• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਦੂਜੀ ਵਾਰ ਕੋਰੋਨਾ ਹੋਣ ਕਾਰਨ ਸਾਇਨਾ ਨੇਹਵਾਲ ਥਾਈਲੈਂਡ ਓਪਨ ਵਿੱਚੋਂ ਬਾਹਰ

Asli Punjabi by Asli Punjabi
January 13, 2021
in Sports
0
ਦੂਜੀ ਵਾਰ ਕੋਰੋਨਾ ਹੋਣ ਕਾਰਨ ਸਾਇਨਾ ਨੇਹਵਾਲ ਥਾਈਲੈਂਡ ਓਪਨ ਵਿੱਚੋਂ ਬਾਹਰ
589
SHARES
3.3k
VIEWS
Share on FacebookShare on TwitterShare on Whatsapp

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

ਨਵੀਂ ਦਿੱਲੀ – ਭਾਰਡੀ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਦੀ ਕੋਵਿਡ-19 ਰਿਪੋਰਟ ਪਾਜ਼ਿਟਿਵ ਆਈ ਹੈ ਜਿਸ ਕਾਰਨ ਉਨ੍ਹਾਂ ਨੂੰ ਥਾਈਲੈਂਡ ਓਪਨ ਵਿੱਚੋਂ ਬਾਹਰ ਹੋਣਾ ਪਿਆ ਹੈ। ਰਿਪੋਰਟਾਂ ਮੁਤਾਬਕ ਸਾਇਨਾ ਕੋਵਿਡ-19 ਜਾਂਚ ਦੇ ਤੀਜੇ ਰਾਊਂਡ ਵਿੱਚ ਪਾਜ਼ਿਵਿਟ ਪਾਈ ਗਈ ਹੈ। ਸਾਈਨਾ ਅੱਜ ਆਪਣੀ ਸ਼ੁਰੂਆਤੀ ਦੌਰ ਦੀ ਪ੍ਰਤੀਯੋਗਤਾ ਵਿੱਚ ਮਲੇਸ਼ੀਆ ਦੀ ਕੈਸਨਾ ਸੇਲਵਾਡੁਰੇ ਨਾਲ ਖੇਡਣ ਵਾਲੀ ਸੀ।ਸਾਇਨਾ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹਾਲੇ ਤੱਕ ਬੈਡਮਿੰਟਨ ਵਰਡ ਫੈਡਰੇਸ਼ਨ (ਬੀ. ਡਬਲਿਊ. ਐਫ.) ਨੇ ਨਹੀਂ ਕੀਤੀ ਹੈ। ਸਾਇਨਾ ਨੇ ਆਖ਼ਿਰੀ ਵਾਰ ਪਿਛਲੇ ਸਾਲ ਮਾਰਚ ਵਿੱਚ ਆਲ ਇੰਗਲੈਂਡ ਓਪਨ ਵਿੱਚ ਹਿੱਸਾ ਲਿਆ ਸੀ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਾਇਨਾ ਕੋਵਿਡ-19 ਨਾਲ ਪ੍ਰਭਾਵਿਤ ਹੋਈ ਹੈ। ਉਹ ਕੁਝ ਹਫ਼ਤੇ ਪਹਿਲਾਂ ਹੀ ਕੋਵਿਡ-19 ਤੋਂ ਉਭਰੀ ਹੈ। ਉਸ ਸਮੇਂ ਸਾਇਨਾ ਸਮੇਤ ਉਨ੍ਹਾਂ ਦੇ ਪਤੀ ਪਰੂਪੱਲੀ ਕਸ਼ਯਪ ਵੀ ਇਸ ਵਾਇਰਸ ਦੀ ਲਪੇਟ ਵਿੱਚ ਆ ਗਏ ਸਨ।ਸਾਇਨਾ ਤੋਂ ਇਲਾਵਾ ਥਾਈਲੈਂਡ ਓਪਨ ਲਈ ਬੈਂਕਾਂਕ ਵਿੱਚ ਭਾਰਤੀ ਟੀਮ ਵਿੱਚ ਬੈਡਮਿੰਟਨ ਵਿਸ਼ਵ ਚੈਂਪੀਅਨ ਪੀਵੀ ਸਿੰਧੂ ਅਤੇ ਓਲੰਪਿਕ ਵਿੱਚ ਤਮਗੇ ਦੀਆਂ ਉਮੀਦਾਂ ਲਗਾ ਕੇ ਬੈਠੇ ਕਿਦਾਂਬੀ ਸ਼੍ਰੀਕਾਂਤ ਅਤੇ ਬੀ ਸਾਈ ਪ੍ਰਣੀਤ ਸ਼ਾਮਲ ਹਨ। ਟੀਮ ਵਿੱਚ ਸਟਾਰ ਪੁਰਸ਼ ਯੁਗਲ ਜੋੜੀ ਸਤਵਿਕਸਾਈਰਾਜ ਰੈਂਕੀਰੈਡੀ ਅਤੇ ਚਿਰਾਗ ਸ਼ੈਟੀ ਅਤੇ ਡਬਲਜ਼ ਖਿਡਾਰੀ ਅਸ਼ਵਨੀ ਪੋਨੱਪਾ ਅਤੇ ਐਨ. ਸਿੱਕੀ ਰੈਡੀ ਵੀ ਹਨ। ਹੋਰ ਖਿਡਾਰੀਆਂ ਵਿੱਚੋਂ ਐਚ.ਐਸ. ਪ੍ਰਣਯ, ਪਾਰੂਪੱਲੀ ਕਸ਼ਯਪ, ਸ਼ਮੀਰ ਵਰਮਾ, ਧਰੂਵ ਕਪਿਲਾ ਅਤੇ ਮਨੁ ਅਤਰੀ ਸ਼ਾਮਲ ਹਨ।

