• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਭੈਣ ਕੁਮਾਰੀ ਮਾਇਆਵਤੀ ਜੀ ਦਾ ਜਨਮ ਦਿਨ ਬਿਨਾ ਕੇਕ ਕੱਟੇ ਜਨਕਲਿਆਣ ਦਿਵਸ ਦੇ ਤੌਰ ਤੇ ਮਨਾਏਗੀ- ਬਸਪਾ

Asli Punjabi by Asli Punjabi
January 12, 2021
in Punjab, Top Stories
0
ਭੈਣ ਕੁਮਾਰੀ ਮਾਇਆਵਤੀ ਜੀ ਦਾ ਜਨਮ ਦਿਨ ਬਿਨਾ ਕੇਕ ਕੱਟੇ ਜਨਕਲਿਆਣ ਦਿਵਸ ਦੇ ਤੌਰ ਤੇ ਮਨਾਏਗੀ- ਬਸਪਾ
587
SHARES
3.3k
VIEWS
Share on FacebookShare on TwitterShare on Whatsapp

ਕਿਸਾਨ ਮਜ਼ਦੂਰ ਤੇ ਬੇਰੁਜਗਾਰਾਂ ਨਾਲ ਹੋ ਰਹੇ ਜੁਲਮਾਂ ਦੇ ਮੱਦੇਨਜ਼ਰ ਨੇਤਾ ਦਾ ਜਨਮਦਿਨ ਸਾਦੇ ਸਮਾਰੋਹ ਕਰਕੇ ਮਨਾਏਗੀ

