ਜੀ.ਐਸ.ਟੀ. ਕੌਂਸਲ ਦਾ ਮੰਤਰੀ ਸਮੂਹ ਸ਼ਹਿਨਸ਼ਾਹਾਂ ਦੀ ਤਰਾਂ ਵਿਵਹਾਰ ਕਰਨਾ ਬੰਦ ਕਰੇ: ਮਨਪ੍ਰੀਤ ਬਾਦਲ

ਕੋਵਿਡ-19 ਸਬੰਧੀ ਛੋਟਾਂ ਅਗਸਤ 2021 ਵਿੱਚ ਸਮਾਪਤ ਨਾ ਕੀਤੀਆਂ ਜਾਣ, ਵਿੱਤ ਮੰਤਰੀ ਨੇ ਕਿਹਾ ਚੰਡੀਗੜ - ਕੋਵੀਡ -19 ਸੰਕਟ ਨੂੰ...

Read more

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਸਥਿਰ ਬਣਾਉਣ ਅਤੇ ਕਿਸਾਨੀ ਦੀ ਖੁਸ਼ਹਾਲੀ ਦੀ ਲੋੜ ’ਤੇ ਜੋਰ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਖੇਤਾਬਾੜੀ ਵਿਚ ਜਲ ਪ੍ਰਬੰਧਨ ਦਾ ਅਧਿਐਨ ਕਰਨ ਲਈ ਵਿਗਿਆਨੀਆਂ ਅਤੇ ਅਗਾਂਹਵਧੂ ਕਿਸਾਨਾਂ ਦਾ ਵਫ਼ਦ ਇਜ਼ਰਾਈਲ ਭੇਜਣ...

Read more

ਆਪ ਦੀ ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਬਹੁਤ ਮਹਿੰਗੇ ਮੁੱਲ `ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ: ਬਲਬੀਰ ਸਿੱਧੂ

ਬਾਬਾ ਰਾਮਦੇਵ ਦੀ ਪਤੰਜਲੀ ਕੰਪਨੀ ਦੀਆਂ ਗੈਰ-ਪ੍ਰਵਾਨਿਤ ਕੋਰੋਨਿਲ ਗੋਲੀਆਂ ਖਰੀਦਣ ਲਈ ਬੀ.ਜੇ.ਪੀ. ਨੂੰ ਆੜੇ ਹੱਥੀਂ ਲਿਆ ਚੰਡੀਗੜ੍ਹ - ਸਿਹਤ ਅਤੇ...

Read more

ਪੰਜਾਬ ਪੁਲਿਸ ਨੇ ਵਿਦੇਸ਼ੀ ਪਿਸਟਲਾਂ ਦੀ ਵੱਡੀ ਖੇਪ ਕੀਤੀ ਜ਼ਬਤ, ਇੱਕ ਕਥਿਤ ਅੱਤਵਾਦੀ ਅਤੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ

ਮੁਲਜ਼ਮ ਦੇ ਯੂਐਸਏ-ਅਧਾਰਤ ਹੈਂਡਲਰ ਲਈ ਖੁੱਲੇ ਵਾਰੰਟ ਜਾਰੀ, ਅੰਤਰਰਾਸ਼ਟਰੀ ਸਬੰਧਾਂ ਨੂੰ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ - ਪੰਜਾਬ...

Read more

ਪੰਜਾਬ ਸਰਕਾਰ ਦੇ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦੇ ਐਲਾਨ: ਰਮਨ ਬਹਿਲ

ਚੰਡੀਗੜ - ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਨੇ ਅੱਜ ਪੰਜਾਬ ਸਰਕਾਰ ਨੂੰ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ...

Read more

ਧਰਮ ਅਧਿਐਨ ਦੀ ਐਮਏ ਕਰਨ ਵਾਲੇ ਵਿਦਿਆਰਥੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੇ ਵਜ਼ੀਫ਼ਾ ਰਾਸ਼ੀ ਦੇ ਚੈੱਕ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਰਮ ਅਧਿਐਨ ਵਿਚ ਐਮਏ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ...

Read more

ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

ਸੋਲਰ ਪਲਾਂਟ ਲੱਗਣ ਨਾਲ ਬਿਜਲੀ ਖਰਚਿਆਂ ਵਿਚ ਆਵੇਗੀ ਵੱਡੀ ਕਮੀ-ਬੀਬੀ ਜਗੀਰ ਕੌਰ ਅੰਮ੍ਰਿਤਸਰ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ...

Read more

ਦਿੱਲੀ ਸਰਕਾਰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ: ਵਿਜੈ ਇੰਦਰ ਸਿੰਗਲਾ

ਕੇਜਰੀਵਾਲ ਨੇ ਸਿਆਸੀ ਲਾਹਾ ਖੱਟਣ ਲਈ ਦਿੱਲੀ ਮਾਡਲ ਸਕੂਲਾਂ ਦੀ ਇਸ਼ਤਿਹਾਰਬਾਜ਼ੀ `ਤੇ ਬਰਬਾਦ ਕੀਤੇ ਕਰੋੜਾਂ ਰੁਪਏ: ਕੈਬਨਿਟ ਮੰਤਰੀ ਸਿੰਗਲਾਚੰਡੀਗੜ੍ਹ -...

Read more

ਸੋਨੀ ਵੱਲੋਂ ਨਵੇਂ ਬਣ ਰਹੇ ਸਰਕਾਰੀ ਮੈਡੀਕਲ ਕਾਲਜ਼ਾਂ ਦੇ ਨਕਸ਼ਿਆਂ ਨੂੰ ਪ੍ਰਵਾਨਗੀ

ਲੋਕ ਨਿਰਮਾਣ ਵਿਭਾਗ ਨੂੰ ਆਗਾਮੀ ਦੋ ਹਫ਼ਤਿਆਂ ਵਿੱਚ ਟੈਂਡਰ ਪ੍ਰਕਿਰਿਆ ਸ਼ੁਰੂ ਕਰਨ ਦੇ ਆਦੇਸ਼ ਚੰਡੀਗੜ੍ਹ - ਪੰਜਾਬ ਦੇ ਡਾਕਟਰੀ ਸਿੱਖਿਆ...

Read more
Page 190 of 399 1 189 190 191 399

Welcome Back!

Login to your account below

Create New Account!

Fill the forms bellow to register

Retrieve your password

Please enter your username or email address to reset your password.