• About
  • Contact
  • Hindi News
  • English News
Thursday, June 12, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World ਯੂ ਐਸ ਏ

ਫਰਿਜ਼ਨੋ ‘ਚ ਹੋਏ ਟਰੱਕ ਹਾਦਸੇ ਵਿੱਚ ਹੋਈ ਇੱਕ ਆਦਮੀ ਦੀ ਮੌਤ

Asli Punjabi by Asli Punjabi
January 31, 2021
in ਯੂ ਐਸ ਏ
0
ਫਰਿਜ਼ਨੋ ‘ਚ ਹੋਏ ਟਰੱਕ ਹਾਦਸੇ ਵਿੱਚ ਹੋਈ ਇੱਕ ਆਦਮੀ ਦੀ ਮੌਤ
586
SHARES
3.3k
VIEWS
Share on FacebookShare on TwitterShare on Whatsapp

You might also like

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

ਕੈਲੀਫੋਰਨੀਆਂ – ਕੈਲੀਫੋਰਨੀਆਂ ਦੀ ਕਾਉਂਟੀ ਫਰਿਜ਼ਨੋ ਵਿੱਚ ਹੁੰਦੇ ਸੜਕ ਹਾਦਸਿਆਂ ਵਿੱਚ ਇੱਕ ਹੋਰ ਹਾਦਸਾ ਸ਼ਾਮਿਲ ਹੋ ਗਿਆ ਹੈ। ਕੈਲੀਫੋਰਨੀਆਂ ਹਾਈਵੇ ਪੈਟਰੋਲ (ਸੀ ਐਚ ਪੀ) ਦੇ ਅਨੁਸਾਰ ਫਰਿਜ਼ਨੋ ਵਿੱਚ ਸ਼ੁੱਕਰਵਾਰ ਦੀ ਰਾਤ ਨੂੰ ਹਾਈਵੇਅ 99 ਤੇ ਦੋ ਵਾਹਨਾਂ ਵਿਚਕਾਰ ਹੋਈ ਟੱਕਰ ਦੌਰਾਨ ਇੱਕ ਪਿਕਅਪ ਟਰੱਕ ਦੇ ਪਲਟਣ ਨਾਲ ਇਸਦੇ ਚਾਲਕ ਦੀ ਮੌਤ ਹੋ ਗਈ ਹੈ। ਸੀ ਐਚ ਪੀ ਦੇ ਬੁਲਾਰੇ ਮਾਈਕ ਸਲਾਸ ਦੇ ਅਨੁਸਾਰ, ਇਹ ਹਾਦਸਾ ਫਰਿਜ਼ਨੋ ਸਟ੍ਰੀਟ ਦੇ ਉੱਤਰ ਵਿੱਚ ਸ਼ਾਮ ਦੇ ਤਕਰੀਬਨ 5:30 ਵਜੇ ਤੋਂ ਪਹਿਲਾਂ ਵਾਪਰਿਆ ਅਤੇ ਇਸ ਹਾਦਸੇ ਵਿੱਚ ਲਿੰਕਨ ਪਿਕਅਪ ਟਰੱਕ ਅਤੇ ਇੱਕ ਹੋਰ ਵਾਹਨ ਦਰਮਿਆਨ ਹੋਈ ਟੱਕਰ ਵਿੱਚ ਟਰੱਕ ਦੇ ਪਲਟਣ ਕਾਰਨ ਇਸਦਾ ਡਰਾਈਵਰ ਟਰੱਕ ਵਿੱਚੋਂ ਬਾਹਰ ਡਿੱਗ ਪਿਆ , ਜਿਸਨੂੰ ਕਿ ਮੌਕੇ ‘ਤੇ ਹੀ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਇਸ ਹਾਦਸੇ ਦੌਰਾਨ ਟਰੱਕ ਵਿਚ ਸਵਾਰ ਦੋ ਯਾਤਰੀ ਅਤੇ ਦੂਸਰੀ ਗੱਡੀ ਦੇ ਡਰਾਈਵਰ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ।ਪੁਲਿਸ ਅਧਿਕਾਰੀਆਂ ਅਨੁਸਾਰ ਇਸ ਹਾਦਸੇ ਸੰਬੰਧੀ ਨਸ਼ੇ ਜਾਂ ਅਲਕੋਹਲ ਦੇ ਕਾਰਕ ਸਾਹਮਣੇ ਨਹੀਂ ਆਏ ਹਨ। ਅਧਿਕਾਰੀਆਂ ਦੁਆਰਾ ਫਰਿਜ਼ਨੋ ਸਟ੍ਰੀਟ ਤੋਂ ਹਾਈਵੇਅ 99 ਤੇ ਹੋਏ ਜਾਨਲੇਵਾ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Previous Post

