• About
  • Contact
  • Hindi News
  • English News
Wednesday, March 11, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਿਰਮਲਾ ਦੇਵੀ ਨੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੀ ਨਵੀਂ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

Asli Punjabi by Asli Punjabi
February 5, 2021
in Punjab, Top Stories
0
ਨਿਰਮਲਾ ਦੇਵੀ ਨੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੀ ਨਵੀਂ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ
586
SHARES
3.3k
VIEWS
Share on FacebookShare on TwitterShare on Whatsapp

ਮਾਨ, ਬੇਰੀ ਅਤੇ ਰਾਜਾ ਵਲੋਂ ਨਿਰਮਲਾ ਦੇਵੀ ਦੀ ਸਖ਼ਤ ਮਿਹਨਤ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

ਚੰਡੀਗੜ੍ਹ – ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੀ ਨਵੀਂ ਡਾਇਰੈਕਟਰ ਸ੍ਰੀਮਤੀ ਨਿਰਮਲਾ ਦੇਵੀ ਨੇ ਅੱਜ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ, ਵਿਧਾਇਕ ਸ੍ਰੀ ਰਜਿੰਦਰ ਬੇਰੀ ਅਤੇ ਮੇਅਰ ਜਲੰਧਰ ਮਿਊਂਸਪਲ ਕਾਰਪੋਰੇਸ਼ਨ ਸ੍ਰੀ ਜਗਦੀਸ਼ ਰਾਜ ਰਾਜਾ ਦੀ ਮੌਜੂਦਗੀ ਵਿੱਚ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਦਾ ਕਾਰਜ ਭਾਰ ਸੰਭਾਲ ਲਿਆ ਹੈ।ਨਵੀਂ ਨਿਯੁਕਤੀ ਲਈ ਸ੍ਰੀਮਤੀ ਨਿਰਮਲਾ ਦੇਵੀ ਨੂੰ ਵਧਾਈ ਦਿੰਦਿਆਂ ਪੰਜਾਬ ਐਗਰੋ ਦੇ ਚੇਅਰਮੈਨ ਸ੍ਰੀ ਮਾਨ ਨੇ ਇਸ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦਾ ਧੰਨਵਾਦ ਕੀਤਾ। ਚੇਅਰਮੈਨ ਅਤੇ ਵਿਧਾਇਕ ਨੇ ਉਮੀਦ ਜਤਾਈ ਕਿ ਸ੍ਰੀਮਤੀ ਨਿਰਮਲਾ ਦੇਵੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਖ਼ਤ ਮਿਹਨਤ ਜਾਰੀ ਰੱਖਣਗੇ।ਇਸ ਮੌਕੇ ਸ੍ਰੀਮਤੀ ਨਿਰਮਲਾ ਦੇਵੀ ਨੇ ਮੁੱਖ ਮੰਤਰੀ, ਸ੍ਰੀ ਜਾਖੜ, ਵਿਧਾਇਕ, ਚੇਅਰਮੈਨ ਅਤੇ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਲਈ ਉਹ ਧੰਨਵਾਦੀ ਹਨ। ਉਹਨਾਂ ਨੇ ਇਸ ਵਿਸ਼ੇਸ਼ ਸਮਾਰੋਹ ਵਿਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਮਿਊਂਸਿਪਲ ਕਾਰਪੋਰੇਸ਼ਨ ਜਲੰਧਰ ਸ੍ਰੀ ਜਗਦੀਸ਼ ਰਾਜਾ, ਜਲੰਧਰ ਤੋਂ ਮਿਊਂਸਿਪਲ ਕੌਂਸਲਰ ਸ੍ਰੀ ਜਗਦੀਸ਼ ਡਕੋਹਾ, ਸ੍ਰੀ ਮਨਮੋਹਨ ਸਿੰਘ ਰਾਜੂ ਅਤੇ ਸ੍ਰੀਮਤੀ ਡੌਲੀ ਸੈਣੀ, ਸ੍ਰੀ ਜਗਜੀਤ ਜੀਤਾ, ਸ੍ਰੀ ਐਨ.ਕੇ. ਨਾਹਰ, ਸ੍ਰੀ ਐਨ.ਕੇ. ਮਹਿਤਾ, ਸ੍ਰੀ ਭਾਰਤ ਮਹਿਮਾ, ਸ੍ਰੀ ਸੁਨੀਲ ਦੱਤ ਬੌਬੀ, ਸ੍ਰੀ ਸ਼ਿਵ ਸ਼ਰਮਾ ਅਤੇ ਸ੍ਰੀ ਰਮਨ ਨਾਹਰ ਮੌਜੂਦ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

Previous Post

ਸਮਾਜਿਕ ਸਮਰਸਤਾ ਸਾਡੀ ਸਰਕਾਰ ਦਾ ਮੂਲ ਮੰਤਰ ਹੈ – ਮੁੱਖ ਮੰਤਰੀ

Next Post

ਪੰਜਾਬ ਸਰਕਾਰ ਵਲੋਂ 14 ਫਰਵਰੀ ਨੂੰ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਪੰਜਾਬ ਸਰਕਾਰ ਵਲੋਂ 14 ਫਰਵਰੀ ਨੂੰ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵਲੋਂ 14 ਫਰਵਰੀ ਨੂੰ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ

Recommended

ਅਮਰੀਕਾ ਦੇ ਸਾਰੇ ਬਾਲਗ ਹੁਣ ਲਗਵਾ ਸਕਦੇ ਹਨ ਕੋਰੋਨਾ ਵਾਇਰਸ ਵੈਕਸੀਨ

April 21, 2021
ਹਿਮਾਚਲ: ਕੁੱਲੂ ਦਾ ਨਾੱਗਰ ਕਿਲ੍ਹਾ ਦੋ ਸਾਲਾਂ ਲਈ ਬੰਦ, ਸੈਲਾਨੀ ਨਹੀਂ ਜਾ ਸਕਣਗੇ

April 1, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In