• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਇਕ ਹਫਤੇ ਲਈ ਦਿੱਲੀ ਦੇ ਸਾਰੇ ਬਾਰਡਰ ਸੀਲ, ਖੋਲ੍ਹਣ ਲਈ ਸੁਝਾਅ ਦੇਣ ਦਿੱਲੀ ਵਾਸੀ : ਕੇਜਰੀਵਾਲ

Asli Punjabi by Asli Punjabi
June 1, 2020
in National, Top Stories
0
ਇਕ ਹਫਤੇ ਲਈ ਦਿੱਲੀ ਦੇ ਸਾਰੇ ਬਾਰਡਰ ਸੀਲ, ਖੋਲ੍ਹਣ ਲਈ ਸੁਝਾਅ ਦੇਣ ਦਿੱਲੀ ਵਾਸੀ : ਕੇਜਰੀਵਾਲ
587
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਨਵੀਂ ਦਿੱਲੀ, 1 ਜੂਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ| ਇਸ ਕਾਨਫਰੰਸ ਜ਼ਰੀਏ ਉਨ੍ਹਾਂ ਨੇ ਦਿੱਲੀ ਵਾਸੀਆਂ ਲਈ ਅਨਲਾਕ-1 ਅਤੇ ਤਾਲਾਬੰਦੀ 5 ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਦੱਸਿਆ| ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਬਜ਼ਾਰ ਵਿੱਚ ਸਾਰੀਆਂ ਦੁਕਾਨਾਂ ਖੁੱਲ੍ਹਣਗੀਆਂ| ਸਪਾ ਬੰਦ ਰਹਿਣਗੇ ਅਤੇ ਸੈਲੂਨ ਖੁੱਲ੍ਹਣਗੇ| ਉਹਨਾਂ ਨੇ ਇਸ ਦੇ ਨਾਲ ਹੀ ਦੁਕਾਨਾਂ ਖੁੱਲ੍ਹਣ ਨਾਲ ਓਡ-ਈਵਨ ਯੋਜਨਾ ਪਾਬੰਦੀ ਹਟਾ ਦਿੱਤੀ ਗਈ ਹੈ| ਉਨ੍ਹਾਂ ਕਿਹਾ ਕਿ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਜਾਰੀ ਰਹੇਗਾ| ਈ-ਰਿਕਸ਼ਾ ਅਤੇ ਆਟੋ ਵਿੱਚ ਇਕ ਸਵਾਰੀ ਦੀ ਪਾਬੰਦੀ ਹਟਾ ਦਿੱਤੀ ਗਈ ਹੈ|
ਕੇਜਰੀਵਾਲ ਨੇ ਇਸ ਦੇ ਨਾਲ ਹੀ ਕਿਹਾ ਬਾਰਡਰ ਖੋਲ੍ਹੇ ਤਾਂ ਦਿੱਲੀ ਵਿੱਚ ਬਾਹਰ ਤੋਂ ਲੋਕ ਇਲਾਜ ਲਈ ਆਉਣਗੇ| ਇਸ ਲਈ ਕੋਰੋਨਾ ਪੀੜਤ ਦਿੱਲੀ ਵਾਸੀਆਂ ਦਾ ਇਲਾਜ ਕਰਨਾ ਮੁਸ਼ਕਿਲ ਹੋ ਜਾਵੇਗਾ| ਉਨ੍ਹਾਂ ਕਿਹਾ ਕਿ ਦਿੱਲੀ ਤਾਂ ਦਿਲ ਵਾਲਿਆਂ ਦੀ ਹੈ| ਕੁਝ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੋਰੋਨਾ ਹੈ, ਉਦੋਂ ਤੱਕ ਬਾਰਡਰ ਨਾ ਖੋਲ੍ਹੇ ਜਾਣ| ਫਿਲਹਾਲ ਕੇਜਰੀਵਾਲ ਨੇ ਇਕ ਹਫਤੇ ਲਈ ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਹਨ| ਜ਼ਰੂਰੀ ਸੇਵਾਵਾਂ ਵਿੱਚ ਲੱਗੇ ਲੋਕਾਂ ਜਿਨ੍ਹਾਂ ਕੋਲ ਪਾਸ ਹੋਣਗੇ, ਉਨ੍ਹਾਂ ਨੂੰ ਆਉਣ-ਜਾਣ ਦੀ ਆਗਿਆ ਦਿੱਤੀ ਜਾਵੇਗੀ| ਕੇਜਰੀਵਾਲ ਨੇ ਬਾਰਡਰ ਖੋਲ੍ਹਣ ਲਈ ਦਿੱਲੀ ਵਾਸੀਆਂ ਤੋਂ ਸੁਝਾਅ ਮੰਗੇ ਹਨ| ਉਸ ਦੇ ਆਧਾਰ ਤੇ ਅੱਗੇ ਦਾ ਫੈਸਲਾ ਲਿਆ ਜਾਵੇਗਾ| ਇਨ੍ਹਾਂ ਸੁਝਾਵਾਂ ਨੂੰ ਇਸ ਨੰਬਰ ਅਤੇ ਈ-ਮੇਲ ਆਈਡੀ ਤੇ ਭੇਜਿਆ ਜਾ ਸਕਦਾ ਹੈ| ਦਿੱਲੀ ਵਾਸੀ ਬਾਰਡਰ ਖੋਲ੍ਹੇ ਜਾਣ ਦੇ ਬਾਰੇ ਵਿੱਚ ਵਟਸਐਪ ਨੰਬਰ 880000772 ਤੇ ਜਾਂ ਈ-ਮੇਲ ਤੇ ਸ਼ੁੱਕਰਵਾਰ ਸ਼ਾਮ ਤੱਕ ਆਪਣੇ ਸੁਝਾਅ ਭੇਜ ਸਕਦੇ ਹਨ| ਜਿਕਰਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 19 ਹਜ਼ਾਰ ਤੋਂ ਪਾਰ ਪੁੱਜ ਗਿਆ ਹੈ ਅਤੇ 473 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ| ਉੱਥੇ ਹੀ ਜੇਕਰ ਪੂਰੇ ਦੇਸ਼ ਵੱਲ ਝਾਤ ਮਾਰੀ ਜਾਵੇ ਤਾਂ ਕੋਰੋਨਾ ਮਰੀਜ਼ਾਂ ਦੀ ਗਿਣਤੀ 1.90 ਲੱਖ ਤੋਂ ਪਾਰ ਹੋ ਗਈ ਹੈ ਅਤੇ 5400 ਦੇ ਕਰੀਬ ਲੋਕਾਂ ਦੀ ਵਾਇਰਸ ਨਾਲ ਜਾਨ ਜਾ ਚੁੱਕੀ ਹੈ|

