• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਸੁਪਰੀਮ ਕੋਰਟ ਦੀ ਕੇਂਦਰ ਸਰਕਾਰ ਨੂੰ ਦੋ ਟੁੱਕ ਖੇਤੀ ਕਾਨੂੰਨਾਂ ਤੇ ਅਮਲ ਰੋਕੇ ਸਰਕਾਰ ਵਰਨਾ ਅਦਾਲਤ ਕਰੇਗੀ ਹੁਕਮ

Asli Punjabi by Asli Punjabi
January 12, 2021
in National, Top Stories
0
ਸੁਪਰੀਮ ਕੋਰਟ ਦੀ ਕੇਂਦਰ ਸਰਕਾਰ ਨੂੰ ਦੋ ਟੁੱਕ ਖੇਤੀ ਕਾਨੂੰਨਾਂ ਤੇ ਅਮਲ ਰੋਕੇ ਸਰਕਾਰ ਵਰਨਾ ਅਦਾਲਤ ਕਰੇਗੀ ਹੁਕਮ
588
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ – ਪਿਛਲੇ ਡੇਢ ਮਹੀਨੇ ਤੋਂ ਦਿੱਲੀ ਦੀ ਸਰਹੱਦ ਦੇ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਦਾਇਰ ਹੋਈਆਂ ਪਟੀਸ਼ਨਾਂ ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਤਿੱਖੇ ਸਵਾਲ ਕਰਦਿਆਂ ਪੁੱਛਿਆ ਕਿ ਉਹ ਸੜਕਾਂ ਤੇ ਠੰਡ ਵਿੱਚ ਠਰ ਰਹੇ ਬੱਚਿਆਂ, ਬਜ਼ੁਰਗਾਂ, ਬੀਬੀਆਂ ਲਈ ਕੀ ਕਰ ਰਹੀ ਹੈ? ਸੁਪਰੀਮ ਕੋਰਨ ਦੇ ਚੀਫ ਜਸਟਿਸ ਨੇ ਕਿਹਾ ਕਿ ਲਗਾਤਾਰ ਮੌਤਾਂ ਹੋ ਰਹੀਆਂ ਹਨ ਪਰ ਇਹ ਮਸਲਾ ਸੁਲਝਾਉਣ ਲਈ ਕੇਂਦਰ ਸਰਕਾਰ ਗੰਭੀਰ ਨਜ਼ਰ ਨਹੀਂ ਆ ਰਹੀ। ਇਸ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋ-ਟੁੱਕ ਗੱਲ ਕਹਿੰਦਿਆਂ ਪੁੱਛਿਆ ਕਿ ਕੀ ਤੁਸੀਂ ਨਵੇਂ ਖੇਤੀ ਕਾਨੂੰਨਾਂ ਤੇ ਵਕਤੀ ਰੋਕ (ਹੋਲਡ) ਲਗਾ ਸਕਦੇ ਹੋ, ਜੇਕਰ ਨਹੀਂ ਤਾਂ ਇਹ ਰੋਕ ਅਸੀਂ ਲਾਵਾਂਗੇ।ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਸਲੇ ਦਾ ਹਲ ਕਰਨ ਲਈ ਇਕ ਕਮੇਟੀ ਬਣਾ ਕੇ ਇਸ ਦਾ ਹੱਲ ਕੀਤਾ ਜਾ ਸਕਦਾ ਹੈ ਅਤੇ ਉਦੋਂ ਤੱਕ ਕਾਨੂੰਨਾਂ ਨੂੰ ਹੋਲਡ ਕੀਤਾ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਮਾਹਰ ਕਮੇਟੀ ਬਣਾਉਣਾ ਚਾਹੁੰਦੇ ਹਾਂ। ਸਰਕਾਰ ਵਲੋਂ ਕੋਰਟ ਵਿੱਚ ਕਿਹਾ ਗਿਆ ਕਿ ਕਿਸਾਨਾਂ ਨੂੰ ਕਮੇਟੀ ਵਿੱਚ ਆਉਣ ਦਾ ਭਰੋਸਾ ਦੇਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸਾਡੇ ਲਈ ਲੋਕਾਂ ਦਾ ਹਿੱਤ ਜ਼ਰੂਰੀ ਹੈ, ਹੁਣ ਕਮੇਟੀ ਹੀ ਦੱਸੇਗੀ ਕਿ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹੈ ਜਾਂ ਨਹੀਂ। ਇਸ ਮਸਲੇ ਨੂੰ ਕੱਲ੍ਹ ਫਿਰ ਸੁਣਿਆ ਜਾਵੇਗਾ। ਕਮੇਟੀ ਨੂੰ ਲੈ ਕੇ ਵੀ ਕੱਲ੍ਹ ਹੀ ਫ਼ੈਸਲਾ ਹੋਵੇਗਾ।ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ ਕਿਹਾ ਕਿ ਅਸੀਂ ਇਹ ਨਹੀਂ ਕਹਿ ਰਹੇ ਕਿ ਤੁਸੀਂ ਕਾਨੂੰਨ ਰੱਦ ਕਰੋ। ਸਾਡਾ ਉਦੇਸ਼ ਬਿਲਕੁਲ ਸਪੱਸ਼ਟ ਹੈ ਕਿ ਸਮੱਸਿਆ ਦਾ ਹਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਰੋਜ਼ ਹਾਲਾਤ ਖਰਾਬ ਹੋ ਰਹੇ ਹਨ, ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ। ਕਿਸਾਨਾਂ ਨੇ ਬਜ਼ੁਰਗਾਂ ਅਤੇ ਬੀਬੀਆਂ ਨੂੰ ਵੀ ਇਸ ਅੰਦੋਲਨ ਵਿਚ ਸ਼ਾਮਲ ਕੀਤਾ ਹੋਇਆ ਹੈ।ਚੀਫ਼ ਜਸਟਿਸ ਨੇ ਕਿਹਾ ਕਿ ਅਸੀਂ ਇਹ ਯਕੀਨੀ ਕਰਨਾ ਚਾਹੁੰਦੇ ਹਾਂ ਕਿ ਕੋਈ ਹਿੰਸਾ, ਖੂਨ-ਖਰਾਬਾ ਨਹੀਂ ਹੋਣਾ ਚਾਹੀਦਾ। ਜਾਣੇ-ਅਣਜਾਣੇ ਵਿੱਚ ਕੁਝ ਵੀ ਗਲਤ ਹੁੰਦਾ ਹੈ ਤਾਂ ਇਸ ਲਈ ਅਸੀਂ ਸਾਰੇ ਜ਼ਿੰਮੇਵਾਰ ਹੋਵਾਂਗੇ। ਜਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਦਖ਼ਲ ਮਗਰੋਂ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 8 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਮੁੱਦੇ ਦਾ ਹੱਲ ਨਹੀਂ ਨਿਕਲਿਆ। ਹੁਣ 15 ਜਨਵਰੀ ਨੂੰ ਮੁੜ ਕੇਂਦਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਣੀ ਹੈ।

