• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਉਦਯੋਗਿਕ ਇਕਾਈਆਂ ਨੂੰ ਸਬਸਿਡੀ ਲੈਣ ਲਈ ਵਿਸ਼ੇਸ਼ ਮੌਕਾ: ਅਰੋੜਾ

Asli Punjabi by Asli Punjabi
February 4, 2021
in Punjab, ਕਾਰੋਬਾਰ
0
ਉਦਯੋਗਿਕ ਇਕਾਈਆਂ ਨੂੰ ਸਬਸਿਡੀ ਲੈਣ ਲਈ ਵਿਸ਼ੇਸ਼ ਮੌਕਾ: ਅਰੋੜਾ
587
SHARES
3.3k
VIEWS
Share on FacebookShare on TwitterShare on Whatsapp

ਬੰਦ ਹੋਣ ਜਾਂ ਕਿਸੇ ਹੋਰ ਕਾਰਨ, ਪ੍ਰਵਾਨ ਹੋਈ ਰਾਸ਼ੀ ਨਾ ਹਾਸਲ ਕਰ ਸਕਣ ਵਾਲੀਆਂ ਉਦਯੋਗਿਕ ਇਕਾਈਆਂ ਦੇ ਸਕਦੀਆਂ ਹਨ ਪ੍ਰਤੀ ਬੇਨਤੀ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉਦਯੋਗਿਕ ਨੀਤੀਆਂ ਦੇ ਤਹਿਤ ਜਨਰਲ ਉਦਯੋਗਿਕ ਇਕਾਈਆਂ ਅਤੇ ਐਕਪੋਰਟ ਓਰੀਐਟਿਡ ਇਕਾਈਆਂ (ਈ.ਓ.ਯੂ) ਨੂੰ ਮਨਜ਼ੂਰ ਕੀਤੀ ਇਨਵੈਸਟਮੈਂਟ ਇੰਨਸੈਟਿਵ/ ਕੈਪੀਟਲ ਸਬਸਿਡੀ ਹਾਸਲ ਕਰਨ ਦਾ ਇੱਕ ਵਿਸ਼ੇਸ਼ ਮੌਕਾ ਦਿੱਤਾ ਗਿਆ ਹੈ।ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਉਦਯੋਗਿਕ ਇਕਾਈਆਂ ਵੱਖ-ਵੱਖ ਸਨਅਤੀ ਨੀਤੀਆਂ ਅਧੀਨ ਮਨਜ਼ੂਰ ਹੋਈ ਸਬਸਿਡੀ ਲੈਣ ਤੋਂ ਵਾਂਝੀਆਂ ਰਹਿ ਗਈਆਂ ਸਨ। ਇਨਾਂ ਵਿੱਚੋਂ ਕਈ ਇਕਾਈਆਂ ਬੰਦ ਹੋ ਗਈਆਂ ਸਨ ਅਤੇ ਕਈ ਕਿਸੇ ਹੋਰ ਕਾਰਨ ਸਬਡਿੀ ਲੈਣ ਤੋਂ ਖੰੁਝ ਗਈਆਂ ਸਨ। ਉਨਾਂ ਦੱਸਿਆ ਕਿ ਹੁਣ ਅਜਿਹੀਆਂ ਇਕਾਈਆਂ ਨੂੰ ਇਹ ਰਾਸ਼ੀ ਹਾਸਲ ਕਰਨ ਲਈ ਵਿਸ਼ੇਸ਼ ਮੌਕਾ ਦਿੱਤਾ ਜਾ ਰਿਹਾ ਹੈ।ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਦੀਆਂ ਅਜਿਹੀਆਂ ਯੋਗ ਤੇ ਹੱਕਦਾਰ ਉਦਯੋਗਿਕ ਇਕਾਈਆਂ ਵਿਭਾਗ ਦੀ ਵੈਬਸਾਈਟ pbindustries.gov.in ’ਤੇ ਪਾਈ ਉਡੀਕ ਸੂਚੀ ਅਨੁਸਾਰ ਅਪਲਾਈ ਕਰ ਸਕਦੀਆਂ ਹਨ। ਇਸ ਲਈ ਈ-ਮੇਲ ਆਈ ਡੀ ਨੰ: br.incentive@gmail.com ’ਤੇ ਜਾਂ ਸਬੰਧਤ ਜਨਰਲ ਮੈਨੇਜਰ, ਜਿਲਾ ਉਦਯੋਗ ਕੇਂਦਰ ਰਾਹੀਂ ਆਪਣੀ ਪ੍ਰਤੀ ਬੇਨਤੀ ਲਈ ਤਾਲਮੇਲ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਅਪਲਾਈ ਕਰਨ ਵਾਲੀਆਂ ਇਕਾਈਆਂ ਨੂੰ ਸਬਸਿਡੀ ਦੀ ਵੰਡ ਇਸ ਉਡੀਕ ਸੂਚੀ ਅਨੁਸਾਰ ਕਰਨ ਸਬੰਧੀ ਵਿਚਾਰਿਆ ਜਾਵੇਗਾ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋ ਇਨਾਂ ਬੰਦ ਇਕਾਈਆ ਨੂੰ ਉਨਾਂ ਦੀ ਯੋਗਤਾ ਅਤੇ ਹੱਕਦਾਰਤਾ ਦੇ ਸਨਮੁੱਖ ਚਾਲੂ ਵਿੱਤੀ ਸਾਲ ਵਿੱਚ 25 ਕਰੋੜ ਰੁਪਏ ਦਾ ਉਪਬੰਧ ਕੀਤਾ ਸੀ ਪਰ ਇਕਾਈਆਂ ਦੇ ਮੌਜੂਦਾ ਐਡਰੈਸ ਵਿਭਾਗ ਪਾਸ ਨਾ ਹੋਣ ਕਾਰਨ ਉਨਾਂ ਨਾਲ ਸੰਪਰਕ ਨਹੀ ਕੀਤਾ ਜਾ ਸਕਿਆ। ਉਦਯੋਗ ਮੰਤਰੀ ਨੇ ਅੱਗੇ ਦੱਸਿਆ ਕਿ ਇਨਾਂ ਇਕਾਈਆਂ ਨੂੰ ਸਬਸਿਡੀ ਦੀ ਪ੍ਰਵਾਨ ਕੀਤੀ ਰਾਸ਼ੀ ਜਾਰੀ ਕਰਨ ਲਈ ਪੰਜਾਬ ਮੰਤਰੀ ਮੰਡਲ ਪਾਸੋਂ ਲੋੜੀਂਦੀ ਪ੍ਰਵਾਨਗੀ ਲਈ ਗਈ ਹੈ। ਉਨਾਂ ਦੱਸਿਆ ਕਿ ਬੰਦ ਅਤੇ ਵਿਕ ਚੁੱਕੀਆਂ ਇਕਾਈਆਂ ਨੂੰ ਯੋਗਤਾ ਦੇ ਅਧਾਰ ’ਤੇ ਮਨਜ਼ੂਰ ਕੀਤੀ ਹੋਈ ਸਬਸਿਡੀ ਦੀ ਰਕਮ ਜਾਰੀ ਕਰਨ ਲਈ ਦਿਸ਼ਾ ਨਿਰਦੇਸ਼ ਨਿਰਧਾਰਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕੁੱਲ 1500 ਬੰਦ ਇਕਾਈਆਂ ਵਿੱਚੋਂ ਸੀਨੀਆਰਤਾ ਦੇ ਆਧਾਰ ’ਤੇ ਪਹਿਲੀਆਂ 400 ਇਕਾਈਆਂ ਦੇ ਕੇਸਾਂ ਵਿੱਚ ਫੈਸਲਾ ਲੈਂਦੇ ਹੋਏ, ਇਨਾਂ ਵਿੱਚੋਂ 123 ਯੋਗ ਇਕਾਈਆਂ ਨੂੰ ਸਬਸਿਡੀ ਦੀ ਮਨਜ਼ੂਰ ਹੋਈ ਰਕਮ ਦੀ ਵੰਡ ਕੀਤੀ ਜਾ ਚੁੱਕੀ ਹੈ।ਜ਼ਿਕਰਯੋਗ ਹੈ ਕਿ ਸਾਲ 2017 ਦੌਰਾਨ ਸੂਬੇ ਵਿੱਚ ਲੱਗਭਗ 1500 ਬੰਦ ਹੋਈਆ ਇਕਾਈਆਂ ਨੂੰ 100 ਕਰੋੜ ਰੁਪਏ ਦੀ ਦੇਣਦਾਰੀ ਬਕਾਇਆ ਸੀ। ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਤੇ ਕੀਤੇ ਉਪਰਾਲਿਆਂ ਅਤੇ ਕੀਤੇ ਵਾਅਦਿਆਂ ਦੇ ਸਨਮੁੱਖ 2017 ਤੋਂ ਹੁਣ ਤੱਕ ਲਗਭਗ 30 ਕਰੋੜ ਰੁਪਏ ਦੀ ਉਪਦਾਨ ਦੀ ਵੰਡ ਕੀਤੇ ਜਾ ਚੁੱਕੀ ਹੈ ਅਤੇ ਲੱਗਭਗ 500 ਇਕਾਈਆ ਨੂੰ ਅਦਾਇਗੀਆਂ ਕੀਤੀਆ ਜਾ ਚੁੱਕੀਆਂ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸਾਲ 2021-22 ਦੌਰਾਨ ਲੋਕਾਂ ਨੂੰ ‘ਘਰ-ਘਰ ਹਰਿਆਲੀ’ ਸਕੀਮ ਤਹਿਤ 15 ਲੱਖ ਬੂਟੇ ਮੁਫ਼ਤ ਵੰਡਾਂਗੇ: ਸਾਧੂ ਸਿੰਘ ਧਰਮਸੋਤ

