• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਸੂਬਾ ਸਰਕਾਰ ਨੇ ਸਕਸ਼ਮ ਯੁਵਾ ਯੋਜਨਾ ਦੇ ਤਹਿਤ 6 ਮਹੀਨੇ ਦੀ ਏਗਜਿਟ ਰਣਨੀਤੀ ਤਿਆਰ ਕੀਤੀ ਹੈ – ਮੁੱਖ ਮੰਤਰੀ

Asli Punjabi by Asli Punjabi
January 16, 2021
in National
0
ਸੂਬਾ ਸਰਕਾਰ ਨੇ ਸਕਸ਼ਮ ਯੁਵਾ ਯੋਜਨਾ ਦੇ ਤਹਿਤ 6 ਮਹੀਨੇ ਦੀ ਏਗਜਿਟ ਰਣਨੀਤੀ ਤਿਆਰ ਕੀਤੀ ਹੈ – ਮੁੱਖ ਮੰਤਰੀ
588
SHARES
3.3k
VIEWS
Share on FacebookShare on TwitterShare on Whatsapp

You might also like

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਵਿਚ ਕੋਈ ਵੀ ਯੁਵਾ ਬੇਰੁਜਗਾਰ ਨਾ ਰਹਿਣ ਦੇ ਵਿਜਨ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਨੇ ਸਕਸ਼ਮ ਯੁਵਾ ਯੋਜਨਾ ਦੇ ਤਹਿਤ 6 ਮਹੀਨੇ ਦੀ ਏਗਜਿਟ ਰਣਨੀਤੀ ਤਿਆਰ ਕੀਤੀ ਹੈ। ਇਸ ਦੇ ਤਹਿਤ ਸਮਰੱਥ ਨੌਜੁਆਨਾਂ ਨੂੰ ਸਕਸ਼ਮ ਯੁਵਾ ਯੋਜਨਾ ਛੱਡਣ ਤੋਂ ਪਹਿਲਾਂ ਉਨ੍ਹਾਂ ਦੇ ਕੌਸ਼ਲ ਵਿਕਾਸ ਕਰਨ, ਰੁਜਗਾਰ ਯੋਗ ਸਿਖਲਾਈ ਅਤੇ ਰੁਜਗਾਰ ਲਿੰਕੇਜ ਰਾਹੀਂ ਉਨ੍ਹਾਂ ਦੇ ਲਈ ਰੁਜਗਾਰ ਦੇ ਮੌਕੇ ਵਧਾਉਣ ਤਹਿਤ ਵਿਸ਼ੇਸ਼ ਯਤਨ ਕੀਤੇ ਜਾਣਗੇ।ਇਹ ਜਾਣਕਾਰੀ ਅੱਜ ਇੱਥੇ ਸਕਸ਼ਮ ਯੁਵਾ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਵਿਚ ਦਿੱਤੀ ਗਈ। ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤੀ। ਕਿਰਤ ਅਤੇ ਰੁਜਗਾਰ ਰਾਜ ਮੰਤਰੀ ਅਨੁਪ ਧਾਨਕ ਵੀ ਮੀਟਿੰਗ ਵਿਚ ਮੌਜੂਦ ਸਨ।ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਸ੍ਰੀ ਮਨੋਹਰ ਲਾਲ ਨੇ ਨਿਰਦੇਸ਼ ਦਿੱਤੇ ਕਿ ਸਾਰੇ ਮੰਜੂਰ ਸਮਰੱਥ ਯੁਵਾ ਉਮੀਦਵਾਰਾਂ ਦਾ ਡਾਟਾ ਪਰਿਵਾਰ ਪਹਿਚਾਣ ਪੱਤਰ (ਪੀਪੀਪੀ) ਦੇ ਨਾਲ ਜੋੜਿਆ ਜਾਵੇਗਾ। ਇਸ ‘ਤੇ ਮੁੱਖ ਮੰਤਰੀ ਨੂੰ ਜਾਣੂੰ ਕਰਾਇਆ ਕਿ ਮੌਜੂਦ ਵਿਚ ਮੰਜੂਰ 2.30 ਲੱਖ ਤੋਂ ਵੱਧ ਉਮੀਦਵਾਰਾਂ ਵਿੱਚੋਂ 1,63,147 ਸਮਰੱਥ ਨੌਜੁਆਨਾਂ ਦੇ ਕੋਲ ਪੀਪੀਪੀ ਆਈਡੀ ਹਨ ਅਤੇ ਉਨ੍ਹਾਂ ਨੂੰ ਜੋੜ ਦਿੱਤਾ ਗਿਆ ਹੈ। ਬਾਕੀ ਊਮੀਦਵਾਰਾਂ ਨੂੰ 28 ਫਰਵਰੀ, 2021 ਤਕ ਕਵਰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਜਿਲ੍ਹਿਆਂ ਵਿਚ ਮੰਜੂਰ ਸਮਰੱਥ ਯੁਵਾ ਉਮੀਦਵਾਰਾਂ ਦੀ ਗਿਣਤੀ 10,000 ਤੋਂ ਵੱਧ ਹੈ, ਉਨ੍ਹਾਂ ਉਮੀਦਵਾਰਾਂ ਨੂੰ ਉਨ੍ਹਾਂ ਜਿਲ੍ਹਿਆਂ ਵਿਚ ਸਥਾਨਕ ਨੌਕਰੀਆਂ ਅਤੇ ਸਵੇਰੁਜਗਾਰ ਦੇ ਲਈ ਪ੍ਰੋਤਸਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੇ ਯੋਗ ਨਵੇਂ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ ਸਕਸ਼ਮ ਯੁਵਾ ਪੋਰਟਲ ‘ਤੇ ਨਾਮਜਦਗੀ ਕਰਨ ਦੇ ਸਬੰਧ ਵਿਚ ਆਟੋਮੈਟਿਕ ਨੋਟੀਫਿਕੇਸ਼ ਭੇਜੀ ਜਾਵੇ।ਮੀਟਿੰਗ ਵਿਚ ਦਸਿਆ ਗਿਆ ਕਿ ਸਕਸ਼ਮ ਯੁਵਾ ਯੋਜਨਾ ਦੇ ਤਹਿਤ ਪੋਸਟ ਗਰੈਜੂਏਟ, ਗਰੈਜੂਏਟ ਅਤੇ 12ਵੀਂ ਦੇ ਵਿਦਅਿਾਰਥੀਆਂ ਨੂੰ 100 ਘੰਟੇ ਦੇ ਕੰਮ ਲਈ 6000 ਰੁਪਏ ਮਹੀਨਾ ਮਾਨਦੇਯ ਤੋਂ ਇਲਾਵਾ 3000 ਰੁਪਏ, 1500 ਰੁਪਏ ਅਤੇ 900 ਰੁਪਏ ਦਿੱਤੇ ਜਾਂਦੇ ਹਨ। ਮੌਜੂਦਾ ਵਿਚ ਸਕਸ਼ਮ ਯੁਵਾ ਪੋਰਟਲ ‘ਤੇ 2.30 ਲੱਖ ਤੋਂ ਵੱਧ ਯੁਵਾ ਮੰਜੂਰ ਹਨ ਅਤੇ 16,000 ਤੋਂ ਵੱਧ ਅਜਿਹੇ ਯੁਵਾ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰ ਰਹੇ ਹਨ।ਮੀਟਿੰਗ ਵਿਚ ਇਹ ਵੀ ਦਸਿਆ ਗਿਆ ਕਿ ਏਗਜਿਟ ਰਣਨੀਤੀ ਦੇ ਤਹਿਤ 5900 ਸਮਰੱਥ ਯੁਵਾ, ਜੋ ਯੋਜਨਾ ਦੇ ਨਿਯਮ ਅਤੇ ਸ਼ਰਤਾਂ ਦੇ ਅਨੁਸਾਰ 35 ਸਾਲ ਦੀ ਉਮਰ ਪੂਰੀ ਹੋਣ ‘ਤੇ ਸਾਲ 2020-21 ਅਤੇ 2021-22 ਦੌਰਾਨ ਯੋਜਨਾ ਨੂੰ ਛੱਡ ਦੇਣਗੇ, ਉਨ੍ਹਾਂ ਦੇ ਲਈ ਰੁਜਗਾਰ ਦੇਣ ਤਹਿਤ ਵਿਸ਼ੇਸ਼ ਯਤਨ ਕੀਤੇ ਜਾਣਗੇ। ਇਸ ਉਦੇਸ਼ ਦੇ ਲਈ ਜੋ 6 ਮਹੀਨੇ ਦੀ ਰਣਨੀਤੀ ਬਣਾਈ ਗਈ ਹੈ, ਉਸ ਵਿਚ 1-3 ਮਹੀਨੇ ਦੇ ਘੱਟ ਸਮੇਂ ਸਕਿਲਿੰਗ ਅਤੇ 3-5 ਦਿਨਾਂ ਦੀ ਅਪਸਕਿਲਿੰਗ ਸ਼ਾਮਿਲ ਹੈ, ਇਕ ਮਹੀਨੇ ਦਾ ਰੁਜਗਾਰ ਯੋਗ ਸਿਖਲਾਈ ਜਿਵੇ ਬਾਇਓਡੇਟਾ ਦੀ ਤਿਆਰੀ, ਇੰਟਰਵਿਯੂ ਦੀ ਤਿਆਰੀ ਅਤੇ ਕਰਿਅਰ ਕਾਊਂਸਲਿੰਗ ਅਤੇ ਦੋ ਮਹੀਨੇ ਦੀ ਐਗਰੀਗੇਟਰਸ, ਸਥਾਨਕ ਨਿਯੋਕਤਾ ਅਤੇ ਟੇਲੀਗ੍ਰਾਮ ਸਮੂਹ ਦੇ ਨਾਲ ਜਾਬ ਲਿੰਕੇਜ ਸ਼ਾਮਿਲ ਹਨ। ਸਾਲ 2021 ਵਿਚ 30,000 ਸਮਰੱਥ ਨੌਜੁਆਨਾਂ ਨੂੰ ਕਰਿਅਰ ਮਾਰਗਦਰਸ਼ਨ ਪ੍ਰਦਾਨ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ।ਮੀਟਿੰਗ ਵਿਚ ਦਸਿਆ ਗਿਆ ਕਿ ਸਮਰੱਥ ਯੁਵਾ ਊਮੀਦਵਾਰਾਂ ਨੂੰ ਗ੍ਰੇਡਅੱਪ ਪਲੇਟਫਾਰਮ ਰਾਹੀਂ ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੂਲਤ ਪ੍ਰਦਾਨ ਕੀਤੀ ਗਈ ਹੈ। ਕੁੱਲ ਸਮਰੱਥ ਉਮੀਦਵਾਰਾਂ ਵਿੱਚੋਂ 64 ਫੀਸਦੀ ਯਾਨੀ 32,000 ਤੋਂ ਵੱਧ ਸਮਰੱਥ ਉਮੀਦਵਾਰਾਂ ਨੂੰ ਹਰਿਆਣਾ ਦੇ ਬਾਹਰ ਵੀ ਸਰਕਾਰੀ ਨੌਕਰੀਆਂ ਦੇ ਲਈ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਪੋ੍ਰਗ੍ਰਾਮ ਦੇ ਤਹਿਤ, ਊਮੀਦਵਾਰਾਂ ਨੂੰ 18 ਮਹੀਨੇ ਦੇ ਲਈ 3 ਪ੍ਰੀਖਿਆ ਸ਼ੇ੍ਰਣੀਆਂ, ਟ੍ਰਾਂਸਫਰ ਲਾਗਿਨ, ਮੋਹਰੀ 500 ਉਮੀਦਵਾਰਾਂ ਦੇ ਲਈ ਮੁਫਤ ਲਾਇਵ ਕਲਾਸਾਂ, ਮਾਕ ਟੇਸਟ ਅਤੇ ਵੀਡੀਓ ਅਤੇ ਸਾਰੀ ਮਹੀਨਾ ਆਲ ਇੰਡੀਆ ਲਾਇਵ ਮਾਕ ਪ੍ਰੀਖਿਆ ਪ੍ਰਦਾਨ ਕੀਤੀ ਜਾਂਦੀ ਹੈ।ਮੀਟਿੰਗ ਵਿਚ ਇਹ ਵੀ ਦਸਿਆ ਗਿਆ ਕਿ ਰੁਜਗਾਰ ਯੌਗ ਸਮਰੱਥ ਨੋਜੁਆਨਾਂ ਦੇ ਲਈ 14 ਤੋਂ ਵੱਧ ਜਾਬ ਐਗਰੀਗੇਟਰਸ ਅਤੇ ਸਥਾਨਕ ਨਿਯੁਕਤਾਵਾਂ ਵੱਲੋਂ 1791 ਜਾਬ ਆਫਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚੋਂ 156 ਉਮੀਦਵਾਰਾਂ ਨੇ ਪਹਿਲਾਂ ਹੀ ਜੁਆਇੰਨ ਕਰ ਲਿਆ ਹੈ। ਇਸ ਤੋਂ ਇਲਾਵਾ, ਸੋਨੀਪਤ ਅਤੇ ਝੱਜਰ ਵਿਚ ਟੇਲੀਗ੍ਰਾਮ ਪਲੇਟਫਾਰਮ ਰਾਹੀਂ ਉਪਲਬਧ ਨਿਜੀ ਨੌਕਰੀਆਂ ਦੇ ਮੌਕਿਆਂ ਦੇ ਬਾਰੇ ਵਿਚ ਜਾਗਰੁਕਤਾ ਪੈਦਾ ਕਰਨ ਦੇ ਲਈ ਇਕ ਪਾਇਲਟ ਪਰਿਯੋਜਨਾ ਦਾ ਸੰਚਾਲਨ ਕੀਤਾ ਜਾ ਰਿਹਾ ਹੈ।