Previous Post

ਜੰਮੂ-ਕਸ਼ਮੀਰ ਦੇ ਬੜਗਾਮ ਵਿੱਚ ਅੱਤਵਾਦੀਆਂ ਦੇ 6 ਸਾਥੀ ਗ੍ਰਿਫਤਾਰ

Next Post

ਖਰੜ ਵਿੱਚ ਇੱਕ ਮਹਿਲਾ ਸਮੇਤ ਡ੍ਰਗ ਸਪਲਾਈ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
Next Post
ਖਰੜ ਵਿੱਚ ਇੱਕ ਮਹਿਲਾ ਸਮੇਤ ਡ੍ਰਗ ਸਪਲਾਈ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ

ਖਰੜ ਵਿੱਚ ਇੱਕ ਮਹਿਲਾ ਸਮੇਤ ਡ੍ਰਗ ਸਪਲਾਈ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ

Recommended

ਮੋਹਿਤ ਮਹਿੰਦਰਾ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ

ਮੋਹਿਤ ਮਹਿੰਦਰਾ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ

August 24, 2023
ਅਧਿਕਾਰੀਆਂ ਦੀ ਜਿੰਮੇਵਾਰੀ ਤੈਅ ਹੋਵੇ : ਕੁਲਜੀਤ ਸਿੰਘ ਬੇਦੀ

ਅਧਿਕਾਰੀਆਂ ਦੀ ਜਿੰਮੇਵਾਰੀ ਤੈਅ ਹੋਵੇ : ਕੁਲਜੀਤ ਸਿੰਘ ਬੇਦੀ

June 15, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In