• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸਿਹਤ ਮੰਤਰੀ ਨੇ 36 ਮੈਡੀਕਲ ਲੈਬ-ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਦਿੱਤੇ

Asli Punjabi by Asli Punjabi
January 16, 2021
in Health, Punjab
0
ਸਿਹਤ ਮੰਤਰੀ ਨੇ 36 ਮੈਡੀਕਲ ਲੈਬ-ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਦਿੱਤੇ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ, ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ 36 ਮੈਡੀਕਲ ਲੈਬ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਲੈਬ ਟੈਕਨੀਸ਼ਨਾਂ ਦੀਆਂ 98 ਪ੍ਰਕਾਸ਼ਿਤ ਅਸਾਮੀਆਂ ਵਿਚੋਂ 36 ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਦੋਂ ਕਿ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਪੜਾਅ ਵਾਰ ਜਲਦੀ ਤੋਂ ਜਲਦੀ ਭਰਤੀ ਕੀਤਾ ਜਾਵੇਗਾ।ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਰੈਗੂਲਰ ਅਧਾਰ ’ਤੇ ਮਿਲੀ ਨੌਕਰੀ ਲਈ ਵਧਾਈ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਜਾ ਕੇ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰ ਘਰ ਰੋਜ਼ਗਾਰ ਯੋਜਨਾਂ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਮਕਸਦ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੇ ਇਹ ਵੀ ਵਰਣਨਯੋਗ ਹੈ ਕਿ ਸਿਹਤ ਵਿਭਾਗ ਪੰਜਾਬ ਵਲੋਂ ਸਾਲ 2017 ਤੋਂ 2021 ਤੱਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀਆਂ 10,049 ਤੋਂ ਵੱਧ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ।ਡਾਇਰੈਕਟਰ ਸਿਹਤ ਪੰਜਾਬ ਡਾ. ਜੀ.ਬੀ. ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਕਾਫ਼ੀ ਹੱਦ ਤੱਕ ਕੰਟਰੋਲ ਕਰ ਲਿਆ ਗਿਆ ਹੈ ਪਰ ਅਜੇ ਇਹ ਬਿਮਾਰੀ ਪੂਰੀ ਖਤਮ ਨਹੀਂ ਹੋਈ ਜਿਸ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਅਤੀ ਜਰੂਰੀ ਹੈ।ਇਸ ਮੌਕੇ ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ, ਹਰਚਰਨ ਸਿੰਘ ਬਰਾੜ, ਸੁਪਰਡੈਂਟ ਸੰਦੀਪ ਕੁਮਾਰ ਤੇ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Previous Post

ਕਿਸਾਨਾਂ ਨਾਲ ਨੌ ਦੌਰ ਦੀ ਗੱਲਬਾਤ ਅਸਫਲ ਹੋਣਾ ਭਾਜਪਾ ਮੋਦੀ ਸਰਕਾਰ ਦੀ ਅਸਫ਼ਲਤਾ ਤੇ ਨਲਾਇਕੀ – ਜਸਵੀਰ ਸਿੰਘ ਗੜ੍ਹੀ

Next Post

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਮੰਤਰੀਆਂ ਦੇ ਸਮੂਹ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਤਿੰਨ ਦਿਨਾਂ ਦੇ ਅੰਦਰ ਜਾਰੀ ਕਰਨ ਦੇ ਆਦੇਸ਼

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਮੰਤਰੀਆਂ ਦੇ ਸਮੂਹ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਤਿੰਨ ਦਿਨਾਂ ਦੇ ਅੰਦਰ ਜਾਰੀ ਕਰਨ ਦੇ ਆਦੇਸ਼

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਮੰਤਰੀਆਂ ਦੇ ਸਮੂਹ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਤਿੰਨ ਦਿਨਾਂ ਦੇ ਅੰਦਰ ਜਾਰੀ ਕਰਨ ਦੇ ਆਦੇਸ਼

Recommended

ਖਰਾਬ ਆਬੋ-ਹਵਾ ਕਾਰਨ ਦਿੱਲੀ ਵਾਸੀਆਂ ਨੂੰ ‘ਕੋਰੋਨਾ’ ਦਾ ਖਤਰਾ ਵਧਿਆ

ਖਰਾਬ ਆਬੋ-ਹਵਾ ਕਾਰਨ ਦਿੱਲੀ ਵਾਸੀਆਂ ਨੂੰ ‘ਕੋਰੋਨਾ’ ਦਾ ਖਤਰਾ ਵਧਿਆ

October 29, 2020
ਕੌਣ ਸੀ ਪੰਜਾਬ ਦਾ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ, ਜਿਸ ਨੂੰ 27 ਸਾਲ ਦੀ ਉਮਰ ਵਿੱਚ ਪਤਨੀ ਅਮਰਜੋਤ ਸਮੇਤ ਕਤਲ ਕਰ ਦਿੱਤਾ ਗਿਆ ਸੀ ?

ਕੌਣ ਸੀ ਪੰਜਾਬ ਦਾ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ, ਜਿਸ ਨੂੰ 27 ਸਾਲ ਦੀ ਉਮਰ ਵਿੱਚ ਪਤਨੀ ਅਮਰਜੋਤ ਸਮੇਤ ਕਤਲ ਕਰ ਦਿੱਤਾ ਗਿਆ ਸੀ ?

May 31, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In