• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਗਵਰਨਰ ਪੰਜਾਬ ਐਸ.ਏ.ਐਸ. ਨਗਰ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣਗੇ

Asli Punjabi by Asli Punjabi
January 13, 2021
in Punjab
0
ਗਵਰਨਰ ਪੰਜਾਬ ਐਸ.ਏ.ਐਸ. ਨਗਰ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣਗੇ
587
SHARES
3.3k
VIEWS
Share on FacebookShare on TwitterShare on Whatsapp

ਮੁੱਖ ਮੰਤਰੀ ਪਟਿਆਲਾ ਵਿਖੇ ਲਹਿਰਾਉਣਗੇ ਝੰਡਾ

ਚੰਡੀਗੜ੍ਹ – ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਸੂਬਾ ਪੱਧਰੀ ਗਣਤੰਤਰ ਦਿਵਸ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਮਨਾਇਆ ਜਾਵੇਗਾ ਜਿਥੇ ਗਵਰਨਰ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਜਦਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਝੰਡਾ ਲਹਿਰਾਉਣਗੇ।ਸ਼ਡਿਊਲ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਐਸਬੀਐਸ ਨਗਰ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫ਼ਿਰੋਜ਼ਪੁਰ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀਆਂ ਵਿਚ ਸਥਾਨਕ ਸਰਕਾਰ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਰੋਪੜ ਵਿਖੇ, ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਮੁਕਤਸਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਬਠਿੰਡਾ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਤਰਨ ਤਾਰਨ ਵਿਖੇ, ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਹੁਸ਼ਿਆਰਪੁਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਜਲੰਧਰ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਮੋਗਾ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਕਪੂਰਥਲਾ, ਖੇਡਾਂ ਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੰਮਿ੍ਰਤਸਰ, ਸਹਿਕਾਰਤਾ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਸੰਗਰੂਰ, ਮਾਲ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਗੁਰਦਾਸਪੁਰ ਵਿਖੇ, ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਲੁਧਿਆਣਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਬਰਨਾਲਾ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਮਾਨਸਾ, ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਪਠਾਨਕੋਟ ਅਤੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਫਤਿਹਗੜ੍ਹ ਸਾਹਿਬ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਲੋਹੜੀ ਦੀ ਵਧਾਈ

Next Post

ਬਕਾਏ ਦੀ ਵਸੂਲੀ ਲਈ ਮਨਪ੍ਰੀਤ ਸਿੰਘ ਬਾਦਲ ਨੇ ਯਕਮੁਸ਼ਤ ਸਕੀਮ-2021 ਕੀਤੀ ਲਾਂਚ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਬਕਾਏ ਦੀ ਵਸੂਲੀ ਲਈ ਮਨਪ੍ਰੀਤ ਸਿੰਘ ਬਾਦਲ ਨੇ ਯਕਮੁਸ਼ਤ ਸਕੀਮ-2021 ਕੀਤੀ ਲਾਂਚ

ਬਕਾਏ ਦੀ ਵਸੂਲੀ ਲਈ ਮਨਪ੍ਰੀਤ ਸਿੰਘ ਬਾਦਲ ਨੇ ਯਕਮੁਸ਼ਤ ਸਕੀਮ-2021 ਕੀਤੀ ਲਾਂਚ

Recommended

ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾ

June 26, 2023
ਕੈਨੇਡਾ ਵੱਲੋਂ ਫੈਨਟੇਨਿਲ ਦੀ ਸਪਲਾਈ ਰੋਕਣ ਵਾਸਤੇ 1.3 ਬਿਲੀਅਨ ਦੇ ਬਾਰਡਰ ਪਲਾਨ ਦਾ ਕੀਤਾ ਹੈ, ਟਰੰਪ ਨੇ 25 ਫੀਸਦੀ ਟੈਰਿਫ ਰੋਕਿਆ

February 4, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In