ਕਾਰੋਬਾਰ

ਹਰਿਆਣਾ ਸਰਕਾਰ ਨੇ ਹਰਿਆਣਾ ਰੋਡਵੇਜ ਦੇ ਬੱਸ ਅੱਡਿਆਂ ‘ਤੇ ਸਥਿਤ ਦੁਕਾਨਾਂ ਦਾ ਪੂਰਾ ਕਿਰਾਇਆ ਮਾਫ ਕਰਨ ਦਾ ਫੈਸਲਾ ਕੀਤਾ

ਚੰਡੀਗੜ੍ਹ - ਹਰਿਆਣਾ ਸਰਕਾਰ ਨੇ ਪਹਿਲੀ ਅਪ੍ਰੈਲ ਤੋਂ 30 ਜੂਨ, 2020 ਤਕ ਦੇ ਸਮੇਂ ਦੇ ਲਏ ਹਰਿਆਣਾ ਰੋਡਵੇਜ ਦੇ ਬੱਸ...

Read more

ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

ਮੈਂ ਕਦੇ ਵੀ ਕਿਸੇ ਦੇ ਦਬਾਅ ਅੱਗੇ ਨਹੀਂ ਝੁਕਿਆ ਪਰ ਕਿਸਾਨ ਇਹ ਜਾਣਨਾ ਚਾਹੁੰਦੇ ਹਨ ਕਿ ਤੁਸੀਂ ਕਿਸ ਮਨਸੂਬੇ ਤਹਿਤ...

Read more

ਪੰਜਾਬ ਪੁਲੀਸ ਵੱਲੋ ਜੇਲ੍ਹ `ਚ ਬੰਦ ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਸਬੰਧਤ ਡਰੱਗ ਮਾਫੀਆ ਦਾ ਪਰਦਾਫਾਸ਼

2 ਵਿਅਕਤੀ 4 ਕਿੱਲੋ ਹੈਰੋਇਨ ਸਣੇ ਗ੍ਰਿਫ਼ਤਾਰ, ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਲਈ ਫੰਡਿੰਗ ਦੇ ਅੰਤਰਾਸ਼ਟਰੀ ਨੈੱਟਵਰਕ ਤੋਂ ਪਰਦਾ ਉੱਠਿਆਚੰਡੀਗੜ੍ਹ -...

Read more

ਮੋਦੀ ਸਰਕਾਰ ਆੜ੍ਹਤੀਆਂ ਨੂੰ ਵਿਚੋਲੇ ਨਾ ਦੱਸੇ, ਇਹ ਪੰਜਾਬ ਕਿਰਸਾਨੀ ਦੀ ਰੀੜ੍ਹ ਹਨ: ਵਿਜੈ ਇੰਦਰ ਸਿੰਗਲਾ

ਕੀ ਸਟਾਕ ਐਕਸਚੇਂਜ ਮਾਰਕੀਟ ਦਲਾਲਾਂ ਜਾਂ ਨਿਆਂਇਕ ਅਦਾਲਤਾਂ ਕਾਨੂੰਨੀ ਸਲਾਹਕਾਰਾਂ ਤੋਂ ਬਿਨਾਂ ਕੰਮ ਕਰ ਸਕਦੀਆਂ ਹਨ? : ਸਿੰਗਲਾਚੰਡੀਗੜ੍ਹ - ਪੰਜਾਬ...

Read more

ਹਰਿਆਣਾ ਰਾਜ ਚੌਕਸੀ ਬਿਊਰੋ ਨੇ ਮੁੱਖ ਸਫਾਈ ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਫੜਿਆ

ਚੰਡੀਗੜ - ਹਰਿਆਣਾ ਰਾਜ ਚੌਕਸੀ ਬਿਊਰੋ ਪੰਚਕੂਲਾ ਮੁੱਖ ਦਫਤਰ ਦੀ ਟੀਮ ਨੇ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਸਫਾਈ ਇੰਸਪੈਕਟਰ ਅਨਿਨ...

Read more

ਪੀ.ਐਸ.ਆਈ.ਡੀ.ਸੀ. ਵਲੋਂ ਦੇਣਦਾਰੀਆਂ ਦੀ ਅਦਾਇਗੀ ਲਈ ਬਜਟ ਦੀ ਮੰਗ

ਚੰਡੀਗੜ - ਆਪਣੀਆਂ ਵਿੱਤੀ ਦੇਣਦਾਰੀਆਂ ਨੂੰ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀ.ਐਸ.ਆਈ.ਡੀ.ਸੀ.) ਵਲੋਂ ਵਿੱਤ ਵਿਭਾਗ ਨੂੰ ਬਜਟ...

Read more

ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ

ਚੰਡੀਗੜ੍ਹ - ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ.) ਦੀ ਚੋਰੀ ਵਿੱਚ ਸ਼ਾਮਲ ਤਸਕਰਾਂ ਖਿਲਾਫ਼ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਆਬਕਾਰੀ ਵਿਭਾਗ,...

Read more

ਕੱਚੇ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਸਬੰਧੀ ਤਜਵੀਜ਼ ਮੁੱਖ ਮੰਤਰੀ ਨੂੰ ਭੇਜਾਂਗੇ: ਸਾਧੂ ਸਿੰਘ ਧਰਮਸੋਤ

ਚੰਡੀਗੜ - ਜੰਗਲਾਤ ਵਿਭਾਗ ’ਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਤਜਵੀਜ ਬਣਾ...

Read more

ਕਿਸਾਨਾਂ ਨੂੰ ਐਮ.ਐਸ.ਪੀ. ਨਹੀਂ ਦਿਵਾ ਸਕਿਆ ਤਾਂ ਅਸਤੀਫ਼ਾ ਦੇ ਦੇਵਾਂਗਾ : ਦੁਸ਼ਯੰਤ ਚੌਟਾਲਾ

ਹਰਿਆਣਾ - ਖੇਤੀਬਾੜੀ ਕਾਨੂੰਨ ਨੂੰ ਲੈ ਕੇ ਜਾਰੀ ਕਿਸਾਨ ਅੰਦੋਲਨ ਦਰਮਿਆਨ ਹੁਣ ਸਰਕਾਰ ਵਿੱਚ ਖਤਰਾ ਮੰਡਰਾਉਂਦਾ ਦਿੱਸ ਰਿਹਾ ਹੈ| ਮੁੱਖ...

Read more
Page 36 of 53 1 35 36 37 53

Welcome Back!

Login to your account below

Create New Account!

Fill the forms bellow to register

Retrieve your password

Please enter your username or email address to reset your password.