• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਵੱਲੋਂ ਰਾਈਟ ਟੂ ਫੇਅਰ ਕੰਪਨਸੇਸ਼ਨ ਐਂਡ ਟਰਾਂਸਪੇਰੈਂਸੀ ਇਨ ਲੈਂਡ ਐਕੂਜਿਸ਼ਨ, ਰੀਹੈਬਿਲੀਟੇਸ਼ਨ ਐਂਡ ਰੀਸੈਟਲਮੈਂਟ ਐਕਟ, 2013 ਵਿੱਚ ਸੋਧ

Asli Punjabi by Asli Punjabi
January 16, 2021
in Punjab, Top Stories
0
ਪੰਜਾਬ ਸਰਕਾਰ ਵੱਲੋਂ ਰਾਈਟ ਟੂ ਫੇਅਰ ਕੰਪਨਸੇਸ਼ਨ ਐਂਡ ਟਰਾਂਸਪੇਰੈਂਸੀ ਇਨ ਲੈਂਡ ਐਕੂਜਿਸ਼ਨ, ਰੀਹੈਬਿਲੀਟੇਸ਼ਨ ਐਂਡ ਰੀਸੈਟਲਮੈਂਟ ਐਕਟ, 2013 ਵਿੱਚ ਸੋਧ
586
SHARES
3.3k
VIEWS
Share on FacebookShare on TwitterShare on Whatsapp

ਨਗਰ ਨਿਗਮਾਂ, ਨਗਰ ਕੌਂਸਲਾਂ, ਮਿਉਂਸੀਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੀਆਂ ਹੱਦਾਂ ਨਾਲ ਲੱਗਦੀਆਂ ਜ਼ਮੀਨਾਂ ਦੀ ਪ੍ਰਾਪਤੀ ਬਦਲੇ ਦਿੱਤੀ ਜਾਂਦੀ ਮੁਆਵਜ਼ਾ ਰਾਸ਼ੀ ਵਿੱਚ ਕੀਤਾ ਵਾਧਾ