ਪਹਿਲੀ ਫਰਵਰੀ ਤੋਂ ਬੱਚਿਆਂ ਨੂੰ ਜੀ ਆਇਆਂ ਆਖਣਗੇ ਆਂਗਣਵਾੜੀ ਕੇਂਦਰ

Next Post

ਹਰਿਆਣਾ ’ਚ ਕਾਂਗਰਸ ਨੁੰ ਝਟਕਾ, ਕਾਲਕਾ ਸੀਟ ਹੋਈ ਖਾਲੀ

Asli Punjabi

Asli Punjabi

Related Posts

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Top Stories

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

by Asli Punjabi
May 16, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ
World

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

by Asli Punjabi
April 22, 2025
ਫਰਿਜ਼ਨੋ ’ਚ American ਸਿੱਖ ਸੰਗਤ ਵੱਲੋਂ ਕਰਵਾਇਆ ਗਿਆ 7ਵਾਂ ਵਾਲੀਬਾਲ ਸੂਟਿੰਗ ਟੂਰਨਾਮੈਂਟ ਯਾਦਗਾਰੀ ਢੰਗ ਨਾਲ ਸਮਾਪਤ
World

ਫਰਿਜ਼ਨੋ ’ਚ American ਸਿੱਖ ਸੰਗਤ ਵੱਲੋਂ ਕਰਵਾਇਆ ਗਿਆ 7ਵਾਂ ਵਾਲੀਬਾਲ ਸੂਟਿੰਗ ਟੂਰਨਾਮੈਂਟ ਯਾਦਗਾਰੀ ਢੰਗ ਨਾਲ ਸਮਾਪਤ

by Asli Punjabi
April 22, 2025
ਫਰਿਜ਼ਨੋ ’ਚ “ਪੰਜਾਬੀਅਤ” ਮੈਗਜ਼ੀਨ ਰਲੀਜ਼ ਸਹਿਤਕ ਜਗਤ ਲਈ ਇਤਿਹਾਸਕ ਪਲ
World

ਫਰਿਜ਼ਨੋ ’ਚ “ਪੰਜਾਬੀਅਤ” ਮੈਗਜ਼ੀਨ ਰਲੀਜ਼ ਸਹਿਤਕ ਜਗਤ ਲਈ ਇਤਿਹਾਸਕ ਪਲ

by Asli Punjabi
April 22, 2025
Next Post
ਹਰਿਆਣਾ ’ਚ ਕਾਂਗਰਸ ਨੁੰ ਝਟਕਾ, ਕਾਲਕਾ ਸੀਟ ਹੋਈ ਖਾਲੀ

ਹਰਿਆਣਾ ’ਚ ਕਾਂਗਰਸ ਨੁੰ ਝਟਕਾ, ਕਾਲਕਾ ਸੀਟ ਹੋਈ ਖਾਲੀ

Recommended

ਸਰਕਾਰ ਨੇ ਮਹਿਲਾ ਰਾਖਵਾਂਕਰਨ ਬਿੱਲ ਦੀ ਖੁਸ਼ੀ ਤੇ ਪਾਣੀ ਫੇਰਿਆ : ਹਰਸਿਮਰਤ ਕੌਰ ਬਾਦਲ

ਸਰਕਾਰ ਨੇ ਮਹਿਲਾ ਰਾਖਵਾਂਕਰਨ ਬਿੱਲ ਦੀ ਖੁਸ਼ੀ ਤੇ ਪਾਣੀ ਫੇਰਿਆ : ਹਰਸਿਮਰਤ ਕੌਰ ਬਾਦਲ

September 20, 2023
ਰਾਤ ਸਮੇਂ ਡਿਊਟੀ ਤੋਂ ਘਰ ਪਰਤ ਰਹੇ ਨੌਜਵਾਨ ਤੋਂ ਅਣਪਛਾਤੇ ਬੈਗ ਖ਼ੋਹ ਕੇ ਫਰਾਰ

ਰਾਤ ਸਮੇਂ ਡਿਊਟੀ ਤੋਂ ਘਰ ਪਰਤ ਰਹੇ ਨੌਜਵਾਨ ਤੋਂ ਅਣਪਛਾਤੇ ਬੈਗ ਖ਼ੋਹ ਕੇ ਫਰਾਰ

September 6, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In