Top Stories

ਸੁੰਦਰ ਸ਼ਾਮ ਅਰੋੜਾ ਨੇ ਤੀਕਸਣ ਸੂਦ ਦੀ ਬੇਬੁਨਿਆਦ, ਤਰਕਹੀਣ ਅਤੇ ਝੂਠੀ ਬਿਆਨਬਾਜ਼ੀ ਨੂੰ ਉਸਦੀ ਸਿਆਸੀ ਹਾਰ ਕਰਾਰ ਦਿੱਤਾ

ਲਾਈ-ਡਿਟੈਕਟਰ ਟੈਸਟ ਕਰਵਾਉਣ ਲਈ ਦਿੱਤੀ ਚੁਣੌਤੀ ਚੰਡੀਗੜ - ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਆਪਣੇ ’ਤੇ ਲਗਾਏ ਬੇਬੁਨਿਆਦ,...

Read more

ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਵਿਭਾਗ ਦੇ ਅਗਲੇ ਇਕ ਸਾਲ ਵਿੱਚ ਕੀਤੇ ਜਾਣ ਵਾਲੇ ਕੰਮਾਂ ਦਾ ਖਾਕਾ ਪੇਸ਼ ਕੀਤਾ

ਸਹਿਕਾਰਤਾ ਵਿਭਾਗ ਦੇ ਪਿਛਲੇ ਸਾਲਾਂ ਦੀਆਂ ਪ੍ਰਾਪਤੀਆਂ ਵੀ ਗਿਣਵਾਈਆਂ ਚੰਡੀਗੜ੍ਹ - ਨਵੇਂ ਸਾਲ ਦੀ ਆਮਦ 'ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ...

Read more

ਮੁੱਖ ਮੰਤਰੀ ਵਲੋਂ ਸਾਬਕਾ ਭਾਜਪਾ ਮੰਤਰੀ ਦੀ ਰਿਹਾਇਸ਼ ਅੱਗੇ ਗੋਬਰ ਸੁੱਟਣ ਦੇ ਮਾਮਲੇ ਵਿਚ ਧਾਰਾ 307 ਰੱਦ ਕਰਨ ਦੇ ਹੁਕਮ, ਐਸ.ਐਚ.ਓ ਦਾ ਕੀਤਾ ਤਬਾਦਲਾ

ਬੰਦੂਕ ਸਭਿਆਚਾਰ ਦੇ ਪ੍ਰਚਾਰ ਦੇ ਦੋਸ਼ ਵਿਚ ਸ੍ਰੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਸਹੀ ਦੱਸਿਆਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ...

Read more

ਸੂਬੇ ਦੇ ਹਰ ਖੇਤ ਨੂੱ ਪਾਣੀ ਪਹੁੰਚਾਉਣ ਦੇ ਉਦੇਸ਼ ਨਾਲ ਇਕ ਨਵੀਂ ਮਾਈਕਰੋ ਇਰੀਗੇਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ – ਮੁੱਖ ਮੰਤਰੀ

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਹਰ ਖੇਤ ਨੂੱ ਪਾਣੀ ਪਹੁੰਚਾਉਣ ਦੇ ਉਦੇਸ਼ ਨਾਲ...

Read more

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਆਵਾਜ਼ ਸੁਣਨ ਤੇ ਸਮੱਸਿਆ ਦੇ ਨਿਪਟਾਰੇ ਲਈ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ

ਪੰਜਾਬ ਵੱਲੋਂ ਕੇਂਦਰੀ ਕਾਨੂੰਨ ਪਹਿਲਾਂ ਹੀ ਲਾਗੂ ਕੀਤੇ ਜਾਣ ਦੇ ਮੀਡੀਆ ਬਿਆਨਾਂ ਨੂੰ ਗੈਰ-ਜ਼ਿੰਮੇਵਾਰਾਨਾ ਤੇ ਸ਼ਰਾਰਤੀ ਗਰਦਾਨਿਆਚੰਡੀਗੜ - ਪੰਜਾਬ ਦੇ...

Read more

ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਹਾਰ -ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ

ਛੇਵੇਂ ਤਨਖਾਹ ਕਮਿਸ਼ਨ ਦੀ ਮਿਆਦ ਵਿੱਚ ਵਾਧੇ ਵਾਲੀਆ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ। ਫਿਰੋਜਪੁਰ - ਸੁਬਾਈ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ...

Read more

ਗੁਰਪ੍ਰੀਤ ਕੌਰ ਸਪਰਾ ਨੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਕਿਹਾ-ਰਾਜ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਨੂੰ ਪਹਿਲ ਦੇ ਆਧਾਰ 'ਤੇ ਲਾਗੂ ਕੀਤਾ ਜਾਵੇਗਾਜਲੰਧਰ - ਨਵ ਨਿਯੁਕਤ ਡਵੀਜ਼ਨਲ...

Read more

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ’ਚ ਸੋਲਰ ਤੇ ਭਾਫ ਸਿਸਟਮ ਲਗਾਏ ਜਾਣਗੇ -ਬੀਬੀ ਜਗੀਰ ਕੌਰ

ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸੌ ਸਾਲਾ ਮੌਕੇ ਪਾਕਿਸਤਾਨ ਜਾਣਗੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

Read more

ਕਰੋਨਾ ਸੰਕਟ ਦੇ ਬਾਵਜੂਦ ਵਿਕਾਸ ਏਜੰਡੇ ਨੂੰ ਜਾਰੀ ਰੱਖਿਆ: ਸੁਖਬਿੰਦਰ ਸਿੰਘ ਸਰਕਾਰੀਆ

ਨਵੀਂ ਲੈਂਡ ਪੂਲਿੰਗ ਨੀਤੀ ਬਣਾਈ, ਡਿਵੈਲਪਰਾਂ ਅਤੇ ਅਲਾਟੀਆਂ ਨੂੰ ਦਿੱਤੀਆਂ ਕਈ ਵਿਸ਼ੇਸ਼ ਛੋਟਾਂਚੰਡੀਗੜ੍ਹ - ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ...

Read more
Page 204 of 279 1 203 204 205 279

Welcome Back!

Login to your account below

Create New Account!

Fill the forms bellow to register

Retrieve your password

Please enter your username or email address to reset your password.