• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਹਰਿਆਣਾ ਦੇ ਛੋਟੇ ਕਿਸਾਨ ਖੇਤੀਬਾੜੀ ਵਪਾਰ ਸੰਘ (ਸਫੈਕ) ਨੇ ਨਿਜੀ ਕੰਪਨੀਆਂ ਦੇ ਨਾਲ ਸਿਰਸਾ ਜਿਲ੍ਹੇ ਦੇ ਕਿਸਾਨਾਂ ਦੇ 700 ਮੀਟ੍ਰਿਕ ਟਨ ਕਿਨੂੰ ਦੀ ਫਸਲ ਦੀ ਖਰੀਦ ਤਹਿਤ ਇਸ ਸਾਲ ਦੇ ਲਈ ਠੇਕਾ ਕਰਾਇਆ

Asli Punjabi by Asli Punjabi
February 4, 2021
in National, ਕਾਰੋਬਾਰ
0
ਹਰਿਆਣਾ ਦੇ ਛੋਟੇ ਕਿਸਾਨ ਖੇਤੀਬਾੜੀ ਵਪਾਰ ਸੰਘ (ਸਫੈਕ) ਨੇ ਨਿਜੀ ਕੰਪਨੀਆਂ ਦੇ ਨਾਲ ਸਿਰਸਾ ਜਿਲ੍ਹੇ ਦੇ ਕਿਸਾਨਾਂ ਦੇ 700 ਮੀਟ੍ਰਿਕ ਟਨ ਕਿਨੂੰ ਦੀ ਫਸਲ ਦੀ ਖਰੀਦ ਤਹਿਤ ਇਸ ਸਾਲ ਦੇ ਲਈ ਠੇਕਾ ਕਰਾਇਆ
588
SHARES
3.3k
VIEWS
Share on FacebookShare on TwitterShare on Whatsapp