ਜਲੰਧਰ – ਬਸਪਾ ਪੰਜਾਬ ਵਲੋਂ ਬੀਤੇ ਦਿਨ ਜਲੰਧਰ ਸ਼ਹਿਰ ਦੀ ਚਾਰ ਵਿਧਾਨ ਸਭਾਵਾਂ ਦੀ ਲੀਡਰਸ਼ਿਪ ਦਾ ਕੇਡਰ ਕੈਂਪ ਲਿਆ ਜਿਸ ਨੂੰ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਲਗਾਤਾਰ ਸਾਢੇ ਚਾਰ ਘੰਟੇ ਸੰਬੋਧਨ ਕੀਤਾ ਅਤੇ ਲੀਡਰਸ਼ਿਪ ਨੂੰ ਕੰਮ ਕਾਰ ਅਤੇ ਵਿਚਾਰਧਾਰਾ ਦਾ ਕੇਡਰ ਦਿੱਤਾ। ਇਸ ਮੌਕੇ ਬਸਪਾ ਸੂਬਾ ਦਫਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਪੰਜਾਬ ਵਿੱਚ ਨਗਰ ਕੌਂਸਿਲ ਚੋਣਾਂ ਇਕੱਲੇ ਹਾਥੀ ਚੋਣ ਨਿਸ਼ਾਨ ਤੇ ਲੜੇਗੀ। ਅਜਿਹੀ ਨੀਤੀ ਬਣਾਈ ਗਈ ਹੈ ਕਿ ਬਸਪਾ ਹਰ ਨਗਰ ਕੌਂਸਿਲ ਵਿਚ ਆਪਣੇ ਨੁਮਾਇੰਦੇ ਜੀ ਜਿਤਾਕੇ ਨਾ ਭੇਜੇ ਸਗੋਂ ਸੱਤਾ ਦੇ ਸੰਤੁਲਨ ਲਈ ਵੀ ਕੰਮ ਕਰੇ ਅਤੇ ਨਗਰ ਕੌਂਸਲ ਵਿੱਚ ਹਿਸੇਦਾਰ ਬਣੇ।ਸਰਦਾਰ ਗੜ੍ਹੀ ਨੇ ਕਿਹਾ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦਾ 15 ਜਨਵਰੀ ਨੂੰ 65ਵਾਂ ਜਨਮ ਦਿਨ ਹੈ ਜਿਸਨੂੰ ਬਸਪਾ ਵਲੋਂ ਹਰ ਸਾਲ ਜਨਕਲਿਆਣ ਦਿਵਸ ਵਜੋਂ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਲੇਕਿਨ ਭਾਜਪਾ ਕਾਂਗਰਸ ਦੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ, ਮਜ਼ਦੂਰ, ਮੁਲਾਜ਼ਿਮ, ਵਿਦਿਆਰਥੀ, ਵਪਾਰੀ ਘੋਰ ਕਸ਼ਟਾਂ ਨਾਲ ਭਰੀ ਜਿੰਦਗੀ ਗੁਜ਼ਾਰ ਰਹੇ ਹਨ। ਅਜਿਹੇ ਹਾਲਾਤਾਂ ਦੇ ਮੱਦੇਨਜ਼ਰ ਭੈਣ ਮਾਇਆਵਤੀ ਜੀ ਨੇ ਨਿਰਦੇਸ਼ ਜਾਰੀ ਕੀਤਾ ਹੈਕਿ ਜਨਮਦਿਨ ਸਬੰਧੀ ਸਾਰੇ ਸਮਾਗਮ ਸਾਦੇ ਰੂਪ ਵਿਚ ਬਿਨਾ ਕੇਕ ਕਟੇ ਮਨਾਏ ਜਾਣਗੇ, ਜਿਸ ਵਿਚ ਲੋੜਵੰਦਾਂ ਨੂੰ ਕੰਬਲ-ਕਪੜੇ, ਕਿਤਾਬਾਂ ਕਾਪੀਆਂ, ਦਵਾਈਆਂ ਫੀਸਾਂ ਆਦਿ ਪਾਰਟੀ ਦੀਆਂ ਯੂਨਿਟਾਂ ਵਲੋਂ ਸਮਰੱਥਾ ਅਨੁਸਾਰ ਦਿੱਤੇ ਜਾਣ ਅਤੇ ਜਨਮਦਿਨ ਨੂੰ ਜਨ-ਕਲਿਆਣਕਾਰੀ ਦਿਵਸ ਦੇ ਰੂਪ ਵਿਚ ਮਨਾਇਆ ਜਾਵੇ।ਸਰਦਾਰ ਗੜ੍ਹੀ ਨੇ ਕਿਹਾ ਕਿ ਪੰਜਾਬ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਣੀਵਾਲ ਜੀ ਪਟਿਆਲਾ ਜਿਲੇ ਦੇ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਅਤੇ ਉਹ ਖੁਦ ਵਿਧਾਨ ਸਭਾ ਬਲਾਚੌਰ ਤੇ ਵਿਧਾਨ ਸਭਾ ਨਵਾਂਸ਼ਹਿਰ ਦੇ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ।ਲੀਡਰਸ਼ਿਪ ਦਾ ਕੇਡਰ ਕੈਂਪ ਵ੍ਹਾਈਟ ਬੋਰਡ ਉਪਰ ਪੰਜਾਬ ਪ੍ਰਧਾਨ ਨੇ ਬਿਨਾ ਰੁਕੇ ਲਗਾਤਾਰ ਸਾਢੇ ਚਾਰ ਘੰਟੇ ਲਗਾਇਆ, ਸਾਰੀ ਲੀਡਰਸ਼ਿਪ ਕਾਪੀ ਪੈਨ ਨਾਲ ਲਗਾਤਾਰ ਲੰਬਾ ਸਮਾਂ ਬਿਨਾ ਥੱਕੇ ਬੈਠੀ ਰਹੀ। ਇੰਝ ਲੱਗ ਰਿਹਾ ਸੀ ਕਿ ਜੇਕਰ ਕੇਡਰ ਕੈਂਪ ਵਿੱਚ ਸੁਣਿਆ ਤੇ ਸੁਣਾਈਆ ਗੱਲਾਂ ਲੋਕਾਂ ਵਿਚ ਚਲੇ ਗਈਆਂ ਤਾਂ ਪੰਜਾਬ ਵਿੱਚ ਵੱਡੀ ਹਨੇਰੀ ਬਸਪਾ ਦੇ ਪੱਖ ਵਿੱਚ ਚਲੇਗੀ।ਇਸ ਮੌਕੇ ਸੂਬਾ ਜਨਰਲ ਸਕੱਤਰ ਸ਼੍ਰੀ ਬਲਵਿੰਦਰ ਕੁਮਾਰ, ਸੂਬਾ ਖਜਾਨਚੀ ਸ਼੍ਰੀ ਪਰਮਜੀਤ ਮੱਲ, ਸੂਬਾ ਸਕੱਤਰ ਡਾ ਸੁਖਬੀਰ ਸਿੰਘ ਸਲਾਰਪੁਰ, ਜਿਲ੍ਹਾ ਪ੍ਰਧਾਨ ਸ਼੍ਰੀ ਵਿਜੇ ਯਾਦਵ, ਜੋਨ ਇੰਚਾਰਜ ਸ਼੍ਰੀ ਜਸਵੰਤ ਰਾਏ, ਸ਼੍ਰੀ ਸੋਮ ਲਾਲ ਸਰਪੰਚ, ਸ਼੍ਰੀ ਦਵਿੰਦਰ ਗੋਗਾ, ਸ਼੍ਰੀ ਸਤਪਾਲ ਬੱਧਣ, ਸ਼੍ਰੀ ਰਣਜੀਤ ਕੁਮਾਰ, ਬਲਵਿੰਦਰ ਰੱਲ, ਸ਼੍ਰੀ ਕੁਲਦੀਪ ਬੰਗੜ, ਸ਼੍ਰੀ ਸਤਪਾਲ ਪਾਲਾ, ਸ਼੍ਰੀ ਹਰਮੇਸ਼ ਲਾਲ, ਆਦਿ ਵੱਡੀ ਗਿਣਤੀ ਵਿਚ ਲੀਡਰਸ਼ਿਪ ਹਾਜ਼ਿਰ ਸੀ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Previous Post

