• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿੱਖਿਆ ਵਿਭਾਗ ਵੱਲੋਂ 738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਬਦਲਣ ਲਈ 4 ਕਰੋੜ ਰੁਪਏ ਦੀ ਰਾਸ਼ੀ ਜਾਰੀ

Asli Punjabi by Asli Punjabi
January 13, 2021
in Punjab
0
ਸਿੱਖਿਆ ਵਿਭਾਗ ਵੱਲੋਂ 738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਬਦਲਣ ਲਈ 4 ਕਰੋੜ ਰੁਪਏ ਦੀ ਰਾਸ਼ੀ ਜਾਰੀ
588
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਹੇਠ ਸਿੱਖਿਆ ਵਿਭਾਗ ਵੱਲੋਂ 4 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ‘ਸਮਾਰਟ ਸਕੂਲ ਮੁਹਿੰਮ’ ਤਹਿਤ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਲੋੜੀਂਦਾ ਆਧੁਨਿਕ ਤਕਨੀਕੀ ਸਾਜੋ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਹ ਰਾਸ਼ੀ ਇਨ੍ਹਾਂ ਕਾਰਜਾਂ ਲਈ ਵਰਤੀ ਜਾਵੇਗੀ। ਡਾਇਰੈਕਟਰ ਜਨਰਲ ਸਕੂਲ ਐਜੂਕੇਸਨ-ਕਮ-ਐੱਸ.ਪੀ.ਡੀ ਵੱਲੋਂ ਇਸ ਸਬੰਧ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ (ਸੈ.ਸਿੱ/ਐ.ਸਿੱ) ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਅਨੁਸਾਰ 738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਨ੍ਹਾਂ ਵਿੱਚ 363 ਪ੍ਰਾਇਮਰੀ, 90 ਮਿਡਲ, 109 ਹਾਈ ਅਤੇ 176 ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ। ਇਸ ਗ੍ਰਾਂਟ ਹੇਠ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਗੇਟਾਂ ਦੀ ਸੁੰਦਰਤਾ ਲਈ 15 ਹਜ਼ਾਰ ਪ੍ਰਤੀ ਸਕੂਲ, ਕਲਰ ਕੋਡਿੰਗ ਲਈ 25 ਹਜ਼ਾਰ ਪ੍ਰਤੀ ਸਕੂਲ ਅਤੇ ਸਿੱਖਿਆ ਪਾਰਕਾਂ ਲਈ 10 ਹਜ਼ਾਰ ਪ੍ਰਤੀ ਸਕੂਲ ਜਾਰੀ ਕੀਤੇ ਗਏ ਹਨ। ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ 18 ਹਜ਼ਾਰ ਪ੍ਰਤੀ ਸਕੂਲ ਗੇਟਾਂ ਦੀ ਸੁੰਦਰਤਾ ਲਈ, ਕਲਰ ਕੋਡਿੰਗ ਲਈ ਹਾਈ ਸਕੂਲਾਂ ਨੂੰ 50 ਹਜ਼ਾਰ ਪ੍ਰਤੀ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ 75 ਹਜ਼ਾਰ ਰੁਪਏ ਪ੍ਰਤੀ ਸਕੂਲ ਅਤੇ ਸਿੱਖਿਆ ਪਾਰਕਾਂ ਲਈ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ 20 ਹਜ਼ਾਰ ਪ੍ਰਤੀ ਸਕੂਲ ਜਾਰੀ ਕੀਤੇ ਗਏ ਹਨ। ਇਸ ਗ੍ਰਾਂਟ ਵਿੱਚੋਂ ਅੰਮਿ੍ਰਤਸਰ ਦੇ 51 ਸਕੂਲਾਂ ਲਈ 24.84 ਲੱਖ ਰੁਪਏ, ਬਰਨਾਲਾ ਦੇ 37 ਸਕੂਲਾਂ ਲਈ 17.60 ਲੱਖ ਰੁਪਏ, ਬਠਿੰਡਾ ਦੇ 36 ਸਕੂਲਾਂ ਲਈ 23.19 ਲੱਖ ਰੁਪਏ, ਫਰੀਦਕੋਟ ਦੇ 30 ਸਕੂਲਾਂ ਲਈ 17.42 ਲੱਖ ਰੁਪਏ, ਫਤਿਹਗੜ੍ਹ ਸਾਹਿਬ ਦੇ 24 ਸਕੂਲਾਂ ਲਈ 12.17 ਲੱਖ ਰੁਪਏ, ਫਾਜ਼ਲਿਕਾ ਦੇ 30 ਸਕੂਲਾਂ ਲਈ 22.93 ਲੱਖ ਰੁਪਏ, ਫਿਰੋਜ਼ਪੁਰ ਦੇ 40 ਸਕੂਲਾਂ ਲਈ 24.78 ਲੱਖ ਰੁਪਏ, ਗੁਰਦਾਸਪੁਰ ਦੇ 36 ਸਕੂਲਾਂ ਲਈ 23.74 ਲੱਖ ਰੁਪਏ, ਹੁਸ਼ਿਆਰਪੁਰ ਦੇ 14 ਸਕੂਲਾਂ ਲਈ 8.59 ਲੱਖ ਰੁਪਏ, ਜਲੰਧਰ ਦੇ 35 ਸਕੂਲਾਂ ਲਈ 26.02 ਲੱਖ ਰੁਪਏ, ਕਪੂਰਥਲਾ ਦੇ 15 ਸਕੂਲਾਂ ਲਈ 9.01 ਲੱਖ ਰੁਪਏ, ਲੁਧਿਆਣਾ ਦੇ 42 ਸਕੂਲਾਂ ਲਈ 27.84 ਲੱਖ ਰੁਪਏ, ਮਾਨਸਾ ਦੇ 51 ਸਕੂਲਾਂ ਲਈ 23.87 ਲੱਖ ਰੁਪਏ, ਮੋਗਾ ਦੇ 34 ਸਕੂਲਾਂ ਲਈ 14.39 ਲੱਖ ਰੁਪਏ, ਐੱਸ.ਏ.ਐੱਸ. ਨਗਰ ਦੇ 17 ਸਕੂਲਾਂ ਲਈ 6.24 ਲੱਖ ਰੁਪਏ, ਸ੍ਰੀ ਮੁਕਤਸਰ ਸਾਹਿਬ ਦੇ 31 ਸਕੂਲਾਂ ਲਈ 16.18 ਲੱਖ ਰੁਪਏ, ਸਹੀਦ ਭਗਤ ਸਿੰਘ ਨਗਰ ਦੇ 49 ਸਕੂਲਾਂ ਲਈ 21.29 ਲੱਖ ਰੁਪਏ, ਪਠਾਨਕੋਟ ਦੇ 24 ਸਕੂਲਾਂ ਲਈ 13. 02 ਲੱਖ ਰੁਪਏ, ਪਟਿਆਲਾ ਦੇ 47 ਸਕੂਲਾਂ ਲਈ 22.45 ਲੱਖ ਰੁਪਏ, ਰੂਪਨਗਰ ਦੇ 14 ਸਕੂਲਾਂ ਲਈ 7.17 ਲੱਖ ਰੁਪਏ, ਸੰਗਰੂਰ ਦੇ 48 ਸਕੂਲਾਂ ਲਈ 17.95 ਲੱਖ ਰੁਪਏ ਅਤੇ ਜ਼ਿਲ੍ਹਾ ਤਰਨਤਾਰਨ ਦੇ 33 ਸਕੂਲਾਂ ਲਈ 19.31 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੇ ਇਸ ਰਾਸ਼ੀ ਦੀ ਵਰਤੋਂ ਸੁਚੱਜੇ ਢੰਗ ਨਾਲ ਅਤੇ ਵਿੱਤੀ ਨਿਯਮਾਂ ਅਨੁਸਾਰ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।

