ਕੋਵਿਡ-19 ਟੀਕਾਕਰਣ ਦੌਰਾਨ ਟੀਕਾ ਨਾ ਲਗਵਾਉਣ ਵਾਲੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਖੁਦ ਚੁੱਕਣਾ ਹੋਵੇਗਾ ਇਲਾਜ ਦਾ ਖ਼ਰਚਾਕਰੋਨਾ ਦੇ ਸ਼ਿਕਾਰ ਹੋਣ ’ਤੇ ਨਹੀਂ ਮਿਲੇਗੀ ਇਕਾਂਤਵਾਸ ਛੁੱਟੀ

ਚੰਡੀਗੜ - ਪੰਜਾਬ ਸਰਕਾਰ ਵਲੋਂ ਸਿਹਤ ਕਾਮਿਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਲਈ ਚਲਾਈ ਕੋਵਿਡ ਟੀਕਾਕਰਣ ਮੁਹਿੰਮ ਤਹਿਤ ਉਹਨਾਂ...

Read more

ਸਿਹਤ ਮੰਤਰੀ ਨੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 22 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 10,000 ਦਿਲ ਦੇ ਆਪ੍ਰੇਸ਼ਨ, 3800 ਤੋਂ ਵੱਧ ਜੋੜਾਂ ਦੇ ਆਪ੍ਰੇਸ਼ਨ ਅਤੇ 10,000 ਤੋਂ ਵੱਧ ਕੈਂਸਰ...

Read more

ਪੰਜਾਬ ਸਰਕਾਰ ਨੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ਵਿਚ ਕੀਤਾ ਵਾਧਾ

ਸਿਹਤ ਮੰਤਰੀ ਵਲੋਂ ਸਿਵਲ ਸਰਜਨਾਂ ਨੂੰ ਸਮੂਹ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਟੈਸਟਿੰਗ ਸ਼ੁਰੂ ਕਰਨ ਲਈ ਨਿਰਦੇਸ਼ ਚੰਡੀਗੜ੍ਹ...

Read more

ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ - ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਪੋ੍ਰਗਰਾਮ...

Read more

ਆਯੂਸ਼ਮਾਨ-ਭਾਰਤ ਸਿਹਤ ਬੀਮਾ ਯੋਜਨਾ ਅਧੀਨ ਸਭ ਤੋਂ ਵੱਧ 23913 ਪਰਿਵਾਰਾਂ ਨੂੰ ਕਵਰ ਕਰ ਕੇ ਜਲੰਧਰ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ

ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਚਲਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਪੰਜ ਐਸ.ਡੀ.ਐਮਜ਼. ਨੂੰ 10-10 ਹਜ਼ਾਰ ਰੁਪਏ ਜਾਰੀ ਜਲੰਧਰ - ਆਯੂਸ਼ਮਾਨ ਭਾਰਤ-ਸਰਬੱਤ ਸਿਹਤ...

Read more

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ 10 ਲੱਖ ਦੀ ਅਬਾਦੀ ਪਿੱਛੇ ਘੱਟੋ-ਘੱਟ 1000 ਕੋਵਿਡ-19 ਟੈਸਟਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ

ਰੋਜ਼ਾਨਾ ਔਸਤਨ ਮਾਮਲੇ ਘੱਟ ਕੇ ਪ੍ਰਤੀ ਦਿਨ ਤਕਰੀਬਨ 200 ਤੱਕ ਹੋਏਚੰਡੀਗੜ੍ਹ - ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ...

Read more

ਪੰਜਾਬ ਸਰਕਾਰ ਵੱਲੋਂ ਪਾਣੀ ਦੇ ਨਿਯਮਿਤ ਨਮੂਨੇ ਲੈਣ ਅਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਸਬੰਧੀ ਵਿਆਪਕ ਨੀਤੀ ਜਾਰੀ

ਚੰਡੀਗੜ੍ਹ - ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਅਤੇ ਇਹਨਾਂ ਨਾਲ ਹੋਣ ਵਾਲੇ ਜਾਨੀ ਨੁਕਸਾਨ ਰੋਕਣ ਦੇ...

Read more

ਸੀਨੀਅਰ ਅਧਿਕਾਰੀਆਂ ਵੱਲੋਂ ਕੋਵਿਡ-19 ਟੀਕਾਕਰਨ ਕਰਵਾਉਣ ਨਾਲ ਮਾਹੌਲ ਸਾਰਥਕ ਬਣਿਆ

ਅਗਲੇ ਕੁਝ ਦਿਨਾਂ ਵਿੱਚ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਆਉਣ ਦੇ ਆਸਾਰਚੰਡੀਗੜ - ਸਿਹਤ ਵਿਭਾਗ ਦੇ ਅਧਿਕਾਰੀਆਂ ਲਈ ਟੀਕੇ ਦੀ...

Read more
Page 16 of 28 1 15 16 17 28

Welcome Back!

Login to your account below

Create New Account!

Fill the forms bellow to register

Retrieve your password

Please enter your username or email address to reset your password.