• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਵੱਲੋਂ ਨੌਕਰੀ ਤਲਾਸ਼ ਰਹੇ ਨੌਜਵਾਨਾਂ ਅਤੇ ਨਿਯੋਜਕਾਂ ਲਈ ਆਨਲਾਈਨ ਸੇਵਾਵਾਂ ਸ਼ੁਰੂ : ਚੰਨੀ

Asli Punjabi by Asli Punjabi
May 30, 2020
in Punjab, Top Stories
0
ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਵੱਲੋਂ ਨੌਕਰੀ ਤਲਾਸ਼ ਰਹੇ ਨੌਜਵਾਨਾਂ ਅਤੇ ਨਿਯੋਜਕਾਂ ਲਈ ਆਨਲਾਈਨ ਸੇਵਾਵਾਂ ਸ਼ੁਰੂ : ਚੰਨੀ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ, 30 ਮਈ 2020: ਪੰਜਾਬ ਸਰਕਾਰ ਨੇ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਘਰ-ਘਰ ਰੋਜਗਾਰ ਅਤੇ ਕਰੋਬਾਰ ਮਿਸਨ ਨੂੰ ਡਿਜੀਟਲ ਮਾਧਿਅਮ ਰਾਹੀਂ ਚਲਾਉਣ ਦਾ ਫੈਸਲਾ ਕੀਤਾ ਹੈ।ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਰਥ ਵਿਵਸਥਾ ਦੇ ਖੁੱਲ੍ਹਣ ਅਤੇ ਲਾਕਡਾਊਨ ਦੀਆਂ ਬੰਦਿਸ਼ਾਂ ਵਿੱਚ ਢਿੱਲ ਦੇ ਨਾਲ ਨੌਕਰੀ ਤਲਾਸ਼ ਰਹੇ ਨੌਜਵਾਨਾਂ ਅਤੇ ਨਿਯੋਜਕ (ਕੰਮ ਦੇਣ ਵਾਲੇ ) ਦੋਹਾਂ ਦੇ ਫ਼ਾਇਦੇ ਲਈ ਰੋਜ਼ਗਾਰ ਉੱਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਾਸਤੇ ਵਧੇਰੇ ਸਰਗਰਮ ਪਹੁੰਚ ਅਪਣਾਉਣ ਦੀ ਲੋੜ ਹੈ। ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਨੇ ਡੀ.ਬੀ.ਈ.ਈਜ਼ ਰਾਹੀਂ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ।

