• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

“ਆਪ” ਅਕਾਲੀਆਂ ਤੋਂ ਇੰਨਾ ਕਿਉਂ ਡਰਦੀ ਹੈ: ਬ੍ਰਹਮ ਮਹਿੰਦਰਾ

Asli Punjabi by Asli Punjabi
January 12, 2021
in Punjab, Top Stories
0
“ਆਪ” ਅਕਾਲੀਆਂ ਤੋਂ ਇੰਨਾ ਕਿਉਂ ਡਰਦੀ ਹੈ: ਬ੍ਰਹਮ ਮਹਿੰਦਰਾ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕੀਤੇ ਜਾ ਰਹੇ ਗਲਤ ਪ੍ਰਚਾਰ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਆਪ ਅਕਾਲੀਆਂ ਦੀ ਪਿੱਠੂ ਬਣ ਗਈ ਹੈ, ਜਿਸਨੇ ਮੁੱਖ ਮੰਤਰੀ ਤੇ ਬਿਨਾਂ ਆਧਾਰ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਹਨ।ਉਨ੍ਹਾਂ ਅਕਾਲੀਆਂ ਲਈ ਆਮ ਆਦਮੀ ਪਾਰਟੀ ਦੇ ਨਵੇਂ ਉੱਭਰ ਕੇ ਆਏ ਪਿਆਰ ਤੇ ਵੀ ਹੈਰਾਨੀ ਪ੍ਰਗਟਾਈ ਹੈ।ਮਹਿੰਦਰਾ ਨੇ ਹੈਰਾਨੀ ਪ੍ਰਗਟਾਈ ਹੈ ਕਿ ਜਿਸ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਨੇ ਆਪਣੇ ਡਰਪੋਕ ਹੋਣ ਦਾ ਪ੍ਰਮਾਣ ਦਿੰਦਿਆਂ, ਮਾਨਹਾਨੀ ਦੇ ਮਾਮਲੇ ਚ ਬਿਕਰਮ ਸਿੰਘ ਮਜੀਠੀਆ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੀ ਸੀ, ਉਹੀ ਪਾਰਟੀ ਕੈਪਟਨ ਅਮਰਿੰਦਰ ਖਿਲਾਫ਼ ਇਹਨਾਂ ਦੇ ਇਸ਼ਾਰੇ ਤੇ ਚੱਲ ਰਹੀ ਹੈ।ਮੰਤਰੀ ਨੇ ਕਿਹਾ ਕਿ ਜਦੋਂ ਤੋਂ ਕੇਜਰੀਵਾਲ ਨੇ ਮਾਨਹਾਨੀ ਦੇ ਮਾਮਲੇ ਚ ਮਜੀਠੀਆ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗ ਕੇ ਆਪਣੇ ਡਰਪੋਕ ਹੋਣ ਦਾ ਇਕ ਰਿਕਾਰਡ ਬਣਾਇਆ ਸੀ, ਉਦੋਂ ਤੋਂ ਪੰਜਾਬ ਦੀ ਆਮ ਆਦਮੀ ਪਾਰਟੀ ਲੀਡਰਸ਼ਿਪ ਆਪਣੇ ਆਗੂ ਦੇ ਡਰਪੋਕ ਹੋਣ ਦਾ ਦਾਗ ਧੋਣ ਦੀ ਕੋਸ਼ਿਸ਼ ਕਰ ਰਹੀ ਹੈ। ਲੇਕਿਨ ਇਨ੍ਹਾਂ ਲੋਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰੂਪ ਚ ਇਕ ਗਲਤ ਨਿਸ਼ਾਨਾ ਚੁਣਿਆ ਹੈ, ਕਿਉਂਕਿ ਉਨ੍ਹਾਂ ਸਾਮਾਨ ਇਨ੍ਹਾਂ ਸਾਰਿਆਂ ਤੋਂ ਉਪਰ ਹੈ। ਉਨ੍ਹਾਂ ਨੇ ਆਪ ਆਗੂਆਂ ਨੂੰ ਯਾਦ ਦਿਵਾਇਆ ਕਿ ਕੇਜਰੀਵਾਲ ਦੇ ਡਰਪੋਕ ਹੋਣ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਨੂੰ ਵੀ ਖਤਰੇ ਚ ਪਾਉਂਦੇ ਹੋਇਆ ਵੱਡੇ ਤੇ ਹਿੰਮਤੀ ਫ਼ੈਸਲੇ ਲਏ ਹਨ।ਉਨ੍ਹਾਂ ਕਿਹਾ ਕਿ ਕੈਪਟਨ 1965 ਦੀ ਲੜਾਈ ਚ ਪਾਕਿਸਤਾਨ ਖ਼ਿਲਾਫ਼ ਲੜਨ ਲਈ ਇਕ ਵਾਰ ਫਿਰ ਤੋਂ ਭਾਰਤੀ ਸੈਨਾ ਚ ਸ਼ਾਮਲ ਹੋਏ ਸਨ, ਆਪ੍ਰੇਸ਼ਨ ਬਲੂ ਸਟਾਰ ਦੇ ਖਿਲਾਫ ਵਿਰੋਧ ਪ੍ਰਗਟਾਉਂਦਿਆਂ ਹੋਇਆਂ ਉਨ੍ਹਾਂ ਨੇ ਪਾਰਲੀਮੈਂਟ ਤੋਂ ਅਸਤੀਫ਼ਾ ਦਿੱਤਾ ਸੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਖਾਤਰ ਆਪਣੇ ਮੁੱਖ ਮੰਤਰੀ ਉਹਦੇ ਨੂੰ ਵੀ ਖਤਰੇ ਚ ਪਾਉਂਦੇ ਹੋਇਆ 2004 ਚ ਇੱਕ ਵਿਸ਼ੇਸ਼ ਕਾਨੂੰਨ ਬਣਾਇਆ ਸੀ। ਉਨ੍ਹਾਂ ਨੇ ਆਪ ਆਗੂਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਆਪਣੇ ਆਗੂ ਦੀ ਕੋਈ ਇੱਕ ਵੀ ਉਦਾਹਰਨ ਦੱਸਣ।ਮੰਤਰੀ ਨੇ ਹੈਰਾਨੀ ਪ੍ਰਗਟਾਈ ਕਿ ਕਿਉਂ ਆਪ ਆਗੂਆਂ ਨੇ ਅਕਾਲੀਆਂ ਖ਼ਿਲਾਫ਼ ਕਿਸਾਨਾਂ ਦੇ ਮੁੱਦੇ ਤੇ ਬੋਲਣਾ ਬੰਦ ਕਰ ਦਿੱਤਾ ਹੈ ਜਿਹੜੇ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਵਾਉਣ ਦੇ ਫੈਸਲੇ ਚ ਭਾਈਵਾਲ ਹਨ। ਉਨ੍ਹਾਂ ਨੇ ਆਪ ਆਗੂਆਂ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਦੀ ਅਕਾਲੀਆਂ ਨਾਲ ਕਿਸੇ ਤਰ੍ਹਾਂ ਦੀ ਰਜ਼ਾਮੰਦੀ ਹੋ ਗਈ ਹੈ ਜਾਂ ਫਿਰ ਆਪ ਦੇ ਆਗੂ ਹਾਲੇ ਵੀ ਮਜੀਠੀਆ ਤੋਂ ਡਰਦੇ ਹਨ।

