ਬੀਬੀ ਜਗੀਰ ਕੌਰ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਕਰਵਾਈ ਅਰਦਾਸ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...

Read more

ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾ ਕੇ ਆਪਣੀ ਸਰਕਾਰ ਦਾ ਵਾਅਦਾ ਨਿਭਾਇਆ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਪਹਿਲੇ ਪੜਾਅ ਦਾ...

Read more

ਪੰਜਾਬ ਜਲ ਸਰੋਤ ਵਿਭਾਗ ਵੱਲੋਂ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ: ਸਰਕਾਰੀਆ

ਇਸ ਪ੍ਰਾਜੈਕਟ ਨਾਲ 37000 ਹੈਕਟੇਅਰ ਰਕਬੇ ਦੀ ਸਿੰਜਾਈ ਤੋਂ ਇਲਾਵਾ 208 ਮੈਗਾਵਾਟ ਬਿਜਲੀ ਪੈਦਾ ਹੋਵੇਗੀਚੰਡੀਗੜ - ਸੂਬੇ ਵਿੱਚ ਸਿੰਜਾਈ ਪ੍ਰਣਾਲੀ...

Read more

ਪੰਜਾਬ ਵੱਲੋਂ ਨਾਲੇਜ ਸਿਟੀ ਮੁਹਾਲੀ ਵਿਖੇ ਇਨਵਾਈਰਮੈਂਟ ਰਿਸੋਰਸ ਸੈਂਟਰ ਸਥਾਪਤ ਕੀਤਾ ਜਾਵੇਗਾ

ਸੈਂਟਰ ਨੂੰ 1 ਜਨਵਰੀ ਤੋਂ ਪੰਜਾਬ ਬਾਇਓਟੈਕਨਾਲੌਜੀ ਇਨਕਿਊਬੇਟਰ ਦੇ ਕੈਂਪ ਦਫ਼ਤਰ ਤੋਂ ਚਾਲੂ ਕੀਤਾ ਜਾਵੇਗਾਚੰਡੀਗੜ - ਵਾਤਾਵਰਣ ਦੀ ਸੰਭਾਲ ਅਤੇ...

Read more

ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ-ਖਰੜ ਐਲੀਵੇਟਿਡ ਕੌਰੀਡੋਰ ਪੰਜਾਬ ਵਾਸੀਆਂ ਨੂੰ ਸਮਰਪਿਤ

ਖਰੜ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਚੰਡੀਗੜ੍ਹ-ਖਰੜ ਐਲੀਵੇਟਿਡ ਕੌਰੀਡੋਰ ਨਵੇਂ ਸਾਲ ਦੇ ਤੋਹਫੇ ਵਜੋਂ...

Read more

ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸੜਕੀ ਬੁਨਿਆਦੀ ਢਾਂਚੇ ਦੀ ਕਾਇਆ-ਕਲਪ

ਹਜ਼ਾਰਾਂ ਕਿਲੋਮੀਟਰ ਸੜਕਾਂ ਦੀ ਵਿਸ਼ੇਸ਼ ਮੁਰੰਮਤ ਅਤੇ ਸਰਕਾਰੀ ਰਿਹਾਇਸ਼ਾਂ ਨੂੰ ਨਵਾਂ ਰੂਪ ਦਿੱਤਾ ਚੰਡੀਗੜ - ਪੰਜਾਬ ਦੇ ਲੋਕ ਨਿਰਮਾਣ ਮੰਤਰੀ...

Read more

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਬੈਠਕ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ...

Read more

ਪੰਜਾਬ ਰੋਜਗਾਰ ਉਤਪਤੀ ਵਿਭਾਗ ਵੱਲੋਂ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਬੇਰੁਜ਼ਗਾਰ ਨੌਜਵਾਨਾਂ ਲਾਹੇਵੰਦ ਕਿਤਾਬਚਾ ਜਾਰੀ

ਚੰਡੀਗੜ - ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ ਇਕ ਵਿਲੱਖਣ ਪਹਿਲ ਕੀਤੀ ਹੈ ਅਤੇ ਸਰਕਾਰ ਦੀਆਂ ਨੌਜ਼ਵਾਨਾਂ ਲਈ...

Read more

ਕੋਵਿਡ ਮਹਾਂਮਾਰੀ ਦੌਰਾਨ ਸਾਲ 2020 ਵਿੱਚ 60 ਲੱਖ ਪੌਦੇ ਲਗਾਏ ਗਏ, ਵਿਭਾਗ ਨੇ 232 ਹਰਬਲ ਗਾਰਡਨ ਵਿਕਸਿਤ ਕੀਤੇ

ਵਿਭਾਗ ਵੱਲੋਂ ਉੱਚ ਮੁੱਲ ਵਾਲੇ ਰੁੱਖਾਂ ਦੀਆਂ ਕਿਸਮਾਂ ਦੀ ਸ਼ੁਰੂਆਤ ਕੀਤੀ ਗਈ ਅਤੇ ਐਗਰੋਫੋਰੈਸਟਰੀ ਅਧੀਨ 19.50 ਲੱਖ ਪੌਦੇ ਲਗਾਏ ਗਏ...

Read more
Page 281 of 399 1 280 281 282 399

Welcome Back!

Login to your account below

Create New Account!

Fill the forms bellow to register

Retrieve your password

Please enter your username or email address to reset your password.