Previous Post

ਭਾਰਤ ਅਤੇ ਆਸਟਰੇਲੀਆ ਵਿਚਾਲੇ ਖੇਡਿਆ ਗਿਆ ਤੀਜਾ ਟੈਸਟ ਮੈਚ ਹੋਇਆ ਡ੍ਰਾ

Next Post

ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਯਤਨਾਂ ਸਦਕੇ ਜਾਤੀ ਸੂਚਕ ਗਾਲੀ-ਗਲੋਚ ਕਰਨ ਵਾਲੇ ਖਿਲਾਫ਼ ਪੁਲਿਸ ਮਾਮਲਾ ਦਰਜ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਯਤਨਾਂ ਸਦਕੇ ਜਾਤੀ ਸੂਚਕ ਗਾਲੀ-ਗਲੋਚ ਕਰਨ ਵਾਲੇ ਖਿਲਾਫ਼ ਪੁਲਿਸ ਮਾਮਲਾ ਦਰਜ

ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਯਤਨਾਂ ਸਦਕੇ ਜਾਤੀ ਸੂਚਕ ਗਾਲੀ-ਗਲੋਚ ਕਰਨ ਵਾਲੇ ਖਿਲਾਫ਼ ਪੁਲਿਸ ਮਾਮਲਾ ਦਰਜ

Recommended

ਐਸ ਪੀ ਜੀ ਦੇ ਡਾਇਰੈਕਟਰ ਅਰੁਣ ਕੁਮਾਰ ਸਿਨਹਾ ਦਾ ਦਿਹਾਂਤ

ਐਸ ਪੀ ਜੀ ਦੇ ਡਾਇਰੈਕਟਰ ਅਰੁਣ ਕੁਮਾਰ ਸਿਨਹਾ ਦਾ ਦਿਹਾਂਤ

September 6, 2023
ਚੰਨੀ ਨੇ ਪ੍ਰਧਾਨ ਮੰਤਰੀ ਨਾਲ ਵਾਪਰੀ ਘਟਨਾ ਦਾ ਅਫਸੋਸ ਪ੍ਰਗਟਾਇਆ, ਕੀਤੀ ਲੰਬੀ ਉਮਰ ਦੀ ਦੁਆ

ਚੰਨੀ ਨੇ ਪ੍ਰਧਾਨ ਮੰਤਰੀ ਨਾਲ ਵਾਪਰੀ ਘਟਨਾ ਦਾ ਅਫਸੋਸ ਪ੍ਰਗਟਾਇਆ, ਕੀਤੀ ਲੰਬੀ ਉਮਰ ਦੀ ਦੁਆ

January 14, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In