You might also like

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

ਚੰਡੀਗੜ੍ਹ – ਹਰਿਆਣਾ ਦੇ ਖੇਤੀਬਾੜੀ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਕਿਹਾ ਹੈ ਕਿ ਰਾਜ ਸਰਕਾਰ ਕਿਸਾਨਾਂ ਦੀ ਆਮਦਨੀ ਵਧਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਹਰਿਆਣਾ ਦੇ ਛੋਟੇ ਕਿਸਾਨ ਖੇਤੀਬਾੜੀ ਵਪਾਰ ਸੰਘ (ਸਫੈਕ) ਨੇ ਨਿਜੀ ਕੰਪਨੀਆਂ ਦੇ ਨਾਲ ਸਿਰਸਾ ਜਿਲ੍ਹੇ ਦੇ ਕਿਸਾਨਾਂ ਦੀ 700 ਮੀਟ੍ਰਿਕ ਟਨ ਕਿਨੂੰ ਦੀ ਫਸਲ ਦੀ ਖਰੀਦ ਤਹਿਤ ਇਸ ਸਾਲ ਦੇ ਲਈ ਠੇਕਾ ਕਰਾਇਆ ਹੈ।ਉਨ੍ਹਾਂ ਨੇ ਦਸਿਆ ਕਿ ਇਸ ਦੇ ਲਈ ਕਿਸਾਨ ਉਤਪਾਦਕ ਸੰਗਠਨਾਂ (ਐਫਪੀਓ) ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਸਮੂਹ ਬਣਾ ਕੇ ਆਪਣੀ ਫਸਲ ਦੇ ਚੰਗੇ ਦਾਮ ਪ੍ਰਾਪਤ ਕਰ ਸਕਣ।ਖੇਤੀਬਾੜੀ ਮੰਤਰੀ ਨੇ ਦਸਿਆ ਕਿ ਹੁਣ ਤਕ ਰਾਜ ਵਿਚ ਕੁੱਲ 486 ਕਿਸਾਨ ਉਤਪਾਦਕ ਸੰਗਠਨਾਂ (ਐਫਪੀਓ) ਦਾ ਗਠਨ ਕਰਦੇ ਹੋਏ ਇੰਨ੍ਹਾਂ ਨੂੰ ਕੰਪਨੀ ਐਕਟ 2013 ਦੇ ਤਹਿਤ ਰਜਿਸਟਰਡ ਕਰਵਾਇਆ ਜਾ ਚੁੱਕਾ ਹੈ। ਇੰਨ੍ਹਾਂ ਕਿਸਾਨ ਉਤਪਾਦਕ ਸੰਗਠਨਾਂ ਦੇ ਨਾਲ 76000 ਤੋਂ ਵੀ ਵੱਧ ਕਿਸਾਨਾਂ ਨੂੱ ਜੋੜਿਆ ਜਾ ਚੁੱਕਾ ਹੈ।ਉਨ੍ਹਾਂ ਨੇ ਦਸਿਆ ਕਿ ਭਾਰਤ ਸਰਕਾਰ ਵੱਲੋਂ ਹਾਲ ਹੀ ਵਿਚ ਐਲਾਨ ਨਵੀਂ ਐਫਪੀਓ ਨੀਤੀ 2020 ਦੇ ਤਹਿਤ ਸਾਲ 2021-22 ਤਕ ਐਫਪੀਓ ਗਠਨ ਦੇ ਟੀਚੇ ਨੂੰ 1000 ਤਕ ਪਹੁੰਚਾਉਣ ਦੇ ਯਤਨ ਕੀਤੇ ਜਾਣਗੇ। ਮੰਤਰੀ ਨੇ ਦਸਿਆ ਕਿ ਇੰਨਾਂ ਨਵੇਂ ਐਫਪੀਓ ਦਾ ਗਠਨ ਰਾਜ ਵਿਚ ਕਲਸਟਰ ਨਿਮਾਣ ਦੇ ਆਧਾਰ ‘ਤੇ ਕੀਤਾ ਜਾਵੇਗਾ।ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇਵੇਂਦਰ ਸਿੰਘ ਨੇ ਦਸਿਆ ਕਿ ਜਿੱਥੇ ਕਿਸਾਨ ਉਤਪਾਦਕ ਸੰਗਠਨ ਬਣਾ ਕੇ ਕਿਸਾਨਾਂ ਨੂੰ ਇਕੱਠੇ ਖੇਤੀ ਕਰਨ ਦੇ ਲਈ ਤਿਆਰ ਕੀਤਾ ਜਾਂਦਾ ਹੈ, ਉੱਥੇ ਛੋਟੇ ਕਿਸਾਨ ਖੇਤੀਬਾੜੀ ਵਪਾਰ ਸੰਘ (ਸਫੈਕ) ਦਾ ਉਦੇਸ਼ ਉਨ੍ਹਾਂ ਦੀ ਫਸਲ ਦਾ ਸਹੀ ਭਾਅ ਕਿਸਾਨ ਉਤਪਾਦਕ ਸੰਗਠਨਾਂ ਨੂੰ ਦਿਵਾਉਣਾ ਹੈ। ਸਫੈਕ ਦਾ ਕਿਸਾਨਾਂ ਨੂੰ ਖਾਦ, ਬੀਜ ਸਸਤੀ ਦਰਾਂ ‘ਤੇ ਉਪਲਬਧ ਕਰਵਾਉਣ ਦਾ ਯਤਨ ਰਹਿੰਦਾ ਹੈ।ਉਨ੍ਹਾਂ ਨੇ ਦਸਿਆ ਕਿ 15 ਐਫਪੀਓ ਦੇ ਪ੍ਰੋਜੈਕਟਾਂ ‘ਤੇ ਕਾਰਜ ਲਗਾਤਾਰ ਜਾਰੀ ਹੈ। ਇੰਨ੍ਹਾਂ ਪੋ੍ਰਜੈਕਟਾਂ ‘ਤੇ 45.64 ਕਰੋੜ ਰੁਪਏ ਦਾ ਅਨੁਦਾਨ ਜਾਰੀ ਕਰਨ ਦਾ ਅੰਦਾਜਾ ਹੈ। ਇੰਨ੍ਹਾਂ ਪੋ੍ਰਜੈਕਟਾਂ ਦੀ ਸਥਾਪਨਾ ਦੇ ਬਾਅਦ ਰਾਜ ਦੇ ਬਾਗਬਾਨੀ ਕਿਸਾਨ ਆਪਣੇ ਉਤਪਾਦਨ ਦੀ ਚੰਗੀ ਤਰ੍ਹਾ ਨਾਲ ਗ੍ਰੇਡਿੰਗ, ਪੈਕਿੰਗ ਤੇ ਮੁੱਲ ਸਵਰਧਨ ਬਾਅਦ ਆਪਣੇ ਐਫਪੀਓ ਰਾਹੀਂ ਦੇਸ਼ ਵਿਚ ਵੱਖ-ਵੱਖ ਥਾਵਾਂ ਅਤੇ ਵਪਾਰੀਆਂ ਨੂੰ ਫਸਲ ਵੇਚ ਕੇ ਆਪਣੀ ਆਮਦਨ ਵਿਚ ਵਾਧਾ ਕਰ ਸਕਣਗੇ।