• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ 7800 ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਬਦਲਿਆ

Asli Punjabi by Asli Punjabi
January 16, 2021
in Punjab
0
ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ 7800 ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਬਦਲਿਆ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਦੇ ਹੋਏ ਹੁਣ ਤੱਕ 7842 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਦੇ ਨਾਲ ਸਰਕਾਰੀ ਸਕੂਲਾਂ ਵਿੱਚ ਇਸ ਸਾਲ ਨਵੇਂ ਦਾਖਲਿਆਂ ਵਿੱਚ ਨਾ ਕੇਵਲ 14 ਫ਼ੀਸਦੀ ਤੋਂ ਅਧਿਕ ਦਾ ਵਾਧਾ ਹੋਇਆ ਹੈ ਸਗੋਂ ਇਸ ਦੇ ਨਾਲ ਸਰਕਾਰੀ ਸਕੂਲ ਪ੍ਰਤੀ ਸੂਬੇ ਦੇ ਲੋਕਾਂ ਦਾ ਅਕ੍ਰਸ਼ਨ ਵੀ ਵਧਿਆ ਹੈ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਣ ਲਈ ਸਾਲ 2019 ਵਿੱਚ ਸਮਾਰਟ ਸਕੂਲ ਨੀਤੀ ਤਿਆਰ ਕੀਤੀ ਸੀ। ਇਹ ਸਮਾਰਟ ਸਕੂਲ ਕਿਸੇ ਵੀ ਆਮ ਸਕੂਲ ਨਾਲੋਂ ਪੂਰੀ ਤਰ੍ਹਾਂ ਵੱਖਰੇ ਹਨ। ਇਹ ਤਕਨਾਲੋਜੀ ਆਧਾਰਤ ਅਧਿਆਪਨ ਸਿਖਲਾਈ ਸੰਸਥਾ ਹਨ ਜੋ ਬੱਚਿਆਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਨਾਉਦੇ ਹਨ। ਇਹ ਉਹ ਸਕੂਲ ਹਨ ਜਿਨਾਂ ਵਿਚ ਮਿਆਰੀ ਵਿਦਿਆ ਪ੍ਰਦਾਨ ਕਰਨ ਲਈ ਕਲਾ ਸਹੂਲਤਾਂ ਸਮਾਰਟ ਕਲਾਸ ਰੂਮ, ਡਿਜ਼ੀਟਲ ਸਮੱਗਰੀ, ਸੌਰ ਊਰਜਾ, ਖੇਡ ਸਹੂਲਤਾਂ, ਸਮਾਰਟ ਵਰਦੀ, ਆਕਰਸ਼ਕ ਵਾਤਾਵਰਣ ਸਮੇਤ ਵਿਦਿਅਕ ਪਾਰਕ, ਰੰਗ ਕੋਡਿੰਗ, ਲੈਂਡਸਕੇਪਿੰਗ, ਮੁਹੱਈਆ ਕਰਵਾਈ ਗਈ ਹੈ। ਸਮਾਰਟ ਸਕੂਲ ਨੀਤੀ ਤਿਆਰ ਹੋਣ ਤੋਂ ਬਾਅਦ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਹੇਠ ਸਮਾਰਟ ਸਕੂਲ ਬਨਾਉਣ ਦੀ ਆਰੰਭੀ ਮੁਹਿੰਮ ਦੇ ਹੇਠ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਂਦਾ ਗਿਆ ਹੈ। ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕਰਨ ਲਈ ਇਸ ਵਿੱਚ ਭਾਈਚਾਰੇ ਦੀ ਸ਼ਮੂਲੀਅਤ ਯਕੀਨੀ ਬਨਾਉਣ, ਅਧਿਆਪਕਾਂ ਅਤੇ ਮਾਪਿਆਂ ਸਮੇਤ ਸਾਰੇ ਹਿੱਸੇਦਾਰਾਂ ਦੀ ਭਾਗੀਦਾਰੀ ਦੁਆਰਾ ਰਾਜ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ, ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਨਾਉਣ, ਸਰਕਾਰੀ ਸਕੂਲਾਂ ਨੂੰ ਡਿਜ਼ੀਟਲ ਸਿਖਿਆ ਦੇਣ ਲਈ ਡਿਜ਼ੀਟਲ ਸਾਧਨਾਂ ਨਾਲ ਲੈਸ ਕਰਨ, ਵਿਦਿਆਰਥੀਆਂ ਦੇ ਸਿੱਖਣ ਦੇ ਪੱਧਰ ਨੂੰ ਬਿਹਤਰ ਬਣਾਉਣ ਲਈ ਤਕਨਾਲੋਜੀ ਮੁਹੱਈਆ ਕਰਵਾਉਣ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਢੁਕਵਾਂ ਵਾਤਾਵਰਣ ਉਪਲਭਦ ਕਰਾਉਣਾ ਆਦਿ ਦਾ ਨਿਸ਼ਾਨਾ ਮਿੱਥਿਆ ਗਿਆ ਸੀ।ਸਮਾਰਟ ਸਕੂਲ ਨੀਤੀ ਦੇ ਹੇਠ ਸਮਾਰਟ ਕਲਾਸ ਰੂਮ ਸਥਾਪਿਤ ਕਰਨ ਦੇ ਨਾਲ ਨਾਲ ਸਕੂਲਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਹਰੇ ਬੋਰਡ / ਚਿੱਟੇ ਬੋਰਡ, ਸਾਰੇ ਵਿਦਿਆਰਥੀਆਂ ਲਈ ਫਰਨੀਚਰ ਲਈ ਮੁਹੱਈਆ ਕਰਵਾਉਣਾ ਹੈ। ਇਸ ਦੇ ਨਾਲ ਹੀ ਸਕੂਲਾਂ ਦੇ ਗੇਟਾਂ ਨੂੰ ਸੁੰਦਰ ਦਿੱਖ ਦੇਣਾ, ਪੀਣ ਵਾਲੇ ਸਾਫ਼ ਪਾਣੀ, ਕੁੜੀਆਂ ਅਤੇ ਮੁੰਡਿਆਂ ਲਈ ਵੱਖਰ ਪਖਾਨੇ, ਸਟਾਫ ਰੂਮ ਤੇ ਪਿ੍ਰੰਸੀਪਲਾਂ / ਹੈਡ ਮਾਸਟਰਾਂ ਲਈ ਕਮਰੇ, ਚੰਗੀ ਤਰ੍ਹਾਂ ਲੈਸ ਸਾਇੰਸ ਲੈਬਜ਼, ਕਿੱਤਾਮੁਖੀ ਪ੍ਰਯੋਗਸ਼ਾਲਾਵਾਂ, ਆਈਸੀਟੀ ਲੈਬਾਰਟਰੀਆਂ ਆਦਿ ਵੀ ਉਪਲਭਦ ਕਾਵਾਉਣਾ ਹੈ। ਬੁਲਾਰੇ ਅਨੁਸਾਰ ਖੇਡ ਸਹੂਲਤਾਂ (ਹਰੇਕ ਸਕੂਲ ਵਿਚ ਘੱਟੋ ਘੱਟ 2 ਗੇਮਜ) ਦੀ ਵਿਵਸਥਾ ਕਰਨੀ, ਚੰਗੀ ਤਰ੍ਹਾਂ ਪ੍ਰਬੰਧਿਤ ਖੇਡ ਮੈਦਾਨ ਬਨਾਉਣੇ, ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਵਿੰਗ ਵਿੱਚ ਝੂਲਿਆਂ / ਖਿਡੌਣਿਆਂ, ਐਜੂਕੇਸਨਲ ਪਾਰਕਾਂ, ਅਕਰਸ਼ਿਤ ਅਤੇ ਰੰਗਦਾਰ ਫਰਨੀਚਰ, ਸਉਂਡ ਸਿਸਟਮ, ਸਕੂਲ ਬੈਂਡ, ਸਕੂਲਾਂ ਦੇ ਬਾਹਰ ਸਾਈਨ ਬੋਰਡ, ਮਿਡ-ਡੇਅ-ਮੀਲ ਲਈ ਡਾਇਨਿੰਗ ਹਾਲ, ਰੰਗ ਕੋਡਿੰਗ, ਲਰਨਿੰਗ ਏਡ (ਬੀ.ਏ.ਐਲ.ਏ.) , ਲੈਂਡ ਸਕੇਪਿੰਗ ਆਦਿ ਦਾ ਪ੍ਰਬੰਧ ਕਰਨਾ ਵੀ ਇਸ ਸਮਾਰਟ ਸਕੂਲ ਨੀਤੀ ਦਾ ਹਿੱਸਾ ਹੈ।

