• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਮੂਹਰਲੀ ਕਤਾਰ ਦੇ ਕੋਵਿਡ ਯੋਧਿਆਂ ਅਤੇ ਪੁਲੀਸ ਜਵਾਨਾਂ ਦਾ ਸਨਮਾਨ

Asli Punjabi by Asli Punjabi
January 27, 2021
in Punjab, Top Stories
0
ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਮੂਹਰਲੀ ਕਤਾਰ ਦੇ ਕੋਵਿਡ ਯੋਧਿਆਂ ਅਤੇ ਪੁਲੀਸ ਜਵਾਨਾਂ ਦਾ ਸਨਮਾਨ
589
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

‘ਬਸੇਰਾ’ ਸਕੀਮ ਤਹਿਤ ਸੰਕੇਤਕ ਰੂਪ ’ਚ 6 ਝੁੱਗੀ-ਝੌਂਪੜੀ ਵਾਲਿਆਂ ਨੂੰ ਵੀ ਸੌਂਪੇ ਦਸਤਾਵੇਜ਼
ਪਟਿਆਲਾ – 72ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੇ ਔਖੇ ਸਮੇਂ ਦੌਰਾਨ ਬਿਹਤਰੀਨ ਸੇਵਾਵਾਂ ਮੁਹੱਈਆ ਕਰਵਾਉਣ ਲਈ 24 ਡਾਕਟਰਾਂ/ਸਿਹਤ ਕਾਮਿਆਂ ਨੂੰ ਸਨਮਾਨਿਤ ਕੀਤਾ। ਇਸੇ ਦੌਰਾਨ ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਛੇ ਪੁਲੀਸ ਜਵਾਨਾਂ ਦਾ ਸਨਮਾਨ ਕਰਨ ਤੋਂ ਇਲਾਵਾ ਝੁੱਗੀ-ਝੌਂਪੜੀ ਵਾਲਿਆਂ ਲਈ ਸ਼ੁਰੂ ਕੀਤੀ ‘ਬਸੇਰਾ’ ਸਕੀਮ ਦੇ ਛੇ ਲਾਭਪਾਤਰੀਆਂ ਨੂੰ ਸੰਕੇਤਕ ਰੂਪ ਵਿੱਚ ਦਸਤਾਵੇਜ਼ ਸੌਂਪੇ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਚੁਣੌਤੀਪੂਰਨ ਸਮੇਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ 24 ਡਾਕਟਰਾਂ/ਸਿਹਤ ਕਾਮਿਆਂ ਨੂੰ ਕਰੋਨਾ ਯੋਧਿਆਂ ਵਜੋਂ ਸਨਮਾਨਿਤ ਕੀਤਾ। ਇਨਾਂ ਵਿੱਚ ਸਾਬਕਾ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਡਾ. ਆਰ.ਪੀ.ਐਸ. ਸਿਬੀਆ, ਡਾ. ਵਿਸ਼ਾਲ ਚੋਪੜਾ, ਡਾ. ਰੁਪਿੰਦਰ ਬਖਸ਼ੀ, ਡਾ. ਜਤਿੰਦਰ ਕਾਂਸਲ, ਡਾ. ਨਿਧੀ ਸ਼ਰਮਾ, ਡਾ. ਸੁਮਿਤ ਸਿੰਘ, ਡਾ. ਲਵਲੀਨ ਭਾਟੀਆ, ਡਾ. ਤਿ੍ਰਪਤ ਕੌਰ ਬਿੰਦਰਾ, ਡਾ. ਬਲਵਿੰਦਰ ਕੌਰ ਰੇਖੀ, ਡਾ. ਹਰਜੀਤ ਕੇ. ਸਿੰਘ ਚਾਵਲਾ, ਡਾ. ਅਮਨਦੀਪ ਸਿੰਘ ਬਖਸ਼ੀ, ਡਾ. ਸਚਿਨ ਕੌਸ਼ਲ, ਡਾ. ਸਵਾਤੀ ਕਪੂਰ, ਡਾ. ਸਿਮਰਜੀਤ ਸਿੰਘ, ਡਾ. ਰਾਜਵਿੰਦਰ ਸਿੰਘ, ਡਾ. ਕੋਮਲ ਪਰਮਾਰ, ਮੇਲ ਸਟਾਫ ਨਰਸ ਸਪਿੰਦਰ ਪਾਲ ਸਿੰਘ, ਆਈਸੋਲੇਸ਼ਨ ਵਾਰਡ ਦੇ ਇੰਚਾਰਜ ਗੁਰਕਿਰਨ, ਵਾਰਡ ਅਟੈਂਡੈਂਟ ਜੋਗੇਸ਼ਵਰ ਰਾਏ, ਸਟਾਫ ਨਰਸ ਸਰਬਜੀਤ ਕੌਰ, ਏ.