ਮੀਟਿੰਗ ਵਿਚ ਦਸਿਆ ਗਿਆ ਕਿ ਰਾਜ ਵਿਚ ਨੌਜੁਆਨਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਮਨੋਹਰ ਲਾਲ ਨੇ ਜੁਲਾਈ 2020 ਦੇ ਮਹੀਨੇ ਵਿਚ ਰੁਜਗਾਰ ਪੋਰਟਲ ਆਂਚ ਕੀਤਾ ਸੀ। ਸ੍ਰੀ ਮਨੌਹਰ ਲਾਲ, ਜੋ ਵਿੱਤ ਮੰਤਰੀ ਵੀ ਹਨ, ਨੇ 28 ਫਰਵਰੀ, 2020 ਨੂੰ ਵਿਧਾਨਸਭਾ ਵਿਚ ਆਪਣੇ ਬਜਟ ਭਾਸ਼ਨ ਦੋਰਾਨ ਐਲਾਨ ਕੀਤੀ ਸੀ ਕਿ ਨੌਕਰੀ ਦੇ ਮੌਕਿਆਂ ਨਾਲ ਜੋੜਨ ਦੇ ਲਈ ਕੁਸ਼ਲ ਨੌਜੁਆਨਾਂ ਦਾ ਇਕ ਡਾਟਾਬੇਸ ਬਣਾਇਆ ਜਾਵੇਗਾ। ਡੀ-ਡੁਪਲੀਕੇਸ਼ਨ ਦੇ ਬਾਅਦ ਰੁਜਗਾਰ ਪੋਰਟਲ ‘ਤੇ ਲਗਭਗ 24 ਲੱਖ ਰਿਗਾਰਡ ਪ੍ਰਾਪਤ ਹੋਏ ਅਤੇ ਇਸ ਡਾਟਾ ਨੂੰ ਹੋਰ ਵੱਧ ਗਲਤੀਰਹਿਤ ਬਣਾਇਆ ਜਾ ਰਿਹਾ ਹੈ। ਸਾਲ 2020 ਦੌਰਾਨ 21,345 ਨੌਕਰੀ ਤਲਾਸ਼ਣ ਵਾਲੇ ਲੋਕਾਂ ਨੂੰ ਰੁਜਗਾਰ ਵਿਭਾਗ ਦੇ ਜਿਲ੍ਹਾ ਸੰਪਰਕ ਅਧਿਕਾਰੀ ਅਤੇ ਐਗਰੀਗੇਟਰਸ ਰਾਹੀਂ ਨੌਕਰੀ ਪ੍ਰਦਾਨ ਕੀਤੀ ਗਈ ਹੈ।ਮੀਟਿੰਗ ਵਿਚ ਰੁਜਗਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀ.ਸੀ. ਗੁਪਤਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ. ਉਮਾਸ਼ੰਕਰ, ਕੋਸ਼ਲ ਵਿਕਾਸ ਅਤੇ ਉਦਯੋਗਿਕ ਸਿਖਲਾਈ ਅਤੇ ਰੁਜਗਾਰ ਵਿਭਾਗ ਦੇ ਮਹਾਨਿਦੇਸ਼ਕ ਡਾ. ਰਾਕੇਸ਼ ਗੁਪਤਾ, ਮੁੱਖ ਮੰਤਰੀ ਦਫਤਰ ਵਿਚ ਸਲਾਹਕਾਰ ਯੋਗੇਂਦਰ ਚੌਧਰੀ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Previous Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਅਗਲੇ ਪੰਜ ਦਿਨ ਵਿੱਚ 59 ਥਾਵਾਂ ਉਤੇ 1.74 ਲੱਖ ਸਿਹਤ ਕਾਮਿਆਂ ਦੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕੀਤੇ ਜਾਣ ਦੀਆਂ ਪੁਖਤਾ ਤਿਆਰੀਆਂ

