• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

11 ਜਨਵਰੀ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਪੀ.ਐੱਮ. ਮੋਦੀ

Asli Punjabi by Asli Punjabi
January 9, 2021
in National, Top Stories
0
11 ਜਨਵਰੀ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਪੀ.ਐੱਮ. ਮੋਦੀ
590
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਇਕ ਵਾਰ ਫਿਰ ਚਰਚਾ ਕਰਨ ਵਾਲੇ ਹਨ। ਪ੍ਰਧਾਨ ਮੰਤਰੀ ਮੋਦੀ 11 ਜਨਵਰੀ ਨੂੰ ਸ਼ਾਮ 4 ਵਜੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਇਹ ਬੈਠਕ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹੋਵੇਗੀ, ਜਿਸ ਵਿੱਚ ਸੂਬਿਆਂ ਵਿੱਚ ਕੋਰੋਨਾ ਇਨਫੈਕਸ਼ਨ ਦੇ ਹਾਲਾਤ ਅਤੇ ਕੋਰੋਨਾ ਵੈਕਸੀਨ ਦੇ ਟੀਕਾਕਰਨ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।ਦੇਸ਼ ਵਿੱਚ ਕੋਰੋਨਾ ਵੈਕਸੀਨ ਟੀਕਾਕਰਨ ਦਾ ਡਰਾਈ ਰਨ ਚਲਾਇਆ ਜਾ ਰਿਹਾ ਹੈ। ਕੋਵਿਡ ਵੈਕਸੀਨ ਟੀਕਾਕਰਨ ਦਾ ਦੂਜਾ ਮਾਕ ਡਰਿੱਲ ਆਯੋਜਿਤ ਕੀਤਾ ਗਿਆ, ਜਿਸ ਤੋਂ ਬਾਅਦ ਹੁਣ ਪੀ.ਐੱਮ. ਮੋਦੀ ਮੁੱਖ ਮੰਤਰੀਆਂ ਦੇ ਨਾਲ ਬੈਠਕ ਕਰ ਟੀਕਾਕਰਨ ਨਾਲ ਜੁੜੇ ਹਰ ਮੁੱਦੇ ‘ਤੇ ਚਰਚਾ ਕਰਨਗੇ, ਤਾਂ ਕਿ ਜਦੋਂ ਕੋਰੋਨਾ ਵੈਕਸੀਨ ਦਾ ਅਸਲੀ ਟੀਕਾਕਰਨ ਸ਼ੁਰੂ ਹੋਵੇ ਤਾਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ।ਤੁਹਾਨੂੰ ਦੱਸ ਦਈਏ ਕਿ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ ਹੈ ਕਿ ਦੇਸ਼ ਵਿੱਚ ਛੇਤੀ ਹੀ ਕੋਰੋਨਾ ਵੈਕਸੀਨ ਦਾ ਟੀਕਾਕਰਨ ਅਭਿਆਨ ਸ਼ੁਰੂ ਹੋਵੇਗਾ। ਭਾਰਤ ਨੇ ਦੋ ਸਵਦੇਸ਼ੀ ਕੋਰੋਨਾ ਵੈਕਸੀਨ ਦੇ ਐਮਰਜੈਂਸੀ ਇਸਤੇਮਾਲ ਨੂੰ ਮਨਜ਼ੂਰੀ ਦਿੱਤੀ ਹੈ। ਸਭ ਤੋਂ ਪਹਿਲਾਂ ਇਹ ਵੈਕਸੀਨ ਹੈਲਥ ਵਰਕਰਾਂ, ਸਿਹਤ ਪੇਸ਼ੇਵਰਾਂ, ਫਰੰਟਲਾਈਨ ਵਰਕਰਾਂ, ਫੌਜ ਅਤੇ ਨੀਮ ਫੌਜੀ ਬਲਾਂ ਦੇ ਕਰਮੀਆਂ ਤੋਂ ਇਲਾਵਾ ਸੈਨੇਟਰੀ ਵਰਕਰਾਂ ਨੂੰ ਦਿੱਤਾ ਜਾਵੇਗਾ।

Previous Post

ਦੂਜੇ ਦਿਨ ਭਾਰਤ ਨੇ ਦੋ ਵਿਕਟਾਂ ਗੁਆ ਕੇ 96 ਦੌੜਾਂ ਬਣਾਈਆਂ

Next Post

ਪੰਜਾਬ ਪੁਲੀਸ ਵੱਲੋਂ ਮੱਧ ਪ੍ਰਦੇਸ਼ ਅਧਾਰਤ ਗੈਰ ਕਾਨੂੰਨੀ ਹਥਿਆਰਾਂ ਦੇ ਤਸਕਰਾਂ ਦੇ ਗਿਰੋਹ ਦਾ ਪਰਦਾਫਾਸ਼

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
Next Post
ਪੰਜਾਬ ਪੁਲੀਸ ਵੱਲੋਂ ਮੱਧ ਪ੍ਰਦੇਸ਼ ਅਧਾਰਤ ਗੈਰ ਕਾਨੂੰਨੀ ਹਥਿਆਰਾਂ ਦੇ ਤਸਕਰਾਂ ਦੇ ਗਿਰੋਹ ਦਾ ਪਰਦਾਫਾਸ਼

ਪੰਜਾਬ ਪੁਲੀਸ ਵੱਲੋਂ ਮੱਧ ਪ੍ਰਦੇਸ਼ ਅਧਾਰਤ ਗੈਰ ਕਾਨੂੰਨੀ ਹਥਿਆਰਾਂ ਦੇ ਤਸਕਰਾਂ ਦੇ ਗਿਰੋਹ ਦਾ ਪਰਦਾਫਾਸ਼

Recommended

ਸਾਹਿਤਕ ਮੰਚ ਭਗਤਾ ਵੱਲੋਂ ਸੁਖਮੰਦਰ ਬਰਾੜ ਗੁੰਮਟੀ ਦਾ ਲਿਖਿਆ ਨਾਵਲ “ਕੱਚਾ ਮਾਸ” ਲੋਕ ਅਰਪਣ

ਸਾਹਿਤਕ ਮੰਚ ਭਗਤਾ ਵੱਲੋਂ ਸੁਖਮੰਦਰ ਬਰਾੜ ਗੁੰਮਟੀ ਦਾ ਲਿਖਿਆ ਨਾਵਲ “ਕੱਚਾ ਮਾਸ” ਲੋਕ ਅਰਪਣ

August 21, 2024
ਇਕ ਨਵੰਬਰ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕਮਾਏ ਧ੍ਰੋਹ ਦਾ ਜਵਾਬ ਮੰਗੇਗੀ – CM ਮਾਨ

ਇਕ ਨਵੰਬਰ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕਮਾਏ ਧ੍ਰੋਹ ਦਾ ਜਵਾਬ ਮੰਗੇਗੀ – CM ਮਾਨ

October 26, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In