ਐਨ.ਐਮ. ਅਨੀਤਾ, ਵਾਰਡ ਅਟੈਂਡੈਂਟ ਰਾਜਕੁਮਾਰ ਅਤੇ ਫਿਜ਼ੀਓਥਰੈਪਿਸਟ ਦੀਵਾਨ ਨਸਰੂਦੀਨ ਸ਼ਾਮਲ ਹਨ।ਇਸੇ ਤਰਾਂ ਕੈਪਟਨ ਅਮਰਿੰਦਰ ਸਿੰਘ ਨੇ ਏ.ਆਈ.ਜੀ. ਹਰਕਮਲਪ੍ਰੀਤ ਸਿੰਘ ਖੱਖ, ਡੀ.ਐਸ.ਪੀਜ਼ ਗੁਰਜੀਤ ਸਿੰਘ, ਗੁਰਚਰਨ ਸਿੰਘ ਅਤੇ ਅਰੁਣ ਸ਼ਰਮਾ, ਇੰਸਪੈਕਟਰ ਇੰਦਰਜੀਤ ਸਿੰਘ, ਏ.ਐਸ.ਆਈਜ਼ ਪਵਨ ਕੁਮਾਰ ਅਤੇ ਕਸ਼ਮੀਰ ਸਿੰਘ ਨੂੰ ਚੀਫ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ-ਟੂ-ਡਿਊਟੀ (ਸਮਰਪਣ ਭਾਵਨਾ ਨਾਲ ਬਿਹਤਰੀਨ ਡਿਊਟੀ ਨਿਭਾਉਣ ਲਈ ਮੁੱਖ ਮੰਤਰੀ ਮੈਡਲ) ਨਾਲ ਸਨਮਾਨਿਤ ਕੀਤਾ।ਇਸੇ ਦੌਰਾਨ ਮੁੱਖ ਮੰਤਰੀ ਨੇ ‘ਬਸੇਰਾ’ ਸਕੀਮ ਦੇ ਪਹਿਲੇ ਪੜਾਅ ਵਿੱਚ ਪਟਿਆਲਾ ਤੋਂ ਝੁੱਗੀ-ਝੌਪੜੀ ਵਾਲੇ 335 ਵਿਅਕਤੀਆਂ ਨੂੰ ਮਾਲਕੀ ਹੱਕ ਦੇਣ ਲਈ ਸੰਕੇਤਕ ਰੂਪ ਵਿੱਚ ਛੇ ਲਾਭਪਾਤਰੀਆਂ ਨੂੰ ‘ਸੰਨਦ’ ਸੌਂਪੀ ਜਿਨਾਂ ਵਿੱਚ ਸੋਹਨ ਲਾਲ, ਜਹਾਨ ਸਿੰਘ, ਖਲੀਲ ਅਹਿਮਦ, ਰਾਮ ਲਾਲ, ਨਿਤੇਸ਼ ਕੁਮਾਰ ਅਤੇ ਨਰਿੰਦਰ ਸ਼ਾਮਲ ਹਨ।

Previous Post

ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਵਿਕਾਸ ਲਈ ਛੋਟੀ ਨਦੀ ਤੇ ਵੱਡੀ ਨਦੀ ਦੀ ਪੁਨਰਸੁਰਜੀਤੀ ਸਮੇਤ 213.37 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼

Next Post

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Recommended

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਆਵਾਜ਼ ਸੁਣਨ ਤੇ ਸਮੱਸਿਆ ਦੇ ਨਿਪਟਾਰੇ ਲਈ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ

January 7, 2021
ਬਟਾਲਾ ਵਿੱਚ ਲੁਟੇਰੇ ਕਾਰ ਖੋਹ ਕੇ ਹੋਏ ਫਰਾਰ

ਬਟਾਲਾ ਵਿੱਚ ਲੁਟੇਰੇ ਕਾਰ ਖੋਹ ਕੇ ਹੋਏ ਫਰਾਰ

January 10, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In