• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੂਬੇ ਵਿੱਚ ਸਰਸਰੀ ਸੁਧਾਈ 2021ਦੌਰਾਨ 8 ਲੱਖ ਤੋਂ ਵੱਧ ਵੋਟਰਾਂ ਨੇ ਅਰਜ਼ੀਆਂ ਦਿੱਤੀਆਂ – ਸੀ.ਈ.ਓ. ਡਾ. ਰਾਜੂ

Asli Punjabi by Asli Punjabi
January 15, 2021
in Punjab
0
ਸੂਬੇ ਵਿੱਚ ਸਰਸਰੀ ਸੁਧਾਈ 2021ਦੌਰਾਨ  8 ਲੱਖ ਤੋਂ ਵੱਧ ਵੋਟਰਾਂ ਨੇ ਅਰਜ਼ੀਆਂ ਦਿੱਤੀਆਂ – ਸੀ.ਈ.ਓ. ਡਾ. ਰਾਜੂ
587
SHARES
3.3k
VIEWS
Share on FacebookShare on TwitterShare on Whatsapp

ਪੂਰੇ ਰਾਜ ਵਿੱਚ ਮਨਾਇਆ ਜਾਵੇਗਾ ਕੌਮੀ ਵੋਟਰ ਦਿਵਸ

ਚੰਡੀਗੜ੍ਹ – ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 2021 ਦੌਰਾਨ 8 ਲੱਖ ਤੋਂ ਵੱਧ ਵੋਟਰਾਂ ਨੇ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਣ, ਕਟਵਾਉਣ ਜਾ ਦਰੁਸਤੀ ਲਈ ਫਾਰਮ ਭਰੇ ਸਨ ਜਿਸ ਉਪਰੰਤ ਮੁਕੰਮਲ ਹੋਈ ਸੁਧਾਈ ਸਦਕਾ ਸੂਬੇ ਵਿਚ 4.36 ਲੱਖ ਨਵੇਂ ਵੋਟਰ ਬਣੇ ਹਨ ਅਤੇ 1.71 ਲੱਖ ਵੋਟਾਂ ਕੱਟੀਆਂ ਗਈਆਂ ਹਨ ਜਿਸ ਨਾਲ ਪੰਜਾਬ ਰਾਜ ਵਿੱਚ ਵੋਟਰਾਂ ਦੀ ਗਿਣਤੀ 2.6 ਕਰੋੜ ਤੋਂ ਵੱਧ ਕੇ 2.9 ਕਰੋੜ ਹੋ ਗਈ ਹੈ। ਉਕਤ ਜਾਣਕਾਰੀ ਅੱਜ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਆਨਲਾਈਨ ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਿੱਤੀ। ਮੀਟਿੰਗ ਦੌਰਾਨ ਵਧੇਰੇ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਦੀ ਅੰਤਿਮ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਦੀ ਅੰਤਮ ਪ੍ਰਕਾਸ਼ਨਾ ਮਿਤੀ 15 ਜਨਵਰੀ 2021 ਨੂੰ ਕਰ ਦਿੱਤੀ ਜਾਵੇਗੀ ਅਤੇ ਸਿਆਸੀ ਪਾਰਟੀਆਂ ਨੂੰ ਵੋਟਰ ਸੂਚੀਆਂ ਦੀ ਫਾਈਨਲ ਕਾਪੀ ਸੀ.ਡੀ. ਰੂਪ ਵਿੱਚ ਭੇਜ ਦਿੱਤੀ ਜਾਵੇਗੀ। ਉਹਨਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ 15 ਜਨਵਰੀ 2021 ਤੋਂ ਰਾਜ ਦਾ ਚੋਣ ਵਰ੍ਹਾ ਸ਼ੁਰੂ ਹੋ ਜਾਵੇਗਾ ਜਿਸ ਲਈ ਵਿਭਾਗ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕਰ ਦਿੱਤਾ ਜਾਵੇਗਾ। ਉਹਨਾਂ ਨਾਲ ਹੀ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਸੂਬੇ ਦੀ ਵੋਟ ਪ੍ਰਤੀਸ਼ਤ ਵਧਾਉਣ ਲਈ ਆਪਣੇ ਪਾਰਟੀ ਪੱਧਰ ‘ਤੇ ਵੀ ਲੋਕਾਂ ਨੂੰ ਜਾਗਰੂਕ ਕਰਨ। ਉਹਨਾਂ ਅੱਗੇ ਕਿਹਾ ਕਿ ਚੋਣ ਵਰ੍ਹਾ ਹੋਣ ਕਾਰਨ ਅਗਸਤ, 2021 ਤੋਂ ਦਸੰਬਰ, 2021 ਤੱਕ ਦੁਬਾਰਾ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ।ਡਾ. ਰਾਜੂ ਨੇ ਦੱਸਿਆ ਕਿ 25 ਜਨਵਰੀ,2021 ਨੂੰ ਪੂਰੇ ਸੂਬੇ ਵਿੱਚ ਕੌਮੀ ਵੋਟਰ ਦਿਵਸ ਮਨਾਇਆ ਜਾਵੇਗਾ ਜਿਸ ਅਧੀਨ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਚੋਣ ਅਫ਼ਸਰ ਸ੍ਰੀਮਤੀ ਮਾਧਵੀ ਕਟਾਰੀਆ ਵੀ ਹਾਜ਼ਰ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਮਿਊਂਸਿਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਨੇ ਪਹਿਲੇ ਉਪ ਜੇਤੂ ਵਜੋਂ ‘ਜਨਆਗ੍ਰਹ ਸਿਟੀ ਗਵਰਨੈਂਸ ਐਵਾਰਡਜ਼’ 2020 ਕੀਤਾ ਹਾਸਲ: ਬ੍ਰਹਮ ਮਹਿੰਦਰਾ

