• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਐਸਐਮਐਸ ਜਾਂ ਈ-ਮੇਲ ਰਾਹੀਂ ਭੇਜੇ ਜਾਣਗੇ ਰੈਵੇਨਿਊ ਕੇਸਾਂ ਦੇ ਸੰਮਨ : ਡੀਸੀ ਘਨਸ਼ਿਆਮ ਥੋਰੀ

Asli Punjabi by Asli Punjabi
January 9, 2021
in Punjab, ਕਾਰੋਬਾਰ
0
ਐਸਐਮਐਸ ਜਾਂ ਈ-ਮੇਲ ਰਾਹੀਂ ਭੇਜੇ ਜਾਣਗੇ ਰੈਵੇਨਿਊ ਕੇਸਾਂ ਦੇ ਸੰਮਨ : ਡੀਸੀ ਘਨਸ਼ਿਆਮ ਥੋਰੀ
587
SHARES
3.3k
VIEWS
Share on FacebookShare on TwitterShare on Whatsapp

ਜਲੰਧਰ ਵਿੱਚ ਰੈਵੇਨਿਊ ਕੋਰਟ ਮੈਨੇਜਮੈਂਟ ਸਿਸਟਮ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਰਿਹਾ ਹੈ ਲਾਗੂ

ਜਲੰਧਰ – ਰੈਵੇਨਿਊ ਕੇਸਾਂ ਦੇ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰੈਵੇਨਿਊ ਕੇਸਾਂ ਨਾਲ ਸਬੰਧਤ ਸੰਮਨ ਜਲਦੀ ਹੀ ਸ਼ਾਰਟ ਮੈਸੇਜ ਸਰਵਿਸ (ਐਸਐਮਐਸ), ਈਮੇਲ ਜਾਂ ਵਟਸਐਪ ਰਾਹੀਂ ਭੇਜੇ ਜਾਣਗੇ। ਵਿੱਤ ਕਮਿਸ਼ਨਰ (ਮਾਲ) ਵਿਸ਼ਵਜੀਤ ਖੰਨਾ ਦੀ ਪ੍ਰਧਾਨਗੀ ਵਿਚ ਹੋਈ ਵੀਡੀਓ-ਕਾਨਫ਼ਰੰਸ ਵਿਚ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਪੰਜਾਬ ਲੈਂਡ ਰੈਵੀਨਿਊ (ਅਮੈਂਡਮੈਂਟ) ਐਕਟ, 2020 ਦੀ ਸੋਧ ਤੋਂ ਬਾਅਦ ਡਿਜੀਟਲ ਮਾਧਿਅਮ ਰਾਹੀਂ ਸੰਮਨ ਪਹੁੰਚਾਉਣ ਦੀ ਇਹ ਨਵੀਂ ਸੇਵਾ ਲਾਗੂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਸੇਵਾ ਨਾ ਸਿਰਫ਼ ਕੇਸਾਂ ਦੀ ਗਤੀ ਨੂੰ ਤੇਜ਼ ਕਰਨ ਵਿੱਚ ਮਦਦ ਕਰੇਗੀ ਸਗੋਂ ਪੈਂਡੈਂਸੀ ਨੂੰ ਵੀ ਜਲਦੀ ਹੀ ਖ਼ਤਮ ਕਰ ਦੇਵੇਗੀ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਡਿਜੀਟਲ ਮਾਧਿਅਮ ਨਾਲ ਸੰਮਨ ਭੇਜਣ ਤੋਂ ਬਾਅਦ ਅਧਿਕਾਰੀ ਇਸ ਦਾ ਰਿਕਾਰਡ ਭਵਿੱਖ ਦੇ ਉਦੇਸ਼ਾਂ ਲਈ ਫਿਜ਼ੀਕਲ ਤੌਰ ‘ਤੇ ਰੱਖਣਗੇ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਰੈਵੇਨਿਊ ਕੋਰਟ ਮੈਨੇਜਮੈਂਟ ਸਿਸਟਮ (ਆਰਸੀਐਮਐਸ), ਜੋ ਕਿ ਨੈਸ਼ਨਲ ਇਨਫਰਮੇਟਿਕਸ ਸੈਂਟਰ (ਐਨਆਈਸੀ) ਵੱਲੋਂ ਰੈਵੇਨਿਊ ਕੇਸਾਂ ਦੀ ਨਿਗਰਾਨੀ ਅਤੇ ਪ੍ਰਬੰਧਨ ਲਈ ਵਿਕਸਤ ਕੀਤਾ ਗਿਆ ਹੈ, ਇਥੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜ਼ਮੀਨ ਦੀ ਹੱਦਬੰਦੀ ਅਤੇ ਭਾਰ-ਰਹਿਤ ਸਰਟੀਫਿਕੇਟ ਦੀਆਂ ਆਨਲਾਈਨ ਸੇਵਾਵਾਂ ਵੀ ਆਰਸੀਐਮਐਸ ਰਾਹੀਂ ਆਰੰਭ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਹੱਦਬੰਦੀ ਲਈ ਆਨਲਾਈਨ ਅਰਜ਼ੀ ਦੇਣੀ ਪਵੇਗੀ ਅਤੇ ਇਸ ਪੋਰਟਲ ਰਾਹੀਂ ਭੁਗਤਾਨ ਵੀ ਪ੍ਰਾਪਤ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜੇ ਬਿਨੈਕਾਰ ਕਿਸੇ ਕਾਰਨ ਆਨਲਾਈਨ ਅਰਜ਼ੀ ਦੇਣ ਵਿੱਚ ਅਸਫਲ ਰਹਿੰਦਾ ਹੈ ਤਾਂ ਉਹ ਫਰਦ ਕੇਂਦਰ ਜਾਂ ਸੇਵਾ ਕੇਂਦਰ ਜਾਂ ਸਿੱਧਾ ਸੀਆਰਓ ਦਫ਼ਤਰ ਜਾ ਕੇ ਅਰਜ਼ੀ ਦਾਖਲ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਆਰਸੀਐਮਐਸ ਵਿਸ਼ੇਸ਼ ਤੌਰ ‘ਤੇ ਰਾਜ ਦੀਆਂ ਸਾਰੀਆਂ ਮਾਲ ਅਦਾਲਤਾਂ ਲਈ ਤਿਆਰ ਕੀਤੀ ਗਈ ਹੈ, ਜਿਸ ਵਿੱਚ ਵਿੱਤ ਕਮਿਸ਼ਨਰ, ਡਵੀਜ਼ਨਲ ਕਮਿਸ਼ਨਰ, ਡਾਇਰੈਕਟਰ ਲੈਂਡ ਰਿਕਾਰਡਸ, ਡਿਪਟੀ ਕਮਿਸ਼ਨਰ, ਐਸਡੀਐਮ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਅਦਾਲਤਾਂ ਸ਼ਾਮਲ ਹਨ।ਥੋਰੀ ਨੇ ਕਿਹਾ ਕਿ ਇਸ ਸਿਸਟਮ ਵਿੱਚ ਪਟੀਸ਼ਨਕਰਤਾਵਾਂ ਅਤੇ ਜਵਾਬਦਾਤਾਵਾਂ ਦੇ ਨਾਲ ਲੈਂਡ ਰਿਕਾਰਡ ਡਾਟਾਬੇਸ ਤੋਂ ਮੁਕੱਦਮੇਬਾਜ਼ੀ ਅਧੀਨ ਜਾਇਦਾਦਾਂ ਦਾ ਵੇਰਵਾ ਹੈ ਅਤੇ ਸੰਮਨ ਨੋਟਿਸ ਜਾਰੀ ਕਰਨ ਤੋਂ ਇਲਾਵਾ, ਸਿਸਟਮ ਵੱਖ-ਵੱਖ ਅਦਾਲਤਾਂ ਦੀ ਤਾਰੀਖ ਅਨੁਸਾਰ ਕਾਰਨ-ਸੂਚੀ ਤਿਆਰ ਕਰਦਾ ਹੈ, ਜੋ ਕਿ ਨਾਗਰਿਕਾਂ ਲਈ ਵੀ ਉਪਲਬਧ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੰਤ੍ਰਿਮ ਆਦੇਸ਼ਾਂ, ਅੰਤਿਮ ਨਿਰਣਿਆਂ ਅਤੇ ਹੋਰਾਂ ਸਮੇਤ ਸਾਰੇ ਕੇਸਾਂ ਨਾਲ ਸਬੰਧਤ ਦਸਤਾਵੇਜ਼ ਇਸ ਪ੍ਰਣਾਲੀ ਰਾਹੀਂ ਅਪਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਨਾਗਰਿਕਾਂ ਲਈ ਵਰਦਾਨ ਹੈ ਕਿਉਂਕਿ ਉਹ ਪੋਰਟਲ ਤੋਂ ਕੇਸ ਦੀ ਸਥਿਤੀ ਦੇ ਨਾਲ ਕਿਸੇ ਵੀ ਕੇਸ ਦੇ ਵੇਰਵਿਆਂ ਤੱਕ ਪਹੁੰਚ ਸਕਦੇ ਹਨ, ਜਿਸ ਲਈ ਕਿਸੇ ਕ੍ਰਿਡੈਂਸ਼ੀਅਲਜ਼ ਜਾਂ ਰਜਿਸਟ੍ਰੇਸ਼ਨ ਦੀ ਜ਼ਰੂਰਤ ਨਹੀਂ ਹੈ।ਇਸ ਮੌਕੇ ਏਡੀਸੀ (ਜੀ) ਜਸਬੀਰ ਸਿੰਘ, ਐਸਡੀਐਮ ਰਾਹੁਲ ਸਿੰਧੂ, ਗੌਤਮ ਜੈਨ, ਸੰਜੀਵ ਕੁਮਾਰ ਸ਼ਰਮਾ, ਡਾ. ਵਿਨੀਤ ਕੁਮਾਰ ਤੇ ਡਾ. ਜੈ ਇੰਦਰ ਸਿੰਘ ਅਤੇ ਡੀਆਰਓ ਜਸ਼ਨਜੀਤ ਸਿੰਘ ਮੌਜੂਦ ਸਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

