• About
  • Contact
  • Hindi News
  • English News
Sunday, June 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Entertainment

ਸੂਬੇ ਵਿਚ ਫਿਲਮ ਸਿਟੀ ਖੋਲਣ ਦੀ ਯੋਜਨਾ ਤੇ ਕੰਮ ਕੀਤਾ ਜਾ ਰਿਹਾ ਹੈ ਮੁੱਖ ਮੰਤਰੀ

Asli Punjabi by Asli Punjabi
January 16, 2021
in Entertainment, National
0
ਸੂਬੇ ਵਿਚ ਫਿਲਮ ਸਿਟੀ ਖੋਲਣ ਦੀ ਯੋਜਨਾ ਤੇ ਕੰਮ ਕੀਤਾ ਜਾ ਰਿਹਾ ਹੈ ਮੁੱਖ ਮੰਤਰੀ
589
SHARES
3.3k
VIEWS
Share on FacebookShare on TwitterShare on Whatsapp

You might also like

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਫਿਲਮ ਸਿਟੀ ਖੋਲਣ ਦੀ ਯੋਜਨਾ ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਲਈ 50 ਤੋਂ 100 ਏਕੜ ਤਕ ਤਕ ਜਮੀਨ ਨਿਧਾਰਿਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਵੀਂ ਕਲਾਕਾਰਾਂ ਨੂੰ ਪ੍ਰੋਤਸਾਹਿਤ ਕਰਨ ਦੇ ਲਈ ਰਾਜ ਪੱਧਰ ਤੇ ਹਰ ਸਾਲ ਇਕ ਅਵਾਰਡ ਦਿੱਤਾ ਜਾਵੇਗਾ ਅਤੇ ਕਲਾ ਦੇ ਪ੍ਰੋਤਸਾਹਨ ਲਈ ਹਰਸੰਭਵ ਸਹਾਇਤਾ ਵੀ ਦਿੱਤੀ ਜਾਵੇਗੀ।ਗੌਰਤਲਬ ਹੈ ਕਿ ਪਬਲੀਸਿਟੀ ਸੈਲ ਦੇ ਓਐਸਡੀ ਗਜੇਂਦਰ ਫੌਗਾਟ ਦੀ ਅਗਵਾਈ ਹੇਠ ਹਰਿਆਣਾਵੀਂ ਲੋਕ ਕਲਾਕਾਰਾਂ ਦੇ ਇਕ ਸਮੂਹ ਨੇ ਅੱਜ ਮੁੱਖ ਮੰਤਰੀ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਇੰਨ੍ਹਾਂ ਕਲਾਕਾਰਾਂ ਨਾਲ ਮੁਲਾਕਾਤ ਦੌਰਾਨ ਹਰਿਆਣਵੀਂ ਕਲਾ ਦੀ ਬਿਹਤਰੀ ਲਈ ਕਲਾਕਾਰਾਂ ਨਾਲ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਲਾਕਾਰਾਂ ਦਾ ਰਾਜ ਪੱਧਰ ਤੇ ਰਜਿਸਟੇz੪ਣ ਕੀਤੇ ਜਾਣਗੇ ਜਿਸ ਵਿਚ ਗਾਇਕ ਤੋਂ ਇਲਾਵਾ, ਸਕ੍ਰਿਪਟ ਰਾਈਟਰ ਅਤੇ ਟੀਮ ਦੇ ਹਰੇਕ ਮੈਂਬਰ ਨੂੰ ਕੀਤਾ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਕਲਾਕਾਰ ਨੂੰ ਇਕ ਵਿਚਾਰ ਦੇ ਨਾਲ ਅੱਗੇ ਵੱਧਣਾ ਚਾਹੀਦਾ ਹੈ ਜਿਸ ਵਿਚ ਇਹ ਸਪ੪ਟ ਹੋਵੇ ਕਿ ਇਹ ਸਮਾਜ ਨੂੰ ਕੀ ਸੰਦੇ੪ ਅਤੇ ਸਿਖਿਆ ਦੇਣਾ ਚਾਹੁਦਾ ਹੈ। ਉਨ੍ਹਾਂ ਨੇ ਕਾਲਕਾਰਾਂ ਨਾਲ ਮੁਖਾਤਿਬ ਹੁੰਦੇ ਹੋਏ ਕਿਹਾ ਕਿ ਤੁਸੀਂ ਉਭਰਦੇ ਹੋਏ ਸਿਤਾਰੇ ਹਨ ਅਤੇ ਇਸ ਨਾਤੇ ਸਾਰੀ ਚੀਜਾਂ ਨੂੰ ਧਿਆਨ ਵਿਚ ਰੱਖ ਕੇ ਵਿਚਾਰ ਨੂੰ ਪ੍ਰਮੁੱਖਤਾ ਦੇਣ ਕਿਉਂਕਿ ਕਲਾ ਵਿਚ ਫੂੜਹਤਾ ਨੁੰ ਕਿਸੇ ਵੀ ਨਜਰਇਏ ਨਾਲ ਵਾਜਿਬ ਨਹੀਂ ਕਿਹਾ ਜਾ ਸਕਦਾ। ਅਜਿਹੇ ਕਾਲਕਾਰ ਭੀੜ ਤਾਂ ਜੁਟਾ ਸਕਦੇ ਹਨ ਪਰ ਸਿਹਤਮੰਦ ਕਲਾਂ ਦੇ ਲਈ ਇਹ ਬਿਲਕੁਲ ਵੀ ਠੀਕ ਨਹੀਂ ਹੈ।ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪਹਿਲਾਂ ਸਕੂਲ, ਮੰਦਿਰ, ਗਾਂਲਾ ਅਤੇ ਧਰਮ੪ਾਲਾ ਆਦਿ ਬਨਵਾਉਣ ਲਈ ਪੈਸਾ ਜੁਟਾਉਣ ਦੇ ਮਕਸਦ ਨਾਲ ਲੋਕ ਕਲਾਕਾਰਾਂ ਨੂੰ ਬੁਲਾਇਆ ਜਾਂਦਾ ਸੀ। ਨਿੰਦਾਨਾ ਪਿੰਡ ਦੇ ਸਾਂਗੀ ਧਨਪਤ ਸਿੰਘ ਦੇ ਸਾਂਗ ਤੋਂ ਇਕੱਠਾ ਪੈਸਿਆਂ ਨਾਲ ਉੱਥੇ ਸਕੂਲ ਦਾ ਨਿਰਮਾਣ ਕਰਾਇਆ ਗਿਆ ਸੀ। ਇਸ ਤਰ੍ਹਾ ਬਾਜੇ ਭਗਤ, ਪੰਡਤ ਲਖਮੀਚੰਦ ਅਤੇ ਮਾਂਗੇਰਾਮ ਆਦਿ ਦਾ ਨਾਂਅ ਹਰਿਆਣਵੀਂ ਲੋਕ ਕਲਾ ਖਾਸ ਕਰ ਸਾਂਗ ਕਲਾ ਬਹੁਤ ਸਤਿਕਾਰ ਵਜੋ ਲਿਆ ਜਾਂਦਾ ਹੈ।ਮੁੱਖ ਮੰਤਰੀ ਨੇ ਇਸ ਮੌਕੇ ਤੇ ਗਾਨਾ ਇਕ ਨਵੰਬਰ, 1966 ਨੇ ਬਣਿਆ ਹਰਿਆਣਾ ਜਿਤ ਦੂਧ੍ਰਦਹੀ ਦਾ ਖਾਣਾ ਦਾ ਜਿਕਰ ਵੀ ਕੀਤਾ। ਉਨ੍ਹਾਂ ਨੇ ਦਸਿਆ ਕਿ ਇਹ ਗਾਨਾ ਉਨ੍ਹਾਂ ਦੇ ਨਾਲ ਪੜਨ ਵਾਲੇ ਇਕ ਵਿਦਿਆਰਥੀ ਨੇ ਗਾਇਆ ਸੀ।ਮੁੱਖ ਮੰਤਰੀ ਨਾਲ ਅੱਜ ਜਿਨ੍ਹਾ ਲੋਕ ਕਲਾਕਾਰਾਂ ਨੇ ਮੁਲਾਕਾਤ ਕੀਤੀ ਉਨ੍ਹਾਂ ਵਿਚ ਮਾਸੂਮ ੪ਰਮਾ, ਕਵੀ ਸਿੰਘ ਰਾਮਕੇ੪ ਜੀਵਨਪੁਰਿਆ, ਸੁਰੇਂਦਰ ਰਸਿਆ, ਰਾਜੂ ਪੰਜਾਬੀ, ਨਵੀਨ, ਬਿੰਦੂ ਦਨੌਦਾ, ਇੰਦੂ ਫੌਗਾਟ, ਪ੍ਰਹਿਲਾਦ, ੪ੀਤਮ, ਨਿਧੀ ੪ਰਮਾ, ਵੀਰੂ ਗੌੜ, ਸੁਭਾ੪ ਫੌਜੀ, ਵਿਕਾਸ ਸਿੰਗਰੋਹਾ, ਰਿ੪ੀਰਾਜ ਮਕੇ੪ ਜਾਜੀ ਮੋਜੂਦ ਪ੍ਰਮੁੱਖ ਹਨ।

