• About
  • Contact
  • Hindi News
  • English News
Thursday, March 12, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੈਡੀਕਲ ਕਾਲਜਾਂ ਦੀਆਂ ਫੀਸਾਂ ’ਚ ਭਾਰੀ ਵਾਧੇ ਦਾ ਵਿਰੋਧ

Asli Punjabi by Asli Punjabi
June 1, 2020
in Punjab
0
ਮੈਡੀਕਲ ਕਾਲਜਾਂ ਦੀਆਂ ਫੀਸਾਂ ’ਚ ਭਾਰੀ ਵਾਧੇ ਦਾ ਵਿਰੋਧ
586
SHARES
3.3k
VIEWS
Share on FacebookShare on TwitterShare on Whatsapp

You might also like

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

ਬਠਿੰਡਾ, 01 ਜੂਨ 2020: ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲਾ ਇਕਾਈ ਬਠਿੰਡਾ ਨੇ ਮੈਡੀਕਲ ਕਾਲਜਾਂ ਦੀਆਂ ਫੀਸਾਂ ਵਿੱਚ ਭਾਰੀ ਵਾਧੇ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਦਾ ਵਿਰੋਧ ਜਤਾਇਆ ਹੈ ਅਤੇ ਫੀਸਾਂ ਚ ਇਹ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੇ ਜਾਰੀ ਕੀਤੇ ਗਏ ਇਕ ਪ੍ਰੈਸ ਬਿਆਨ ਵਿੱਚ ਜਿਲਾ ਪ੍ਰਧਾਨ ਪਿ੍ਰੰਸੀਪਲ ਬੱਗਾ ਸਿੰਘ ਤੇ ਪੈ੍ਸ ਸਕੱਤਰ ਡਾ ਅਜੀਤਪਾਲ ਸਿੰਘ ਨੇ ਕਿਹਾ ਕਿ ਮੈਡੀਕਲ ਕਾਲਜਾਂ ਦੀ ਫੀਸ ਵਿੱਚ 77 ਫੀਸਦੀ ਵਾਧਾ ਕਰਕੇ ਹੁਣ ਇਹ ਚਾਰ ਲੱਖ ਚਾਲੀ ਹਜ਼ਾਰ ਤੋਂ ਵਧਾ ਕੇ ਸੱਤ ਲੱਖ ਅੱਸੀ ਹਜਾਰ ਕਰ ਦਿੱਤੀ ਗਈ ਹੈ ਜੋ ਕਿ ਮੱਧ ਵਰਗ ਦੀ ਪਹੁੰਚ ਤੋਂ ਵੀ ਬਾਹਰ ਚਲੀ ਗਈ ਹੈ। ਉਨਾਂ ਆਖਿਆ ਕਿ ਸਰਕਾਰ ਦਾ ਕਦਮ ਲੋਕਾਂ ਦੇ ਸਿੱਖਿਆ ਦੇ ਅਧਿਕਾਰ ਉੱਤੇ ਸਿੱਧਾ ਹਮਲਾ ਹੈ ਅਤੇ ਸਿੱਖਿਆ ਦੇ ਵਪਾਰੀਕਰਨ ਦੀ ਵੱਡੀ ਸਾਜ਼ਿਸ਼ ਹੈ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਜੁਲਾਈ 2013 ਵਿੱਚ ਬਾਦਲ ਸਰਕਾਰ ਨੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੀ ਫੀਸ ਵਧਾ ਕੇ ਵੀਹ ਤੋਂ ਤੀਹ ਲੱਖ ਰੁਪਏ ਅਤੇ ਫਿਰ ਮਾਰਚ 2014 ਵਿੱਚ ਤੀਹ ਤੋਂ ਚਾਲੀ ਲੱਖ ਕਰ ਦਿੱਤੀ ਸੀ।
ਉਨਾਂ ਦੱਸਿਆ ਕਿ ਸਰਕਾਰ ਨੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੀ ਫੀਸ ਵਧਾ ਕੇ ਸਰਕਾਰੀ ਕੋਟੇ ਲਈ 13.50 ਤੋਂ 18 ਲੱਖ ਕਰ ਦਿੱਤੀ ਹੈ ਅਤੇ ਤਿੰਨੇ ਮੈਡੀਕਲ ਕਾਲਜਾਂ ਦੇ ਮੈਨੇਜਮੈਂਟ ਕੋਟੇ ਲਈ 47 ਲੱਖ ਕਰ ਦਿੱਤਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਫੀਸਾਂ ਚ ਕੀਤੇ ਅਥਾਹ ਵਾਧੇ ਤੋਂ ਜਾਹਰ ਹੈ ਕਿ ਪੰਜਾਬ ਹੁਣ ਇੱਕ ਕਲਿਆਣਕਾਰੀ ਰਾਜ ਦੀ ਬਜਾਏ ਇੱਕ ਮੈਡੀਕਲ ਸਨਅਤ ਨੂੰ ਪਾਲਣ ਪੋਸ਼ਣ ਵਾਲਾ ਸੂਬਾ ਬਣ ਗਿਆ ਹੈ, ਜਿਸ ਦੀ ਪੁਸ਼ਤਪਨਾਹੀ ਕੈਪਟਨ ਸਰਕਾਰ ਕਰ ਰਹੀ ਹੈ। ਉਨਾਂ ਚਿੰਤਾ ਜਤਾਈ ਕਿ ਹੁਣ ਆਮ ਲੋਕਾਂ ਦੇ ਬੱਚੇ ਡਾਕਟਰ ਨਹੀਂ ਬਣ ਸਕਣਗੇ ਬਲਕਿ ਅਮੀਰਾਂ ਦੇ ਬੱਚਿਆਂ ਵੱਲੋਂ ਹੀ ਡਾਕਟਰ ਬਣ ਕੇ ਆਪਣੀ ਸਨਅਤ ਵਿਕਸਿਤ ਕੀਤੀ ਜਾਇਆ ਕਰੇਗੀ ਜੋਕਿ ਮੰੰਦਭਾਗਾ ਵਰਤਾਰਾ ਹੈ। ਆਗੂਆਂ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਸਰਕਾਰ ਦੀ ਮੁੱਢਲੀ ਸੰਵਿਧਾਨਕ ਜ਼ਿੰਮੇਵਾਰੀ ਬਣਦੀ ਹੈ ਪਰ ਸਰਕਾਰ ਆਪਣੀ ਇਸ ਜ਼ਿੰਮੇਵਾਰੀ ਤੋਂ ਸ਼ਰੇਆਮ ਭੱਜ ਗਈ ਹੈ। ਸਭਾ ਆਗੂਆਂ ਨੇ ਪੰਜਾਬ ਦੇ ਮਿਹਨਤਕਸ਼ ਲੋਕਾਂ ਦੀਆਂ ਜਥੇਬੰਦੀਆਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਾਸਤੇ ਮੈਡੀਕਲ ਸਿੱਖਿਆ ਅਤੇ ਸਿਹਤ ਦੀ ਰਾਖੀ ਲਈ ਆਵਾਜ ਬੁਲੰਦ ਕਰਨ ਦਾ ਸੱਦਾ ਦਿੱਤਾ ਹੈ।

