• About
  • Contact
  • Hindi News
  • English News
Tuesday, June 10, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਲੋਹੜੀ ਦੀ ਵਧਾਈ

Asli Punjabi by Asli Punjabi
January 13, 2021
in Punjab, Top Stories
0
ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਲੋਹੜੀ ਦੀ ਵਧਾਈ
586
SHARES
3.3k
VIEWS
Share on FacebookShare on TwitterShare on Whatsapp

You might also like

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਲੋਕਾਂ ਨੂੰ ਲੋਹੜੀ ਦੇ ਸ਼ੁਭ ਮੌਕੇ ’ਤੇ ਨਿੱਘੀ ਮੁਬਾਰਕਬਾਦ ਦਿੱਤੀ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਇਨ੍ਹਾਂ ਕਾਨੂੰਨਾਂ ਬਾਬਤ ਖ਼ਦਸ਼ਿਆਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇ।ਆਪਣੇ ਵਧਾਈ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਤਿਉਹਾਰ ਸਾਡੀ ਸਮੁੱਚੀ ਸੱਭਿਆਚਾਰਕ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ ਜੋ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਮਿਲਵਰਤਣ ਅਤੇ ਭਾਈਚਾਰੇ ਨੂੰ ਉਤਸ਼ਾਹਿਤ ਕਰਦੇ ਹਨ।ਸੂਬੇ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਪ੍ਰਾਰਥਨਾ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਤਿਉਹਾਰਾਂ ਦੇ ਜਸ਼ਨ ਸਾਡੇ ਸਮਾਜ ਦੇ ਸਮੂਹ ਵਰਗਾਂ ਨੂੰ ਆਪਸੀ ਪਿਆਰ ਅਤੇ ਹਮਦਰਦੀ ਦੀ ਭਾਵਨਾ ਨਾਲ ਜੋੜਦੇ ਹਨ।

Previous Post

ਪੰਜਾਬ ਸਰਕਾਰ 16 ਜਨਵਰੀ ਨੂੰ ਹੈਲਥ ਕੇਅਰ ਵਰਕਰਾਂ ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰ

Next Post

ਗਵਰਨਰ ਪੰਜਾਬ ਐਸ.ਏ.ਐਸ. ਨਗਰ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣਗੇ

Asli Punjabi

Asli Punjabi

Related Posts

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

by Asli Punjabi
June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

by Asli Punjabi
June 4, 2025
ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ
Top Stories

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

by Asli Punjabi
June 4, 2025
Next Post
ਗਵਰਨਰ ਪੰਜਾਬ ਐਸ.ਏ.ਐਸ. ਨਗਰ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣਗੇ

ਗਵਰਨਰ ਪੰਜਾਬ ਐਸ.ਏ.ਐਸ. ਨਗਰ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣਗੇ

Recommended

ਭਾਰਤ ਵਲੋਂ ਇੱਕ ਹੋਰ ਮਿਜਾਇਲ ਦਾ ਸਫਲ ਪ੍ਰੀਖਣ

ਭਾਰਤ ਵਲੋਂ ਇੱਕ ਹੋਰ ਮਿਜਾਇਲ ਦਾ ਸਫਲ ਪ੍ਰੀਖਣ

October 23, 2020
ਕੈਨੇਡਾ ਜਾਣ ਵਾਲਿਆਂ ਲਈ ਨਵੀਂ Advisory ਜਾਰੀ

ਕੈਨੇਡਾ ਜਾਣ ਵਾਲਿਆਂ ਲਈ ਨਵੀਂ Advisory ਜਾਰੀ

September 20, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In