• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਦੇ 70 ਲਾਪਤਾ ਵਿਅਕਤੀ ਦਿੱਲੀ ਦੀਆਂ ਜੇਲਾਂ ‘ਚ, 14 ਬਾਰੇ ਪਤਾ ਲੱਗਿਆ ਅਤੇ ਬਾਕੀ 5 ਦੀ ਭਾਲ ਜਾਰੀ-ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
February 3, 2021
in Punjab, Top Stories
0
ਪੰਜਾਬ ਦੇ 70 ਲਾਪਤਾ ਵਿਅਕਤੀ ਦਿੱਲੀ ਦੀਆਂ ਜੇਲਾਂ ‘ਚ, 14 ਬਾਰੇ ਪਤਾ ਲੱਗਿਆ ਅਤੇ ਬਾਕੀ 5 ਦੀ ਭਾਲ ਜਾਰੀ-ਕੈਪਟਨ ਅਮਰਿੰਦਰ ਸਿੰਘ
587
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਕੌਮੀ ਰਾਜਧਾਨੀ ਅੰਦਰ ਗਣਤੰਤਰ ਦਿਵਸ ਮੌਕੇ ਵਾਪਰੀਆਂ ਹਿੰਸਕ ਘਟਨਾਵਾਂ ਦੇ ਸਮੇਂ ਤੋਂ ਲੈ ਕੇ ਪੰਜਾਬ ਦੇ ਲਾਪਤਾ ਹੋਏ ਵਿਅਕਤੀਆਂ ਵਿੱਚੋਂ 70 ਦਿੱਲੀ ਦੀਆਂ ਜੇਲਾਂ ਵਿੱਚ ਹਨ ਜਦਕਿ ਬਾਕੀ 19 ਵਿੱਚੋਂ 14 ਦਾ ਪਤਾ ਲਗਾਇਆ ਜਾ ਚੁੱਕਾ ਹੈ।ਮੁੱਖ ਮੰਤਰੀ, ਜਿਨਾਂ ਵੱਲੋਂ ਬੀਤੇ ਕੱਲ ਇਸ ਸਬੰਧੀ ਪੰਜਾਬ ਦੇ ਨਾਗਰਿਕਾਂ ਵੱਲੋਂ ਸ਼ਿਕਾਇਤਾਂ ਦਰਜ ਕਰਾਉਣ ਲਈ ਹੈਲਪਲਾਇਨ ਨੰ. 112 ਜਾਰੀ ਕੀਤਾ ਗਿਆ ਸੀ, ਨੇ ਸਰਬਪਾਰਟੀ ਮੀਟਿੰਗ ਦੌਰਾਨ ਦੱਸਿਆ ਕਿ ਪ੍ਰਾਪਤ ਹੋਈ ਸੂਚਨਾ ਅਨੁਸਾਰ ਪੰਜਾਬ ਦੇ 5 ਵਿਅਕਤੀ ਹਾਲੇ ਵੀ ਲਾਪਤਾ ਹਨ। ਉਨਾਂ ਦੱਸਿਆ ਕਿ ਇਨਾਂ ਵਿਅਕਤੀਆਂ ਦੀ ਭਾਲ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਲਈ ਐਡਵੋਕੇਟ ਜਨਰਲ ਅਤੁਲ ਨੰਦਾ ਵੱਲੋਂ ਤਾਇਨਾਤ ਵਕੀਲਾਂ ਦੀ 70 ਮੈਂਬਰੀ ਟੀਮ ਵੱਲੋਂ ਜੇਲਾਂ ਵਿੱਚ ਇਨਾਂ ਵਿਅਕਤੀਆਂ ਅਤੇ ਜਿਨਾਂ ਖ਼ਿਲਾਫ ਦਿੱਲੀ ਪੁਲਿਸ ਵੱਲੋਂ ਮਾਮਲੇ ਦਰਜ ਕੀਤੇ ਗਏ ਹਨ, ਤੱਕ ਪਹੁੰਚ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਦਿੱਲੀ ਦੀਆਂ ਹੱਦਾਂ ‘ਤੇ ਦੋ ਮਹੀਨੇ ਤੋਂ ਜਿਆਦਾ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਪਿੱਛੇ ਉਨਾਂ ਦੇ ਪਰਿਵਾਰਾਂ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।ਉਨਾਂ ਨਾਲ ਹੀ ਕਿਹਾ ਕਿ ਕਿਸਾਨਾਂ ਦੀ ਪੰਜਾਬ ਵਿਚਲੇ ਉਨਾਂ ਦੇ ਘਰਾਂ ਵਿੱਚ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਉਨਾਂ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ ਦਰਜ ਕੀਤੇ 170 ਕੇਸ ਵਾਪਸ ਲੈ ਲਏ ਜਾ ਰਹੇ ਹਨ।

Previous Post

ਰਾਜਪਾਲ ਵੱਲੋਂ ਪਹਿਲੇ ਬਿੱਲ ਰੋਕੇ ਜਾਣ ਕਾਰਨ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਸੋਧ ਬਿੱਲ ਵਿਧਾਨ ਸਭਾ ਵਿੱਚ ਮੁੜ ਲਿਆਂਦੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

Next Post

ਕਿਸਾਨੀ ਅੰਦੋਲਨ ਨੂੰ ਸਮਰਪਿਤ ਪੰਜ ਰੋਜ਼ਾ ਡਾ. ਐਮ. ਐਸ ਰੰਧਾਵਾ ਕਲਾ ਉਤਸਵ ਸ਼ੁਰੂ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਕਿਸਾਨੀ ਅੰਦੋਲਨ ਨੂੰ ਸਮਰਪਿਤ ਪੰਜ ਰੋਜ਼ਾ ਡਾ. ਐਮ. ਐਸ ਰੰਧਾਵਾ ਕਲਾ ਉਤਸਵ ਸ਼ੁਰੂ

ਕਿਸਾਨੀ ਅੰਦੋਲਨ ਨੂੰ ਸਮਰਪਿਤ ਪੰਜ ਰੋਜ਼ਾ ਡਾ. ਐਮ. ਐਸ ਰੰਧਾਵਾ ਕਲਾ ਉਤਸਵ ਸ਼ੁਰੂ

Recommended

ਵਿਸ਼ੇਸ਼ ਜਹਾਜ਼ ’ਚ ਤਕਨੀਕੀ ਨੁਕਸ ਪੈਣ ਕਾਰਨ ਟਰੂਡੋ ਭਾਰਤ ’ਚ ਫਸੇ

September 11, 2023
ਦਿੱਲੀ ਨੂੰ ਯਮੁਨਾ ਤੋਂ ਪਾਣੀ ਦੀ ਸਪਲਾਈ ਬਹਾਲ ਹੋਵੇ: ਸੁਪਰੀਮ ਕੋਰਟ

March 26, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In