ਕੋਵਿਡ ਕੇਸਾਂ ‘ਚ ਵਾਧੇ ਨੂੰ ਵੇਖਦਿਆਂ ਖਰੀਦ ਕਾਰਜ 10 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਫੈਸਲਾ

ਚੰਡੀਗੜ੍ਹ - ਸੂਬੇ ਵਿਚ ਕੋਵਿਡ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਸਾਲ ਖਰੀਦ ਕਾਰਜਾਂ ਦੀ ਸ਼ੁਰੂਆਤ...

Read more

ਮੁੱਖ ਮੰਤਰੀ ਨੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ/ਸਿਹਤ ਸੰਭਾਲ ਸਹੂਲਤਾਂ ਨੂੰ 31 ਮਾਰਚ ਤੱਕ ਹਫਤੇ ਦੇ ਸੱਤੇ ਦਿਨ ਰੋਜ਼ਾਨਾ 8 ਘੰਟੇ ਟੀਕਾਕਰਨ ਕਰਨ ਲਈ ਆਖਿਆ

ਜ਼ਿਲਾ ਪ੍ਰਸ਼ਾਸਨ ਨੂੰ ਇਕ ਵੀ ਡੋਜ਼ ਨਾ ਲਗਾਉਣ ਵਾਲੇ 891 ਨਿੱਜੀ ਸਿਹਤ ਸੰਸਥਾਵਾਂ ਖਿਲਾਫ ਸਖਤੀ ਕਰਨ ਦੇ ਦਿੱਤੇ ਨਿਰਦੇਸ਼ਚੰਡੀਗੜ੍ਹ -...

Read more

ਕੋਰੋਨਾ ਮਾਮਲਿਆਂ ਵਿਚ ਵਾਧੇ ‘ਤੇ ਕੰਟਰੋਲ ਦੇ ਲਈ ਟੇਸਟ, ਟ੍ਰੈਕ ਐਂਡ ਟਰੀਟ ਰਣਨੀਤੀ ਨੂੰ ਆਪਣਾਉਨ- ਮੁੱਖ ਮੰਤਰੀ

ਮੁੱਖ ਮੰਤਰੀ ਨੇ ਕੋਰੋਨਾ ਸਥਿਤੀ 'ਤੇ ਲਈ ਊੱਚ ਪੱਧਰੀ ਮੀਟਿੰਗ, ਐਸਓਪੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ...

Read more

ਸਿਹਤ ਮੰਤਰੀ ਨੇ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਨੂੰ ਕੈਂਸਰ ਕੇਅਰ ਕਾਰਜਾਂ ਲਈ ਕੀਤਾ ਸਨਮਾਨਿਤ

ਚੰਡੀਗੜ੍ਹ - ਸਿਹਤ ਅਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ...

Read more

ਪੰਜਾਬ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 24 ਦਿਨਾਂ ‘ਚ ਲਾਭਪਾਤਰੀਆਂ ਦੇ 9,55,489 ਈ-ਕਾਰਡ ਬਣਾ ਕੇ ਰਿਕਾਰਡ ਕਾਇਮ ਕੀਤਾ : ਪ੍ਰਮੁੱਖ ਸਕੱਤਰ ਸਿਹਤ

673.62 ਕਰੋੜ ਰੁਪਏ ਦੀ ਲਾਗਤ ਨਾਲ 6,01,766 ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਚੰਡੀਗੜ੍ਹ - ਪੰਜਾਬ ਸਰਕਾਰ ਨੇ ਏ.ਬੀ.-ਸਰਬੱਤ ਸਿਹਤ...

Read more

ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਟੀਕਾਕਰਨ ਕਾਰਜਨੀਤੀ ਮੁੜ ਵਿਚਾਰਨ ਲਈ ਆਖਿਆ

ਪ੍ਰਭਾਵਿਤ ਇਲਾਕਿਆਂ ਵਿਚ ਹਰੇਕ ਉਮਰ ਵਰਗ ਦੇ ਲੋਕਾਂ ਦਾ ਹੋਵੇ ਟੀਕਾਕਰਨ ਚੰਡੀਗੜ੍ਹ - ਸੂਬੇ ਵਿਚ ਕੋਵਿਡ ਕੇਸਾਂ ਦੀ ਗਿਣਤੀ ਵਧ...

Read more

ਬਲਬੀਰ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ

ਕੋਵਿਡ-19 ਦੇ ਗੰਭੀਰ ਲੱਛਣਾਂ ਵਾਲੇ 77.90 ਫੀਸਦੀ ਕੇਸ ਇਲਾਜ ਵਾਸਤੇ ਦੇਰੀ ਨਾਲ ਆਉਂਦੇ ਹਨਚੰਡੀਗੜ - ਪੰਜਾਬ ਵਿੱਚ ਕੋਵਿਡ-19 ਦੇ ਵੱਧਦੇ...

Read more

ਸਿਹਤ ਮੰਤਰੀ ਨੇ ਫਰਜ਼ੀ ਮ੍ਰਿਤਕਾਂ ਦੀ ਥਾਂ 6 ਵਾਰਿਸਾਂ ਨੁੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ਵਿਚ 5 ਕਰਮਚਾਰੀਆਂ ਨੂੰ ਕੀਤਾ ਮੁਅੱਤਲ

ਚੰਡੀਗੜ੍ਹ - ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਤਰਨਤਾਰਨ ਵਿੱਚ ਫਰਜ਼ੀ ਮ੍ਰਿਤਕਾਂ ਦੀ ਥਾਂ 6 ਵਾਰਿਸਾਂ...

Read more

ਸਿਹਤ ਮੰਤਰੀ ਨੇ ਡੀ.ਜੀ.ਪੀ ਨੂੰ ਸਿਵਲ ਹਸਪਤਾਲਾਂ ’ਚ ਐਮਰਜੈਂਸੀ ਸੇਵਾਵਾਂ ਲਈ ਪੁੱਖਤਾ ਸੁਰੱਖਿਆ ਪ੍ਰਬੰਧ ਮੁਹੱਈਆ ਕਰਵਾਉਣ ਲਈ ਕਿਹਾ

ਚੰਡੀਗੜ੍ਹ - ਸਿਵਲ ਹਸਪਤਾਲ, ਅੰਮਿ੍ਰਤਸਰ ਦੇ ਐਮਰਜੈਂਸੀ ਵਿਭਾਗ ਵਿਖੇ 14 ਮਾਰਚ ਨੂੰ ਦੋ ਗੁੱਟਾਂ ਵਿਚ ਹੋਏ ਝਗੜੇ ਦੌਰਾਨ ਈ.ਐਮ.ਓ. ਡਾ....

Read more
Page 13 of 28 1 12 13 14 28

Welcome Back!

Login to your account below

Create New Account!

Fill the forms bellow to register

Retrieve your password

Please enter your username or email address to reset your password.