• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਯਤਨਾਂ ਸਦਕੇ ਜਾਤੀ ਸੂਚਕ ਗਾਲੀ-ਗਲੋਚ ਕਰਨ ਵਾਲੇ ਖਿਲਾਫ਼ ਪੁਲਿਸ ਮਾਮਲਾ ਦਰਜ

Asli Punjabi by Asli Punjabi
January 13, 2021
in Punjab
0
ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਯਤਨਾਂ ਸਦਕੇ ਜਾਤੀ ਸੂਚਕ ਗਾਲੀ-ਗਲੋਚ ਕਰਨ ਵਾਲੇ ਖਿਲਾਫ਼ ਪੁਲਿਸ ਮਾਮਲਾ ਦਰਜ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਯਤਨਾਂ ਸਦਕਾ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਤਹਿਸੀਲ ਅਧੀਨ ਪੈਂਦੇ ਪਿੰਡ ਰਾਣੀਪੁਰ ਰਾਜਪੂਤਾਂ ਦੇ ਸਾਬਕਾ ਸਰਪੰਚ ਸ੍ਰੀ ਪ੍ਰਕਾਸ਼ ਸਿੰਘ ਦੀ ਸ਼ਿਕਾਇਤ ‘ਤੇ ਹਰਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਰਾਣੀਪੁਰ ਰਾਜਪੂਤਾਂ ਖਿਲਾਫ਼ ਸਡਿਊਲ ਕਾਸਟ ਐਂਡ ਸਡਿਊਲ ਟਰਾਇਬ ਪ੍ਰੀਵੈਂਨਸ਼ਨ ਆਫ ਐਟਰੋਸੀਟੀ ਐਕਟ 2015 ਦੀਆਂ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਪ੍ਰਕਾਸ਼ ਸਿੰਘ ਜੋ ਕਿ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਤਹਿਸੀਲ ਅਧੀਨ ਪੈਂਦੇ ਪਿੰਡ ਰਾਣੀਪੁਰ ਰਾਜਪੂਤਾਂ ਦੇ ਸਾਬਕਾ ਸਰਪੰਚ ਹੈ, ਨੇ ਕਮਿਸ਼ਨ ਕੋਲ ਫਰਵਰੀ, 2018 ਵਿਚ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਜਦੋਂ ਉਹ ਬਤੌਰ ਸਰਪੰਚ ਪਿੰਡ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਪਿੰਡ ਵਿਚ ਵਿਚਰਦਾ ਸੀ ਤਾਂ ਉਕਤ ਵਿਅਕਤੀ ਹਰਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਲੋਂ ਹਰ ਵਾਰ ਉਸ ਨੂੰ ਜਾਤੀ ਸੂਚਕ ਗੱਲਾਂ ਬੋਲੀਆਂ ਜਾਂਦੀਆਂ ਸਨ।ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਅਤੇ ਬਿਊਰੋ ਆਫ ਇੰਵੈਸਟੀਗੇਸ਼ਨ ਤੋਂ ਕਰਵਾਈ ਗਈ ਸੀ ਪਰੰਤੂ ਇਹਨਾਂ ਵਲੋਂ ਇਸ ਮਾਮਲੇ ਵਿਚ ਕੇਸ ਨਾ ਦਰਜ ਕਰਨ ਦੀ ਸ਼ਿਫਾਰਿਸ਼ ਕੀਤੀ ਗਈ ਸੀ। ਜਿਸ ਦੀ ਪ੍ਰੋੜਤਾ ਡੀ.ਏ. ਲੀਗਲ ਵਲੋਂ ਵੀ ਕੀਤੀ ਗਈ ਸੀ।ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਕਮਿਸ਼ਨ ਵਲੋਂ ਫਿਰ ਇਸ ਮਾਮਲੇ ਦੀ ਜਾਂਚ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਦੀਵਾਲੀ ਨੂੰ ਦਿੱਤੀ ਗਈ ਜਿਹਨਾਂ ਵਲੋਂ ਸਾਰੇ ਤੱਥਾਂ ਦੀ ਬਹੁਤ ਡੁੰਘਾਈ ਤੋਂ ਘੋਖ ਕਰਨ ਉਪਰੰਤ ਸਬੰਧਤ ਜਿਲ੍ਹਾ ਪੁਲਿਸ ਨੂੰ ਇਸ ਮਾਮਲੇ ਵਿਚ ਸਡਿਊਲ ਕਾਸਟ ਐਂਡ ਸ਼ਡਿਊਲ ਟਰਾਇਬ ਪ੍ਰੀਵੈਂਨਸ਼ਨ ਆਫ ਐਟਰੋਸੀਟੀ ਐਕਟ 2015 ਦੀਆਂ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰਨ ਲਈ ਕਿਹਾ ਗਿਆ ਸੀ ਜਿਸ ‘ਤੇ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

Previous Post

ਸਿੱਖਿਆ ਵਿਭਾਗ ਵੱਲੋਂ 738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਬਦਲਣ ਲਈ 4 ਕਰੋੜ ਰੁਪਏ ਦੀ ਰਾਸ਼ੀ ਜਾਰੀ

Next Post

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਦਲਿਤ ਵਿਰੋਧੀ — ਕੈਂਥ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਦਲਿਤ ਵਿਰੋਧੀ — ਕੈਂਥ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਦਲਿਤ ਵਿਰੋਧੀ --- ਕੈਂਥ

Recommended

ਰਾਹੁਲ ਗਾਂਧੀ ਵੀ ਹੋਏ ਕੋਰੋਨਾ ਪਾਜ਼ੇਟਿਵ ਖੁਦ ਹੀ ਟਵੀਟ ਕਰਕੇ ਦਿੱਤੀ ਜਾਣਕਾਰੀ

ਰਾਹੁਲ ਗਾਂਧੀ ਵੀ ਹੋਏ ਕੋਰੋਨਾ ਪਾਜ਼ੇਟਿਵ ਖੁਦ ਹੀ ਟਵੀਟ ਕਰਕੇ ਦਿੱਤੀ ਜਾਣਕਾਰੀ

April 21, 2021
ਗੁਰਪ੍ਰੀਤ ਕੌਰ ਸਪਰਾ ਨੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਗੁਰਪ੍ਰੀਤ ਕੌਰ ਸਪਰਾ ਨੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

January 6, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In