2021 ਦੌਰਾਨ ਪੰਜਾਬ ਦੇ ਟਰਾਂਸਪੋਰਟ ਖੇਤਰ ਦੀ ਹੋਵੇਗੀ ਕਾਇਆ ਕਲਪ: ਰਜ਼ੀਆ ਸੁਲਤਾਨਾ

Next Post

ਭਾਰਤ ਅਤੇ ਬਿ੍ਰਟੇਨ ਵਿਚਾਲੇ ਹਵਾਈ ਸੇਵਾ ਬਹਾਲ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਭਾਰਤ ਅਤੇ ਬਿ੍ਰਟੇਨ ਵਿਚਾਲੇ ਹਵਾਈ ਸੇਵਾ ਬਹਾਲ

ਭਾਰਤ ਅਤੇ ਬਿ੍ਰਟੇਨ ਵਿਚਾਲੇ ਹਵਾਈ ਸੇਵਾ ਬਹਾਲ

Recommended

ਲੋਕ-ਮਾਰੂ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਇਪਟਾ ਦੇ ਕਾਰਕੁਨਾਂ ਨੇ ਪ੍ਰਸਿੱਧ ਨਾਟਕਕਾਰ ਤੇ ਨਾਟ-ਨਿਰਦੇਸ਼ਕ ਡਾ. ਆਤਮਜੀਤ ਨਾਲ ਰਲ ਕੇ ਕੀਤਾ ਰੋਸ ਪ੍ਰਦਰਸ਼ਨ

ਲੋਕ-ਮਾਰੂ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਇਪਟਾ ਦੇ ਕਾਰਕੁਨਾਂ ਨੇ ਪ੍ਰਸਿੱਧ ਨਾਟਕਕਾਰ ਤੇ ਨਾਟ-ਨਿਰਦੇਸ਼ਕ ਡਾ. ਆਤਮਜੀਤ ਨਾਲ ਰਲ ਕੇ ਕੀਤਾ ਰੋਸ ਪ੍ਰਦਰਸ਼ਨ

September 13, 2021
ਜਥੇਦਾਰ ਅਕਾਲ ਤਖ਼ਤ ਨੇ ਘੇਰੀ ਕੈਪਟਨ ਸਰਕਾਰ, ਕਿਹਾ – ਸਿੱਖ ਨਹੀਂ ਕਰਨਗੇ ਬਰਦਾਸ਼ਤ :

ਜਥੇਦਾਰ ਅਕਾਲ ਤਖ਼ਤ ਨੇ ਘੇਰੀ ਕੈਪਟਨ ਸਰਕਾਰ, ਕਿਹਾ – ਸਿੱਖ ਨਹੀਂ ਕਰਨਗੇ ਬਰਦਾਸ਼ਤ :

July 8, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In