Top Stories

ਸੈਣੀ ਦੀ ਸੁਰੱਖਿਆ ਵਾਪਸ ਨਹੀਂ ਲਈ ਗਈ, ਸਾਬਕਾ ਡੀਜੀਪੀ ਆਪਣੀ ਸੁਰੱਖਿਆ ਛੱਡਕੇ ਹੋਏ ਫਰਾਰ, ਪੰਜਾਬ ਪੁਲਿਸ ਨੇ ਕਿਹਾ

ਚੰਡੀਗੜ, 03 ਸਤੰਬਰ 2020: ਪੰਜਾਬ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਸੁਰੱਖਿਆ ਵਾਪਸ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ...

Read more

ਪੰਜਾਬ ਲਈ 1000 ਕਿਲੋਮੀਟਰ ਸੜਕਾਂ ਦੇ 18 ਪ੍ਰਾਜੈਕਟਾਂ ਨੂੰ ਮਨਜ਼ੂਰੀ ਮਿਲੀ : ਹਰਸਿਮਰਤ ਕੌਰ ਬਾਦਲ

ਬਠਿੰਡਾ, 4 ਸਤੰਬਰ : ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਕੇਂਦਰ ਸਰਕਾਰ ਨੇ...

Read more

ਅਰਵਿੰਦ ਕੇਜਰੀਵਾਲ ਤੇ ਸਵਾਲ ਚੁੱਕਣ ਦੀ ਥਾਂ ਪੰਜਾਬ ਦੇ ਮਸਲੇ ਹੱਲ ਕਰਨ ਲਈ ਕੰਮ ਕਰਨ ਮੁੱਖ ਮੰਤਰੀ : ਆਪ

ਆਪਣੀ ਮਹਿਲਾ ਮਿੱਤਰ ਤੋਂ ਇਲਾਵਾ ਕਿਸੇ ਦੀ ਗੱਲ ਨਹੀਂ ਸੁਣਦੇ ਮੁੱਖ ਮੰਤਰੀ : ਭਗਵੰਤ ਮਾਨ ਪਟਿਆਲਾ, 4 ਸਤੰਬਰ - ਆਮ...

Read more

ਕਾਂਗਰਸ ਨੇ ਨਾ ਕਦੇ ਪੰਜਾਬ ਦਾ ਭਲਾ ਕੀਤਾ ਤੇ ਨਾ ਹੀ ਪੰਜਾਬ ਦੇ ਹਿੱਤਾਂ ਦੀ ਗੱਲ – ਬਾਦਲ

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ 2020 - ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ...

Read more

ਬਠਿੰਡਾ : ਕੇਂਦਰੀ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਚੇਅਰ ਸਥਾਪਤ ਕਰਨ ਦਾ ਫੈਸਲਾ

ਬਠਿੰਡਾ, 3 ਸਤੰਬਰ, 2020 : ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼...

Read more

ਦੇਸ਼ ਨੂੰ ਆਰਥਿਕ ਤਬਾਹੀ ਵਿੱਚ ਡੁੱਬੋ ਕੇ ਚੁੱਪ ਹੈ ਮੋਦੀ ਸਰਕਾਰ : ਰਣਦੀਪ ਸੁਰਜੇਵਾਲਾ

ਨਵੀਂ ਦਿੱਲੀ, 3 ਸਤੰਬਰ- ਕਾਂਗਰਸ ਨੇ ਦੇਸ਼ ਦੀ ਆਰਥਿਕ ਬਦਹਾਲੀ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਦੋਸ਼ ਲਗਾਇਆ ਹੈ...

Read more

ਯੂਥ ਅਕਾਲੀ ਦਲ ਨੇ ਸਾਰੇ ਜ਼ਿਲਿ•ਆਂ ‘ਚ ਧਰਮਸੋਤ ਦੇ ਪੁਤਲੇ ਸਾੜੇ, ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਸੀ ਬੀ ਆਈ ਜਾਂਚ ਦੀ ਕੀਤੀ ਮੰਗ

ਚੰਡੀਗੜ, 02 ਸਤੰਬਰ 2020: ਯੂਥ ਅਕਾਲੀ ਦਲ ਨੇ ਅੱਜ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਹੇਠ ਪੰਜਾਬ ਦੇ ਸਾਰੇ ਜ਼ਿਲ•ਾ...

Read more

ਪਾਕਿਸਤਾਨ ਦੀ ਨਾਪਾਕ ਹਰਕਤ ਕੰਟਰੋਲ ਰੇਖਾ ਤੇ ਮੁੜ ਜੰਗਬੰਦੀ ਦੀ ਉਲੰਘਣਾ, ਜਵਾਨ ਸ਼ਹੀਦ

ਜੰਮੂ, 2 ਸਤੰਬਰ -ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ| ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ...

Read more
Page 241 of 279 1 240 241 242 279

Welcome Back!

Login to your account below

Create New Account!

Fill the forms bellow to register

Retrieve your password

Please enter your username or email address to reset your password.