• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ, ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ

Asli Punjabi by Asli Punjabi
January 12, 2021
in Punjab
0
ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ, ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ
588
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ ਅਹਿਮ ਕਦਮ ਚੁੱਕਦੇ ਹੋਏ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸੂਬੇ ਭਰ ਦੇ 2521 ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ 8 ਕਰੋੜ 6 ਲੱਖ 72 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ।ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਨੇ ਦੱਸਿਆ ਕਿ ਇਸ ਗ੍ਰਾਂਟ ਨਾਲ ਲੜਕੀਆਂ ਦੀ ਸਿਹਤ ਸੰਭਾਲ ਲਈ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਸਥਾਪਿਤ ਕੀਤੀਆਂ ਜਾਣਗੀਆਂ। ਇਸ ਸਕੀਮ ਹੇਠ ਹਰ ਸਕੂਲ ਨੂੰ 32 ਹਜ਼ਾਰ ਦੀ ਗ੍ਰਾਂਟ ਪ੍ਰਾਪਤ ਹੋਵੇਗੀ। ਸਿੱਖਿਆ ਸਕੱਤਰ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸ਼ਨਰੇਟਰ ਮਸ਼ੀਨਾਂ ਉਪਲਬਧ ਕਰਵਾਉਣਾ ਇੱਕ ਮਹੱਤਵਪੂਰਨ ਕਦਮ ਹੈ।ਅੰਮਿ੍ਰਤਸਰ ਦੇ 159 ਸਕੂਲਾਂ ਲਈ 50.88 ਲੱਖ, ਬਰਨਾਲਾ ਦੇ 64 ਸਕੂਲਾਂ ਲਈ 20.48 ਲੱਖ, ਬਠਿੰਡਾ ਦੇ 164 ਸਕੂਲਾਂ ਲਈ 52.48 ਲੱਖ, ਫਰੀਦਕੋਟ ਦੇ 57 ਸਕੂਲਾਂ ਲਈ 18.24 ਲੱਖ, ਫਤਿਹਗੜ੍ਹ ਸਾਹਿਬ ਦੇ 52 ਸਕੂਲਾਂ ਲਈ 16.64 ਲੱਖ, ਫਾਜ਼ਿਲਕਾ ਦੇ 130 ਸਕੂਲਾਂ ਲਈ 41.60 ਲੱਖ, ਫਿਰੋਜ਼ਪੁਰ ਦੇ 90 ਸਕੂਲਾਂ ਲਈ 28.80 ਲੱਖ, ਗੁਰਦਾਸਪੁਰ ਦੇ 145 ਸਕੂਲਾਂ ਲਈ 46.40 ਲੱਖ, ਹੁਸ਼ਿਆਰਪੁਰ ਦੇ 151 ਸਕੂਲਾਂ ਲਈ 48.32 ਲੱਖ, ਜਲੰਧਰ ਦੇ 178 ਸਕੂਲਾਂ ਲਈ 56.96 ਲੱਖ, ਕਪੂਰਥਲਾ ਦੇ 64 ਸਕੂਲਾਂ ਲਈ 20.48 ਲੱਖ, ਲੁਧਿਆਣਾ ਦੇ 227 ਸਕੂਲਾਂ ਲਈ 72.64 ਲੱਖ, ਮਾਨਸਾ ਦੇ 101 ਸਕੂਲਾਂ ਲਈ 32.32 ਲੱਖ, ਮੋਗਾ ਦੇ 118 ਸਕੂਲਾਂ ਲਈ 37.76 ਲੱਖ, ਐੱਸ.ਏ.ਐੱਸ. ਨਗਰ ਦੇ 83 ਸਕੂਲਾਂ ਲਈ 26.56 ਲੱਖ, ਸ੍ਰੀ ਮੁਕਤਸਰ ਸਾਹਿਬ ਦੇ 102 ਸਕੂਲਾਂ ਲਈ 32.64 ਲੱਖ, ਸ਼ਹੀਦ ਭਗਤ ਸਿੰਘ ਨਗਰ ਦੇ 57 ਸਕੂਲਾਂ ਲਈ 18.24 ਲੱਖ, ਪਠਾਨਕੋਟ ਦੇ 66 ਸਕੂਲਾਂ ਲਈ 21.12 ਲੱਖ, ਪਟਿਆਲਾ ਦੇ 176 ਸਕੂਲਾਂ ਲਈ 56.32 ਲੱਖ, ਰੂਪਨਗਰ ਦੇ 65 ਸਕੂਲਾਂ ਲਈ 20.80 ਲੱਖ, ਸੰਗਰੂਰ ਦੇ 169 ਸਕੂਲਾਂ ਲਈ 54.08 ਲੱਖ ਅਤੇ ਤਰਨਤਾਰਨ ਦੇ 103 ਸਕੂਲਾਂ ਲਈ 32.96 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

Previous Post

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

Next Post

ਪੰਜਾਬ ਸਰਕਾਰ ਨੇ ਪੀਪੀਐਸਸੀ ਦੇ ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਮੰਗੀਆਂ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੰਜਾਬ ਸਰਕਾਰ ਨੇ ਪੀਪੀਐਸਸੀ ਦੇ ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਮੰਗੀਆਂ

ਪੰਜਾਬ ਸਰਕਾਰ ਨੇ ਪੀਪੀਐਸਸੀ ਦੇ ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਮੰਗੀਆਂ

Recommended

ਕਿਸਾਨਾਂ ਨੇ ਰਾਨੀਆ ਰੋਡ ‘ਤੇ ਭਾਜਪਾ ਨੇਤਾਵਾਂ ਨੂੰ ਕਾਲੇ ਝੰਡੇ ਦਿਖਾਏ

ਕਿਸਾਨਾਂ ਨੇ ਰਾਨੀਆ ਰੋਡ ‘ਤੇ ਭਾਜਪਾ ਨੇਤਾਵਾਂ ਨੂੰ ਕਾਲੇ ਝੰਡੇ ਦਿਖਾਏ

October 12, 2021
ਅਰੋੜਾ ਨੇ ਰਾਜ ਸਭਾ ਵਿੱਚ ਕੈਂਸਰ ਦੀਆਂ ਦਵਾਈਆਂ ਦੀ ਕਿਫਾਇਤੀ ਹੋਣ ਦਾ ਮੁੱਦਾ ਚੁੱਕਿਆ

ਅਰੋੜਾ ਨੇ ਰਾਜ ਸਭਾ ਵਿੱਚ ਕੈਂਸਰ ਦੀਆਂ ਦਵਾਈਆਂ ਦੀ ਕਿਫਾਇਤੀ ਹੋਣ ਦਾ ਮੁੱਦਾ ਚੁੱਕਿਆ

December 22, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In