• About
  • Contact
  • Hindi News
  • English News
Sunday, June 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਿਸਾਨ ਅੰਦੋਲਨ ਗੱਲਬਾਤ ਦਾ ਸਿਲਸਿਲਾ ਟੁੱਟਣਾ ਨੈਤਿਕ ਤੌਰ ਤੇ ਸਰਕਾਰ ਦੀ ਕਾਰਗੁਜ਼ਾਰੀ ਦੀ ਵੱਡੀ ਅਸਫ਼ਲਤਾ

Asli Punjabi by Asli Punjabi
January 24, 2021
in Punjab
0
ਕਿਸਾਨ ਅੰਦੋਲਨ ਗੱਲਬਾਤ ਦਾ ਸਿਲਸਿਲਾ ਟੁੱਟਣਾ ਨੈਤਿਕ ਤੌਰ ਤੇ ਸਰਕਾਰ ਦੀ ਕਾਰਗੁਜ਼ਾਰੀ ਦੀ ਵੱਡੀ ਅਸਫ਼ਲਤਾ
587
SHARES
3.3k
VIEWS
Share on FacebookShare on TwitterShare on Whatsapp

ਪੰਜਾਬ ਭਰ ਤੋਂ ਗਾਇਕਾਂ ਤੇ ਗੀਤਕਾਰਾਂ ਨਾਲ ਪਲੇਠੀ ਮੀਟਿੰਗ ਕਰਕੇ ਪਾਰਟੀ ਸਮਰਥਨ ਮਜਬੂਤ ਕਰਨ ਲਈ ਵਿਚਾਰਾਂ ਕੀਤੀਆਂ

ਚੰਡੀਗੜ – ਬਸਪਾ ਪੰਜਾਬ ਵੱਲੋਂ ਅੱਜ ਪਾਰਟੀ ਦੇ ਮਿਸ਼ਨਰੀ ਤੇ ਸਮਰਥਕ ਗਾਇਕਾਂ ਤੇ ਗੀਤਕਾਰਾਂ ਦੀ ਅਹਿਮ ਮੀਟਿੰਗ ਮੁੱਖ ਦਫ਼ਤਰ ਜਲੰਧਰ ਵਿਖੇ ਬੁਲਾਈ ਗਈ ਜਿਸ ਵਿੱਚ ਬਸਪਾ ਨੂੰ ਮਜਬੂਤ ਕਰਨ ਹਿਤ ਚਾਰ ਘੰਟੇ ਤੋਂ ਜਿਆਦਾ ਵਿਚਾਰਾਂ ਹੋਈਆਂ। ਇਸ ਮੌਕੇ ਬੋਲਦਿਆਂ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ 26 ਜਨਵਰੀ ਨੂੰ ਕਿਸਾਨਾਂ ਵਲੋਂ ਦਿੱਲੀ ਟਰੈਕਟਰ ਪਰੇਡ ਦੀ ਹਮਾਇਤ ਕਰਦਿਆਂ ਬਸਪਾ ਪੰਜਾਬ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਕਈ ਮਹੀਨਿਆਂ ਤੋਂ ਕਿਸਾਨਾਂ ਦਾ ਮਸਲਾ ਲਟਕਾਕੇ ਉਹਨਾਂ ਉਪਰ ਦੇਸ਼ ਵਿਰੋਧ ਦੇ ਝੂਠੇ ਦੋਸ਼ ਲਗਾਕੇ ਤੇ ਝੂਠੇ ਕੇਸਾਂ ਵਿਚ ਫਸਾਉਣ ਦੀਆਂ ਧਮਕੀਆਂ ਦੇਕੇ ਸੰਵਿਧਾਨ, ਜਮਹੂਰੀਅਤ ਤੇ ਮਨੁੱਖੀ ਅਧਿਕਾਰਾਂ ਦਾ ਅਪਮਾਨ ਕਰ ਰਹੀ ਹੈ। ਸ. ਗੜ੍ਹੀ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨ ਆਗੂਆਂ ਤੇ ਸਰਕਾਰ ਵਿਚਕਾਰ ਗਿਆਰਾਂ ਗੇੜ ਦੀ ਗੱਲਬਾਤ ਵੀ ਕਿਸੇ ਤਣ-ਪੱਤਣ ਨਾ ਲੱਗਣ ਦਾ ਕਾਰਣ ਮੋਦੀ ਸਰਕਾਰ ਦਾ ਹੰਕਾਰੀ ਰਵੱਈਆ ਤੇ ਭਾਜਪਾ ਸਰਕਾਰ ਵਲੋਂ ਕਾਰਪੋਰੇਟ ਸੈਕਟਰ ਦਾ ਪਿੱਛਲੱਗੂਪਣ ਹੈ। ਉਹਨਾਂ ਕਿਹਾ ਕਿ ਕਿਸਾਨਾਂ ਵਿਚ ਵੱਡੀ ਪੱਧਰ ’ਤੇ ਭਾਜਪਾ ਪ੍ਰਤੀ ਫੈਲਿਆ ਰੋਸ ਤੇ ਜੋਸ਼ ਦਿੱਲੀ ਦੇ ਸਿੰਘੂ, ਟਿੱਕਰੀ, ਗਾਜ਼ੀਪੁਰ ਅਤੇ ਹੋਰ ਥਾਵਾਂ ’ਤੇ ਬੈਠੇ ਕਿਸਾਨਾਂ ਦੇ ਨਾਲ ਨਾਲ ਦੇਸ਼ ਵਿਚ ਥਾਂ ਥਾਂ ’ਤੇ ਹੋ ਰਹੇ ਕਿਸਾਨਾਂ ਦੇ ਮੁਜ਼ਾਹਰਿਆਂ ਤੋਂ ਉਜਾਗਰ ਹੁੰਦਾ ਹੈ। ਹਕੀਕਤ ਇਹ ਹੈ ਕਿ ਪੰਜਾਬ ਅਤੇ ਹਰਿਆਣਾ ਨੂੰ ਛੱਡ ਕੇ ਦੂਸਰੇ ਸੂਬਿਆਂ ਦੇ ਕਿਸਾਨਾਂ ਵਿਚ ਘੱਟੋ-ਘੱਟ ਸਮਰਥਨ ਮੁੱਲ ਬਾਰੇ ਜਾਗਰੂਕਤਾ ਹੁਣ ਆਉਣ ਲੱਗੀ ਹੈ। ਸ ਗੜੀ ਨੇ ਕੇਂਦਰੀ ਖੇਤੀ ਮੰਤਰੀ ਦੇ ਕਿਸਾਨਾਂ ਨੂੰ ਬਦਨਾਮ ਕਰਨ ਵਾਲੇ ਉਸ ਬਿਆਨ ਦੀ ਨਿਖੇਧੀ ਕੀਤੀ ਕਿ ਕੁਝ ਵਿਦੇਸ਼ੀ ਤਾਕਤਾਂ ਆਪਣੇ ਨਿੱਜੀ ਅਤੇ ਸਿਆਸੀ ਮੰਤਵਾਂ ਲਈ ਅੰਦੋਲਨ ਪੱਕੇ ਤੌਰ ’ਤੇ ਜਾਰੀ ਰੱਖਣਾ ਚਾਹੁੰਦੀਆਂ ਹਨ। ਸ ਗੜ੍ਹੀ ਨੇ ਕਿਹਾ ਕਿ ਕੇਂਦਰੀ ਮੰਤਰੀ ਦਾ ਇਹ ਬਿਆਨ ਕਿਸਾਨ ਤੇ ਕਿਰਤੀਆਂ ਨੂੰ ਬਦਨਾਮ ਕਰਨ ਵਾਲਾ ਤੇ ਗੈਰ ਜਿੰਮੇਵਾਰਾਨਾ ਹੈ। ਉਹਨਾਂ ਕਿਹਾ ਕਿ ਕਿਸਾਨ ਮੋਰਚੇ ਵਿਚੋਂ ਸਰਕਾਰੀ ਹਿੰਸਕ ਅਪਰਾਧੀਆਂ ਦਾ ਕਿਸਾਨਾਂ ਵਲੋਂ ਦਬੋਚਕੇ ਪੁਲੀਸ ਹਵਾਲੇ ਕਰਨਾ ਇਸ ਗਲ ਦਾ ਸਬੂਤ ਹੈ ਕਿ ਮੋਦੀ ਭਾਜਪਾ ਸਰਕਾਰ ਮਨੁੱਖੀ ਅਧਿਕਾਰਾਂ ਤੇ ਸੰਵਿਧਾਨਿਕ ਹੱਕਾਂ ਦੀ ਉਲੰਘਣਾ ਕਰ ਰਹੀ ਹੈ। ਭਾਜਪਾ ਸਰਕਾਰ ਵੱਲੋਂ ਚਾਣਕੀਆ ਨੀਤੀ ਤਹਿਤ ਇਹ ਝੂਠ ਬੋਲਿਆ ਜਾ ਰਿਹਾ ਕਿ ਇਸ ਮੋਰਚੇ ਵਿਚ ਦੇਸ ਵਿਰੋਧੀ ਅਨਸਰਾਂ ਦੀ ਘੁਸਪੈਠ ਹੈ।