• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਮਿਊਂਸਿਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਨੇ ਪਹਿਲੇ ਉਪ ਜੇਤੂ ਵਜੋਂ ‘ਜਨਆਗ੍ਰਹ ਸਿਟੀ ਗਵਰਨੈਂਸ ਐਵਾਰਡਜ਼’ 2020 ਕੀਤਾ ਹਾਸਲ: ਬ੍ਰਹਮ ਮਹਿੰਦਰਾ

Asli Punjabi by Asli Punjabi
January 15, 2021
in Punjab, Top Stories
0
ਪੰਜਾਬ ਮਿਊਂਸਿਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਨੇ ਪਹਿਲੇ ਉਪ ਜੇਤੂ ਵਜੋਂ ‘ਜਨਆਗ੍ਰਹ ਸਿਟੀ ਗਵਰਨੈਂਸ ਐਵਾਰਡਜ਼’ 2020 ਕੀਤਾ ਹਾਸਲ: ਬ੍ਰਹਮ ਮਹਿੰਦਰਾ
587
SHARES
3.3k
VIEWS
Share on FacebookShare on TwitterShare on Whatsapp

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਇਹ ਪੁਰਸਕਾਰ ਹਾਸਲ ਕਰਨ ਲਈ ਸਾਰੇ ਅਧਿਕਾਰੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ – ਪੰਜਾਬ ਮਿਊਂਸਿਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐੱਮ.ਆਈ.ਡੀ.ਸੀ.) ਨੇ ਭਾਰਤ ਵਿਚ ‘ਮਿਊਂਸਿਪਲ ਈ-ਗਵਰਨੈਂਸ ਪ੍ਰੋਜੈਕਟ’ ਲਈ ਸਰਬੋਤਮ ਸਿਵਿਕ ਏਜੰਸੀ ਸ਼੍ਰੇਣੀ ਅਧੀਨ ‘ਜਨਆਗ੍ਰਹ ਸਿਟੀ ਗਵਰਨੈਂਸ ਐਵਾਰਡਜ਼’, 2020 ਹਾਸਲ ਕੀਤਾ ਹੈ।ਜੇਤੂਆਂ ਦੀ ਚੋਣ ਅਮਿਤਾਭ ਕਾਂਤ (ਨੀਤੀ ਆਯੋਗ), ਆਸ਼ੂਤੋਸ਼ ਵਰਸ਼ਨੀ (ਬਰਾਊਨ ਯੂਨੀਵਰਸਿਟੀ), ਨਿਰੰਜਨ ਰਾਜਾਧਾਖਸ਼ਯ (ਕਾਲਮਨਵੀਸ ਅਤੇ ਅਰਥ ਸ਼ਾਸਤਰੀ, ਆਈਡੀਐਫਸੀ ਇੰਸਟੀਚਿਊਟ), ਸੰਜੀਵ ਚੋਪੜਾ ਆਈਏਐਸ (ਡਾਇਰੈਕਟਰ, ਐਲਬੀਐਸਐਨਏਏ), ਯਾਮਿਨੀ ਅਈਅਰ (ਸੈਂਟਰ ਫਾਰ ਪਾਲਿਸੀ ਰਿਸਰਚ) ਅਤੇ ਸੇਵਾਮੁਕਤ ਆਈ.ਏ.ਐੱਸ. ਐਸ.ਕੇ. ਦਾਸ (ਚੇਅਰ ਆਫ਼ ਜਿਊਰੀ, ਜਨਆਗ੍ਰਹ ਦੇ ਗਵਰਨਿੰਗ ਬੋਰਡ ਦੇ ਮੈਂਬਰ) ਦੁਆਰਾ ਕੀਤੀ ਗਈ ਹੈ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੌਜੂਦਾ ਸਮੇਂ 8 ਸਰਵਿਸ ਮਡਿਊਲ (ਜਲ, ਸੀਵਰੇਜ, ਪ੍ਰਾਪਰਟੀ ਟੈਕਸ, ਫਾਇਰ ਐਨਓਸੀ, ਟਰੇਡ ਲਾਇਸੈਂਸ, ਜਨਤਕ ਸ਼ਿਕਾਇਤ ਨਿਵਾਰਣ, ਡਬਲ ਐਂਟਰੀ ਅਕਾਊਂਟਿੰਗ ਸਿਸਟਮ, ਫੁਟਕਲ ਸੇਵਾਵਾਂ ਆਦਿ) ਅਧੀਨ 50 ਤੋਂ ਵੱਧ ਮਿਊਂਸਿਪਲ ਸੇਵਾਵਾਂ ਆਨਲਾਈਨ ਕੀਤੀਆਂ ਗਈਆਂ ਹਨ। ਅਜਿਹੀਆਂ ਸੇਵਾਵਾਂ ਪੰਜਾਬ ਦੇ ਨਾਗਰਿਕਾਂ ਨੂੰ ਵਿਭਿੰਨ ਚੈਨਲਾਂ ਜਿਵੇਂ ਵੈੱਬ ਪੋਰਟਲ, ਮੋਬਾਈਲ ਐਪ ਅਤੇ ਵਟਸਐਪ ਰਾਹੀਂ ਦਿੱਤੀਆਂ ਜਾ ਰਹੀਆਂ ਹਨ।ਇਹ ਪੁਰਸਕਾਰ ਹਾਸਲ ਕਰਨ ਲਈ ਸਾਰੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ “ਡਿਜੀਟਲ ਸਿਟੀਜ਼ਨ ਸਰਵਿਸਿਜ਼ ਫਸਟ” ਪਹੁੰਚ ਦੇ ਹਿੱਸੇ ਵਜੋਂ, ਪੀ.