• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World ਯੂ ਐਸ ਏ

ਅਮਰੀਕਾ ਸੈਨੇਟ ਨੇ ਲੋਇਡ ਅਸਟਿਨ ਦੇ ਨਾਂਅ ‘ਤੇ ਲਾਈ ਦੇਸ਼ ਦੇ ਡਿਫੈਂਸ ਸੈਕਟਰੀ ਵਜੋਂ ਲਗਾਈ ਮੋਹਰ

Asli Punjabi by Asli Punjabi
January 24, 2021
in ਯੂ ਐਸ ਏ
0
ਅਮਰੀਕਾ ਸੈਨੇਟ ਨੇ ਲੋਇਡ ਅਸਟਿਨ ਦੇ ਨਾਂਅ ‘ਤੇ ਲਾਈ ਦੇਸ਼ ਦੇ ਡਿਫੈਂਸ ਸੈਕਟਰੀ ਵਜੋਂ ਲਗਾਈ ਮੋਹਰ
586
SHARES
3.3k
VIEWS
Share on FacebookShare on TwitterShare on Whatsapp

You might also like

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

ਕੈਲੀਫੋਰਨੀਆ – ਰਾਸ਼ਟਰਪਤੀ ਜੋਅ ਬਾਈਡੇਨ ਵੱਲੋਂ ਦੇਸ਼ ਦੇ ਡਿਫੈਂਸ ਸੈਕਟਰੀ ਵਜੋਂ ਨਾਮਜ਼ਦ ਕੀਤੇ ਗਏ ਉਮੀਦਵਾਰ ਲੋਇਡ ਅਸਟਿਨ ਦੀ ਅਮਰੀਕੀ ਸੈਨੇਟ ਵੱਲੋਂ ਸ਼ੁੱਕਰਵਾਰ ਦੇ ਦਿਨ ਇਸ ਅਹੁਦੇ ਲਈ ਪੁਸ਼ਟੀ ਕੀਤੀ ਗਈ ਹੈ। ਸੈਨੇਟ ਦੇ ਚੈਂਬਰ ਵੱਲੋਂ ਪ੍ਰਮਾਣਿਤ ਹੋਣ ਦੇ ਬਾਅਦ ਅਸਟਿਨ ਦੇਸ਼ ਦੇ ਪਹਿਲੇ ਕਾਲੇ ਮੂਲ ਦੇ ਰੱਖਿਆ ਸੱਕਤਰ ਬਣ ਗਏ ਹਨ। ਅਸਟਿਨ ਇੱਕ ਰਿਟਾਇਰਡ ਚਾਰ ਸਿਤਾਰਾ ਆਰਮੀ ਜਨਰਲ ਹਨ ਜੋ ਪਹਿਲਾਂ ਲੜਾਈ ਵਿੱਚ ਆਰਮੀ ਡਿਵੀਜ਼ਨ ਦੀ ਕਮਾਂਡ ਕਰਨ ਦੇ ਨਾਲ ਇਰਾਕ ਵਿੱਚ ਸਯੁੰਕਤ ਰਾਜ ਦੇ ਬਲਾਂ ਦੇ ਕਮਾਂਡਿੰਗ ਜਨਰਲ ਦੇ ਤੌਰ ਤੇ ਕਾਰਜਾਂ ਦੀ ਨਿਗਰਾਨੀ ਕਰਨ ਵਾਲੇ ਪਹਿਲੇ ਗੈਰ ਗੋਰੇ ਜਨਰਲ ਸਨ।ਅਸਟਿਨ ਦੀ ਪੁਸ਼ਟੀ ਕਰਨ ਦੀ ਪ੍ਰਕਿਰਿਆ ਸੌਖੀ ਨਹੀਂ ਸੀ, ਜਿਸ ਵਿੱਚ ਹਾਲ ਹੀ ‘ਚ ਸੇਵਾਮੁਕਤ ਹੋਏ ਫੌਜੀ ਅਧਿਕਾਰੀਆਂ ਨੂੰ ਰੱਖਿਆ ਸਕੱਤਰ ਵਜੋਂ ਸੇਵਾ ਕਰਨ ਤੋਂ ਰੋਕਣ ਵਾਲੇ ਕਾਨੂੰਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਪਰ ਡੈਮੋਕਰੇਟਸ ਨੇ ਜਨਵਰੀ ਨੂੰ ਕੈਪੀਟਲ ਵਿੱਚ ਹੋਏ ਦੰਗਿਆਂ ਤੋਂ ਬਾਅਦ ਬਾਈਡੇਨ ਦੀ ਰਾਸ਼ਟਰੀ ਸੁਰੱਖਿਆ ਟੀਮ ਵਿੱਚ ਅਸਟਿਨ ਦੀ ਲੋੜ ਦਾ ਹਵਾਲਾ ਦਿੰਦੇ ਹੋਏ, ਉਸਦੀ ਨਾਮਜ਼ਦਗੀ ਦਾ ਸਮਰਥਨ ਕੀਤਾ ਸੀ।ਜਿਕਰਯੋਗ ਹੈ ਕਿ ਕਾਨੂੰਨ ਇਸ ਤਰ੍ਹਾਂ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸੈਨਿਕਾਂ ਦੇ ਸੱਤ ਸਾਲ ਪਹਿਲਾਂ ਰਿਟਾਇਰ ਹੋਣ ਦੀ ਮੰਗ ਕਰਦਾ ਹੈ। ਪਰ ਸਦਨ ਨੇ ਵੀਰਵਾਰ ਦੁਪਹਿਰ ਅਸਟਿਨ ਨੂੰ ਇਸ ਕਾਨੂੰਨ ਤੋਂ ਛੋਟ ਦਿੱਤੀ ਅਤੇ ਸੈਨੇਟ ਨੇ ਇਸਦਾ ਪਾਲਣ ਕੀਤਾ ਕਰਦਿਆਂ ਪੁਸ਼ਟੀ ਪ੍ਰਕਿਰਿਆ ਪੂਰੀ ਕੀਤੀ। ਅਸਟਿਨ ਨੂੰ ਸੈਨੇਟ ਵਿੱਚ 93-2 ਵੋਟਾਂ ਨਾਲ ਹਰੀ ਝੰਡੀ ਦਿੱਤੀ ਜਦਕਿ ਦੋ ਰਿਪਬਲਿਕਨ ਸੈਨੇਟਰਾਂ ਮਿਸੂਰੀ ਦੇ ਜੋਸ਼ ਹੌਲੀ ਅਤੇ ਯੂਟਾਹ ਦੇ ਮਾਈਕ ਲੀ ਨੇ ਇਸ ਪੁਸ਼ਟੀ ਦੇ ਵਿਰੁੱਧ ਵੋਟ ਦਿੱਤੀ।