ਚੰਡੀਗੜ੍ਹ – ਸੂਬੇ ਦੇ ਕਿਸਾਨਾਂ ਅਤੇ ਭੂਮੀ ਮਾਲਕਾਂ ਨੂੰ ਉਚਿਤ ਅਤੇ ਵਧੇ ਹੋਏ ਮੁਆਵਜ਼ੇ ਮੁਹੱਈਆ ਕਰਾਉਣ ਦੇ ਮੱਦੇਨਜ਼ਰ, ਸੂਬਾ ਸਰਕਾਰ ਵੱਲੋਂ ਰਾਈਟ ਟੂ ਫੇਅਰ ਕੰਪਨਸੇਸ਼ਨ ਐਂਡ ਟਰਾਂਸਪੇਰੈਂਸੀ ਇਨ ਲੈਂਡ ਐਕੂਜਿਸ਼ਨ, ਰੀਹੈਬਿਲੀਟੇਸ਼ਨ ਐਂਡ ਰੀਸੈਟਲਮੈਂਟ ਐਕਟ, 2013 ਵਿੱਚ ਸੋਧ ਕੀਤੀ ਗਈ ਹੈ ਜਿਸ ਤਹਿਤ ਸੂਬੇ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ, ਮਿਉਂਸੀਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੀਆਂ ਹੱਦਾਂ ਨਾਲ ਲੱਗਦੀਆਂ ਜ਼ਮੀਨਾਂ ਦੀ ਪ੍ਰਾਪਤੀ ਬਦਲੇ ਦਿੱਤੀ ਜਾਂਦੀ ਮੁਆਵਜ਼ਾ ਰਾਸ਼ੀ ਵਿੱਚ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦਿੱਤੀ।ਉਨ੍ਹਾਂ ਦੱਸਿਆ ਕਿ 1 ਤੋਂ 20 ਕਿਲੋਮੀਟਰ ਤੱਕ ਦਾ ਮੁਆਵਜ਼ਾ ਮਾਰਕੀਟ ਭਾਅ ਦਾ 1 ਤੋਂ 2 ਗੁਣਾ ਹੋਵੇਗਾ। ਇਸ ਸਬੰਧੀ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕਿਸੇ ਵੀ ਸ਼ਹਿਰੀ ਖੇਤਰ ਦੀ ਗ੍ਰਹਿਣ ਕੀਤੀ ਜਾਣ ਵਾਲੀ ਜ਼ੀਮਨ ਦੇ ਖਾਸ ਕਿੱਲੇ ਜਾਂ ਇਸਦੇ ਹਿੱਸੇ, ਜਿਵੇਂ ਵੀ ਹੋਵੇ, ਤੱਕ ਦੀ ਛੋਟੀ/ਸਿੱਧੀ/ਰੇਡੀਅਲ ਦੂਰੀ ਲਈ ਗੁਣਾਤਮਕ ਕਾਰਕ ਨਗਰ ਨਿਗਮ ਦੇ 5 ਕਿਲੋਮੀਟਰ ਤੱਕ ਦਾ ਮਾਰਕੀਟ ਭਾਅ ਦਾ 1.0 ਗੁਣਾ, ਨਗਰ ਕੌਂਸਲ / ਮਿਉਂਸੀਪਲ ਕਮੇਟੀਆਂ / ਨਗਰ ਪੰਚਾਇਤ (ਨਜ਼ਦੀਕੀ ਸ਼ਹਿਰੀ ਸੰਸਥਾ ਨੂੰ ਵਿਚਾਰਿਆ ਜਾਵੇਗਾ) ਦੇ 5 ਕਿਲੋਮੀਟਰ ਤੱਕ ਦਾ 1.25 ਗੁਣਾ, 5 ਕਿਲੋਮੀਟਰ ਤੋਂ 10 ਕਿਲੋਮੀਟਰ ਦੀ ਦੂਰੀ ਲਈ 1.25 ਗੁਣਾ, 10 ਕਿਲੋਮੀਟਰ ਤੋਂ ਉੱਪਰ ਅਤੇ 15 ਕਿਲੋਮੀਟਰ ਤੱਕ ਦੀ ਦੂਰੀ ਲਈ 1.50 ਗੁਣਾ ਅਤੇ 15 ਕਿਲੋਮੀਟਰ ਤੋਂ ਉੱਪਰ ਅਤੇ 20 ਕਿਲੋਮੀਟਰ ਤੱਕ ਦੀ ਦੂਰੀ ਲਈ 1.75 ਗੁਣਾ ਅਤੇ 20 ਕਿਲੋਮੀਟਰ ਤੋਂ ਵੱਧ ਦੀ ਦੂਰੀ ਲਈ ਮਾਰਕੀਟ ਭਾਅ ਦਾ 2.0 ਗੁਣਾ ਹੋਵੇਗਾ।ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਸ਼ਹਿਰੀ ਖੇਤਰ ਦੀ ਹੱਦ ਤੋਂ 10 ਕਿਲੋਮੀਟਰ ਤੱਕ ਦੀ ਦੂਰੀ ਤੇ ਸਥਿਤ ਖੇਤਰ ਦੇ ਮਾਮਲੇ ਵਿਚ ਗੁਣਾਤਮਕ ਕਾਰਕ 1.0 ਅਤੇ ਇਸ ਤੋਂ ਵੱਧ ਦੂਰੀਤੇ ਸਥਿਤ ਖੇਤਰ ਦੇ ਮਾਮਲੇ ਵਿੱਚ 1.25 ਸੀ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

Previous Post

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਮੰਤਰੀਆਂ ਦੇ ਸਮੂਹ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਤਿੰਨ ਦਿਨਾਂ ਦੇ ਅੰਦਰ ਜਾਰੀ ਕਰਨ ਦੇ ਆਦੇਸ਼

Next Post

ਮੁੱਖ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਰਵੀ ਸ਼ਰਮਾ ਆਜ਼ਾਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਮੁੱਖ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਰਵੀ ਸ਼ਰਮਾ ਆਜ਼ਾਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਰਵੀ ਸ਼ਰਮਾ ਆਜ਼ਾਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Recommended

ਦੋ ਕਰੋਡ਼ ਦੀ ਲਾਗਤ ਨਾਲ ਜਲਾਲਾਬਾਦ ਵਿਖੇ ਸਥਾਪਤ ਆਕਸੀਜਨ ਪਲਾਂਟ ਕੀਤਾ ਗਿਆ ਲੋਕ ਅਰਪਨ

September 14, 2021
ਬੇਰੋਜ਼ਗਾਰ ਵੈਟਨਰੀ ਡਿਪਲੋਮਾ ਹੋਲਡਰ ਐਸੋਸੀਏਸ਼ਨ ਨੇ ਤ੍ਰਿਪਤ ਬਾਜਵਾ ਦੀ ਕੋਠੀ ਨੇੜੇ ਰੋਸ ਪ੍ਰਦਰਸ਼ਨ ਕੀਤਾ

August 8, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In