ਐੱਮ.ਆਈ.ਡੀ.ਸੀ. ਪੰਜਾਬ ਦੇ ਸ਼ਹਿਰੀ ਸਥਾਨਕ ਇਕਾਈਆਂ ਵਿਚ ਨਾਗਰਿਕ ਕੇਂਦਰਿਤ ਮਿਉਂਸਪਲ ਸੇਵਾਵਾਂ ਨੂੰ ਡਿਜੀਟਾਈਜ ਕਰਨ ਲਈ ਅਣਥੱਕ ਕੋਸ਼ਿਸ਼ਾਂ ਕਰ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਸ਼ੁਰੂ ਤੋਂ ਹੀ, ਪੀਐਮਆਈਡੀਸੀ ਹਮੇਸ਼ਾ ਨਵੀਨਤਾ ਰਾਹੀਂ ਨਾਗਰਿਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣ ‘ਤੇ ਕੇਂਦ੍ਰਤ ਰਹੀ ਹੈ ਅਤੇ ਈ-ਗਵਰਨੇਮੈਂਟ ਫਾਉਂਡੇਸ਼ਨ ਦੀ ਭਾਈਵਾਲੀ ਨਾਲ ਇਹ ਸੰਭਵ ਹੋ ਸਕਿਆ ਹੈ। ਸਥਾਨਕ ਸਰਕਾਰਾਂ ਦੇ ਈ-ਗਵਰਨੈਂਸ ਪ੍ਰੋਜੈਕਟ ਤਹਿਤ, ਮਿਊਂਸਿਪਲ ਸੇਵਾਵਾਂ ਓਪਨ ਸੋਰਸ ਈ-ਗਵਰਨੈਂਸ ਪਲੇਟਫਾਰਮ (ਡੀ.ਆਈ.ਜੀ.ਆਈ.ਟੀ.) ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਹ ਸਾਰੀਆਂ ਸੇਵਾਵਾਂ ਅੰਦਰੂਨੀ ਸਮਰੱਥਾ ਨੂੰ ਵਿਕਸਤ ਕਰਕੇ ਲਾਗੂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਸ ਪ੍ਰਾਜੈਕਟ ਨੇ ਪੰਜਾਬ ਭਰ ਦੇ ਸਾਰੇ 167 ਸ਼ਹਿਰੀ ਸਥਾਨਕ ਇਕਾਈਆਂ ਨੂੰ ਕਵਰ ਕੀਤਾ ਹੈ ਅਤੇ ਇਸਦਾ ਉਦੇਸ਼ ਸੁਚੱਜੀਆਂ ਕਾਰਜ ਪ੍ਰਕਿਰਿਆਵਾਂ ਰਾਹੀਂ ਸਰਕਾਰੀ ਸਰੋਤਾਂ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਨਾਗਰਿਕਾਂ ਨੂੰ ਮਿਊਂਸਪਲ ਸੇਵਾਵਾਂ ਦੀ ਸਪੁਰਦਗੀ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਪ੍ਰਦਾਨ ਕਰਨਾ ਹੈ।ਸ੍ਰੀ ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ ਸਥਾਨਕ ਸਰਕਾਰਾਂ ਦੀ ਤਰਫੋਂ ਪੀ.ਐੱਮ.ਆਈ.ਡੀ.ਸੀ. ਨੇ ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਈ-ਗਵਰਨੈਂਸ ਦੇ ਸੰਚਾਲਨ ਦਾ ਇਹ ਉਤਸ਼ਾਹੀ ਪ੍ਰਾਜੈਕਟ ਸੰਭਾਲਿਆ ਅਤੇ ਇਸਨੂੰ ਆਪਣੀ ਪੂਰੀ ਸਮਰੱਥਾ ਨਾਲ ਲਾਗੂ ਕੀਤਾ ਅਤੇ ਇਸ ਸਬੰਧੀ ਈ-ਗਵਰਨੈਸ ਫਾਉਂਡੇਸ਼ਨ ਨੂੰ ਕੋਈ ਵੀ ਭੁਗਤਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਜ਼ਰੀਏ ਸੂਬੇ ਦੇ ਨਾਗਰਿਕ ਕਦੇ ਵੀ, ਕਿਤੇ ਵੀ ਮਿਊਂਸਿਪਲ ਸੇਵਾਵਾਂ ਤੱਕ ਪਹੁੰਚ ਬਣਾ ਸਕਦੇ ਹਨ। ਅਜਿਹੀਆਂ ਸੇਵਾਵਾਂ ਸੂਬੇ ਲਈ ‘ਈਜ਼ ਆਫ ਡੂਇੰਗ ਬਿਜਨਸ’ ਰੈਂਕਿੰਗ ‘ਤੇ ਸਿੱਧਾ ਪ੍ਰਭਾਵ ਪਾਉਂਦੀਆਂ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਖੇਤੀਬਾੜੀ ਸਹਿਕਾਰੀ ਸਭਾਵਾਂ ਫਿਰੋਜ਼ਪੁਰ ਦੇ ਬਖਸ਼ੀਸ਼ ਸਿੰਘ ਸਿੱਧੂ ਬਣੇ ਜ਼ਿਲ੍ਹਾ ਪ੍ਰਧਾਨ