Next Post

ਇਮੀਗਰੇਸ਼ਨ ਸਬੰਧੀ ਤਿੰਨ ਹੁਕਮ ਜਾਰੀ ਕਰਨਗੇ ਬਾਇਡਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਇਮੀਗਰੇਸ਼ਨ ਸਬੰਧੀ ਤਿੰਨ ਹੁਕਮ ਜਾਰੀ ਕਰਨਗੇ ਬਾਇਡਨ

ਇਮੀਗਰੇਸ਼ਨ ਸਬੰਧੀ ਤਿੰਨ ਹੁਕਮ ਜਾਰੀ ਕਰਨਗੇ ਬਾਇਡਨ

Recommended

ਜੇਲ੍ਹ ਵਿਭਾਗ ਵਿੱਚ 43 ਨਵੇਂ ਸਹਾਇਕ ਸੁਪਰਡੈਂਟ ਨਿਯੁਕਤ, ਸੁਖਜਿੰਦਰ ਸਿੰਘ ਰੰਧਾਵਾ ਨੇ ਸੰਕੇਤਕ ਤੌਰ ‘ਤੇ 4 ਨੂੰ ਨਿਯੁਕਤੀ ਪੱਤਰ ਸੌਂਪੇ

ਜੇਲ੍ਹ ਵਿਭਾਗ ਵਿੱਚ 43 ਨਵੇਂ ਸਹਾਇਕ ਸੁਪਰਡੈਂਟ ਨਿਯੁਕਤ, ਸੁਖਜਿੰਦਰ ਸਿੰਘ ਰੰਧਾਵਾ ਨੇ ਸੰਕੇਤਕ ਤੌਰ ‘ਤੇ 4 ਨੂੰ ਨਿਯੁਕਤੀ ਪੱਤਰ ਸੌਂਪੇ

April 30, 2021
ਸੀ.ਆਰ.ਪੀ.ਐੱਫ.ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਨੂੰ ਮਿਲਿਆ ਐੱਨ.ਆਈ.ਏ. ਦਾ ਵਾਧੂ ਕਾਰਜ ਭਾਰ

ਸੀ.ਆਰ.ਪੀ.ਐੱਫ.ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਨੂੰ ਮਿਲਿਆ ਐੱਨ.ਆਈ.ਏ. ਦਾ ਵਾਧੂ ਕਾਰਜ ਭਾਰ

May 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In