ਸਫੈਕ (ਹਰਿਆਣਾ) ਦੇ ਐਮਡੀ ਡਾ. ਅਰਜੁਨ ਸਿੰਘ ਸੈਨੀ ਨੇ ਦਸਿਆ ਕਿ ਛੋਟੇ ਕਿਸਾਨ ਖੇਤੀਬਾੜੀ ਵਪਾਰ ਸੰਘ (ਸਫੈਕ) ਨੇ ਆਲ ਫ੍ਰੈਸ਼ ਸਪਲਾਈ ਮੈਨੇਜਮੈਂਟ ਪ੍ਰਾਈਵੇਟ ਲਿਮੀਟੇਡ ਕੰਪਨੀ, ਦਿੱਲੀ ਦੇ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕਿਨੂੰ ਦੀ ਸਪਲਾਈ ਤਹਿਤ ਐਮਓਯੂ ਦਸਤਖਤ ਕਰਾਇਆ ਹੈ। ਇਹ ਕੰਪਨੀ ਐਡਪੀਓ ਤੋਂ 100 ਮੀਟ੍ਰਿਕ ਟਨ ਕਿਨੂੰ ਦੀ ਖਰੀਦ ਕਰੇਗਾ। ਇਸ ਦੀ ਸ਼ੁਰੂਆਤ ਸਿਲੀਗੁੜੀ ਤੋਂ ਆਈ ਮੰਗ ਦੀ ਸਪਲਾਈ ਲਈ ਕੀਤੀ ਜਾ ਰਹੀ ਹੈ। ਇਸ ਤਰ੍ਹਾ ਦਿੱਲੀ ਅਤੇ ਵੱਖ-ਵੱਖ ਸ਼ਹਿਰਾਂ ਦੀ ਸਪਲਾਈ ਲਈ ਵੀਐਨ ਇੰਟਰਨੈਸ਼ਨਲ ਕੰਪਨੀ ਤੋਂ 200 ਮੀਟ੍ਰਿਕ ਟਨ ਕਿਨੂੰ ਦੀ ਖਰੀਦ ਤਹਿਤ ਐਮਓਯੂ ਕੀਤਾ ਗਿਆ ਹੈ।ਫ੍ਰੈਸ਼ ਪ੍ਰੋਡਿਯੂਜ ਵੈਲਯੂ ਕ੍ਰਇਏਸ਼ਨ ਪ੍ਰਾਈਵੇਟ ਲਿਮੀਟੇਡ ਕੰਪਨੀ ਨਾਲ ਕੰਪਨੀ ਅਤੇ ਵੱਖ-ਵੱਖ ਸ਼ਹਿਰਾਂ ਵਿਚ ਕਿਨੂੰ ਦੀ ਮੰਗ ਨੂੰ ਪੂਰਾ ਕਰਨ ਤਹਿਤ ਐਫਪੀਓ ਤੋਂ 100 ਮੀਟ੍ਰਿਕ ਟਨ ਕਿਨੂੰ ਦੀ ਖਰੀਦ ਕੀਤੀ ਜਾਵੇਗੀ।ਪੰਜਾਬ ਤੋਂ ਵੱਖ-ਵੱਖ ਸ਼ਹਿਰਾਂ ਵਿਚ ਕਿਨੂੰ ਦੀ ਸਪਲਾਈ ਤਹਿਤ ਯੂਨੀਕਲਿਪ ਐਗਰੀ ਬਿਜਨਿਜ ਪ੍ਰਾਈਵੇਟ ਲਿਮੀਟੇਡ ਦੇ ਨਾਲ ਐਮਓਯੂ ਹੋਇਆ ਹੈ। ਇਹ ਕੰਪਨੀ ਐਫਪੀਓ ਤੋਂ 200 ਮੀਟ੍ਰਿਕ ਟਨ ਕਿਨੂੰ ਦੀ ਖਰੀਦ ਕਰੇਗੀ। ਰੋਸ਼ਨ ਲਾਲ ਐਂਡ ਕੰਪਨੀ ਦੇ ਨਾਲ 100 ਮੀਟ੍ਰਿਕ ਟਨ ਦੀ ਕਿਨੂੰ ਦੀ ਖਰੀਦ ਲਈ ਐਮਓਯੂ ਕੀਤਾ ਗਿਆ ਹੈ। ਇਹ ਹੀ ਨਹੀਂ, ਐਫਪੀਓ ਨੇ 25 ਮੀਟ੍ਰਿਕ ਟਨ ਕਿਨੂੰ ਸਿਲੀਗੁੜੀ ਅਤੇ ਅਹਿਮਦਾਬਾਦ ਭੇਜਿਆ ਹੈ।ਛੋਟੇ ਕਿਸਾਨ ਖੇਤੀਬਾੜੀ ਵਪਾਰ ਸੰਘ (ਸਫੈਕ) ਨੇ ਹਿਸਾਰ ਤੋਂ 10 ਟਨ ਸਟ੍ਰਾਅਬੇਰੀ ਦੀ ਫਸਲ ਦਾ ਵੀ ਫ੍ਰੈਸ਼ ਪ੍ਰੋਡਿਯੂਜ ਵੈਲਯੂ ਕ੍ਰਇਏਸ਼ਨ ਪ੍ਰਾਈਵੇਟ ਲਿਮੀਟੇਡ ਕੰਪਨੀ ਨਾਲ ਐਮਓਯੂ ਕਰਾਇਆ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਲਈ ਅਗਲੇ ਸਾਲ ਲਈ ਉੱਚ ਗੁਣਵੱਤਾ ਦੇ 50 ਹਜਾਰ ਸਟ੍ਰਾਅਬੇਰੀ ਦੇ ਪੌਧੇ ਅਮੇਰਿਆ ਤੋਂ ਮੰਗਵਾਏ ਜਾ ਰਹੇ ਹਨ। 27 ਮਹਿਲਾ ਮਜਦੂਰਾਂ ਨੂੰ ਕਿਨੂੰ ਦੀ ਤੁੜਾਈ ਅਤੇ ਹੋਰ ਕੰਮਾਂ ਦੀ ਸਿਖਲਾਈ ਦਿੱਤਾ ਗਿਆ ਹੈ। ਸਫੈਕ ਨੇ ਐਫਪੀਓ ਦੇ ਮੈਂਬਰਾਂ ਨੂੰ ਆਪ੍ਰੇਸ਼ਨ ਗ੍ਰੀਨ ਮੁਹਿੰਮ ਦੇ ਤਹਿਤ ਉਨ੍ਹਾਂ ਨੂੰ ਘੱਟ ਤੋਂ ਘੱਟ ਕੀਟਨਾਸ਼ਕ ਦਵਾਈਆਂ ਦੀ ਵਰਤੋ ਫਸਲ ਵਿਚ ਕਰਨ ਦੀ ਸਲਾਹ ਦਿੱਤੀ ਹੈ।