Next Post

ਸੂਬੇ ਵਿੱਚ ਸਰਸਰੀ ਸੁਧਾਈ 2021ਦੌਰਾਨ 8 ਲੱਖ ਤੋਂ ਵੱਧ ਵੋਟਰਾਂ ਨੇ ਅਰਜ਼ੀਆਂ ਦਿੱਤੀਆਂ – ਸੀ.ਈ.ਓ. ਡਾ. ਰਾਜੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸੂਬੇ ਵਿੱਚ ਸਰਸਰੀ ਸੁਧਾਈ 2021ਦੌਰਾਨ  8 ਲੱਖ ਤੋਂ ਵੱਧ ਵੋਟਰਾਂ ਨੇ ਅਰਜ਼ੀਆਂ ਦਿੱਤੀਆਂ – ਸੀ.ਈ.ਓ. ਡਾ. ਰਾਜੂ

ਸੂਬੇ ਵਿੱਚ ਸਰਸਰੀ ਸੁਧਾਈ 2021ਦੌਰਾਨ 8 ਲੱਖ ਤੋਂ ਵੱਧ ਵੋਟਰਾਂ ਨੇ ਅਰਜ਼ੀਆਂ ਦਿੱਤੀਆਂ – ਸੀ.ਈ.ਓ. ਡਾ. ਰਾਜੂ

Recommended

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

June 15, 2021
ਭਾਰਤ ਨੂੰ ਵੀ ਖੁੱਲ੍ਹਾ ਤੇ ਮੁਕਤ ਹੋਣਾ ਚਾਹੀਦੈ: ਚਿਦੰਬਰਮ

ਭਾਰਤ ਨੂੰ ਵੀ ਖੁੱਲ੍ਹਾ ਤੇ ਮੁਕਤ ਹੋਣਾ ਚਾਹੀਦੈ: ਚਿਦੰਬਰਮ

March 14, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In