• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਨੂੰ ਜਨਵਰੀ ਮਹੀਨੇ ਦੌਰਾਨ ਜੀ.ਐਸ.ਟੀ., ਵੈਟ ਤੇ ਸੀ.ਐਸ.ਟੀ. ਤੋਂ ਕੁੱਲ 1733.95 ਕਰੋੜ ਰੁਪਏ ਦਾ ਮਾਲੀਆ ਹਾਸਲ ਹੋਇਆ

Asli Punjabi by Asli Punjabi
February 4, 2021
in Punjab, ਕਾਰੋਬਾਰ
0
ਪੰਜਾਬ ਨੂੰ ਜਨਵਰੀ ਮਹੀਨੇ ਦੌਰਾਨ ਜੀ.ਐਸ.ਟੀ., ਵੈਟ ਤੇ ਸੀ.ਐਸ.ਟੀ. ਤੋਂ ਕੁੱਲ 1733.95 ਕਰੋੜ ਰੁਪਏ ਦਾ ਮਾਲੀਆ ਹਾਸਲ ਹੋਇਆ
586
SHARES
3.3k
VIEWS
Share on FacebookShare on TwitterShare on Whatsapp

ਪਿਛਲੇ ਸਾਲ ਦੇ ਮੁਕਾਬਲੇ 5.32 ਫੀਸਦੀ ਵਾਧਾ ਹੋਇਆ

ਚੰਡੀਗੜ੍ਹ – ਪੰਜਾਬ ਨੂੰ ਇਸ ਸਾਲ ਜਨਵਰੀ ਮਹੀਨੇ ਦੌਰਾਨ ਜੀ.ਐਸ.ਟੀ., ਵੈਟ ਤੇ ਸੀ.ਐਸ.ਟੀ. ਤੋਂ ਕੁੱਲ 1733.95 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਜਦੋਂ ਕਿ ਪਿਛਲੇ ਸਾਲ ਜਨਵਰੀ 2020 ਵਿੱਚ ਇਹੋ ਮਾਲੀਆ 1646.4 ਕਰੋੜ ਰੁਪਏ ਸੀ। ਇਸ ਤਰ੍ਹਾਂ ਜਨਵਰੀ ਮਹੀਨੇ ਵਿੱਚ ਕੁੱਲ ਮਾਲੀਏ ਵਿੱਚ ਪਿਛਲੇ ਸਾਲ ਦੇ ਮੁਕਾਬਲੇ 5.32 ਫੀਸਦੀ ਵਾਧਾ ਹੋਇਆ।ਪੰਜਾਬ ਦਾ ਜਨਵਰੀ 2021 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1185.96 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 1194.81 ਕਰੋੜ ਸੀ, ਜੋ ਕਿ ਪਿਛਲੇ ਸਾਲ ਨਾਲੋਂ 0.74 ਫੀਸਦੀ ਦਾ ਘਾਟਾ ਦਰਸਾਉਂਦਾ ਹੈ।ਪੰਜਾਬ ਦੇ ਕਰ ਕਮਿਸ਼ਨਰ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪਰੈਲ ਤੋਂ ਜਨਵਰੀ, 2021 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 9066.96 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਨ੍ਹਾਂ 10 ਮਹੀਨਿਆਂ ਦੇ ਸਮੇਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 10,562.51 ਕਰੋੜ ਰੁਪਏ ਸੀ। ਇਸ ਤਰ੍ਹਾਂ 14 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਜਨਵਰੀ 2021 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿੱਚੋਂ ਪੰਜਾਬ ਸੂਬੇ ਨੇ 1185.96 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ ਕਰੀਬ 49.35 ਫੀਸਦੀ ਬਣਦਾ ਹੈ। ਇਸ ਤਰ੍ਹਾਂ ਜਨਵਰੀ 2021 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1217.04 ਕਰੋੜ ਰੁਪਏ ਹੈ ਜੋ ਕਿ ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਇਸੇ ਤਰ੍ਹਾਂ ਅਪਰੈਲ ਤੋਂ ਜਨਵਰੀ 2021 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 8253 ਕਰੋੜ ਰੁਪਏ ਬਣਦੀ ਹੈ ਜੋ ਕਿ ਭਾਰਤ ਸਰਕਾਰ ਵੱਲ ਬਾਕਾਇਆ ਪਈ ਹੈ। ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਸੰਗ੍ਰਹਿ ਜਨਵਰੀ 2021 ਦੇ ਮਹੀਨੇ ਦੌਰਾਨ 1,19,847 ਕਰੋੜ ਰੁਪਏ ਹੈ ਜਦੋਂ ਕਿ ਪਿਛਲੇ ਸਾਲ ਜਨਵਰੀ 2020 ਦੇ ਮਹੀਨੇ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਦਾ ਮਾਲੀਆ 1,10,828 ਕਰੋੜ ਰੁਪਏ ਇਕੱਤਰ ਹੋਇਆ। ਇਸ ਤਰ੍ਹਾਂ 8 ਫੀਸਦੀ ਵਾਧਾ ਦਰਜ ਹੋਇਆ। ਜਨਵਰੀ 2021 ਲਈ ਕੌਮੀ ਐਸ.ਜੀ.ਐਸ.ਟੀ. ਕੁੱਲ 48,385 ਕਰੋੜ ਰੁਪਏ ਇਕੱਤਰ ਹੋਇਆ ਜਿਸ ਵਿੱਚ ਪੰਜਾਬ ਦਾ ਯੋਗਦਾਨ 2.5 ਫੀਸਦੀ ਰਿਹਾ।ਉਨ੍ਹਾਂ ਅੱਗੇ ਦੱਸਿਆ ਕਿ ਜੀ.ਐਸ.ਟੀ. ਤੋਂ ਇਲਾਵਾ ਪੰਜਾਬ ਸੂਬੇ ਨੂੰ ਵੈਟ ਅਤੇ ਸੀ.ਐਸ.ਟੀ. ਤੋਂ ਵੀ ਟੈਕਸ/ਮਾਲੀਆ ਪ੍ਰਾਪਤ ਹੁੰਦਾ ਹੈ। ਵੈਟ ਅਤੇ ਸੀ.ਐਸ.ਟੀ. ਇਕੱਤਰ ਕਰਨ ਵਿੱਚ ਪ੍ਰਮੁੱਖ ਯੋਗਦਾਨ ਕਰਨ ਵਾਲੇ ਉਤਪਾਦ ਸ਼ਰਾਬ ਅਤੇ ਪੰਜ ਪੈਟਰੋਲੀਅਮ ਉਤਪਾਦ ਹਨ। ਜਨਵਰੀ 2021 ਦੇ ਮਹੀਨੇ ਵਿੱਚ ਵੈਟ ਅਤੇ ਸੀ.ਐਸ.ਟੀ. ਦੀ ਕੁਲੈਕਸ਼ਨ 547.99 ਕਰੋੜ ਰੁਪਏ ਹੈ, ਜਦੋਂ ਕਿ ਪਿਛਲੇ ਸਾਲ ਜਨਵਰੀ 2020 ਦੇ ਮਹੀਨੇ ਲਈ ਇਹੋ ਕੁਲੈਕਸ਼ਨ 451.59 ਕਰੋੜ ਰੁਪਏ ਸੀ। ਇਸ ਤਰ੍ਹਾਂ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 21.34 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ।ਅਪਰੈਲ ਤੋਂ ਜਨਵਰੀ 2021 ਲਈ ਵੈਟ ਅਤੇ ਸੀ.ਐਸ.ਟੀ. ਕੁੱਲ ਮਾਲੀਆ 5022.01 ਕਰੋੜ ਰੁਪਏ ਰਿਹਾ ਹੈ ਜੋ ਕਿ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਕੁੱਲ ਮਾਲੀਆ 4589.18 ਕਰੋੜ ਰੁਪਏ ਸੀ, ਜੋ ਕਿ 9.43 ਫੀਸਦੀ ਦਾ ਵਾਧਾ ਦਰਸਾਉਂਦਾ ਹੈ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਹਰਿਆਣਾ ਸਰਕਾਰ ਨੇ 7 ਜਿਲ੍ਹਿਆਂ ਵਿਚ ਇੰਟਰਨੈਟ ਸੇਵਾਵਾਂ 3 ਫਰਵਰੀ, 2021 ਸ਼ਾਮ 5 ਵਜੇ ਤਕ ਬੰਦ ਰਹਿਣਗੀਆਂ

