• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਈ-ਦਾਖ਼ਿਲ ਪੋਰਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਏਗਾ: ਭਾਰਤ ਭੂਸ਼ਣ ਆਸ਼ੂ

Asli Punjabi by Asli Punjabi
January 11, 2021
in Punjab, ਕਾਰੋਬਾਰ
0
ਈ-ਦਾਖ਼ਿਲ ਪੋਰਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਏਗਾ: ਭਾਰਤ ਭੂਸ਼ਣ ਆਸ਼ੂ
590
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਸਮੁੱਚੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਈ-ਦਾਖ਼ਿਲ ਪੋਰਟਲ ਖ਼ਪਤਕਾਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰੇਗਾ ਅਤੇ ਆਪਣੇ ਸਹਿਜ ਤੇ ਸਹਿਯੋਗੀ ਢਾਂਚੇ ਨਾਲ ਖ਼ਪਤਕਾਰਾਂ ਨੂੰ ਇੱਕ ਢੁੱਕਵਾਂ ਪਲੇਟਫਾਰਮ ਮੁਹੱਈਆ ਕਰਵਾਏਗਾ।ਇਸ ਪ੍ਰਣਾਲੀ ਦੇ ਮੁੱਖ ਪਹਿਲੂਆਂ ਤੇ ਚਾਨਣਾ ਪਾਉਂਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਇਥੇ ਕਿਹਾ ਕਿ ਇਹ ਆਨਲਾਈਨ ਪਲੇਟਫਾਰਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਦੀ ਜਨਤਕ ਖੇਤਰ ਵਿੱਚ ਤਕਨੀਕੀ ਤਰੱਕੀ ਪ੍ਰਤੀ ਇਕ ਹੋਰ ਕੋਸ਼ਿਸ਼ ਹੈ।ਉਨ੍ਹਾਂ ਕਿਹਾ ਕਿ ਈ-ਦਾਖ਼ਿਲ ਪੋਰਟਲ ਨੂੰ ਨਵੇਂ ਖਪਤਕਾਰ ਸੁਰੱਖਿਆ ਐਕਟ 2019 ਤਹਿਤ ਵਿਕਸਿਤ ਕੀਤਾ ਗਿਆ ਹੈ ਜਿਸ ਤਹਿਤ ਖਪਤਕਾਰਾਂ ਦੇ ਝਗੜਿਆਂ ਨੂੰ ਖ਼ਪਤਕਾਰ ਸ਼ਿਕਾਇਤ ਨਿਵਾਰਣ ਕਮਿਸ਼ਨ ਕੋਲ ਇਲੈਕਟ੍ਰਾਨਿਕ ਰੂਪ ਵਿੱਚ ਦਰਜ ਕਰਵਾਉਣ ਦਾ ਵਿਚਾਰ ਕੀਤਾ ਗਿਆ ਹੈ।ਸ੍ਰੀ ਆਸ਼ੂ ਨੇ ਕਿਹਾ ਕਿ ਇਹ ਪੋਰਟਲ ਸੂਬਾਈ ਕਮਿਸ਼ਨ ਜਾਂ ਸੂਬੇ ਦੇ ਕਿਸੇ ਵੀ 20 ਜ਼ਿਲ੍ਹਾ ਕਮਿਸ਼ਨਾਂ ਨੂੰ ਖਪਤਕਾਰਾਂ ਦੇ ਝਗੜੇ ਦੀ ਆਨਲਾਈਨ ਈ-ਫਿਲਿੰਗ ਦੀ ਸਹੂਲਤ ਪ੍ਰਦਾਨ ਕਰੇਗਾ।ਵਿਵਾਦਾਂ ਦੀ ਪ੍ਰਕਿਰਤੀ ਅਨੁਸਾਰ ਅਤੇ ਸਵੈਚਲਿਤ ਢੰਗ ਨਾਲ ਕੈਲਕੁਲੇਟ ਕੀਤੀ, ਲੋੜੀਂਦੀ ਫੀਸ ਦਾ ਭੁਗਤਾਨ ਆਫ਼ਲਾਈਨ ਅਤੇ ਆਨਲਾਈਨ ਦੋਹਾਂ ਢੰਗਾਂ ਨਾਲ ਕੀਤਾ ਜਾ ਸਕਦਾ ਹੈ। ਕੇਸ ਦੀ ਰੋਜ਼ਾਨਾ ਦੀ ਕਾਰਵਾਈ ਆਨਲਾਈਨ ਵੇਖੀ ਜਾ ਸਕਦੀ ਹੈ ਅਤੇ ਸਬੰਧਤ ਧਿਰਾਂ ਨੂੰ ਕੇਸ ਦੀ ਸਥਿਤੀ ਦੀ ਅਪਡੇਟ ਬਾਰੇ ਨਿਯਮਤ ਤੌਰ `ਤੇ ਐਸ.