• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Lifestyle

ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ

Asli Punjabi by Asli Punjabi
January 11, 2021
in Lifestyle
0
ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ
612
SHARES
3.4k
VIEWS
Share on FacebookShare on TwitterShare on Whatsapp

You might also like

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

ਹਰੇ ਤੇ ਹਲਕੇ ਭੂਰੇ ਰੰਗ ਦੇ ਬੇਰ ਲੋਕ ਬਹੁਤ ਮਜ਼ੇ ਦੇ ਨਾਲ ਖਾਂਦੇ ਹਨ। ਬੇਰ ਇਕ ਮੌਸਮੀ ਫਲ ਹੈ। ਬੇਰ ‘ਚ ਬਹੁਤ ਹੀ ਘੱਟ ਮਾਤਰਾ ‘ਚ ਕੈਲੋਰੀ ਹੁੰਦੀ ਹੈ ਇਹ ਊਰਜਾ ਦਾ ਇਕ ਚੰਗਾ ਸਰੋਤ ਹੈ। ਇਸ ‘ਚ ਕਈ ਤਰ੍ਹਾਂ ਦੇ ਪੋਸ਼ਕ ਤੱਤ, ਵਿਟਾਮਿਨ ਚੰਗੀ ਮਾਤਰਾ ‘ਚ ਮੌਜੂਦ ਹੁੰਦੇ ਹਨ। ਇਨ੍ਹਾਂ ਪੋਸ਼ਕ ਤੱਤਾਂ ਨਾਲ ਹੀ ਇਹ ਐਂਟੀ-ਆਕਸੀਡੈਂਟ ਦੇ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ। ਆਓ ਜਾਣਦੇ ਹਾਂ ਬੇਰ ਦੀ ਵਰਤੋਂ ਦੇ ਨਾਲ ਸਰੀਰ ਨੂੰ ਕਿਹੜੇ ਕਿਹੜੇ ਲਾਭ ਹੁੰਦੇ ਨੇ

  1. ਭਾਰ ਘੱਟ ਕਰੇ – ਬਹੁਤ ਸਾਰੇ ਲੋਕ ਭਾਰ ਘਟਾਉਣ ਲਈ ਬਹੁਤ ਮਿਹਨਤ ਕਰਦੇ ਹਨ ਪਰ ਜੇ ਤੁਸੀਂ ਭਾਰ ਘੱਟ ਕਰਨ ਦੇ ਉਪਾਅ ਲੱਭ ਰਹੇ ਹੋ ਤਾਂ ਬੇਰ ਤੁਹਾਡੇ ਲਈ ਇਕ ਚੰਗਾ ਵਿਕਲਪ ਹੈ। ਇਸ ‘ਚ ਕੈਲੋਰੀ ਨਾ ਦੇ ਬਰਾਬਰ ਹੁੰਦੀ ਹੈ। ਬੇਰ ਦੀ ਵਰਤੋਂ ਦੇ ਨਾਲ ਭਾਰ ਘੱਟ ਹੁੰਦਾ ਹੈ।
  2. ਲੀਵਰ ਨੂੰ ਠੀਕ ਰੱਖੇ – ਬੇਰ ਫਲ ਲੀਵਰ ਦੇ ਲਈ ਬਹੁਤ ਲਾਭਕਾਰੀ ਹੈ। ਬੇਰ ਐਂਟੀ-ਆਕਸੀਡੈਂਟ ਦਾ ਖਜਾਨਾ ਹੈ। ਲੀਵਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਇਹ ਬੇਹੱਦ ਲਾਭਕਾਰੀ ਹੁੰਦਾ ਹੈ।
  3. ਚਮੜੀ ਲਈ ਲਾਭਕਾਰੀ – ਬੇਰ ਖਾਣ ਨਾਲ ਚਮੜੀ ਦੀ ਚਮਕ ਲੰਬੇ ਸਮੇਂ ਤੱਕ ਬਰਕਰਾਰ ਰਹਿੰਦੀ ਹੈ। ਇਸ ‘ਚ ਐਂਟੀ-ਆਕਸੀਡੈਂਟ ਵੀ ਮੌਜੂਦ ਹੁੰਦਾ ਹੈ।
  4. ਕਬਜ਼ ਤੋਂ ਰਾਹਤ: ਬਹੁਤ ਸਾਰੇ ਲੋਕ ਕਬਜ਼ ਦੀ ਸਮੱਸਿਆ ਨੂੰ ਲੈ ਕੇ ਪ੍ਰੇਸ਼ਾਨ ਰਹਿੰਦੇ ਹਨ। ਉਨ੍ਹਾਂ ਲੋਕਾਂ ਨੂੰ ਬੇਰ ਬਹੁਤ ਫ਼ਾਇਦਾ ਪਹੁੰਚਾ ਸਕਦਾ ਹੈ। ਇਹ ਪਾਚਨ ਕਿਰਿਆ ਨੂੰ ਬਿਹਤਰ ਬਣਾਉਣ ‘ਚ ਮਦਦ ਕਰਦਾ ਹੈ।
  5. ਦੰਦਾਂ ਅਤੇ ਹੱਡੀਆਂ ਲਈ ਫ਼ਾਇਦੇਮੰਦ – ਬੇਰ ‘ਚ ਭਰਪੂਰ ਮਾਤਰਾ ‘ਚ ਕੈਲਸ਼ੀਅਮ ਅਤੇ ਫਾਸਫੋਰਸ ਮੌਜੂਦ ਹੁੰਦਾ ਹੈ। ਇਹ ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।
Previous Post

ਬੀਐੱਮਸੀ ਦੇ ਨੋਟਿਸ ਖ਼ਿਲਾਫ਼ ਹਾਈ ਕੋਰਟ ਪੁੱਜੇ ਸੋਨੂੰ ਸੂਦ

Next Post

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

Asli Punjabi

Asli Punjabi

Related Posts

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,
Health

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

by Asli Punjabi
February 18, 2021
ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ
Lifestyle

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

by Asli Punjabi
January 11, 2021
ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ
Lifestyle

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

by Asli Punjabi
January 11, 2021
ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ
Lifestyle

ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ

by Asli Punjabi
December 1, 2020
ਘਰ ’ਚ ਬਣਾ ਸਕਦੇ ਹੋ ਤੁਸੀਂ ‘ਅਮਰੂਦ ਦੀ ਚਟਨੀ’
Lifestyle

ਘਰ ’ਚ ਬਣਾ ਸਕਦੇ ਹੋ ਤੁਸੀਂ ‘ਅਮਰੂਦ ਦੀ ਚਟਨੀ’

by Asli Punjabi
November 20, 2020
Next Post
ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

Recommended

ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ‘ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ’ 500 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਸਥਾਪਤ: ਖੇਡ ਮੰਤਰੀ ਰਾਣਾ ਸੋਢੀ

ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ‘ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ’ 500 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਸਥਾਪਤ: ਖੇਡ ਮੰਤਰੀ ਰਾਣਾ ਸੋਢੀ

October 23, 2020
ਖਾਣ-ਪੀਣ ਦੇ ਸਮਾਨ ਦੀਆਂ ਦੁਕਾਨਾਂ ਦੀ ਚੈਕਿੰਗ ਤੇਜ਼ ਕਰਨ ਦੀ ਹਦਾਇਤ

ਖਾਣ-ਪੀਣ ਦੇ ਸਮਾਨ ਦੀਆਂ ਦੁਕਾਨਾਂ ਦੀ ਚੈਕਿੰਗ ਤੇਜ਼ ਕਰਨ ਦੀ ਹਦਾਇਤ

September 15, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In