• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Lifestyle

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

Asli Punjabi by Asli Punjabi
January 11, 2021
in Lifestyle
0
ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ
657
SHARES
3.6k
VIEWS
Share on FacebookShare on TwitterShare on Whatsapp

You might also like

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ

ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਪਪੀਤਾ ਖਾਣ ਦਾ ਸ਼ੌਂਕ ਹੁੰਦਾ ਹੈ। ਪਪੀਤਾ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਸ ਦੇ ਪੱਤਿਆਂ ਦਾ ਜੂਸ ਪੀਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ, ਕਿਉਂਕਿ ਇਸ ਦੇ ਪੱਤਿਆਂ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਉਂਝ ਤਾਂ ਜ਼ਿਆਦਾਤਰ ਡੇਂਗੂ ਅਤੇ ਚਿਕਨਗੁਨੀਆ ਦੇ ਰੋਗੀ ਨੂੰ ਇਸ ਦਾ ਜੂਸ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਪਪੀਤੇ ਦੇ ਪੱਤਿਆਂ ਦੇ ਜੂਸ ਨੂੰ ਆਪਣੀ ਖੁਰਾਕ ’ਚ ਰੋਜ਼ਾਨਾ ਜ਼ਰੂਰ ਸ਼ਾਮਲ ਕਰੋ, ਕਿਉਂਕਿ ਇਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਸਕਦਾ ਹੈ।ਪਪੀਤੇ ਦੇ ਪੱਤੇ ਨੂੰ ਪੀਸ ਕੇ ਉਸਦਾ ਜੂਸ ਕੱਢ ਲਓ। ਇਸ ਤੋਂ ਬਾਅਦ ਇਸ ਦਾ ਦਿਨ ਵਿੱਚ 2 – 3 ਵਾਰ ਸੇਵਨ ਕਰੋ। ਧਿਆਨ ਦੇਵੋਂ ਕਿ ਇਹ ਇੱਕ ਵਾਰ ਵਿੱਚ 2 ਚਮਚ ਤੱਕ ਪੀਣਾ ਚਾਹੀਦਾ ਹੈ। ਇਸਦੇ ਕੌੜੇਪਨ ਨੂੰ ਦੂਰ ਕਰਨ ਲਈ ਇਸ ਵਿੱਚ ਸ਼ਹਿਦ ਅਤੇ ਫ਼ਲਾਂ ਦੇ ਜੂਸ ਨੂੰ ਵੀ ਮਿਲਾਇਆ ਜਾ ਸਕਦਾ ਹੈ। ਇਹ ਡੇਂਗੂ ਦੇ ਬੁਖ਼ਾਰ ਨੂੰ ਵੀ ਦੂਰ ਕਰਨ ‘ਚ ਮਦਦਗਾਰ ਸਾਬਤ ਹੁੰਦਾ ਹੈ।