Previous Post

ਕਿਸਾਨ ਅੰਦੋਲਨ ਗੱਲਬਾਤ ਦਾ ਸਿਲਸਿਲਾ ਟੁੱਟਣਾ ਨੈਤਿਕ ਤੌਰ ਤੇ ਸਰਕਾਰ ਦੀ ਕਾਰਗੁਜ਼ਾਰੀ ਦੀ ਵੱਡੀ ਅਸਫ਼ਲਤਾ

Next Post

ਗਣਤੰਤਰ ਦਿਵਸ ਮੌਕੇ ਮੇਰਾ ਦਿਲ ਕਿਸਾਨਾਂ ਦੇ ਨਾਲ ਹੈ: ਕੈਪਟਨ ਅਮਰਿੰਦਰ ਸਿੰਘ

Asli Punjabi

Asli Punjabi

Related Posts

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’
World

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

by Asli Punjabi
October 7, 2025
Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ
World

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

by Asli Punjabi
October 7, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Top Stories

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

by Asli Punjabi
May 16, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ
World

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

by Asli Punjabi
April 22, 2025
Next Post
ਗਣਤੰਤਰ ਦਿਵਸ ਮੌਕੇ ਮੇਰਾ ਦਿਲ ਕਿਸਾਨਾਂ ਦੇ ਨਾਲ ਹੈ: ਕੈਪਟਨ ਅਮਰਿੰਦਰ ਸਿੰਘ

ਗਣਤੰਤਰ ਦਿਵਸ ਮੌਕੇ ਮੇਰਾ ਦਿਲ ਕਿਸਾਨਾਂ ਦੇ ਨਾਲ ਹੈ: ਕੈਪਟਨ ਅਮਰਿੰਦਰ ਸਿੰਘ

Recommended

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ

July 5, 2023
ਪਾਕਿਸਤਾਨ ਆਈ.ਐਸ.ਆਈ. ਲਈ ਜਾਸੂਸੀ ਕਰਨ ਅਤੇ ਖੁਫੀਆ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਫੌਜ ਦੇ ਦੋ ਜਵਾਨ ਗਿ੍ਰਫਤਾਰ

ਪਾਕਿਸਤਾਨ ਆਈ.ਐਸ.ਆਈ. ਲਈ ਜਾਸੂਸੀ ਕਰਨ ਅਤੇ ਖੁਫੀਆ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਫੌਜ ਦੇ ਦੋ ਜਵਾਨ ਗਿ੍ਰਫਤਾਰ

July 7, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In