Next Post

ਖੇਡ ਵਿਭਾਗ ਕਰੇਗਾ 1135 ਖਿਡਾਰੀਆਂ ਦਾ ਸਨਮਾਨ, ਪਹਿਲੇ ਪੜਾਅ ਵਿੱਚ 90 ਕੌਮਾਂਤਰੀ ਤੇ ਕੌਮੀ ਖਿਡਾਰੀ 1.65 ਕਰੋੜ ਰੁਪਏ ਨਾਲ ਹੋਣਗੇ ਸਨਮਾਨਿਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਖੇਡ ਵਿਭਾਗ ਕਰੇਗਾ 1135 ਖਿਡਾਰੀਆਂ ਦਾ ਸਨਮਾਨ, ਪਹਿਲੇ ਪੜਾਅ ਵਿੱਚ 90 ਕੌਮਾਂਤਰੀ ਤੇ ਕੌਮੀ ਖਿਡਾਰੀ 1.65 ਕਰੋੜ ਰੁਪਏ ਨਾਲ ਹੋਣਗੇ ਸਨਮਾਨਿਤ

ਖੇਡ ਵਿਭਾਗ ਕਰੇਗਾ 1135 ਖਿਡਾਰੀਆਂ ਦਾ ਸਨਮਾਨ, ਪਹਿਲੇ ਪੜਾਅ ਵਿੱਚ 90 ਕੌਮਾਂਤਰੀ ਤੇ ਕੌਮੀ ਖਿਡਾਰੀ 1.65 ਕਰੋੜ ਰੁਪਏ ਨਾਲ ਹੋਣਗੇ ਸਨਮਾਨਿਤ

Recommended

ਕੈਂਟਰ ਰਾਹੀਂ ਰਾਜਸਥਾਨ ਤੋਂ ਲਿਆਂਦੇ ਜਾ ਰਹੇ 70 ਕਿੱਲੋ ਚੂਰਾ ਪੋਸਤ ਸਮੇਤ ਦੋ ਕਾਬੂ

June 15, 2020
ਹੁਣ ਸਿਕਲੀਕਰ ਸਿੱਖਾਂ ਲਈ ਆਸ ਦੀ ਕਿਰਨ ਬਣਕੇ ਸਾਹਮਣੇ ਆਏ ਡਾ.ਓਬਰਾਏ

June 7, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In