• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Lifestyle

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

Asli Punjabi by Asli Punjabi
January 11, 2021
in Lifestyle
0
ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ
615
SHARES
3.4k
VIEWS
Share on FacebookShare on TwitterShare on Whatsapp

You might also like

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ

ਸਰਦੀਆਂ ‘ਚ ਧੁੱਪ ਸੇਕਦੇ ਹੋਏ ਸੰਤਰੇ ਖਾਣ ਦਾ ਵੱਖਰਾ ਹੀ ਮਜ਼ਾ ਹੈ। ਇਸ ‘ਚ ਵਿਟਾਮਿਨ-ਸੀ, ਏ, ਫਾਈਬਰ, ਪੋਟਾਸ਼ੀਅਮ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਸੰਤਰੇ ਦੇ ਨਾਲ-ਨਾਲ ਇਸ ਦਾ ਜੂਸ ਕੱਢ ਕੇ ਪੀਣਾ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਇਮਿਊਨਿਟੀ ਵਧਾਉਂਦਾ ਹੈ ਅਤੇ ਬੀਮਾਰੀਆਂ ਤੋਂ ਬਚਾਉਂਦਾ ਹੈ। ਇਸ ਦੇ ਨਾਲ ਹੀ ਇਹ ਚਿਹਰੇ ‘ਤੇ ਕੁਦਰਤੀ ਨਿਖ਼ਾਰ ਲੈ ਕੇ ਆਉਣ ਨਾਲ ਸਕਿਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਸਹਾਇਤਾ ਕਰਦਾ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਸੰਤਰੇ ਦਾ ਜੂਸ ਪੀਣ ਦੇ ਗੁਣਕਾਰੀ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।
ਵਿਟਾਮਿਨ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟਸ ਨਾਲ ਭਰਪੂਰ ਸੰਤਰੇ ਦੀ ਵਰਤੋਂ ਕਰਨ ਨਾਲ ਕੋਲੇਸਟ੍ਰੋਲ ਘੱਟ ਜਾਂਦਾ ਹੈ। ਅਜਿਹੇ ‘ਚ ਬਲੱਡ ਪ੍ਰੈਸ਼ਰ ਵਧਣ ਅਤੇ ਘੱਟ ਹੋਣ ਦੀ ਸਮੱਸਿਆ ਤੋਂ ਬਚਾਅ ਹੁੰਦਾ ਹੈ।
ਇਸ ‘ਚ ਫਾਈਬਰ, ਵਿਟਾਮਿਨ, ਆਇਰਨ, ਕੈਲਸ਼ੀਅਮ ਅਤੇ ਐਂਟੀ-ਆਕਸੀਡੈਂਟ ਗੁਣ ਹੋਣ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ‘ਚ ਰੱਖਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਖੁਰਾਕ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
ਸੰਤਰੇ ‘ਚ ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਦੀ ਵਰਤੋਂ ਕਰਨ ਨਾਲ ਮੌਸਮੀ ਸਰਦੀ, ਖਾਂਸੀ, ਜ਼ੁਕਾਮ ਅਤੇ ਬੁਖਾਰ ਹੋਣ ਤੋਂ ਬਚਾਅ ਰਹਿੰਦਾ ਹੈ।
ਵਿਟਾਮਿਨ-ਸੀ ਨਾਲ ਭਰਪੂਰ ਸੰਤਰੇ ਨੂੰ ਖੁਰਾਕ ‘ਚ ਸ਼ਾਮਲ ਕਰਨ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਅਜਿਹੇ ‘ਚ ਰੋਗਾਂ ਨਾਲ ਲੜਨ ਦੀ ਸ਼ਕਤੀ ਵੱਧਦੀ ਹੈ। ਨਾਲ ਹੀ ਪਾਚਨ ਤੰਤਰ ਮਜ਼ਬੂਤ ਹੋਣ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
ਸਰਦੀਆਂ ‘ਚ ਖਾਣ ਦੀਆਂ ਜ਼ਿਆਦਾ ਚੀਜ਼ਾਂ ਹੋਣ ਨਾਲ ਲੋਕ ਜ਼ਿਆਦਾ ਮਾਤਰਾ ‘ਚ ਕੈਲੋਰੀ ਦੀ ਵਰਤੋਂ ਕਰਦੇ ਹਨ। ਇਸ ਕਾਰਨ ਭਾਰ ਵਧਣ ਦੀ ਸਮੱਸਿਆ ਆਉਂਦੀ ਹੈ। ਅਜਿਹੇ ‘ਚ ਰੋਜ਼ਾਨਾ 1 ਗਿਲਾਸ ਸੰਤਰੇ ਦਾ ਜੂਸ ਪੀਣ ਨਾਲ ਭਾਰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।
ਪੌਸ਼ਟਿਕ ਅਤੇ ਔਸ਼ਦੀ ਗੁਣਾਂ ਨਾਲ ਭਰਪੂਰ ਸੰਤਰੇ ਸਿਹਤ ਦੇ ਨਾਲ ਸਕਿਨ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਹ ਡੈੱਡ ਸਕਿਨ ਸੈੱਲਜ਼ ਨੂੰ ਸਾਫ ਕਰਕੇ ਨਵੀਂ ਸਕਿਨ ਬਣਾਉਣ ‘ਚ ਸਹਾਇਤਾ ਕਰਦਾ ਹੈ। ਅਜਿਹੇ ‘ਚ ਸਕਿਨ ਡੂੰਘਾਈ ਤੋਂ ਪੋਸ਼ਿਤ ਹੋਣ ਦੇ ਨਾਲ ਸਾਫ, ਨਿਖ਼ਰੀ ਅਤੇ ਜਵਾਨ ਦਿਖਾਈ ਦਿੰਦੀ ਹੈ।

Previous Post

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

Next Post

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ, ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ

Asli Punjabi

Asli Punjabi

Related Posts

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,
Health

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

by Asli Punjabi
February 18, 2021
ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ
Lifestyle

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

by Asli Punjabi
January 11, 2021
ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ
Lifestyle

ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ

by Asli Punjabi
January 11, 2021
ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ
Lifestyle

ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ

by Asli Punjabi
December 1, 2020
ਘਰ ’ਚ ਬਣਾ ਸਕਦੇ ਹੋ ਤੁਸੀਂ ‘ਅਮਰੂਦ ਦੀ ਚਟਨੀ’
Lifestyle

ਘਰ ’ਚ ਬਣਾ ਸਕਦੇ ਹੋ ਤੁਸੀਂ ‘ਅਮਰੂਦ ਦੀ ਚਟਨੀ’

by Asli Punjabi
November 20, 2020
Next Post
ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ, ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ, ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ

Recommended

ਅੰਬੇਡਕਰ ਦੇ ਨਾਂ ’ਤੇ ਸਿਆਸਤ ਕਰ ਰਹੀਆਂ ਹਨ ਪਾਰਟੀਆਂ: ਮਾਇਆਵਤੀ

ਅੰਬੇਡਕਰ ਦੇ ਨਾਂ ’ਤੇ ਸਿਆਸਤ ਕਰ ਰਹੀਆਂ ਹਨ ਪਾਰਟੀਆਂ: ਮਾਇਆਵਤੀ

April 15, 2021
ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਜਾਂ ਹੋਰ ਘਟੀਆ ਨਾਂਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇ ਭਾਜਪਾ-ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਜਾਂ ਹੋਰ ਘਟੀਆ ਨਾਂਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇ ਭਾਜਪਾ-ਕੈਪਟਨ ਅਮਰਿੰਦਰ ਸਿੰਘ

December 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In