ਉਹਨਾਂ ਕਿਹਾ ਕਿ ਕਿਸਾਨਾਂ ਨੂੰ ਦੇਸ ਵਿਰੋਧੀ ਕਹਿਕੇ ਬਦਨਾਮ ਕਰਨਾ ਤੇ ਗੱਲਬਾਤ ਦਾ ਸਿਲਸਿਲਾ ਤੋੜਨਾ ਨੈਤਿਕ ਅਤੇ ਸਿਆਸੀ ਦੋਹਾਂ ਪੱਖਾਂ ਤੋਂ ਮੋਦੀ ਸਰਕਾਰ ਦਾ ਜਿੱਥੇ ਗ਼ਲਤ ਫੈਸਲਾ ਹੈ ਉਥੇ ਹੀ ਸਰਕਾਰ ਦੀ ਕਾਰਗੁਜ਼ਾਰੀ ਦੀ ਵੱਡੀ ਅਸਫ਼ਲਤਾ ਹੈ। ਸਰਕਾਰ ਨੂੰ ਗੱਲਬਾਤ ਜਾਰੀ ਰੱਖਣੀ ਚਾਹੀਦੀ ਹੈ ਅਤੇ ਕਾਲੇ ਖੇਤੀ ਕਨੂੰਨ ਰੱਦ ਹੋਣ ਤੇ ਜਿਣਸਾਂ ਦਾ ਸਮਰਥਨ ਮੁਲ ਦਿਤਾ ਜਾਵੇ। ਉਹਨਾ ਕਿਹਾ ਕਿ ਪਿਛਲੇ ਸੱਤਾਂ ਸਾਲਾਂ ਦਾ ਲੇਖਾ-ਜੋਖਾ ਕੀਤਾ ਜਾਵੇ ਤਾਂ ਮੋਦੀ ਸਰਕਾਰ ਨੇ ਸਿਰਫ਼ ਤੇ ਸਿਰਫ਼ ਕਾਰਪੋਰੇਟਾਂ ਨੂੰ ਲਾਭ ਦੇ ਰਹੀ ਹੈ ਤੇ ਕਿਰਤੀਆਂ ਦਾ ਘਾਣ ਕਰ ਰਹੀ ਹੈ। ਦੇਸ਼ ਦੇ ਸਮੁੱਚੇ ਖੇਤੀ ਖੇਤਰ ਨੂੰ ਆਪਣੇ ਚਹੇਤੇ ਕਾਰਪੋਰੇਟਾਂ ਦੇ ਹਵਾਲੇ ਕਰਨਾ ਚਾਹੁੰਦੀ ਹੈ।ਇਸ ਮੌਕੇ ਮੁੱਖ ਪ੍ਰਬੰਧਕ ਤੇ ਸਟੇਜ ਚਲਾ ਰਹੇ ਸ਼੍ਰੀ ਗਾਇਕ ਰੂਪ ਲਾਲ ਧੀਰ ਤੋਂ ਇਲਾਵਾ ਹਾਜ਼ਰੀਨ ਵਿਚ ਲੇਖਕ ਸਤਪਾਲ ਸਾਹਲੋਂ, ਗੀਤਕਾਰ ਸ਼੍ਰੀ ਰੱਤੂ ਰੰਧਾਵਾ, ਗਾਇਕ ਹਰਨਾਮ ਸਿੰਘ ਬਹਿਲਪੁਰੀ, ਗਾਇਕ ਬਲਵਿੰਦਰ ਬਿਟੂ, ਗਾਇਕ ਵਿੱਕੀ ਬਹਾਦਰਕੇ, ਗਾਇਕ ਜੋਗਿੰਦਰ ਦੁਖੀਆਂ, ਗਾਇਕਾ ਮਨੀ ਮਾਲਵਾ, ਗਾਇਕਾ ਪੂਨਮ ਬਾਲਾ, ਗਾਇਕਾ ਪ੍ਰੇਮ ਲਤਾ, ਗਾਇਕਾ ਪ੍ਰੀਆ ਬੰਗਾ, ਗਾਇਕਾ ਰਾਣੀ ਅਰਮਾਨ, ਗਾਇਕਾ ਰੰਝਣਾ ਰੰਝਪਾਲ ਢਿੱਲੋਂ, ਗਾਇਕ ਰਮੇਸ਼ ਚੌਹਾਨ, ਗਾਇਕ ਕਮਲ ਤੱਲਣ, ਗਾਇਕ ਨਿਰਮਲ ਨਿੰਮਾ, ਗਾਇਕ ਰਣਜੀਤ, ਸੁਰਿੰਦਰ ਬੱਬੂ, ਰੇਖਾ ਫਗਵਾੜਾ, ਗੀਤਕਾਰ ਪੰਛੀ ਡੱਲੇਵਾਲੀਆ, ਗਾਇਕ ਕੁਲਦੀਪ ਚੁੰਬਰ, ਗਾਇਕ ਮਨਜੀਤ ਸੋਨੂੰ, ਗਾਇਕ ਮਲਕੀਤ ਬਬੇਲੀ, ਗਾਇਕ ਕਰਨੈਲ ਦਰਦੀ, ਲੇਖਕ ਮਹਿੰਦਰ ਸੰਧੂ, ਗਾਇਕ ਮਨਵੀਰ ਰਾਣਾ, ਲੇਖਕ ਕੇਵਲ ਬੁਰਜ, ਲੇਖਕ ਬੰਗੜ ਰਾਏਪੁਰੀ, ਲੇਖਕਾ ਪੰਮੀ ਰੁੜਕਾ, ਬਾਬਾ ਅਮਰਜੀਤ ਰਵਿਦਾਸੀਆ, ਗਾਇਕ ਰਣਜੀਤ ਰੰਧਾਵਾ, ਪਰਮਜੀਤ ਮੱਲ ਸੂਬਾ ਖਜਾਨਚੀ, ਵਿਜਯ ਯਾਦਵ ਜਿਲਾ ਪ੍ਰਧਾਨ, ਯੂਥ ਆਗੂ ਮਨੀ ਸਹੋਤਾ ਆਦਿ ਸਾਥੀ ਹਾਜ਼ਿਰ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮੁੱਖ ਮੰਤਰੀ ਵੱਲੋਂ ਉਸਾਰੀ ਕਾਮਿਆਂ ਦੀਆਂ ਲੜਕੀਆਂ ਲਈ ਸ਼ਗਨ ਸਕੀਮ 31000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ

Next Post

ਅਮਰੀਕਾ ਸੈਨੇਟ ਨੇ ਲੋਇਡ ਅਸਟਿਨ ਦੇ ਨਾਂਅ ‘ਤੇ ਲਾਈ ਦੇਸ਼ ਦੇ ਡਿਫੈਂਸ ਸੈਕਟਰੀ ਵਜੋਂ ਲਗਾਈ ਮੋਹਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਅਮਰੀਕਾ ਸੈਨੇਟ ਨੇ ਲੋਇਡ ਅਸਟਿਨ ਦੇ ਨਾਂਅ ‘ਤੇ ਲਾਈ ਦੇਸ਼ ਦੇ ਡਿਫੈਂਸ ਸੈਕਟਰੀ ਵਜੋਂ ਲਗਾਈ ਮੋਹਰ

ਅਮਰੀਕਾ ਸੈਨੇਟ ਨੇ ਲੋਇਡ ਅਸਟਿਨ ਦੇ ਨਾਂਅ 'ਤੇ ਲਾਈ ਦੇਸ਼ ਦੇ ਡਿਫੈਂਸ ਸੈਕਟਰੀ ਵਜੋਂ ਲਗਾਈ ਮੋਹਰ

Recommended

ED ਦੀ ਰੇਡ ਦੌਰਾਨ IAS ਵਰੁਣ ਰੂਜ਼ਮ ਦੀ ਰਿਹਾਇਸ਼ ਦੇ ਬਾਹਰੋਂ ਮਿਲੇ ਸ਼ੱਕੀ ਦਸਤਾਵੇਜ਼

ED ਦੀ ਰੇਡ ਦੌਰਾਨ IAS ਵਰੁਣ ਰੂਜ਼ਮ ਦੀ ਰਿਹਾਇਸ਼ ਦੇ ਬਾਹਰੋਂ ਮਿਲੇ ਸ਼ੱਕੀ ਦਸਤਾਵੇਜ਼

March 27, 2024
ਆਰੀਅਨਜ਼ ਬ੍ਰਾਂਡ ਅੰਬੈਸਡਰ ਪੈਰਾ ਕ੍ਰਿਕਟਰ ਆਮਿਰ ਹੁਸੈਨ ਨੇ ਅਬੋਹਰ ਦੇ ਸਕੂਲਾਂ ਦਾ ਕੀਤਾ ਦੌਰਾ

ਆਰੀਅਨਜ਼ ਬ੍ਰਾਂਡ ਅੰਬੈਸਡਰ ਪੈਰਾ ਕ੍ਰਿਕਟਰ ਆਮਿਰ ਹੁਸੈਨ ਨੇ ਅਬੋਹਰ ਦੇ ਸਕੂਲਾਂ ਦਾ ਕੀਤਾ ਦੌਰਾ

July 24, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In