Previous Post

ਸ਼ਰਾਬ ਦੀ ਤਸਕਰੀ ਖਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ- ਮੁਹਾਲੀ ਦੇ ਆਬਕਾਰੀ ਵਿਭਾਗ ਅਤੇ ਪੁਲੀਸ ਵੱਲੋਂ ਬਿਨਾਂ ਹੋਲੋਗ੍ਰਾਮ ਦੇ ਬਾਇਓ ਬ੍ਰਾਂਡਸ ਦੀ ਵੱਡੀ ਖੇਪ ਬਰਾਮਦ

Next Post

ਭਾਰਤ ਲਈ ਖ਼ਤਰਾ ਪੈਦਾ ਕਰ ਰਹੇ ਹਨ ਪਾਕਿਸਤਾਨ ਅਤੇ ਚੀਨ : ਫ਼ੌਜ ਮੁਖੀ

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਭਾਰਤ ਲਈ ਖ਼ਤਰਾ ਪੈਦਾ ਕਰ ਰਹੇ ਹਨ ਪਾਕਿਸਤਾਨ ਅਤੇ ਚੀਨ : ਫ਼ੌਜ ਮੁਖੀ

ਭਾਰਤ ਲਈ ਖ਼ਤਰਾ ਪੈਦਾ ਕਰ ਰਹੇ ਹਨ ਪਾਕਿਸਤਾਨ ਅਤੇ ਚੀਨ : ਫ਼ੌਜ ਮੁਖੀ

Recommended

21 ਜੂਨ ਨੂੰ ਮਨਾਏ ਜਾ ਰਹੇ ਅੰਤਰ-ਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ-ਅਸ਼ਵਨੀ ਅਰੋੜਾ ਐਸਡੀਐਮ

21 ਜੂਨ ਨੂੰ ਮਨਾਏ ਜਾ ਰਹੇ ਅੰਤਰ-ਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ-ਅਸ਼ਵਨੀ ਅਰੋੜਾ ਐਸਡੀਐਮ

June 20, 2023
ਕਿਹੜੇ ਰਾਹ ਤੁਰ ਪਈਆਂ ਸਿਆਸੀ ਧਿਰਾਂ ? 6 ਮਹੀਨਿਆਂ ‘ਚ ਬਦਲ ਗਏ 6 ਮੁੱਖ ਮੰਤਰੀ

ਕਿਹੜੇ ਰਾਹ ਤੁਰ ਪਈਆਂ ਸਿਆਸੀ ਧਿਰਾਂ ? 6 ਮਹੀਨਿਆਂ ‘ਚ ਬਦਲ ਗਏ 6 ਮੁੱਖ ਮੰਤਰੀ

September 20, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In