Next Post

ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਨੇ ਅੱਜ ਇੱਥੇ ਵਿਕਲਾਂਗ ਸੰਘ ਉਮੰਗ ਸਿਰਸਾ ਸੰਸਥਾਂ ਦੀ ਵੈਬਸਾਇਟ ਨੂੰ ਲਾਂਚ ਕੀਤੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਨੇ ਅੱਜ ਇੱਥੇ ਵਿਕਲਾਂਗ ਸੰਘ ਉਮੰਗ ਸਿਰਸਾ ਸੰਸਥਾਂ ਦੀ ਵੈਬਸਾਇਟ ਨੂੰ ਲਾਂਚ ਕੀਤੀ

ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਨੇ ਅੱਜ ਇੱਥੇ ਵਿਕਲਾਂਗ ਸੰਘ ਉਮੰਗ ਸਿਰਸਾ ਸੰਸਥਾਂ ਦੀ ਵੈਬਸਾਇਟ ਨੂੰ ਲਾਂਚ ਕੀਤੀ

Recommended

ਆਸਟਰੇਲੀਆ ਹਵਾਈ ਫ਼ੌਜ ਵਿਚ ਨਿਯੁਕਤ ਹੋਏ ਸਿਮਰਨ ਸਿੰਘ ਸੰਧੂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਆਸਟਰੇਲੀਆ ਹਵਾਈ ਫ਼ੌਜ ਵਿਚ ਨਿਯੁਕਤ ਹੋਏ ਸਿਮਰਨ ਸਿੰਘ ਸੰਧੂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

January 22, 2021
ਹਰਿਆਣਾ ਦੇ ਮੁੱਖ ਮੰਤਰੀ ਨੇ 3 ਐਮਡੀਆਰ ਸੜਕਾਂ ਦੇ ਸੁਧਾਰ ਨੂੰ ਦਿੱਤੀ ਮੰਜੂਰੀ

ਹਰਿਆਣਾ ਦੇ ਮੁੱਖ ਮੰਤਰੀ ਨੇ 3 ਐਮਡੀਆਰ ਸੜਕਾਂ ਦੇ ਸੁਧਾਰ ਨੂੰ ਦਿੱਤੀ ਮੰਜੂਰੀ

June 20, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In