ਰਾਜੋਆਣਾ ਮਾਮਲੇ ਉਤੇ ਸਿਆਸਤ ਕਰ ਰਿਹਾ ਹੈ ਅਕਾਲੀ ਦਲ: ਰੰਧਾਵਾ

Next Post

ਹਰਿਆਣਾ ਸਰਕਾਰ ਨੇ ਰਾਜ ਪੱਧਰ ‘ਤੇ ਕਾਲਜ ਵਿਦਿਆਰਥੀਆਂ ਦੇ ਲਈ ਸਾਲਾਨਾ ਸਟਾਰਟ ਅੱਪ ਮੁਕਾਬਲੇ ਦੀ ਸ਼ੁਰੂਆਤ ਕੀਤੀ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਹਰਿਆਣਾ ਸਰਕਾਰ ਨੇ ਰਾਜ ਪੱਧਰ ‘ਤੇ ਕਾਲਜ ਵਿਦਿਆਰਥੀਆਂ ਦੇ ਲਈ ਸਾਲਾਨਾ ਸਟਾਰਟ ਅੱਪ ਮੁਕਾਬਲੇ ਦੀ ਸ਼ੁਰੂਆਤ ਕੀਤੀ

ਹਰਿਆਣਾ ਸਰਕਾਰ ਨੇ ਰਾਜ ਪੱਧਰ 'ਤੇ ਕਾਲਜ ਵਿਦਿਆਰਥੀਆਂ ਦੇ ਲਈ ਸਾਲਾਨਾ ਸਟਾਰਟ ਅੱਪ ਮੁਕਾਬਲੇ ਦੀ ਸ਼ੁਰੂਆਤ ਕੀਤੀ

Recommended

ਸਵਾਮਿਤਵ ਯੋਜਨਾ ਨੂੰ ਅਮਲੀਜਾਮਾ ਪਹਿਨਾਉਣ ਲਈ ਡਰੋਨ ਮੈਪ ਸ੍ਰਿਜਤ ਕਰਨ ਦਾ 89 ਦਿਨਾਂ ਦਾ ਟੀਚਾ – ਵਿੱਤ ਕਮਿਸ਼ਨਰ

ਸਵਾਮਿਤਵ ਯੋਜਨਾ ਨੂੰ ਅਮਲੀਜਾਮਾ ਪਹਿਨਾਉਣ ਲਈ ਡਰੋਨ ਮੈਪ ਸ੍ਰਿਜਤ ਕਰਨ ਦਾ 89 ਦਿਨਾਂ ਦਾ ਟੀਚਾ – ਵਿੱਤ ਕਮਿਸ਼ਨਰ

June 6, 2021
SC ਨੇ ਕੇਜਰੀਵਾਲ ਨੂੰ ਪੁੱਛਿਆ ਜ਼ਮਾਨਤ ਲਈ ਅਰਜ਼ੀ ਕਿਉਂ ਨਹੀਂ ਦਿੱਤੀ, ਵਕੀਲ ਨੇ ਇਹ ਦਿੱਤਾ ਜਵਾਬ…

SC ਨੇ ਕੇਜਰੀਵਾਲ ਨੂੰ ਪੁੱਛਿਆ ਜ਼ਮਾਨਤ ਲਈ ਅਰਜ਼ੀ ਕਿਉਂ ਨਹੀਂ ਦਿੱਤੀ, ਵਕੀਲ ਨੇ ਇਹ ਦਿੱਤਾ ਜਵਾਬ…

April 29, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In