Next Post

ਕਿਸਾਨਾਂ ਅਤੇ ਕੇਂਦਰ ਵਿਚਾਲੇ ਖਤਮ ਹੋਈ 9ਵੇਂ ਗੇੜ ਦੀ ਮੀਟਿੰਗ

Asli Punjabi

Asli Punjabi

Related Posts

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Next Post
ਕਿਸਾਨਾਂ ਅਤੇ ਕੇਂਦਰ ਵਿਚਾਲੇ ਖਤਮ ਹੋਈ 9ਵੇਂ ਗੇੜ ਦੀ ਮੀਟਿੰਗ

ਕਿਸਾਨਾਂ ਅਤੇ ਕੇਂਦਰ ਵਿਚਾਲੇ ਖਤਮ ਹੋਈ 9ਵੇਂ ਗੇੜ ਦੀ ਮੀਟਿੰਗ

Recommended

ਚੰਦਰਯਾਨ 3: ਪ੍ਰਗਿਆਨ ਰੋਵਰ ਨਿਕਲਿਆ ਬਾਹਰ, ਚੰਦਰਮਾ ਦੀ ਪਰਤ ’ਤੇ ਘੁੰਮਿਆ

ਚੰਦਰਯਾਨ 3: ਪ੍ਰਗਿਆਨ ਰੋਵਰ ਨਿਕਲਿਆ ਬਾਹਰ, ਚੰਦਰਮਾ ਦੀ ਪਰਤ ’ਤੇ ਘੁੰਮਿਆ

August 24, 2023
ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ

ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ

April 10, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In