ਐਮ.ਐਸ. ਭੇਜੇ ਜਾਣਗੇ। ਪਹਿਲੀ ਅਪੀਲ, ਰਵੀਜ਼ਨ ਪਟੀਸ਼ਨ, ਰੀਜੁਆਇੰਡਰ ਪੋਰਟਲ ਰਾਹੀਂ ਦਾਇਰ ਕੀਤੀ ਜਾ ਸਕਦੀ ਹੈ।“ਜਦੋਂ ਕਿ ਸ਼ਿਕਾਇਤ ਦਰਜ ਕਰਨ, ਜੇ ਸ਼ਿਕਾਇਤ ਜਾਂ ਸ਼ਿਕਾਇਤ ਨਾਲ ਅਪਲੋਡ ਕੀਤੇ ਜਾਣ ਵਾਲੇ ਦਸਤਾਵੇਜ਼ ਵਿਚ ਕੋਈ ਗਲਤੀ ਪਾਈ ਜਾਂਦੀ ਹੈ, ਤਾਂ ਇਸ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖਪਤਕਾਰ ਸ਼ਿਕਾਇਤ ਦੇ ਅਪਡੇਟਡ ਵੇਰਵੇ ਦਰਜ ਕਰ ਸਕਦੇ ਹਨ।ਸ੍ਰੀ ਆਸ਼ੂ ਨੇ ਦੱਸਿਆ ਕਿ ਵਿਭਾਗ ਨੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਖਪਤਕਾਰ ਹੈਲਪਲਾਈਨ ਨੰਬਰ 1800-300-11007 ਅਤੇ ਪੰਜਾਬ ਰਾਜ ਖਪਤਕਾਰ ਸ਼ਿਕਾਇਤ ਨਿਵਾਰਣ ਕਮਿਸ਼ਨ ਅਤੇ 20 ਜ਼ਿਲ੍ਹਾ ਖਪਤਕਾਰ ਸ਼ਿਕਾਇਤ ਨਿਵਾਰਣ ਕਮਿਸ਼ਨਾਂ ਵਿਖੇ ਮੈਡੀਏਸ਼ਨ ਸੈੱਲ ਵੀ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਰੇ ਈ-ਕਾਮਰਸ ਲੈਣ-ਦੇਣ, ਪੋ੍ਰਡੱਕਟ ਲਾਇਬਿਲਟੀ ਅਤੇ ਗੁੰਮਰਾਹਕੁੰਨ ਇਸ਼ਤਿਹਾਰ ਇਸ ਐਕਟ ਦੇ ਦਾਇਰੇ ਹੇਠ ਆਉਣਗੇ।

Previous Post

ਵਿਜੈ ਇੰਦਰ ਸਿੰਗਲਾ ਵੱਲੋਂ ਰਾਘਵ ਚੱਢਾ ਨੂੰ ਮੋੜਵਾਂ ਜਵਾਬ; ‘‘ਨਫਾ ਨੁਕਸਾਨ ਦੇਖਣਾ ਆਪ ਦੇ ਸੀ.ਏ. ਦਾ ਕੰਮ, ਪੰਜਾਬ ਦੇ ਸੀ.ਐਮ. ਦਾ ਨਹੀਂ’’

Next Post

ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸੁਖਦੇਵ ਸਿੰਘ ਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸੁਖਦੇਵ ਸਿੰਘ ਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ

ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸੁਖਦੇਵ ਸਿੰਘ ਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ

Recommended

ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ

January 14, 2021
ਚੋਣ ਕਮਿਸ਼ਨ ਨੇ ਸਚਿਨ ਤੇਂਦੁਲਕਰ ਨੂੰ ਬਣਾਇਆ ਨੈਸ਼ਨਲ ਆਈਕਨ

August 23, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In