  1. ਕੈਂਸਰ ਦੇ ਸੈੱਲਸ ਨੂੰ ਵਧਣ ਤੋਂ ਰੋਕੇ – ਪਪੀਤੇ ਦੇ ਪੱਤਿਆਂ ਵਿਚ ਕੈਂਸਰ ਰੋਧੀ ਗੁਣ ਹੁੰਦੇ ਹਨ। ਇਹ ਗੁਣ ਇਮਊਨਿਟੀ ਨੂੰ ਵਧਾਉਣ ਵਿਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਹ ਸਰਵਾਈਕਲ ਕੈਂਸਰ, ਬ੍ਰੈਸਟ ਕੈਂਸਰ ਵਰਗੇ ਸੈੱਲਸ ਨੂੰ ਵੀ ਬਣਨ ਤੋਂ ਰੋਕਦੇ ਹਨ।
  2. ਖੂਨ ਦੀ ਕਮੀ ਵਿਚ ਲਾਭਕਾਰੀ – ਪਪੀਤੇ ਦੇ ਪੱਤਿਆਂ ਦਾ ਰਸ ਔਸ਼ਧੀ ਦਾ ਕੰਮ ਹੀ ਨਹੀਂ ਕਰਦਾ, ਸਗੋਂ ਹੋਰ ਵੀ ਬਹੁਤ ਸਾਰੇ ਕੰਮ ਕਰਦਾ ਹੈ। ਜੇਕਰ ਤੁਹਾਡੀ ਬਲੱਡ ਪਲੇਟਲੇਟਸ ਘੱਟ ਹੋ ਰਹੀਆਂ ਹਨ ਤਾਂ ਇਸ ਜੂਸ ਦੀ ਵਰਤੋਂ ਕਰਨ ਨਾਲ ਪਲੇਟਲੇਟਸ ਵਧ ਜਾਂਦੀ ਹੈ। ਰੋਜ਼ਾਨਾ ਇਸ ਜੂਸ ਦੇ ਦੋ ਚਮਚ ਲੱਗਭਗ ਤਿੰਨ ਮਹੀਨੇ ਤੱਕ ਪੀਓ, ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।
  3. ਮਾਹਾਂਵਾਰੀ ਦੇ ਦਰਦ ਨੂੰ ਕਰੇ ਦੂਰ – ਮਾਹਾਂਵਾਰੀ ਵਿਚ ਹੋਣ ਵਾਲਾ ਦਰਦ ਬਹੁਤ ਜਾਨਲੇਵਾ ਹੁੰਦਾ ਹੈ। ਅਜਿਹੇ ਵਿਚ ਜੇਕਰ ਪਪੀਤੇ ਦੀ ਪੱਤੀਆਂ ਨੂੰ ਇਮਲੀ, ਨਮਕ ਅਤੇ 1 ਗਲਾਸ ਪਾਣੀ ’ਚ ਮਿਲਾ ਲਓ ਅਤੇ ਇਸ ਦਾ ਕਾੜ੍ਹਾ ਬਣਾ ਲਓ। ਇਸ ਕਾੜੇ ਨੂੰ ਤੁਸੀਂ ਠੰਡਾ ਕਰਕੇ ਪੀਓ, ਜਿਸ ਨਾਲ ਤੁਹਾਨੂੰ ਕਾਫ਼ੀ ਆਰਾਮ ਮਿਲੇਗਾ।
  4. ਡੇਂਗੂ ਦੀ ਦਵਾਈ – ਡੇਂਗੂ ਅਤੇ ਮਲੇਰੀਆ ਨਾਲ ਲੜਣ ਵਿਚ ਪਪੀਤੇ ਦੀਆਂ ਪੱਤੀਆਂ ਦਾ ਜੂਸ ਪੀਣਾ ਕਾਫ਼ੀ ਲਾਭਕਾਰੀ ਹੁੰਦਾ ਹੈ। ਇਹ ਬੁਖ਼ਾਰ ਦੇ ਕਾਰਨ ਹੋਣ ਵਾਲੇ ਪਲੇਟੇਲੇਟਸ ਨੂੰ ਵਧਾਉਣ ਅਤੇ ਸਰੀਰ ਵਿਚ ਕਮਜ਼ੋਰੀ ਨੂੰ ਵਧਣ ਤੋਂ ਰੋਕਣ ਦਾ ਕੰਮ ਕਰਦਾ ਹੈ।
  5. ਇਨਫੈਕਸ਼ਨ ਤੋਂ ਬਚਾਏ – ਸਰੀਰ ਦੀ ਇਮਊਨਿਟੀ ਵਧਾਉਣ ਦੇ ਨਾਲ ਹੀ ਪਪੀਤੇ ਦੇ ਪੱਤਿਆਂ ਦਾ ਜੂਸ ਸਰੀਰ ਵਿਚ ਬੈਕਟੀਰੀਆ ਦੀ ਗ੍ਰੋਥ ਨੂੰ ਰੋਕਣ ਵਿਚ ਸਹਾਈ ਹੁੰਦੇ ਹਨ। ਇਹ ਖੂਨ ਵਿਚ ਵਾਈਟ ਸੈਲਸ ਨੂੰ ਵਧਾਉਣ ਵਿਚ ਮਦਦ ਕਰਦੇ ਹਨ।
Previous Post

ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ

Next Post

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

Asli Punjabi

Asli Punjabi

Related Posts

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,
Health

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

by Asli Punjabi
February 18, 2021
ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ
Lifestyle

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

by Asli Punjabi
January 11, 2021
ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ
Lifestyle

ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ

by Asli Punjabi
January 11, 2021
ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ
Lifestyle

ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ

by Asli Punjabi
December 1, 2020
ਘਰ ’ਚ ਬਣਾ ਸਕਦੇ ਹੋ ਤੁਸੀਂ ‘ਅਮਰੂਦ ਦੀ ਚਟਨੀ’
Lifestyle

ਘਰ ’ਚ ਬਣਾ ਸਕਦੇ ਹੋ ਤੁਸੀਂ ‘ਅਮਰੂਦ ਦੀ ਚਟਨੀ’

by Asli Punjabi
November 20, 2020
Next Post
ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

Recommended

ਹਾਈਕੋਰਟ ਵੱਲੋਂ ਬਰਜਿੰਦਰ ਹਮਦਰਦ ਨੂੰ ਝਟਕਾ

ਹਾਈਕੋਰਟ ਵੱਲੋਂ ਬਰਜਿੰਦਰ ਹਮਦਰਦ ਨੂੰ ਝਟਕਾ

June 2, 2023
ਕਿਸਾਨ ਸੰਘਰਸ਼ ਸਾਰੇ ਦੇਸ਼ ਦਾ ਸਾਂਝਾ ਸੰਘਰਸ਼-ਬੀਬੀ ਜਗੀਰ ਕੌਰ

ਕਿਸਾਨ ਸੰਘਰਸ਼ ਸਾਰੇ ਦੇਸ਼ ਦਾ ਸਾਂਝਾ ਸੰਘਰਸ਼-ਬੀਬੀ ਜਗੀਰ ਕੌਰ

December 19, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In