• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਖੇਡ ਵਿਭਾਗ ਕਰੇਗਾ 1135 ਖਿਡਾਰੀਆਂ ਦਾ ਸਨਮਾਨ, ਪਹਿਲੇ ਪੜਾਅ ਵਿੱਚ 90 ਕੌਮਾਂਤਰੀ ਤੇ ਕੌਮੀ ਖਿਡਾਰੀ 1.65 ਕਰੋੜ ਰੁਪਏ ਨਾਲ ਹੋਣਗੇ ਸਨਮਾਨਿਤ

Asli Punjabi by Asli Punjabi
January 15, 2021
in Sports
0
ਖੇਡ ਵਿਭਾਗ ਕਰੇਗਾ 1135 ਖਿਡਾਰੀਆਂ ਦਾ ਸਨਮਾਨ, ਪਹਿਲੇ ਪੜਾਅ ਵਿੱਚ 90 ਕੌਮਾਂਤਰੀ ਤੇ ਕੌਮੀ ਖਿਡਾਰੀ 1.65 ਕਰੋੜ ਰੁਪਏ ਨਾਲ ਹੋਣਗੇ ਸਨਮਾਨਿਤ
587
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ ਵਿਖੇ ਪਹਿਲੇ ਪੜਾਅ ਦਾ ਸਮਾਗਮ 15 ਜਨਵਰੀ ਨੂੰ

ਚੰਡੀਗੜ੍ਹ – ਪੰਜਾਬ ਦੇ ਖੇਡ ਵਿਭਾਗ ਨੇ ਸਾਲ 2017-18 ਦੌਰਾਨ ਕੌਮਾਂਤਰੀ ਤੇ ਕੌਮੀ ਪੱਧਰ ਦੇ ਖੇਡ ਪਿੜਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਵਾਅਦਾ ਪੂਰਾ ਕਰਦਿਆਂ ਪਹਿਲੇ ਪੜਾਅ ਤਹਿਤ 90 ਖਿਡਾਰੀਆਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਾਲ ਹੀ ਵਿੱਚ ਅਜਿਹੇ 1,135 ਖਿਡਾਰੀਆਂ ਨੂੰ ਕਰੋੜਾਂ ਰੁਪਏ ਦੀ ਰਾਸ਼ੀ ਦੇ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਸੀ।ਰਾਣਾ ਸੋਢੀ ਨੇ ਦੱਸਿਆ ਕਿ ਰਾਜ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਨਗਦ ਇਨਾਮੀ ਰਾਸ਼ੀ ਤੋਂ ਵਾਂਝੇ ਰਹਿ ਗਏ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਅਸੀਂ ਨਵੀਂ ਖੇਡ ਨੀਤੀ-2018 ਅਨੁਸਾਰ ਇਹ ਪ੍ਰਕਿਰਿਆ ਸ਼ੁਰੂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਖਿਡਾਰੀਆਂ ਨੂੰ ਨਗਦ ਇਨਾਮਾਂ ਨਾਲ ਸਨਮਾਨਤ ਕਰਨ ਦਾ ਕਾਰਜ ਦੇਰੀ ਨਾਲ ਸ਼ੁਰੂ ਹੋ ਰਿਹਾ ਹੈ ਪਰ ਹੁਣ ਨਿਰੰਤਰ ਅਜਿਹੇ ਸਮਾਗਮ ਕਰਵਾ ਕੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਲ ਸਾਲ 2007-18 ਦੌਰਾਨ ਸੂਬੇ ਤੇ ਦੇਸ਼ ਲਈ ਨਾਮਣਾ ਖੱਟਣ ਵਾਲੇੇ ਕੌਮਾਂਤਰੀ ਅਤੇ ਕੌਮੀ ਪੱਧਰ ਦੇ ਕੁੱਲ 1135 ਖਿਡਾਰੀਆਂ ਨੂੰ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਆ ਜਾਵੇਗਾ।ਖੇਡ ਮੰਤਰੀ ਨੇ ਕਿਹਾ ਕਿ ਨਗਦ ਇਨਾਮੀ ਰਾਸ਼ੀ ਦੀ ਵੰਡ ਦੇ ਪਹਿਲੇ ਪੜਾਅ ਤਹਿਤ ਕੁੱਲ 90 ਖਿਡਾਰੀਆਂ ਨੂੰ ਸਨਮਾਨਤ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 36 ਖਿਡਾਰੀ ਕੌਮਾਂਤਰੀ ਪੱਧਰ ‘ਤੇ ਖੇਡ ਚੁੱਕੇ ਹਨ ਅਤੇ 54 ਖਿਡਾਰੀ ਰਾਸ਼ਟਰੀ ਪੱਧਰ ‘ਤੇ ਤਮਗ਼ਾ ਜੇਤੂ ਹਨ, ਜਿਨ੍ਹਾਂ ਨੂੰ 15 ਜਨਵਰੀ ਨੂੰ ਚੰਡੀਗੜ੍ਹ ਵਿਖੇ ਵਿਸ਼ੇਸ਼ ਨਗਦ ਇਨਾਮ ਵੰਡ ਸਮਾਗਮ ਦੌਰਾਨ ਕੁੱਲ 1.65 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਲਾਭਪਾਤਰੀਆਂ ਨੂੰ ਇਨਾਮੀ ਰਾਸ਼ੀ ਦੀ ਵੰਡ ਲਈ ਵਿਭਾਗ ਕੋਲ ਲੋੜੀਂਦੇ ਫੰਡ ਮੌਜੂਦ ਹਨ।ਰਾਣਾ ਸੋਢੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਨਾਮ ਵੰਡ ਸਮਾਰੋਹ ਦੌਰਾਨ ਸਿਹਤ ਪ੍ਰੋਟੋਕੋਲ ਅਤੇ ਤੈਅਸ਼ੁਦਾ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਗਲੇ ਇਨਾਮ ਵੰਡ ਸਮਾਰੋਹ ਬਾਕਾਇਦਾ ਤੌਰ ਉਤੇ ਨਿਰਧਾਰਤ ਸਮੇਂ ਉਪਰ ਕਰਵਾਏ ਜਾਣਗੇ, ਜੋ ਟੋਕੀਓ-2021 ਉਲੰਪਿਕ ਵਿੱਚ ਤਮਗ਼ੇ ਜਿੱਤਣ ਲਈ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਕਾਫ਼ੀ ਲਾਹੇਵੰਦ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਉਲੰਪਿਕ ਵਿੱਚ ਸਫ਼ਲਤਾ ਹਾਸਲ ਕਰਨ ਉਤੇ ਟੇਕ ਰੱਖਦਿਆਂ ਅਸੀਂ ਆਪਣੇ ਖਿਡਾਰੀਆਂ ਨੂੰ ਸਾਰੀਆਂ ਖੇਡ ਸਹੂਲਤਾਂ ਨਾਲ ਲੈਸ ਕਰ ਰਹੇ ਹਾਂ, ਜਿਸ ਵਿੱਚ ਅਤਿ-ਆਧੁਨਿਕ ਸਟੇਡੀਅਮ ਅਤੇ ਆਲਮੀ ਪੱਧਰ ਦੀਆਂ ਸਹੂਲਤਾਂ ਸ਼ਾਮਲ ਹਨ ਤਾਂ ਜੋ ਸਾਡੇ ਖਿਡਾਰੀ ਆਪਣੇ ਹਮਰੁਤਬਾ ਖਿਡਾਰੀਆਂ ਦਾ ਮੁਕਾਬਲਾ ਆਸਾਨੀ ਨਾਲ ਕਰ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕੋਈ ਵੀ ਖਿਡਾਰੀ, ਜੋ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਦਾ ਇੱਛੁਕ ਹੋਵੇ ਅਤੇ ਜਿਸ ਨੂੰ ਵਿੱਤੀ ਸਹਾਇਤਾ ਦੀ ਲੋੜ ਹੋਵੇ, ਅਜਿਹਾ ਕੋਈ ਵੀ ਖਿਡਾਰੀ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਖੁਣੋਂ ਖੇਡਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਖੇਡ ਵਿਭਾਗ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਹੋਣਹਾਰ ਖਿਡਾਰੀਆਂ ਲਈ ਵਿੱਤੀ ਸਹਾਇਤਾ ਜਾਂ ਖੇਡ ਉਪਕਰਨਾਂ ਦੀ ਘਾਟ ਇਨ੍ਹਾਂ ਖਿਡਾਰੀਆਂ ਦੇ ਰਾਹ ਦਾ ਰੋੜਾ ਨਾ ਬਣੇ।