Previous Post

ਮੂਹਰਲੀਆਂ ਸਫ਼ਾਂ ’ਚ ਡਟੇ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ: ਬਲਬੀਰ ਸਿੱਧੂ

Next Post

ਕਿਸਾਨਾਂ ਨਾਲ ਨੌ ਦੌਰ ਦੀ ਗੱਲਬਾਤ ਅਸਫਲ ਹੋਣਾ ਭਾਜਪਾ ਮੋਦੀ ਸਰਕਾਰ ਦੀ ਅਸਫ਼ਲਤਾ ਤੇ ਨਲਾਇਕੀ – ਜਸਵੀਰ ਸਿੰਘ ਗੜ੍ਹੀ

Asli Punjabi

Asli Punjabi

Related Posts

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Next Post
ਕਿਸਾਨਾਂ ਨਾਲ ਨੌ ਦੌਰ ਦੀ ਗੱਲਬਾਤ ਅਸਫਲ ਹੋਣਾ ਭਾਜਪਾ ਮੋਦੀ ਸਰਕਾਰ ਦੀ ਅਸਫ਼ਲਤਾ ਤੇ ਨਲਾਇਕੀ – ਜਸਵੀਰ ਸਿੰਘ ਗੜ੍ਹੀ

ਕਿਸਾਨਾਂ ਨਾਲ ਨੌ ਦੌਰ ਦੀ ਗੱਲਬਾਤ ਅਸਫਲ ਹੋਣਾ ਭਾਜਪਾ ਮੋਦੀ ਸਰਕਾਰ ਦੀ ਅਸਫ਼ਲਤਾ ਤੇ ਨਲਾਇਕੀ - ਜਸਵੀਰ ਸਿੰਘ ਗੜ੍ਹੀ

Recommended

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ : ਅਰੁਨਾ ਚੌਧਰੀ

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ : ਅਰੁਨਾ ਚੌਧਰੀ

July 22, 2021
ਨਿਊਜ਼ੀਲੈਂਡ ਅਟਕੇ ਭਾਰਤੀਆਂ ਦੀ ਵਤਨ ਵਾਪਿਸੀ ਲਈ ਪਹਿਲੀ ਵਾਰ ਪਹੁੰਚਿਆ ਜਹਾਜ਼ ਹੋਇਆ ਰਵਾਨਾ

ਨਿਊਜ਼ੀਲੈਂਡ ਅਟਕੇ ਭਾਰਤੀਆਂ ਦੀ ਵਤਨ ਵਾਪਿਸੀ ਲਈ ਪਹਿਲੀ ਵਾਰ ਪਹੁੰਚਿਆ ਜਹਾਜ਼ ਹੋਇਆ ਰਵਾਨਾ

June 7, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In