Previous Post

ਕਿਸਾਨਾਂ ਦੀ ਅਵਾਜ਼ ਸੁਣਨ ਪ੍ਰਧਾਨ ਮੰਤਰੀ-ਬੀਬੀ ਜਗੀਰ ਕੌਰ

Next Post

ਮੰਤਰੀ ਮੰਡਲ ਵੱਲੋਂ ਪੈਟਰੋਲ, ਡੀਜ਼ਲ ਉਤੇ 0.25 ਰੁਪਏ ਪ੍ਰਤੀ ਲੀਟਰ ਅਤੇ ਸੂਬੇ ਵਿੱਚ ਅਚੱਲ ਜਾਇਦਾਦ ਦੀ ਖਰੀਦ ਦੀ ਕੀਮਤ ਉਤੇ ਪ੍ਰਤੀ ਸੈਂਕੜਾ 0.25 ਰੁਪਏ ਦੇ ਹਿਸਾਬ ਨਾਲ ਵਿਸ਼ੇਸ਼ ਆਈ ਡੀ ਫੀਸ ਵਸੂਲਣ ਨੂੰ ਮਨਜ਼ੂਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

Recommended

ਮੁੱਖ ਮੰਤਰੀ ਨੇ ਆਜ਼ਾਦੀ ਦੇ 76 ਵਰ੍ਹੇ ਪੂਰੇ ਹੋਣ ਮੌਕੇ 76 ਹੋਰ ਆਮ ਆਦਮੀ ਕਲੀਨਿਕ ਕੀਤੇ ਸਮਰਪਿਤ

August 14, 2023
ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਗੇਟ ਰੈਲੀ

September 19, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In