Previous Post

ਹਰਿਆਣਾ ਸਰਕਾਰ ਨੇ ਅੱਜ ਸਾਲ 2005 ਬੈਚ ਦੇ ਛੇ ਆਈਏਐਸ ਅਧਿਕਾਰੀਆਂ ਨੂੰ ਇਕ ਜਨਵਰੀ-2021 ਤੋਂ ਸੁਪਰ ਟਾਇਮ ਸਕੇਲ ‘ਤੇ ਪਦੋਓਨੱਤ ਕੀਤਾ

Next Post

ਵਾਸ਼ਿੰਗਟਨ ‘ਚ ਹੋਏ ਪ੍ਰਦਰਸ਼ਨ ਤੋਂ ਬਾਅਦ ਲੇਹ ਯੂਨੀਵਰਸਿਟੀ ਨੇ ਟਰੰਪ ਦੀ ਆਨਰੇਰੀ ਡਿਗਰੀ ਕੀਤੀ ਰੱਦ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਵਾਸ਼ਿੰਗਟਨ ‘ਚ ਹੋਏ ਪ੍ਰਦਰਸ਼ਨ ਤੋਂ ਬਾਅਦ ਲੇਹ ਯੂਨੀਵਰਸਿਟੀ ਨੇ ਟਰੰਪ ਦੀ ਆਨਰੇਰੀ ਡਿਗਰੀ ਕੀਤੀ ਰੱਦ

ਵਾਸ਼ਿੰਗਟਨ 'ਚ ਹੋਏ ਪ੍ਰਦਰਸ਼ਨ ਤੋਂ ਬਾਅਦ ਲੇਹ ਯੂਨੀਵਰਸਿਟੀ ਨੇ ਟਰੰਪ ਦੀ ਆਨਰੇਰੀ ਡਿਗਰੀ ਕੀਤੀ ਰੱਦ

Recommended

Canada ਵਿੱਚ ਅਡਵਾਂਸ ਪੋਲਿੰਗ ਦੇ ਰਿਕਾਰਡ ਟੁੱਟੇ

Canada ਵਿੱਚ ਅਡਵਾਂਸ ਪੋਲਿੰਗ ਦੇ ਰਿਕਾਰਡ ਟੁੱਟੇ

April 23, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In