Previous Post

ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਨੇ ਅੱਜ ਇੱਥੇ ਵਿਕਲਾਂਗ ਸੰਘ ਉਮੰਗ ਸਿਰਸਾ ਸੰਸਥਾਂ ਦੀ ਵੈਬਸਾਇਟ ਨੂੰ ਲਾਂਚ ਕੀਤੀ

Next Post

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਜਿਲ੍ਹੇ ਵਿੱਚ ਬਣਨ ਵਾਲੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ਉਤੇ ਨੀਂਹ ਪੱਥਰ ਰੱਖਿਆ

Asli Punjabi

Asli Punjabi

Related Posts

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Next Post
ਮੁੱਖ ਮੰਤਰੀ ਨੇ ਹੁਸ਼ਿਆਰਪੁਰ ਜਿਲ੍ਹੇ ਵਿੱਚ ਬਣਨ ਵਾਲੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ਉਤੇ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਜਿਲ੍ਹੇ ਵਿੱਚ ਬਣਨ ਵਾਲੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ਉਤੇ ਨੀਂਹ ਪੱਥਰ ਰੱਖਿਆ

Recommended

ਰਾਣਾ ਸੋਢੀ ਨੇ ਮੋਹਾਲੀ ਦੇ ਸਿਵਲ ਹਸਪਤਾਲ ‘ਚ ਕੋਵਿਡ ਦੀ ਦਵਾਈ ਦਾ ਪਹਿਲਾ ਟੀਕਾ ਲੁਆਇਆ

ਰਾਣਾ ਸੋਢੀ ਨੇ ਮੋਹਾਲੀ ਦੇ ਸਿਵਲ ਹਸਪਤਾਲ ‘ਚ ਕੋਵਿਡ ਦੀ ਦਵਾਈ ਦਾ ਪਹਿਲਾ ਟੀਕਾ ਲੁਆਇਆ

March 6, 2021
ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੁੱਖ ਮੰਤਰੀ ਦਫ਼ਤਰ ਦੀ ਖਿੜਕੀ ਸਥਾਪਿਤ

ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੁੱਖ ਮੰਤਰੀ ਦਫ਼ਤਰ ਦੀ ਖਿੜਕੀ ਸਥਾਪਿਤ

July 9, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In