Top Stories

ਮੁੱਖ ਮੰਤਰੀ ਵੱਲੋਂ ਸਮਾਰਟ ਸਿਟੀ ਤੇ ਅਮਰੁਤ ਸਕੀਮਾਂ ਤਹਿਤ 1087 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਵਰਚੁਅਲ ਤੌਰ ‘ਤੇ ਆਗਾਜ਼

ਕੇਂਦਰ ਕੋਲ ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਸਕੀਮ 'ਚ ਸ਼ਾਮਲ ਕਰਨ ਦੀ ਕੀਤੀ ਮੰਗਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ...

Read more

ਭਾਰਤ ਬਹੁ-ਰੰਗੇ ਫੁੱਲਾਂ ਦਾ ਗੁਲਦਸਤਾ; ਇਕ ਬੋਲੀ ਇੱਕ ਦੇਸ਼ ਦਾ ਨਾਅਰਾ ਦੇ ਕੇ ਫਿਰਕੂ ਰੰਗਤ ਦੇਣ ਵਾਲੇ ਦੇਸ਼ ਧ੍ਰੋਹੀ ਹਨ : ਚੰਨੀ

ਸਭਿਆਚਾਰ ਮਾਮਲਿਆਂ ਬਾਰੇ ਮੰਤਰੀ ਵਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਲਾਨਾ ਬਜਟ ਨੂੰ 2 ਕਰੋੜ ਰੁਪਏ ਕਰਨ ਦਾ ਐਲਾਨ ਚੰਡੀਗੜ -...

Read more

ਸਿੱਖ ਕੌਮ ਆਪਣੇ ਸ਼ਹੀਦਾਂ ਤੋਂ ਸੇਧ ਲੈ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਮੁਕਾਬਲਾ ਕਰੇ -ਬੀਬੀ ਜਗੀਰ ਕੌਰ

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨਾਲ ਸਬੰਧਤ ਨਗਰਾਂ ਵਿਚ ਖੋਲ੍ਹੀਆਂ ਜਾਣਗੀਆਂ ਲਾਇਬ੍ਰੇਰੀਆਂਅੰਮ੍ਰਿਤਸਰ - ਸ਼ਤਾਬਦੀ ਸਮਾਗਮ ਮੌਕੇ ਸੰਗਤ ਨਾਲ ਵਿਚਾਰ...

Read more

ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਗੁਰਧਾਮਾਂ ਦੀ ਮਾਣ-ਮਰਯਾਦਾ ਲਈ ਕੁਰਬਾਨ ਹੋਣ ਦਾ ਜਜ਼ਬਾ ਪ੍ਰਚੰਡ ਕੀਤਾ-ਬੀਬੀ ਜਗੀਰ ਕੌਰ

ਸ਼ਹੀਦਾਂ ਦੇ ਇਤਿਹਾਸ ਤੋਂ ਬੱਚਿਆਂ ਨੂੰ ਜਾਣੂ ਕਰਵਾਉਣਾ ਮਾਵਾਂ ਦੀ ਅਹਿਮ ਜ਼ੁੰਮੇਵਾਰੀ-ਬੀਬੀ ਜਗੀਰ ਕੌਰ ਅੰਮ੍ਰਿਤਸਰ - ਗੁਰਦੁਆਰਾ ਸੁਧਾਰ ਲਹਿਰ ਦੌਰਾਨ...

Read more

ਹਫ਼ਤਾਵਾਰੀ ਪ੍ਰੋਗਰਾਮ “ਜਲ ਹੈ ਤਾਂ ਕੱਲ੍ਹ ਹੈ” ਜਲੰਧਰ ਦੂਰਦਰਸ਼ਨ ਤੋਂ ਹੁਣ ਹਰ ਐਤਵਾਰ ਹੋਵੇਗਾ ਪ੍ਰਸਾਰਿਤ

21 ਫਰਵਰੀ ਨੂੰ ਪਹਿਲੀ ਵਾਰ ਰੇਡੀਓ ਤੋਂ ਵੀ ਹੋਵੇਗਾ ਪ੍ਰਸਾਰਿਤ ਚੰਡੀਗੜ੍ਹ - ਪੰਜਾਬ ਸਰਕਾਰ ਵੱਲੋ ਪੇਂਡੂ ਘਰਾਂ ਨੂੰ ਸ਼ੁੱਧ ਅਤੇ...

Read more

ਕਸ਼ਮੀਰ ਵਿੱਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਦੌਰਾਨ 3 ਅੱਤਵਾਦੀ ਢੇਰ, ਐਸ.ਪੀ.ਓ. ਸ਼ਹੀਦ

ਸ਼੍ਰੀਨਗਰ - ਕਸ਼ਮੀਰ ਘਾਟੀ ਵਿੱਚ ਸੁਰੱਖਿਆ ਫ਼ੋਰਸਾਂ ਨਾਲ 2 ਵੱਖ-ਵੱਖ ਮੁਕਾਬਲਿਆਂ ਵਿੱਚ ਤਿੰਨ ਅੱਤਵਾਦੀਆਂ ਦੀ ਮੌਤ ਹੋ ਗਈ, ਜਦੋਂ ਕਿ...

Read more

ਸਿਹਤ ਵਿਭਾਗ ਵਿੱਚ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਭਰਤੀ ਕੀਤੀ ਗਈ

ਪੰਜਾਬ ਵਿੱਚ 2378 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਜ਼ਰੀਏ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ : ਸਿਹਤ ਮੰਤਰੀ ਚੰਡੀਗੜ -...

Read more
Page 191 of 279 1 190 191 192 279

Welcome Back!

Login to your account below

Create New Account!

Fill the forms bellow to register

Retrieve your password

Please enter your username or email address to reset your password.