ਮੰਤਰੀ ਨੇ ਦੱਸਿਆ ਕਿ ਹਰੇਕ ਜ਼ਿਲ੍ਹੇ ਦੇ ਡਿਸਟਿ੍ਰਕਟ ਬਿਊਰੋ ਆਫ਼ ਇੰਪਲਾਇਮੈਂਟ ਐਂਡ ਇੰਟਰਪ੍ਰਾਇਜ਼ ਨੇ ਨੌਕਰੀਆਂ ਤਲਾਸ਼ ਰਹੇ ਪੜ੍ਹੇ-ਲਿਖੇ / ਘੱਟ ਪੜ੍ਹੇ-ਲਿਖੇ ਬੇਰੁਜਗਾਰ ਨੌਜਵਾਨਾਂ ਦੀ ਰਜਿਸਟ੍ਰੇਸਨ ਲਈ ਆਨ ਲਾਈਨ ਵੈੱਬ ਲਿੰਕ ਸ਼ੁਰੂ ਕੀਤਾ ਹੈ। ਇਸੇ ਤਰ੍ਹਾਂ ਕੰਮ ਲਈ ਕਰਮਚਾਰੀਆਂ ਦੀ ਭਾਲ ਕਰ ਰਹੇ ਨਿਯੋਜਕਾਂ ਦੀ ਰਜਿਸਟ੍ਰੇਸਨ ਲਈ ਵੀ ਵੈਬ ਲਿੰਕ ਤਿਆਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਬੀਡੀਪੀਓਜ਼, ਸਰਪੰਚਾਂ, ਪੰਚਾਇਤ ਸੱਕਤਰਾਂ ਆਦਿ ਦੁਆਰਾ ਘੋਸ਼ਣਾਵਾਂ ਨਾਲ ਸਿੱਖਿਆ / ਤਕਨੀਕੀ ਸੰਸਥਾਵਾਂ, ਸੀ.ਐਸ.ਸੀ / ਵੀ.ਐਲ.ਈ.ਐਸ ਜ਼ਰੀਏ ਨੌਕਰੀ ਤਲਾਸ਼ ਰਹੇ ਨੌਜਵਾਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।ਇਸੇ ਤਰ੍ਹਾਂ ਉਦਯੋਗ, ਕਿਰਤ, ਸਿਹਤ, ਤਕਨੀਕੀ ਸਿੱਖਿਆ, ਸਹਿਕਾਰਤਾ, ਰੱਖਿਆ ਭਲਾਈ ਵਿਭਾਗ ਦੇ ਸਹਿਯੋਗ ਨਾਲ ਰੋਜ਼ਗਾਰਦਾਤਿਆਂ ਦੀ ਭਾਲ ਕੀਤੀ ਜਾ ਰਹੀ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਸ੍ਰੀ ਚੰਨੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਵਿਭਾਗ ਹਰ ਜ਼ਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸਬੰਧੀ ਆਨ ਲਾਈਨ ਸਹਾਇਤਾ ਵੀ ਪ੍ਰਦਾਨ ਕਰ ਰਿਹਾ ਹੈ ਅਤੇ ਸਵੈ-ਰੁਜਗਾਰ ਦੀ ਤਲਾਸ਼ ਕਰ ਰਹੇ ਬੇਰੁਜਗਾਰਾਂ ਦੀ ਰਜਿਸਟ੍ਰੇਸਨ ਲਈ ਲਿੰਕ ਤਿਆਰ ਕੀਤਾ ਗਿਆ ਹੈ। ਇਹ ਲਿੰਕ ਜ਼ਿਲ੍ਹੇ ਵਿਚ ਚੱਲ ਰਹੀਆਂ ਲੋਨ ਸਕੀਮਾਂ ਵਿੱਚ ਬਿਨੈਕਾਰ ਦੀ ਰੁਚੀ ਰਜਿਸਟਰ ਕਰਨ ਦੀ ਸਹੂਲਤ ਪ੍ਰਦਾਨ ਕਰਦਾ ਹੈ। ਇਨ੍ਹਾਂ ਸਕੀਮਾਂ ਵਿੱਚ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਲੀਡ ਬੈਂਕ ਦੀਆਂ ਸਵੈ-ਰੋਜ਼ਗਾਰ ਸਕੀਮਾਂ ਸ਼ਾਮਲ ਹਨ।

ਰੋਜ਼ਗਾਰ ੳੱੁਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੀਆਂ ਆਨਲਾਈਨ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਬੀਈਈਜ ਨੇ ਨੌਕਰੀ ਲਈ ਸਹਾਇਤਾ, ਕਰੀਅਰ ਕੌਂਸਲਿੰਗ, ਸਵੈ ਰੁਜਗਾਰ, ਮੈਨੂਅਲ ਰਜਿਸਟ੍ਰੇਸਨ ਅਤੇ ਪੁੱਛਗਿੱਛ ਲਈ ਇੱਕ ਮੋਬਾਈਲ ਹੈਲਪਲਾਈਨ ਵੀ ਸ਼ੁਰੂ ਕੀਤੀ ਹੈ। ਉਕਤ ਵਿਅਕਤੀ ਸਰਕਾਰੀ ਕੰਮਕਾਜ ਦੇ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸਾਮ 5 ਵਜੇ ਦੇ ਵਿਚਕਾਰ ਜ਼ਿਲ੍ਹਾ ਜਾਂ ਮੁੱਖ ਦਫਤਰ ਦੀ ਹੈਲਪਲਾਈਨ ’ਤੇ ਕਾਲ ਕਰ ਸਕਦੇ ਹਨ।