Previous Post

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ 23 ਜਨਵਰੀ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿਚ ਹੋਣਗੀਆਂ ਸਥਾਪਿਤ

Next Post

ਮੂਹਰਲੀਆਂ ਸਫ਼ਾਂ ’ਚ ਡਟੇ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ: ਬਲਬੀਰ ਸਿੱਧੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੂਹਰਲੀਆਂ ਸਫ਼ਾਂ ’ਚ ਡਟੇ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ: ਬਲਬੀਰ ਸਿੱਧੂ

ਮੂਹਰਲੀਆਂ ਸਫ਼ਾਂ ’ਚ ਡਟੇ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ: ਬਲਬੀਰ ਸਿੱਧੂ

Recommended

ਚੀਨ ਵਿੱਚ ਮਾਰਸ਼ਲ ਆਰਟ ਸਕੂਲ ਵਿੱਚ ਲੱਗੀ ਅੱਗ ਦੌਰਾਨ 18 ਵਿਅਕਤੀਆਂ ਦੀ ਮੌਤ, 16 ਵਿਅਕਤੀ ਜ਼ਖ਼ਮੀ

ਚੀਨ ਵਿੱਚ ਮਾਰਸ਼ਲ ਆਰਟ ਸਕੂਲ ਵਿੱਚ ਲੱਗੀ ਅੱਗ ਦੌਰਾਨ 18 ਵਿਅਕਤੀਆਂ ਦੀ ਮੌਤ, 16 ਵਿਅਕਤੀ ਜ਼ਖ਼ਮੀ

June 26, 2021
ਮੁਲਕ ਕੋਵਿਡ-19 ਦੇ ਖ਼ਾਤਮੇ ਵੱਲ ਵੱਧ ਰਿਹੈ: ਹਰਸ਼ ਵਰਧਨ

ਮੁਲਕ ਕੋਵਿਡ-19 ਦੇ ਖ਼ਾਤਮੇ ਵੱਲ ਵੱਧ ਰਿਹੈ: ਹਰਸ਼ ਵਰਧਨ

March 8, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In