Top Stories

ਗਰੀਬ ਕੋਵਿਡ ਮਰੀਜਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲੀਸ, ਮੁੱਖ ਮੰਤਰੀ ਨੇ ਪੱਕਿਆ ਹੋਇਆ ਮੁਫ਼ਤ ਭੋਜਨ ਲੈਣ ਲਈ ਹੈਲਪਲਾਈਨ ਨੰਬਰ 181/112 ਦਾ ਕੀਤਾ ਐਲਾਨ

ਚੰਡੀਗੜ੍ਹ - ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਆਪਣੀ ਭੁੱਖ ਮਿਟਾਉਣ ਲਈ ਭੋਜਨ ਲੈਣ ਵਾਸਤੇ ਹੈਲਪਲਾਈਨ ਨੰਬਰ...

Read more

ਪੰਜਾਬ ਸਰਕਾਰ ਨੇ ਪਹਿਲੀ ਵਾਰ ਵਿਆਪਕ ਰਾਜ ਨਿਰਯਾਤ ਯੋਜਨਾ ਕੀਤੀ ਪੇਸ਼

ਮੁੱਖ ਸਕੱਤਰ ਵੱਲੋਂ ਸਰਹੱਦੀ ਸੂਬਿਆਂ ਵਿੱਚ ਆਸਾਨੀ ਨਾਲ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਹਿੱਤ ਇਕ ਹੋਰ ਪਹਿਲਕਦਮੀ ਨੂੰ ਪ੍ਰਵਾਨਗੀਚੰਡੀਗੜ੍ਹ - ਪੰਜਾਬ...

Read more

ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਆਕਸੀਜਨ ਪਲਾਂਟ ਲਈ ਤਰਲ ਆਕਸੀਜਨ ਭਾਰਤ ਸਰਕਾਰ ਤੁਰੰਤ ਮੁਹੱਈਆ ਕਰਾਏ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਭੁਲੱਥ ਵਿਖੇ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤਿਆਰ ਕੀਤਾ ਵਿਸ਼ੇਸ਼ ਵਾਰਡ ਸ਼ੁਰੂ ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Read more

ਜ਼ੰਮੂ ਕਸ਼ਮੀਰ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸ ਵੱਲੋਂ ਲਸ਼ਕਰ ਦੇ 3 ਅੱਤਵਾਦੀ ਢੇਰ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਵਿੱਚ ਲਸ਼ਕਰ ਦੇ ਤਿੰਨ ਅੱਤਵਾਦੀ ਮਾਰੇ ਗਏ। ਪੁਲੀਸ...

Read more

ਲੁਧਿਆਣਾ ਵਿੱਚ 18-44 ਉਮਰ ਵਰਗ ਦੇ ਉਸਾਰੂ ਕਾਮਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ

ਚੰਡੀਗੜ੍ਹ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ...

Read more

ਕੋਵਿਡ ਸਬੰਧੀ ਜਾਣਕਾਰੀ ਦੇ ਲਈ ਕਰਨਾਲ ਵਿਚ ਵੱਡੀ ਪਹਿਲ – ਮੁੱਖ ਮੰਤਰੀ

ਕਰਨਾਲ ਰਿਸੋਰਸ ਲੋਕੇਟਰ ਮੋਬਾਇਲ ਐਪ ਲਾਂਚਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਕਰਨਾਲ ਵਿਚ 100...

Read more

ਨਵਜੋਤ ਸਿੰਘ ਸਿੱਧੂ ਕਾਂਗਰਸ ਵਿਚ ਰਹਿ ਕੇ ਪੰਜਾਬ ਦੀ ਸੇਵਾ ਨਹੀਂ ਕਰ ਸਕਦੇ: ਕਰਨੈਲ ਸਿੰਘ ਪੀਰ ਮੁਹੰਮਦ

ਕਾਂਗਰਸ ਆਪਣੀ ਅਸਫ਼ਲਤਾਵਾਂ ਕਾਰਨ ਪੁਰਾਣੇ ਚਿਹਰੇ ਦੀ ਥਾਂ ਹੁਣ ਨਵੇਂ ਚਿਹਰੇ ਨੂੰ ਲਿਆਉਣ ਦੀ ਚੋਣ ਰਣਨੀਤੀ ਤੈਅ ਕਰ ਰਹੀ ਹੈ:...

Read more
Page 173 of 279 1 172 173 174 279

Welcome Back!

Login to your account below

Create New Account!

Fill the forms bellow to register

Retrieve your password

Please enter your username or email address to reset your password.