਦੇਣ ਵਿਚ ਹਰਿਆਣਾ ਦਾ...

Read more

379 ਸਕੂਲਾਂ ਵਿੱਚ ਕੌਸ਼ਲ ਯੋਗਤਾ ਲੈਬਾਰਟਰੀਆਂ ਲਈ 23.65 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਫਰੇਮਵਰਕ ਤਹਿਤ 9 ਟਰੇਡਾਂ ਦੀ ਲੈਬ ਸਥਾਪਤ ਕਰਨ ਲਈ ਹਦਾਇਤਾਂ ਜਾਰੀਚੰਡੀਗੜ੍ਹ - ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ...

Read more

ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ, ਨਗਰ ਤੇ ਗਰਾਮ ਯੋਜਨਾ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਪੁਨਰਗਠਨ ਨੂੰ ਮਨਜ਼ੂਰੀ

ਵਿਭਾਗਾਂ ਦੇ ਕੰਮਕਾਜ ਵਿੱਚ ਵਧੇਰੇ ਕਾਰਜਕੁਸ਼ਲਤਾ ਲਿਆਉਣ ਲਈ ਚੁੱਕਿਆ ਕਦਮਚੰਡੀਗੜ੍ਹ - ਆਬਕਾਰੀ ਤੇ ਕਰ, ਨਗਰ ਤੇ ਗਰਾਮ ਯੋਜਨਾ, ਮੈਡੀਕਲ ਸਿੱਖਿਆ...

Read more
Page 19 of 53 1 18 19 20 53

Welcome Back!

Login to your account below

Create New Account!

Fill the forms bellow to register

Retrieve your password

Please enter your username or email address to reset your password.