Previous Post

ਬਿਜਲੀ ਬਿੱਲ ਲਾਉਣ ਦੇ ਖਦਸ਼ੇ ਦੇ ਵਿਰੋਧ ‘ਚ ਕਿਸਾਨਾਂ ਸਾੜਿਆ ਪੁਤਲਾ

Next Post

ਜਦੋਂ ਤੱਕ ਮੇਰੀ ਸਰਕਾਰ ਹੈ, ਕਿਸਾਨਾਂ ਨੂੰ ਮੁਫਤ ਬਿਜਲੀ ਮਿਲਦੀ ਰਹੇਗੀ: ਕੈਪਟਨ ਅਮਰਿੰਦਰ ਸਿੰਘ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਜਦੋਂ ਤੱਕ ਮੇਰੀ ਸਰਕਾਰ ਹੈ, ਕਿਸਾਨਾਂ ਨੂੰ ਮੁਫਤ ਬਿਜਲੀ ਮਿਲਦੀ ਰਹੇਗੀ: ਕੈਪਟਨ ਅਮਰਿੰਦਰ ਸਿੰਘ

ਜਦੋਂ ਤੱਕ ਮੇਰੀ ਸਰਕਾਰ ਹੈ, ਕਿਸਾਨਾਂ ਨੂੰ ਮੁਫਤ ਬਿਜਲੀ ਮਿਲਦੀ ਰਹੇਗੀ: ਕੈਪਟਨ ਅਮਰਿੰਦਰ ਸਿੰਘ

Recommended

ਨਵਜੰਮੇ ਬੱਚੇ ਦੀ ਮ੍ਰਿਤਕ ਦੇਹ ਲੈਕੇ ਨਿਜੀ ਹਸਪਤਾਲ ਦੇ ਬਾਹਰ ਕੀਤਾ ਰੋਸ ਵਿਖਾਵਾ

ਨਵਜੰਮੇ ਬੱਚੇ ਦੀ ਮ੍ਰਿਤਕ ਦੇਹ ਲੈਕੇ ਨਿਜੀ ਹਸਪਤਾਲ ਦੇ ਬਾਹਰ ਕੀਤਾ ਰੋਸ ਵਿਖਾਵਾ

December 18, 2023
ਗੋਆ ਵਿਖੇ 37 ਵੀਂਆਂ ਰਾਸ਼ਟਰੀ ਖੇਡਾਂ ਵਿੱਚ ਖਾਲਸਾਈ ਜਾਹੋ ਜਲਾਲ ਨਾਲ ਹੋਇਆ ਸ਼ਾਨਦਾਰ ਆਗਾਜ਼ ਰਾਸ਼ਟਰੀ ਖੇਡਾਂ ਵਿਚ ਪਹਿਲੀ ਵਾਰ ਖੇਡੀ ਗਈ ਸਿੱਖ ਮਾਰਸ਼ਲ ਆਰਟ ਦੀ ਖੇਡ ਗਤਕਾ

ਗੋਆ ਵਿਖੇ 37 ਵੀਂਆਂ ਰਾਸ਼ਟਰੀ ਖੇਡਾਂ ਵਿੱਚ ਖਾਲਸਾਈ ਜਾਹੋ ਜਲਾਲ ਨਾਲ ਹੋਇਆ ਸ਼ਾਨਦਾਰ ਆਗਾਜ਼ ਰਾਸ਼ਟਰੀ ਖੇਡਾਂ ਵਿਚ ਪਹਿਲੀ ਵਾਰ ਖੇਡੀ ਗਈ ਸਿੱਖ ਮਾਰਸ਼ਲ ਆਰਟ ਦੀ ਖੇਡ ਗਤਕਾ

November 1, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In