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

Previous Post

ਸੂਬੇ ਵਿੱਚ ਸਰਸਰੀ ਸੁਧਾਈ 2021ਦੌਰਾਨ 8 ਲੱਖ ਤੋਂ ਵੱਧ ਵੋਟਰਾਂ ਨੇ ਅਰਜ਼ੀਆਂ ਦਿੱਤੀਆਂ – ਸੀ.ਈ.ਓ. ਡਾ. ਰਾਜੂ

Next Post

” ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 5 ਸਾਲਾਂ ਦੌਰਾਨ 59,048 ਕਰੋੜ ਮਨਜ਼ੂਰ, ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਧੰਨਵਾਦ “

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
” ਪੋਸਟ-ਮੈਟ੍ਰਿਕ  ਸਕਾਲਰਸ਼ਿਪ ਸਕੀਮ ਲਈ 5 ਸਾਲਾਂ ਦੌਰਾਨ 59,048 ਕਰੋੜ ਮਨਜ਼ੂਰ, ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ  ਵੱਲੋਂ  ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਧੰਨਵਾਦ “

" ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 5 ਸਾਲਾਂ ਦੌਰਾਨ 59,048 ਕਰੋੜ ਮਨਜ਼ੂਰ, ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਧੰਨਵਾਦ "

Recommended

ਕੈਨੇਡਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ

ਕੈਨੇਡਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ

June 9, 2021
ਸਾਈਕੋਟਰੋਪਿਕ ਸਮਗਲਿੰਗ ਰੈਕਟ ਦੇ ਕਿੰਗਪਿੰਨ ਦੀ ਜ਼ਮਾਨਤ ‘ਤੇ ਸੁਣਵਾਈ ਅੱਜ 27 ਮਈ ਨੂੰ

ਸਾਈਕੋਟਰੋਪਿਕ ਸਮਗਲਿੰਗ ਰੈਕਟ ਦੇ ਕਿੰਗਪਿੰਨ ਦੀ ਜ਼ਮਾਨਤ ‘ਤੇ ਸੁਣਵਾਈ ਅੱਜ 27 ਮਈ ਨੂੰ

May 27, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In