Previous Post

ਕੈਨੇਡਾ: ਪੰਜਾਬੀ ਮਾਰਕੀਟ ਵੈਨਕੂਵਰ ਦੀ 50ਵੀਂ ਵਰ੍ਹੇਗੰਢ – ਜਸਟਿਨ ਟਰੂਡੋ ਅਤੇ ਹੋਰ ਆਗੂਆਂ ਵੱਲੋਂ ਵਧਾਈਆਂ

Next Post

Asli Punjabi

Asli Punjabi

Related Posts

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

by Asli Punjabi
March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

by Asli Punjabi
March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

by Asli Punjabi
March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ
Punjab

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

by Asli Punjabi
March 12, 2026
ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
Next Post

Recommended

ਮੁੰਬਈ-ਆਗਰਾ ਹਾਈਵੇਅ ਤੇ ਵਾਪਰੇ ਸੜਕ ਹਾਦਸੇ ਕਾਰਨ 10 ਵਿਅਕਤੀਆਂ ਦੀ ਮੌਤ

ਮੁੰਬਈ-ਆਗਰਾ ਹਾਈਵੇਅ ਤੇ ਵਾਪਰੇ ਸੜਕ ਹਾਦਸੇ ਕਾਰਨ 10 ਵਿਅਕਤੀਆਂ ਦੀ ਮੌਤ

July 4, 2023
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਜਾਣਗੇ ਮੁਫ਼ਤ 21 ਵੈਂਟੀਲੇਟਰ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਜਾਣਗੇ ਮੁਫ਼ਤ 21 ਵੈਂਟੀਲੇਟਰ

August 26, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ
Punjab

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

March 12, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

March 12, 2026
ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ

March 12, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In